Wednesday, November 25, 2026

ਪੰਜਾਬੀ

ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ `ਚ ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ ਅੱਵਲ

ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ।ਬਠਿੰਡਾ, ਤਲਵੰਡੀ ਸਾਬੋ, ਰਾਮਪੁਰਾ ਅਤੇ ਮੌੜ ਤਹਿਸੀਲ ਦੀਆਂ ਵੱਖ-ਵੱਖ ਥਾਵਾਂ ’ਤੇ ਸਾਇੰਸ ਪ੍ਰਦਰਸ਼ਨੀ ਦੇ ਇਹ ਮੁਕਾਬਲੇ ਆਯੋਜਿਤ ਕੀਤੇ ਗਏ।ਬਠਿੰਡਾ ਤਹਿਸੀਲ ਦੇ ਇਹ ਸਾਇੰਸ ਪ੍ਰਦਰਸ਼ਨੀ ਮੁਕਾਬਲੇ ਗੁਰੂ ਨਾਨਕ ਪਬਲਿਕ ਸਕੂਲ, ਕਮਲਾ ਨਹਿਰੂ ਕਲੋਨੀ, ਬਠਿੰਡਾ ਵਿਖੇ …

Read More »

ਤੀਜੇ ਦਿਨ ਦੀਆਂ ਹੈਂਡਬਾਲ ਅੰਤਰ-19 (ਲੜਕੀਆਂ) ਖੇਡਾਂ `ਚ ਸੇਂਟ ਜੇਵੀਅਰ ਸਕੂਲ ਜੇਤੂ

ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਤੀਜੇ ਦਿਨ ਜਿਲ੍ਹਾ ਸਿੱਖਿਆ ਅਫਸ਼ਰ(ਸੈ.ਸਿ) ਬਠਿੰਡਾ ਸ੍ਰੀਮਤੀ ਮਨਿੰਦਰ ਕੌਰ ਅਤੇ ਜਿਲ੍ਹਾ ਸਹਾਇਕ ਸਿੱਖਿਆ ਅਫਸਰ (ਖੇਡਾਂ) ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਵਿੱਚ 63 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਹੈਂਡਬਾਲ ਅੰਤਰ-19 ਲੜਕੀਆਂ ਸੇਂਟ ਜੇਵੀਅਰ ਸਕੂਲ਼ ਬਠਿੰਡਾ ਵਿਖੇ ਧੂਮ ਧੜੱਕੇ ਨਾਲ ਜਾਰੀ ਰਹੀਆਂ।ਤੀਜੇ ਦਿਨ ਬੱਚਿਆ ਨੂੰ ਸਹਾਇਕ ਸਿਖਿਆ ਅਫਸਰ ਖੇਡਾਂ ਗੁਰਪ੍ਰੀਤ ਸਿੰਘ …

Read More »

ਖਿਡਾਰਣਾਂ ਨੇ ਅੰਤਰ ਕਾਲਜ ਵੁਸ਼ੁੂ ਚੈਂਪੀਅਨਸ਼ਿਪ ਜਿੱਤ ਕੇ ਰਾਜਿੰਦਰਾ ਕਾਲਜ ਦੀ ਝੋਲੀ ਪਾਈ

ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਸਰਬਤ ਦੇ ਭਲੇ ਲਈ ਕਰਵਾਇਆ ਬੁਢਲਾਡਾ ਵਿਖੇ ਸਮਾਪਤ ਹੋਏ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਵੁਸ਼ੂ ਮੁਕਾਬਲਿਆਂ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀਆਂ ਲੜਕੀਆਂ ਦੀ ਟੀਮ ਨੇ ਕੰਵਲਜੀਤ ਕੌਰ ਬੀ.ਏ ਭਾਗ ਤੀਜਾ ਦੀ ਕਪਤਾਨੀ ਵਿਚ 4 ਸੋਨ ਤਗਮਿਆਂ ਨਾਲ ਅੰਤਰ ਕਾਲਜ ਚੈਂਪੀਅਨਸ਼ਿਪ ਜਿੱਤ ਕੇ ਕਾਲਜ ਦੀ ਝੋਲੀ ਪਾਈ ਹੈ।ਕੰਵਲਜੀਤ ਕੌਰ ਨੇ …

Read More »

ਸਰਬੱਤ ਦੇ ਭਲੇ ਲਈ ਕਰਵਾਇਆ ਗੁਰਮਤਿ ਸਮਾਗਮ

ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵੱਲੋਂ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਇਹ ਸਮਾਗਮ ਸਰਬੱਤ ਦੇ ਭਲੇ ਲਈ ਕਰਵਾਇਆ ਗਿਆ। ਜਿਸ ਵਿਚ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਦੇ ਜੱਥੇ ਵਲੋਂ ਰੂਹਾਨੀ …

Read More »

ਸਿਹਤ ਵਿਭਾਗ ਵਲੋਂ ਜਾਗਰੂਕਤਾ ਪੰਦਰਵਾੜਾ ਮਨਾਇਆ ਗਿਆ

ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵਲੋਂ ਸਿਵਲ ਸਰਜਨ ਡਾ: ਐਚ.ਐਨ. ਸਿੰਘ ਦੀ ਦੇਖਰੇਖ ਹੇਠ ਜਾਗਰੂਕਤਾ ਪੰਦਰਵਾੜਾ ਚਲਾਇਆ ਗਿਆ।ਇਸ ਜਾਗਰੂਕਤਾ ਪੰਦਰਵਾੜੇ ਦੌਰਾਨ ਆਸ਼ਾ ਵਰਕਰਾਂ, ਆਰ.ਐਮ.ਪੀ ਅਤੇ ਸਮੂੱਚੇ ਸਟਾਫ ਨਾਲ ਮੀਟਿੰਗਾਂ ਕੀਤੀਆਂ ਗਈਆ।28 ਤੋਂ 4 ਦਸੰਬਰ ਤੱਕ ਚੀਰਾ ਰਹਿਤ ਨਸਬੰਦੀ ਪੰਦਰਵਾੜੇ ਦੌਰਾਨ 49 ਵਿਅਕਤੀਆਂ ਦੇ ਚੀਰਾ ਰਹਿਤ ਨਸਬੰਦੀ ਅਪ੍ਰੇਸ਼ਨ ਕੀਤੇ ਗਏ।ਡਾ. ਐਚ.ਐਨ …

Read More »

ਮੁੱਖ ਮੰਤਰੀ ਗੁਰੂ ਨਗਰੀ `ਚ 12ਵੇਂ ਪਾਈਟੈਕਸ ਮੇਲੇ ਦਾ ਅੱਜ ਕਰਨਗੇ ਉਦਘਾਟਨ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਰਾਂਹੀ ਜਿਥੇ ਕਈ ਦੇਸ਼ਾਂ ਵਿਚਾਲੇ ਸਨਅਤੀ ਸਬੰਧ ਮਜਬੂਤ ਹੋਣਗੇ ਉਥੇ ਹੀ ਉਦਯੋਗਿਕ ਖੇਤਰ ਵਿੱਚ ਅੰਮਿ੍ਰਤਸਰ ਦਾ ਗ੍ਰਾਫ ਵੀ ਵਧੇਗਾ।ਉਕਤ ਵਿਚਾਰਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਦੇ ਡਿਪਟੀ ਕਮੀਸ਼ਨਰ ਕਮਲਜੀਤ ਸਿੰਘ ਸਾਂਘਾ ਨੇ ਬੁਧੱਵਾਰ ਨੂੰ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਆਯੋਜਿਤ ਕੀਤੇ ਜਾ ਰਹੇ 12ਵੇਂ ਪਾਈਟੈਕਸ ਮੇਲੇ ਦੀ …

Read More »

ਕੈਪਟਨ ਵਲੋਂ ਜਲਿਆਂਵਾਲਾ ਕਤਲੇਆਮ ਦੇ ਲਈ ਇੰਗਲੈਂਡ ਸਰਕਾਰ ਨੂੰ ਮੁਆਫੀ ਮੰਗਣ ਦੇ ਲੰਡਨ ਦੇ ਮੇਅਰ ਦੇ ਸੁਝਾਅ ਦਾ ਸਵਾਗਤ

ਅੰਮਿ੍ਤਸਰ, 6 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਦੇ ਮੇਅਰ ਵੱਲੋਂ ਜਲਿਆਂਵਾਲਾ ਬਾਗ ਦੇ ਕਤਲੇਆਮ ਦੇ ਸਬੰਧ ਵਿੱਚ ਬਰਤਾਨੀਆ ਸਰਕਾਰ ਵੱਲੋਂ ਮੁਆਫੀ ਮੰਗਣ ਦੇ ਦਿੱਤੇ ਗਏ ਸੁਝਾਅ ਦਾ ਸਵਾਗਤ ਕੀਤਾ ਹੈ। ਭੁੱਧਵਾਰ ਨੂੰ ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਜਲਿਆਂਵਾਲਾ ਬਾਗ ਦੀ ਘਟਨਾ ਬਾਰੇ ਸਾਦਿਕ …

Read More »

ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ ਦੀ ਮੀਟਿੰਗ ਸੰਪੰਨ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਪੰਜਾਬ ਸਿੱਖਿਆ ਵਿਭਾਗ ਦੇ ਵਿੱਚ ਤਾਇਨਾਤ ਐਸ.ਸੀ/ਬੀ.ਸੀ  ਅਧਿਆਪਕਾਂ ਦੇ ਹੱਕਾਂ ਤੇ ਅਧਿਕਾਰਾਂ ਦੀ ਖਾਤਿਰ ਹਾਅ ਦਾ ਨਾਅਰਾ ਮਾਰਨ ਵਾਲੀ ਐਸ.ਸੀ/ਬੀ.ਸੀ ਅਧਿਆਪਕ ਤੇ ਲੋਕ ਏਕਤਾ ਯੂਨੀਅਨ ਦੀ ਇੱਕ ਜ਼ਰੂਰੀ ਮੀਟਿੰਗ ਅੱਜ ਇੱਥੇ ਸੰਪੰਨ ਹੋਈ।ਜਿਸ ਦੌਰਾਨ ਪ੍ਰਧਾਨ  ਧੰਨਾ ਸਿੰਘ ਰਿਆਲੀ ਨੇ ਬਤੌਰ ਮੁੱਖ ਮਹਿਮਾਨ ਤੇ ਯੂਨੀਅਨ ਦੀ ਸੂਬਾ ਇਕਾਈ ਦੇ ਸਰਕਦਾ ਅਹੁੱਦੇਦਾਰ ਬਲਕਾਰ ਸਿੰਘ …

Read More »

ਜਿਲ੍ਹਾ ਪੱਧਰੀ ਵਿਗਿਆਨ ਡਰਾਮਾ ਮੁਕਾਬਲੇ `ਚ ਸਰਕਾਰੀ ਕੰਨਿਆ ਸਕੂਲ ਮਾਹਨਾ ਸਿੰਘ ਰੋਡ ਮੋਹਰੀ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਨੈਸ਼ਨਲ ਕੌਂਸਲ ਆਫ ਸਾਇੰਸ ਨਵੀਂ ਦਿੱੱਲੀ ਦੇ ਦਿਸ਼ਾ-ਨਿਰਦੇਸ਼ਾਂ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਮੈਡਮ ਸੁਦੀਪ ਕੌਰ ਦੀ ਦੇਖ ਰੇਖ ਤੇ ਪ੍ਰਿੰਸੀਪਲ ਜੋਗਿੰਦਰ ਕੌਰ ਸ਼ਿਗਾਰੀ ਦੇ ਬੇਮਿਸਾਲ ਪ੍ਰਬੰਧਾਂ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾ ਸਿੰਘ ਗੇਟ ਸ਼ਿਵਾਲਾ ਭਾਈਆਂ ਵਿਖੇ ਇੱਕ ਜ਼ਿਲ੍ਹਾ ਪੱਧਰੀ ਵਿਦਿਆਰਥੀ ਵਿਗਿਆਨ ਡਰਾਮਾ ਮੁਕਾਬਲਾ ਕਰਵਾਇਆ ਗਿਆ। ਜਿਸ ਦੌਰਾਨ ਜਿਲੇ ਦੇ ਵੱਖ-ਵੱਖ ਸਕੂਲਾਂ …

Read More »

ਦੂਜੇ ਦਿਨ ਵੀ ਧਰਨੇ `ਤੇ ਬੈਠੇ ਪਾਵਰਕਾਮ ਦੇ ਪੈਨਸ਼ਨਰ

ਸਮਰਾਲਾ, 6 ਦਸੰਬਰ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਸ. ਸਿਕੰਦਰ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਅੱਜ ਦੂਜੇ ਦਿਨ ਵੀ ਧਰਨਾ ਦਿੱਤਾ ਗਿਆ।ਧਰਨੇ ਦਾ ਮੁੱਖ ਕਾਰਨ ਨਵੰਬਰ 2017 ਦੀ ਪੈਨਸ਼ਨ ਰਲੀਜ਼ ਨਾ ਹੋਣ ਕਰਕੇ ਅੱਜ ਦੂਜੇ ਦਿਨ ਵੀ ਸੰਘਰਸ਼ ਦੇ ਰੂਪ ਵਿੱਚ ਵਿਸ਼ਾਲ ਧਰਨਾ ਕੰਮਪਲੇਂਟ ਸੈਂਟਰ ਸਮਰਾਲਾ ਵਿਖੇ ਦਿੱਤਾ ਗਿਆ।ਧਰਨੇ ਦੌਰਾਨ ਸਰਕਾਰ ਵੱਲੋਂ ਮਹਿੰਗਾਈ …

Read More »