ਪਠਾਨਕੋਟ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸਾਨੂੰ ਮਿੱਟੀ ਦੀ ਮਹੱਹਤਾ ਨੂੰ ਸਮਝਣਾ ਪਵੇਗਾ ਅਤੇ ਅਜਿਹੀਆਂ ਤਕਨੀਕਾਂ ਅਪਨਾਉਣੀਆਂ ਪੈਣਗੀਆਂ ਜਿਸ ਨਾਲ ਮਿੱਟੀ ਦਾ ਪੁਰਾਣਾ ਰੂਪ ਵਾਪਸ ਆ ਸਕੇ ਤਾਂ ਜੋ ਭਵਿੱਖ ਵਿੱਚ ਇਸ ਮਿੱਟੀ ਤੋਂ ਸਿਹਤਮੰਦ ਭੋਜਣ ਪ੍ਰਾਪਤ ਕਰ ਸਕੀਏ।ਇਹ ਵਿਚਾਰ ਸਹਾਇਕ ਕਮਿਸ਼ਨਰ (ਜਨਰਲ) ਅਸ਼ੋਕ ਕੁਮਾਰ ਸ਼ਰਮਾ ਨੇ ਖੇਤੀਬਾੜੀ ਵਿਭਾਗ ਵਲੋਂ …
Read More »ਪੰਜਾਬੀ
ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਮਾਸ ਕੌਸਲਿੰਗ ਪ੍ਰੋਗਰਾਮ ਕਰਵਾਇਆ
ਪੱਟੀ, 6 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਕੈਰੀਅਰ ਗਾਈਡੈਂਸ ਕੌਸਲਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਮਾਸ ਕੌਸਲਿੰਗ ਪ੍ਰੋਗਰਾਮ ਕਰਵਾਇਆ ਗਿਆ।ਇਸ ਸਿਮੇਂ ਵੱਖ ਵੱਖ ਵਿਭਾਗਾਂ ਤੇ ਤਕਨੀਕੀ ਸੰਸਥਾਵਾਂ ਦੇ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਤਕਨੀਕੀ ਸਿਖਲਾਈ ਹਾਸਲ ਕਰਨ ਉਪਰੰਤ ਸਰਕਾਰ ਤੋ ਕਰਜ਼ੇ ਦੀ ਸਹੂਲਤ ਪ੍ਰਾਪਤ ਕਰਕੇ ਆਪਣਾ ਕੰਮ ਚਲਾਇਆ ਜਾ ਸਕਦਾ ਹੈ ਜਿਸ …
Read More »ਗੁਰਮੁੱਖ ਸਿੰਘ ਨੇ ਪੱਟੀ ਡਵੀਜ਼ਨ ਦੇ ਐਕਸੀਅਨ ਦਾ ਅਹੁੱਦਾ ਸੰਭਾਲਿਆ
ਪੱਟੀ, 6 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਜੰਡਿਆਲਾ ਗੁਰੁ ਤੋ ਆਏ ਐਕਸੀਅਨ ਗੁਰਮੁੱਖ ਸਿੰਘ ਪਾਵਰਕਾਮ ਪੱਟੀ ਡਵੀਜ਼ਨ ਦੇ ਨਵੇ ਐਕਸੀਅਨ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਅਹੁੱਦਾ ਸੰਭਾਲਣ `ਤੇ ਸਮੂਹ ਜੇ.ਈ ਤੇ ਦਫਤਰ ਸਟਾਫ ਨੇ ਉਨਾਂ ਦਾ ਨਿੱਘਾ ਸਵਾਗਤ ਕੀਤਾ।ਐਕਸੀਅਨ ਗੁਰਮੁੱਖ ਸਿੰਘ ਨੇ ਇਸ ਸਮੇਂ ਕਿਹਾ ਪੱਟੀ ਡਵੀਜ਼ਨ ਵਿਚ ਬਿਜਲੀ ਦੀ ਸਪਲਾਈ `ਚ ਸੁਧਾਰ ਕਰਨ ਨੂੰ ਪਹਿਲ ਦਿੱਤੀ ਜਾ …
Read More »ਟੋਲ ਪਲਾਜ਼ੇ `ਤੇ ਪੱਤਰਕਾਰਾਂ ਨਾਲ ਬਦਸਲੂਕੀ ਦਾ ਮਾਮਲਾ ਪੁਲਿਸ ਦਖਲ ਨਾਲ ਸੁਲਝਿਆ
ਜੰਡਿਆਲਾ ਗੁਰੂ, 6 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਭਾਵੇ ਕਿ ਪੰਜਾਬ ਸਰਕਾਰ ਵਲੋਂ ਪੱਤਰਕਾਰ ਭਾਈਚਾਰੇ ਨੂੰ ਟੋਲ ਟੈਕਸ ਬੈਰੀਅਰ ਤੇ ਪਰਚੀ ਮੁਆਫ ਦੀ ਸਹੂਲਤ ਦਿੱਤੀ ਹੋਈ ਹੈ, ਪਰ ਪੰਜਾਬ ਵਿਚ ਹੀ ਪੰਜਾਬ ਸਰਕਾਰ ਦੇ ਹੁਕਮ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।ਪੱਤਰਕਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਜਦ ਉਹ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਵਾਪਿਸ …
Read More »ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ ਦਾ ਜਨਮ ਦਿਨ ਮਨਾਇਆ ਗਿਆ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ ਦਾ ਇਕ 145ਵਾਂ ਜਨਮ ਦਿਵਸ ਮਨਾਇਆ ਗਿਆ।ਇਸ ਦੀ ਪ੍ਰਧਾਨਗੀ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਰਮਿੰਦਰ ਕੌਰ ਨੇ ਕੀਤੀ।ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਭਾਈ ਵੀਰ ਸਿੰਘ ਜਿਹੇ ਵਿਦਵਾਨਾਂ ਅਤੇ ਸਾਹਿਤਕਾਰਾਂ ਦੇ ਜੀਵਨ ਦ੍ਰਿਸ਼ਟੀਕੋਣ ਤੋਂ ਪ੍ਰੇਰਨਾ …
Read More »ਪਿੰਡ ਦੋਹਲਾ ਵਿਖੇ ਲੋਕ ਭਲਾਈ ਸਕੀਮ ਤਹਿਤ ਫਾਰਮ ਭਰੇ
ਧੂਰੀ, 6 ਦਸੰਬਰ, (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਹੇਠ ਪਿੰਡ ਦੋਹਲਾ ਵਿਖੇ ਗੁਰਚਰਨ ਸਿੰਘ ਸਰਪੰਚ ਦੀ ਅਗੁਵਾਈ ਹੇਠ ਨਰੇਸ਼ ਸਿੰਗਲਾ ਸੈਕਟਰੀ, ਸੁਨੀਲ ਕੁਮਾਰ, ਨਿਤੀਨ ਕੁਮਾਰ ਆਦਿ ਵੱਲੋਂ ਕੈਂਪ ਲਗਾ ਕੇ ਲੋਕਾਂ ਦੇ ਫਾਰਮ ਭਰੇ ਗਏ।ਇਸ ਮੌਕੇ ਗੁਰਚਰਨ ਸਿੰਘ ਸਰਪੰਚ ਨੇ ਕਿਹਾ ਕਿ ਕਾਂਗਰਸ ਸਰਕਾਰ …
Read More »ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਹੋਈ
ਧੂਰੀ, 6 ਦਸੰਬਰ, (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾਂ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਦਸ਼ਮੇਸ਼ ਨਗਰ ਧੂਰੀ ਵਿਖੇ ਹੋਈ।ਜਿਸ ਵਿੱਚ ਸੁਖਦੇਵ ਸਿੰਘ ਬਾਜਵਾ ਐਨ.ਆਰ.ਆਈ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਭ ਤੋਂ ਪਹਿਲਾਂ ਸ਼ੋਕ ਮਤੇ ਪ੍ਰਸਿੱਧ ਗਾਇਕ ਗੁਰਪਾਲ ਸਿੰਘ ਪਾਲ ਅਤੇ ਤੋਤਾ ਰਾਮ ਚੀਮਾਂ ਗਜ਼ਲਗੋ ਦੇ ਅਕਾਲ ਚਲਾਣੇ …
Read More »ਅਟੱਲ ਟਿੰਕਰਿੰਗ ਮੈਰਾਥੋਨ ਫਾਈਨਲ ਮੁਕਾਬਲੇ਼ `ਚ ਹਿੱਸਾ ਲੈਣਗੇ ਡੀ.ਏ.ਵੀ ਪਬਲਿਕ ਸਕੂਲ ਦੇ ਬੱਚੇ ਤੇ ਅਧਿਆਪਕ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਤਿੰਨ ਵਿਦਿਆਰਥੀ ਪਾਰਥ ਜਮਾਤ ਸੱਤਵੀਂ, ਕੁਵਮ ਦੇਵਗਨ ਅਤੇ ਰਚਿਤ ਸ਼ਰਮਾ ਜਮਾਤ ਬਾਰ੍ਹਵੀਂ ਅਤੇ ਸਹਾਇਕ ਅਧਿਆਪਕ ਮਿਸ. ਰੇਸ਼ਮ ਸ਼ਰਮਾ ਨੂੰ ਅਟੱਲ ਟਿੰਕਰਿੰਗ ਮੈਰਾਥੋਨ ਫਾਈਨਲ ਮੁਕਾਬਲੇ਼ ਜੋ ਕਿ 15 ਤੋਂ 16 ਦਸੰਬਰ ਨੁੂੰ ਨਵੀਂ ਦਿੱਲੀ ਵਿੱਚ ਹੋ ਰਹੇ ਹਨ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। `ਗਰੇਨ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਮਨਾਇਆ ਭਾਈ ਵੀਰ ਸਿੰਘ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਈ ਵੀਰ ਸਿੰਘ ਜੀ ਦਾ ਜਨਮ ਦਿਹਾੜਾ 5 ਦਸੰਬਰ 2017 ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਆਯੋਜਿਤ ਕੀਤਾ ਗਿਆ।ਪ੍ਰੋਗਰਾਮ ਦੀ ਅੰਰਭਤਾ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਰਾਹੀ ਕੀਤੀ ਗਈ।ਸਕੂਲ ਦੇ ਮੈਂਬਰ ਇੰਚਾਰਜ ਰਾਜਮਹਿੰਦਰ ਸਿੰਘ ਮਜੀਠਾ, ਨਿਰਮਲ ਸਿੰਘ ਅਤੇ ਗੁਰਿੰਦਰ ਸਿੰਘ ਚਾਵਲਾ ਨੇ ਨੇ ਆਏ ਹੋਏ ਮਹਿਮਾਨਾਂ …
Read More »ਚੀਫ ਖਾਲਸਾ ਦੀਵਾਨ ਨੇ ਮਨਾਇਆ ਭਾਈ ਸਾਹਿਬ ਭਾਈ ਵੀਰ ਸਿੰਘ ਦਾ ਜਨਮ ਦਿਹਾੜਾ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਡਾਇਰੈਕਟਰ/ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਜੀ ਦੀ ਅਗਵਾਈ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਮੋਢੀ ਅਤੇ ਪੰਜਾਬੀ ਸਾਹਿਤ ਦੇ ਆਧੁਨਿਕ ਕਾਵਿ ਦੇ ਮੋਢੀ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ ਕਲਗੀਧਰ ਆਡੀਟੋਰੀਅਮ ਵਿਖੇ ਮਨਾਇਆ ਗਿਆ।ਇਸ …
Read More »
Punjab Post Daily Online Newspaper & Print Media