ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮਦਾਸ ਵਿਖੇ ਹਲਕਾ ਅਟਾਰੀ ਤੋਂ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਸਮੁੱਚੇ ਹਲਕੇ ਦੀਆਂ ਸੰਗਤਾਂ ਸਮੇਤ ਅੱਜ ਦੋ ਦਿਨਾ ਲੰਗਰ ਸੇਵਾ ਸ਼ੁਰੂ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਦੇ ਲੰਗਰ ਵਿਚੋਂ …
Read More »ਪੰਜਾਬੀ
ਸ਼੍ਰੋਮਣੀ ਕਮੇਟੀ ਨੇ ਮਨਾਇਆ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ …
Read More »ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੈਮੀਨਾਰ ਆਯੋਜਿਤ
ਆਨੰਦ ਮਾਰਗ ਆਸ਼ਰਮ ਦੱਖਣੀ ਅਫਰੀਕਾ ਤੇ ਹਰਮਨ ਸੁਸਾਇਟੀ ਨੇ ਕੀਤਾ ਉਪਰਾਲਾ ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਸਥਾਨਕ ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਿਊ ਅੰਤਰਯਾਮੀ ਕਲੌਨੀ ਵਿਖੇ ਆਨੰਦ ਮਾਰਗ ਆਸ਼ਰਮ ਸਾਊਥ ਅਫਰੀਕਾ ਦੇ ਵੱਲੋਂ ਯੋਗਾ ਅਤੇ ਮੈਡੀਟੇਸ਼ਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਅਤੇ ਪ੍ਰਿੰਸੀਪਲ ਕੁਲਵਿੰਦਰ ਕੌਰ ਦੀ ਦੇਖ-ਰੇਖ ਹੇਠ ਆਯੋਜਿਤ …
Read More »ਸੀਨੀਅਰ ਪੱਤਰਕਾਰ ਪੀ.ਐਸ ਬੱਤਰਾ ਦੀ 10ਵੀਂ ਬਰਸੀ ਮਨਾਈ
ਸਮਰਾਲਾ, 5 ਦਸੰਬਰ (ਪੰਜਾਬ ਪੋਸਟ- ਕੰਗ) – ਇਲਾਕੇ ਦੇ ਸੀਨੀਅਰ ਤੇ ਪ੍ਰਸਿੱਧ ਪੱਤਰਕਾਰ ਸਵ. ਪੀ.ਐਸ ਬੱਤਰਾ ਦੀ 10ਵੀਂ ਬਰਸੀ ਬੱਤਰਾ ਪਰਿਵਾਰ ਵਲੋਂ ਸ਼ਰਧਾ ਪੂਰਵਕ ਮਨਾਈ ਗਈ।ਇਸ ਮੌਕੇ ਬੱਤਰਾ ਪਰਿਵਾਰ ਵਲੋਂ ਸਹਿਜ ਪਾਠਾਂ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।ਇਸ ਮੌਕੇ ਦੂਆ ਗਾਰਮੈਂਟਸ ਦੇ ਡਾਇਰੈਕਟਰ ਅਮਰਪ੍ਰੀਤ ਸਿੰਘ ਦੂਆ ਨੇ ਆਪਣੀ ਸ਼ਰਧਾਂਜਲੀ ਭੇਂਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ …
Read More »ਤਿੰਨ ਨਵੇਂ ਪ੍ਰਜੈਕਟਾਂ ਨੂੰ ਲੈ ਕੇ ਪੁੱਡਾ ਦੀ ਟੀਮ ਨੇ ਕੀਤਾ ਪਠਾਨਕੋਟ ਦਾ ਸਪੈਸ਼ਲ ਦੋਰਾ
ਪਠਾਨਕੋਟ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿੱਚ ਰੈਡ ਕਰਾਸ, ਅੰਬੇਦਕਰ ਭਵਨ ਅਤੇ ਪੁਲਿਸ ਲਾਈਨ ਬਣਾਉਂਣ ਲਈ ਨਵੇਂ ਪ੍ਰੋਜੈਕਟ ਦੀ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਇਹ ਯੋਜਨਾ ਸਰਕਾਰ ਨੂੰ ਭੇਜੀ ਗਈ ਸੀ। ਅੱਜ ਉਕਤ ਪ੍ਰੋਜੈਕਟਾਂ ਦੇ ਲਈ ਪੁੱਡਾ ਵੱਲੋਂ ਸਪੈਸ਼ਲ ਟੀਮ ਪਠਾਨਕੋਟ ਪਹੁੰਚੀ ਅਤੇ ਉਕਤ ਪ੍ਰੋਜੈਕਟਾਂ ਦੇ ਲਈ ਪੁੱਡਾ ਅਧੀਨ ਆਉਂਦੇ ਵੱਖ ਵੱਖ ਸਥਾਨਾਂ ਦਾ ਦੋਰਾ ਇਸ …
Read More »ਖੁਰਾਣਾ ਜਵੈਲਰੀ ਹਾਊਸ ਦੀ ਫਾਰਅੇਵਰਮਾਰਕ ਨਾਲ ਭਾਈਵਾਲੀ ਦੇ ਜਸ਼ਨ `ਚ ਹਿੱਸਾ ਲੈਣ ਪੁੱਜੀ ਦਿਆ ਮਿਰਜ਼ਾ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਮਨਜੀਤ ਸਿੰਘ) – ਬਾਲੀਵੁੱਡ ਕਲਾਕਾਰ ਦਿਆ ਮਿਰਜ਼ਾ ਨੇ ਸਥਾਨਕ ਖੁਰਾਣਾ ਜਵੈਲਰੀ ਹਾਊਸ ਨਾਲ ਹੀਰਿਆਂ ਦੀ ਨਾਮੀ ਗਰਾਮੀ ਕੰਪਨੀ ਫਾਰਅੇਵਰਮਾਰਕ ਦੀ ਭਾਈਵਾਲੀ ਦੇ ਜਸ਼ਨ ਵਿੱਚ ਹਿੱਸਾ ਲੈਂਦਿਆਂ ਫਾਰਐਵਰਮਾਰਕ ਦੇ ਹੀਰਿਆਂ ਨਾਲ ਸੁਸੱਜਿਤ ਖੁਰਾਣਾ ਜਵੈਲਰੀ ਹਾਊਸ ਗਹਿਣਿਆਂ ਦਾ ਪ੍ਰਦਰਸ਼ਨ ਕੀਤਾ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਆ ਮਿਰਜ਼ਾ ਨੇ ਕਿਹਾ ਕਿ ਹੀਰੇ ਔਰਤ ਦੀ ਸੁੰਦਰਤਾ ਅਤੇ ਸ਼ਖਸ਼ੀਅਤ ਨੂੰ …
Read More »`550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਅਤੇ 13ਵਾਂ ਜੀਅ ਦਇਆ ਪਰਵਾਨ ਸਮਾਗਮ ਆਯੋਜਿਤ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾਂ ਆਗਮਨ ਪੁਰਬ ਨੂੰ ਸਮਰਪਿਤ ਸਤਵੀਂ ਲਹਿਰ `550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਦੂਸਰਾ ਅਰਦਾਸ ਸਮਾਗਮ ਅਤੇ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦਾ 13ਵਾਂ ਜੀਅ ਦਇਆ ਪਰਵਾਨ ਸਮਾਗਮ ਬੜੀ ਸ਼ਰਧਾ …
Read More »ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਅੰਤਰ ਸਕੂਲ ਭਾਸ਼ਨ ਮੁਕਾਬਲਾ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਹੌਲੀ ਹਾਰਟ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੰੂ ਸਮਰਪਿਤ ਅੰਤਰ ਸਕੂਲ ਭਾਸ਼ਨ ਮੁਕਾਬਲਾ ਕਰਵਾਇਆ ਗਿਆ।ਭਾਰਤ ਵਿਕਾਸ ਪ੍ਰੀਸ਼ਦ ਅੰਮ੍ਰਿਤਸਰ ਸੈਂਟਰਲ ਵਲੋਂ ਪ੍ਰੋ: ਐਚ.ਐਸ ਵਾਲੀਆ ਤੇ ਪ੍ਰੋਜੈਕਟ ਇੰਚਾਰਜ ਆਰ.ਐਲ ਸ਼ਰਮਾ ਦੀ ਅਗਵਾਈ `ਚ ਕਰਵਾਏ ਗਏ ਇਸ ਮੁਕਾਬਲੇ ਵਿੱਚ ਸ਼ਹਿਰ ਦੇ 12 ਸਕੂਲਾਂ ਦੇ ਵਿਦਿਆਰਥੀਆਂ ਨੇ ਪੰਜਾਬੀ ਅਤੇ …
Read More »ਕਾਂਗਰਸ ਨੂੰ ਝਟਕਾ – ਕਾਂਗਰਸੀ ਟਿਕਟ ਦਾ ਪ੍ਰਮੁੱਖ ਦਾਅਵੇਦਾਰ ਪੰਡੋਰੀ ਅਕਾਲੀ ਦਲ `ਚ ਸ਼ਾਮਲ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਅੱਜ ਅੰਮ੍ਰਿਤਸਰ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਖਾਸਮਖਾਸ ਇੰਦਰਜੀਤ ਸਿੰਘ ਪੰਡੋਰੀ ਪਾਰਟੀ ਵਲੋਂ ਟਿਕਟ ਨਾ ਮਿਲਣ `ਤੇ ਨਰਾਜ਼ਗੀ ਦੇ ਚੱਲਦਿਆਂ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਹਲਕਾ ਦੱਖਣੀ ਦੀ ਵਾਰਡ ਨੰ: 37 ਤੋਂ ਕਾਂਗਰਸੀ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਜਗਜੀਤ ਸਿੰਘ ਜੱਗੀ ਨੂੰ ਬਣਾਇਆ ਨਿੱਜੀ ਸਹਾਇਕ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਤ ਸਕੱਤਰ ਸ਼੍ਰੋਮਣੀ ਕਮੇਟੀ ਵਜੋਂ ਸੇਵਾ ਨਿਭਾਅ ਰਹੇ ਜਗਜੀਤ ਸਿੰਘ ਜੱਗੀ ਨੂੰ ਨਿੱਜੀ ਸਹਾਇਕ ਬਣਾਇਆ ਹੈ।ਕਮੇਟੀ ਦੇ ਮੁੱਖ ਦਫਤਰ ਵਿਖੇ ਪੁੱਜੇ ਪ੍ਰਧਾਨ ਲੌਂਗੋਵਾਲ ਨੇ ਜੱਗੀ ਨੂੰ ਸਿਰੋਪਾ ਭੇਟ ਕਰ ਕੇ ਰਸਮੀ ਤੌਰ ’ਤੇ ਕੁਰਸੀ ’ਤੇ ਬਿਠਾ ਕੇ ਨਵੀਂ ਜਿੰਮੇਵਾਰੀ ਸੌਂਪੀ।ਇਸ ਮੌਕੇ ਉਨਾਂ …
Read More »
Punjab Post Daily Online Newspaper & Print Media