Wednesday, November 25, 2026

ਪੰਜਾਬੀ

ਮਹਿਤਾ ਨੰਗਲ ਸਰਕਾਰੀ ਸੀ. ਸਕੈ. ਸਕੂਲ ਵਿਖੇ ਲਗਾਇਆ ਸਾਇੰਸ ਮੇਲਾ

ਚੌਂਕ ਮਹਿਤਾ, 7 ਦਸੰਬਰ (ਪੰਜਾਬ ਪੋਸਟ-  ਜੋਗਿੰਦਰ ਸਿੰਘ ਮਾਣਾ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਨੰਗਲ ਵਿਖੇ ਪ੍ਰਿੰ. ਮੈਡਮ ਰੇਖਾ ਮਹਾਜਨ (ਨਵ-ਨਿਯੁਕਤ ਡਿਪਟੀ ਡੀ.ਓ) ਦੀ ਯੋਗ ਅਗਵਾਈ ਹੇਠ ਸਾਇੰਸ ਮੇਲਾ ਕਰਵਾਇਆ ਗਿਆ।ਇਸ ਮੇਲੇ ਨੂੰ ਸਫਲ ਬਣਾਉਣ ਲਈ ਗੁਰਸਿਮਰਨ ਸਿੰਘ ਵਲੋਂ (ਐਸ.ਐਲ.ਏ) ਪੂਰੀ ਤਿਆਰੀ ਕਰਵਾਈ ਗਈ ਅਤੇ ਉਹਨਾਂ ਦਾ ਸਹਿਯੋਗ ਹਰਵਿੰਦਰ ਸਿੰਘ ਨੇ ਦਿੱਤਾ।ਇਸ ਮੌਕੇ ਵਿਦਿਆਰਥੀਆਂ ਦੀ ਮਦਦ ਨਾਲ 39 …

Read More »

ਮਹਿਤਾ ਪੁਲਿਸ ਨੇ ਚਾਲੂ ਭੱਠੀ ਸਮੇਤ ਇੱਕ ਕੀਤਾ ਕਾਬੂ

ਚੌਂਕ ਮਹਿਤਾ, 7 ਦਸੰਬਰ (ਪੰਜਾਬ ਪੋਸਟ-  ਜੋਗਿੰਦਰ ਸਿੰਘ ਮਾਣਾ) – ਥਾਣਾ ਮਹਿਤਾ ਦੀ ਪੁਲਿਸ ਨੇ ਐਸ.ਐਚ.ਓ ਸਰਦੂਲ਼ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਚਾਲੂ ਭੱਠੀ ਤੇੇ ਲਾਹਣ ਸਮੇਤ ਕਾਬੂ ਕੀਤਾ ਹੈ।ਅੱਡਾ ਨਾਥ ਦੀ ਖੂਹੀ ਵਿਖੇ ਗਸ਼ਤ ਮੌਕੇ ਮਿਲੀ ਇਤਲਾਹ ‘ਤੇ ਏ.ਐਸ.ਆਈ ਬਲਜੀਤ ਸਿੰਘ, ਹੌਲਦਾਰ ਕਰਮ ਸਿੰਘ, ਰਣਜੀਤ ਸਿੰਘ, ਕਾਂਸਟੇਬਲ ਅੰਗਰੇਜ਼ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ ਆਦਿ ਨੇ  …

Read More »

ਵਿਦਿਆਰਥੀਆਂ ਦਾ ਮੈਥ ਅਤੇ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪਸੋਟ- ਜਗਦੀਪ ਸਿੰਘ ਸੱਗੂ) – ਡਾਇਰੈਕਟ ਰਜਨਰਲ ਸਕੂਲ ਐਜੂਕੇਸ਼ਨ ਕਮ ਸਟੇਟ ਪ੍ਰੋਜੇਕਟ ਡਾਇਰੈਕਟਰ ਦੀਆਂ ਹਦਾਇਤਾਂ ਅਨੁਸਾਰ ਨੋਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਮੈਥ ਅਤੇ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। 25 ਨਵੰਬਰ, 2017 ਨੂੰ ਬਲਾਕ ਪੱਧਰੀ ਮੁਕਾਬਲੇ ਵਿਚ ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਅਤੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ।ਇਨਾਮ …

Read More »

ਕੰਪਿਊਟਰ ਗਿਆਨ ’ਚ ਵਾਧੇ ਲਈ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਵਿਦਿਆਰਥੀਆਂ ਨੂੰ ਕੰਪਿਊਟਰ ਨਾਲ ਸਬੰਧਿਤ ਵਿੱਦਿਆ ਬਾਰੇ ਗਿਆਨ ’ਚ ਵਾਧਾ ਕਰਵਾਉਣ ਲਈ ਪ੍ਰਿੰਸੀਪਲ ਨਾਨਕ ਸਿੰਘ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ।ਜਿਸ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਤੋਂ ਡਾ. ਕੁਲਜੀਤ ਕੌਰ …

Read More »

ਖਾਲਸਾ ਕਾਲਜ ਸਕੂਲਾਂ ਦੇ ਵਿਦਿਆਰਥੀ ਸੋਨੇ, ਚਾਂਦੀ ਤੇ ਕਾਂਸੇ ਦੇ ਤਮਗਿਆਂ ਨਾਲ ਸਨਮਾਨਿਤ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ’ਚ ਆਪਣੀ ਕਾਬਲੀਅਤ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਪੱਧਰ ਦੀਆਂ 63ਵੀਆਂ ਐਥਲੈਟਿਕਸ …

Read More »

ਕੈਂਸਰ ਦੀ ਸੱਸਤੀ ਦਵਾਈ ਬਣਾਏਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਵਿਗਿਆਨਕ ਤੇ ਉਦਯੋਗਿਕ ਖੋਜ ਡਾਇਰੈਕਟਰ ਜਨਰਲ (ਸੀ.ਐਸ.ਆਈ.ਆਰ) ਨਵੀਂ ਦਿੱਲੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਕੈਂਸਰ ਦੀ ਬੀਮਾਰੀ ਦੀ ਰੋਕਥਾਮ ਲਈ ਪ੍ਰੋਜੈਕਟ ਦੇ ਦਿੱਤਾ ਹੈ।ਇਸ ਪ੍ਰੋਜੈਕਟ ਦੇ ਲਈ ਦੇਸ਼ ਦੀਆਂ ਹੋਰ ਯੁਨੀਵਰਸਿਟੀਆਂ ਅਤੇ ਕੈਂਸਰ ਨਾਲ ਸਬੰਧਤ ਸੰਸਥਾਵਾਂ ਵੱਲੋਂ ਵੀ ਆਪਣੇ ਪਰਪੋਜ਼ਲ ਬਣਾ ਕੇ ਭੇਜੇ ਗਏ ਸਨ। ਪੂਰੇ ਵਿਸ਼ਲੇਸ਼ਣ ਅਤੇ ਯੁਨੀਵਰਸਿਟੀ ਦੀਆਂ ਕੈਂਸਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਖੇਡ ਦਿਵਸ ਮਨਾਇਆ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਵਿਖੇ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੀ-ਨਰਸਰੀ ਤੋਂ ਛੇਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਫਲੈਟ ਰੇਸ, ਫਰੋਗ ਰੇਸ, ਪਿੱਕ ਐਂਡ. ਰੱਨ ਰੇਸ, ਸੈਕ ਰੇਸ, ਥ੍ਰੀ-ਲੇਗ ਰੇਸ, ਚਾਟੀ ਰੇਸ ਅਤੇ ਲੈਮਨ ਰੇਸ ਵਿੱਚ ਹਿਸਾ ਲੈਦੇ ਹੋਏ ਵਧੀਆ ਖੇਡ ਪ੍ਰਦਰਸ਼ਨ ਕੀਤਾ।ਸੱਤਵੀ ਜਮਾਤ ਤੋਂ ਲੈ ਕੇ ਦਸਵੀਂ …

Read More »

ਕੀਰਤਨ ਮੁਕਾਬਲੇ ਦੇ ਜੇਤੂ ਬੱਚੇ ਕੀਤੇ ਸਨਮਾਨਿਤ

ਸੰਦੌੜ, 7 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਬੀਤੇਂ ਦਿਨੀਂ ਗੁਰਮਿਤ ਪ੍ਰਚਾਰ ਟਰੱਸਟ ਫਰਵਾਲੀ ਵੱਲੋਂ ਕਰਵਾਏ ਗਏ ਕੀਰਤਨ ਮੁਕਾਬਲੇ ਵਿਚੋਂ ਜੇਤੂ ਰਹੇ ਪਿੰਡ ਸ਼ੇਰਗੜ ਚੀਮਾ ਦੇ ਬੱਚਿਆਂ ਦੀ ਹੌਸਲਾ ਅਫਜਾਈ ਦੇ ਲਈ ਅੱਜ ਗੁਰਦੁਆਰਾ ਸਾਹਿਬ ਸੇਰਗੜ੍ਹ ਚੀਮਾ ਵਿਖੇ ਧਰਮ ਪ੍ਰਚਾਰ ਕਮੇਟੀ ਸੇਰਗੜ੍ਹ ਵੱਲੋਂ ਸਾਰੇ ਬੱਚਿਆਂ ਦਾ ਸਨਮਾਨ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਅਹੁਦੇਦਾਰਾਂ ਚੇਅਰਮੈਨ ਮੁਕੰਦ ਸਿੰਘ ਚੀਮਾ, ਕੈਪਟਨ ਹਰਜਿੰਦਰ …

Read More »

ਆਪਣੇ ਹੀ ਬੱਚਿਆਂ ਦਾ ਗਲਾ ਘੁੱਟਣ ਵਾਲੇ ਨਸ਼ੇੜੀ ਬਾਪ ਨੇ ਜੇਲ੍ਹ ‘ਚ ਲਿਆ ਫਾਹਾ

ਸੰਦੌੜ, 7 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਮਹੋਲੀ ਖ਼ੁਰਦ ‘ਚ ਆਪਣੇ ਦੋ ਮਾਸੂਮ ਪੁੱਤਰਾਂ ਨੂੰ ਗਲਾ ਘੁੱਟ ਕੇ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਨਸ਼ੇੜੀ ਬਾਪ ਗੁਰਬਖ਼ਸ਼ ਸਿੰਘ ਉਰਫ਼ ਕਾਲਾ ਨੇ ਜੇਲ੍ਹ ‘ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।ਗੁਰਬਖ਼ਸ਼ ਸਿੰਘ ਕਾਲਾ ਆਪਣੇ ਦੋ ਪੁੱਤਰਾਂ ਹਰਕੀਰਤ ਸਿੰਘ (11) ਤੇ ਕਰਨਵੀਰ ਸਿੰਘ (9) ਨੂੰ ਗਲਾ ਘੁੱਟ ਕੇ ਮਾਰਨ ਦੀ ਕੋਸ਼ਿਸ਼ …

Read More »

ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਨੇ ਗੋਲਾ ਸੁੱਟਣ `ਚ ਜਿਤਿਆ ਗੋਲਡ ਮੈਡਲ

ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਯੂਨੀਵਰਸਿਟੀ ਕੈਂਪਸ ਵਿਖੇ ਆਯੋਜਿਤ ‘ਸਲਾਨਾ ਅੰਤਰ ਕਾਲਜ ਐਥਲੈਟਿਕ ਚੈਂਪੀਅਨਸ਼ਿਪ’ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਐਥਲੈਟਿਕ ਚੈਂਪੀਅਨਸ਼ਿਪ ਵਿੱਚ  ਵਿਦਿਆਰਥੀ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਕਾਲਜ ਦਾ ਨਾਂ …

Read More »