Wednesday, December 31, 2025

ਪੰਜਾਬੀ ਖ਼ਬਰਾਂ

ਸ਼੍ਰੋਮਣੀ ਕਮੇਟੀ ਚੋਣਾਂ ਲਈ ਕੇਸਧਾਰੀ ਸਿੱਖਾਂ ਦੀਆਂ ਵੋਟਾਂ ਬਨਾਉਣ ਲਈ ਵਿਸ਼ੇਸ਼ ਕੈਂਪ ਹਰ ਸ਼ਨੀਵਾਰ ਤੇ ਐਤਵਾਰ

ਪਠਾਨਕੋਟ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਅਦਿੱਤਿਅ ਉਪਲ ਆਈ.ਏ.ਐਸ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਐਸ.ਜੀ.ਪੀ.ਸੀ (ਚੋਣ ਬੋਰਡ) ਹਲਕਾ 110 ਦੇ ਰਿਵਾਇਜੰਗ ਅਥਾਰਟੀ-ਕਮ-ਉਪ ਮੰਡਲ ਮੈਜਿਸਟਰੇਟ ਪਠਾਨਕੋਟ ਡਾ. ਸੁਮਿਤ ਮੁੱਧ (ਪੀ.ਸੀ.ਐਸ) ਨੇ ਦੱਸਿਆ ਕਿ ਕੇਸਧਾਰੀ ਸਿੱਖਾਂ ਦੀਆਂ ਵੋਟਾਂ ਬਨਾਉਣ ਲਈ ਚੋਣ ਬੋਰਡ ਹਲਕਾ 110 ਪਠਾਨਕੋਟ ਵਿੱਚ ਸਮੁਚੇ ਪਠਾਨਕੋਟ ਅਤੇ ਦੀਨਾਨਗਰ ਤਹਿਸੀਲ ਵਿੱਚ ਮਿਤੀ 29-02-2024 ਤੱਕ ਰੋਜ਼ਾਨਾ ਕੈਂਪ ਅਤੇ …

Read More »

ਜੈਤੋ ਦੇ ਮੋਰਚੇ ਦੀ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਪ੍ਰਚਾਰਕਾਂ ਨਾਲ ਕੀਤੀ ਇਕੱਤਰਤਾ

19, 20 ਅਤੇ 21 ਫ਼ਰਵਰੀ ਨੂੰ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਕੀਤੀਆਂ ਵਿਚਾਰਾਂ ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 21 ਫ਼ਰਵਰੀ ਨੂੰ ਮਨਾਈ ਜਾ ਰਹੀ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ 31 ਪ੍ਰਚਾਰਕਾਂ ਨੂੰ ਦਿੱਤੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਅੱਜ 31 ਨਵ-ਨਿਯੁਕਤ ਪ੍ਰਚਾਰਕਾਂ ਨੂੰ ਨਿਯੁੱਕਤੀ ਪੱਤਰ ਦਿੱਤੇ ਗਏ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਿਛਲੇ ਸਮੇਂ ਧਰਮ ਪ੍ਰਚਾਰ ਲਹਿਰ ਨੂੰ ਘਰ-ਘਰ ਤੱਕ ਪਹੁੰਚਉਣ ਦੇ ਮੰਤਵ ਨਾਲ ਮਿਸ਼ਨਰੀ ਕਾਲਜ਼ਾਂ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਲੰਟਰੀਅਰ ਦੇ ਤੌਰ …

Read More »

ਪੰਜਾਬ ਮੈਨੇਜਮੈਂਟ ਆਫ ਸੀਨੀਅਰ ਸਿਟੀਜ਼ਨ ਹੋਮਜ਼ ਸਕੀਮ ਅਧੀਨ ਬਿਰਧ ਘਰ ਦੀ ਰਜਿਸਟਰੇਸ਼ਨ ਜਰੂਰੀ – ਡੀ.ਸੀ

ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਕਿਸੇ ਵੀ ਸੰਸਥਾ ਵਲੋਂ ਬਿਰਧ ਘਰਾਂ ਨੂੰ ਚਲਾਉਣ ਲਈ ਪੰਜਾਬ ਮੈਨੇਜਮੈਂਟ ਆਫ ਸੀਨੀਅਰ ਸਿਟੀਜਨ ਹੋਮਜ਼ ਫੋਰ ਐਲਡਰਲੀ ਪ੍ਰਸਨਜ਼ ਸਕੀਮ 2019 ਅਧੀਨ ਰਜਿਸਟਰੇਸ਼ਨ ਕਰਾਉਣੀ ਜਰੂਰੀ ਹੈ। ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਦੇਖਣ ਵਿੱਚ ਆਇਆ ਹੈ ਕਿ ਕਈ ਗੈਰ-ਸਰਕਾਰੀ ਸੰਸਥਾਵਾਂ ਵਲੋਂ ਸੀਨੀਅਰ ਸਿਟੀਜ਼ਨ …

Read More »

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਨਿਰੰਤਰ ਜਾਰੀ

ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਪ੍ਰੇਰਨਾ ਸਦਕਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸਮੂਹ ਨਾਮ ਸਿਮਰਨ ਸੇਵਾ ਸੁਸਾਇਟੀਆਂ ਵਲੋਂ ਲਗਾਤਾਰ ਸੁਖਮਨੀ ਸਾਹਿਬ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-1) ਤਰਨ ਤਾਰਨ ਰੋਡ ਸਕੂਲ ਵਿਖੇ ਭਾਈ ਗੁਰਇਕਬਾਲ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂੁ ਗੋਬਿੰਦ ਸਿੰਘ ਜੀ ਦਾ ਆਗਮਨ ਦਿਵਸ ਅਤੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਜਸਲੀਨ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਸਹਿਜ ਪਾਠ ਦੇ ਭੋਗ ਪਾਏ ਗਏ।ਬੱਚਿਆਂ ਨੇ ਬਾਬਾ ਬਾਬਾ ਦੀਪ …

Read More »

ਆਮਦਨ ਵਧਾਉਣ ਲਈ ਰਵਾਇਤੀ ਫਸਲਾਂ ਤੋਂ ਹਟ ਕੇ ਕਿਸਾਨ ਛੋਟੇ ਛੋਟੇ ਧੰਦੇ ਅਪਣਾਉਣ – ਵਰਿਆਮ ਸਿੰਘ

ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਕਿਸਾਨਾਂ ਨੂੰ ਰਵਾਇਤੀ ਫਸਲਾਂ ਤੋਂ ਹਟ ਕੇ ਆਪਣੀ ਆਮਦਨ ਨੂੰ ਵਧਾਉਣ ਲਈ ਛੋਟੇ-ਛੋਟੇ ਧੰਦਿਆਂ ਨੂੰ ਜਰੂਰ ਅਪਨਾਉਣਾ ਚਾਹੀਦਾ ਹੈ, ਤਾਂ ਜੋ ਆਪਣੀਆਂ ਰੋਜ਼ਾਨਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਖੇਤੀ ਦੇ ਨਾਲ-ਨਾਲ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਵਲੋਂ ਪੰਜਾਬ ਡੇਅਰੀ ਵਿਕਾਸ …

Read More »

ਮਾਤ ਭਾਸ਼ਾ ਦੀ ਤਰੱਕੀ ਤੇ ਸੂਬੇ ਦੀ ਖੁਸ਼ਹਾਲੀ ਲਈ ਸਰਕਾਰ ਰੁਜ਼ਗਾਰ ਦੇ ਵਸੀਲੇ ਪੈਦਾ ਕਰੇ – ਕੇਂਦਰੀ ਸਭਾ

ਅਮ੍ਰਿਤਸਰ, 7 ਫਰਵਰੀ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਜਾਰੀ ਬਿਆਨ ਵਿਚ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਅਤੇ ਮਾਤ ਭਾਸ਼ਾ ਪੰਜਾਬੀ ਦੀ ਤਰੱੱਕੀ ਲਈ ਸਰਕਾਰ ਨੂੰ ਮੁਫਤਖੋਰੀ ਸਕੀਮਾਂ ਛੱਡ ਕੇ ਸੂਬੇ ਅੰਦਰ ਵੱਧ ਤੋਂ ਵੱਧ ਰੁਜ਼ਗਾਰ ਦੇ ਵਸੀਲੇ ਪੈਦਾ ਕਰਨੇ ਚਾਹੀਦੇ ਹਨ, ਤਾਂ ਜੋ ਮਾਤ ਭਾਸ਼ਾ ਰੁਜ਼ਗਾਰ ਮੁਖੀ ਬਣੇ । ਕੇਂਦਰੀ ਸਭਾ …

Read More »

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਨਾਲ ਸਰਕਾਰ ਵੱਲੋਂ ਦਖਲਅੰਦਾਜ਼ੀ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ

ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪ੍ਰਗਟਾਇਆ ਸਖ਼ਤ ਇਤਰਾਜ਼ ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿਚ ਸਰਕਾਰ ਵੱਲੋਂ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੀ ਕਾਰਵਾਈ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਅਤੇ ਨਿੰਦਣਯੋਗ …

Read More »

ਪਿੰਗਲਵਾੜਾ ਮੁਖੀ ਬੀਬੀ ਇੰਦਰਜੀਤ ਕੌਰ ਚੈਂਪੀਅਨਜ਼ ਆਫ ਚੇਂਜ਼ ਅਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 7 ਫਰਵਰੀ (ਜਗਦੀਪ ਸਿੰਘ) – ਮੁੰਬਈ ਵਿਖੇ ਜੀਓ ਕਨਵੈਨਸ਼ਨ ਸੈਂਟਰ ਵਿੱਚ 27 ਅਤੇ 28 ਜਨਵਰੀ,2024 ਨੂੰ ਲਾਇਨਜ਼ ਇੰਟਰਨੈਸ਼ਨਲ ਕਲੱਬ ਵੱਲੋਂ ਇੱਕ ਨੁਮਾਇਸ਼ ਲਗਾਈ ਗਈ।ਜਿਸ ਦਾ ਨਾਮ ਦਾ ਗਿਵ ਕਨਕਲੇਵ ਐਕਸਪੋ ਸੀ।ਇਸ ਵਿਚ 200 ਸਟਾਲ ਜੀਓ ਲਾਇਨਜ਼ ਕਲੱਬ, 30 ਸਟਾਲ, ਕਾਰਪੋਰੇਟਸ ਅਤੇ 20 ਸਟਾਲ ਐਨ.ਜੀ.ਓ ਦੇ ਸਨ।ਇਕ ਸਟਾਲ ਦੀ ਕੀਮਤ 1 ਲੱਖ 30 ਹਜ਼ਾਰ ਤੇ ਟੈਕਸ ਅਲੱਗ ਸੀ। ਪਿੰਗਲਵਾੜਾ ਸੰਸਥਾ …

Read More »