Wednesday, December 31, 2025

ਪੰਜਾਬੀ ਖ਼ਬਰਾਂ

ਆਰਟ ਗੈਲਰੀ ਵਿਖੇ ਬਸੰਤ ਦਾ ਤਿਓਹਾਰ ਅਤੇ ਮੈਕਸੀਕਨ ਲੋਕ ਡਾਂਸ ਸ਼ੌਅ ਦਾ ਆਯੋਜਨ

ਅੰਮ੍ਰਿਤਸਰ, 7 ਫਰਵਰੀ (ਜਗਦੀਪ ਸਿੰਘ) – ਆਰਟ ਗੈਲਰੀ ਕਲਾ ਦੇ ਹਰ ਖੇਤਰ ਨੂੰ ਉਤਸ਼ਾਹਿਤ ਕਰਦੀ ਆ ਰਹੀ ਹੈ।ਚਾਹੇ ਉਹ ਵਿਜ਼ੂਅਲ ਆਰਟ, ਪ੍ਰਫੋਰਿਮੰਗ ਆਰਟ ਚਾਹੇ ਉਹ ਨੈਸ਼ਨਲ਼ ਹੋਵੇ ਜਾਂ ਅੰਤਰਰਾਸ਼ਟਰੀ ਖੇਤਰ ਵਿੱਚ ਕੰਮ ਕਰਦੀ ਰਹੀ।ਜਿਸ ਦੌਰਾਨ ਅੱਜ ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਲੋਂ ਬਸੰਤ ਦਾ ਤਿਓਹਾਰ ਅਤੇ ਮੈਕਸੀਕਨ ਲੋਕ ਡਾਂਸ ਸ਼ੌਅ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਖਾਲਸਾ ਕਾਲਜ ਵਲੋਂ ਆਈ ਗਿੱਧੇ ਅਤੇ …

Read More »

ਖਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਪੈਨਕਾਕ ਸਿਲਾਟ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਪੈਨਕਾਕ ਸਿਲਾਟ ਗੇਮਜ਼ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਰੀਰਿਕ ਸਿੱਖਿਆ ਵਿਭਾਗ ਮੁਖੀ ਡਾ. ਦਲਜੀਤ ਸਿੰਘ ਨੂੰ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੰਦਿਆਂ ਦੱਸਿਆ …

Read More »

ਖਾਲਸਾ ਕਾਲਜ ਨਰਸਿੰਗ ਵਿਖੇ ਈ-ਰਿਸੋਰਸਿਸ ‘ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ‘ਈ-ਰਿਸੋਰਸਿਸ ਦੀ ਪਹੁੰਚ’ ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਇਹ ਸੈਮੀਨਾਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀ.ਐਫ.ਯੂ.ਐਚ.ਐਸ), ਫ਼ਰੀਦਕੋਟ ਦੇ ਉਪ ਕੁਲਪਤੀ (ਡਾ.) ਰਾਜੀਵ ਸੂਦ ਵਲੋਂ ਮਿਲੇ ਸਹਿਯੋਗ ਅਤੇ ਮਾਰਗਦਰਸ਼ਕ ਸਦਕਾ ਹੈਲਥ ਸਾਇੰਸਜ਼ ਲਾਇਬ੍ਰੇਰੀ ਨੈਟਵਰਕ ਦੇ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕਰਨ ਲਈ ਆਯੋਜਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ …

Read More »

ਉਘੇ ਲੇਖਕ ਤੇ ਸਟੇਟ ਐਵਾਰਡੀ ਸ਼ਿਲਪਕਲਾ ਅਧਿਆਪਕ ਪਰਮਜੀਤ ਰਾਮਗੜ੍ਹੀਆ ਨੂੰ ਸਦਮਾ, ਮਾਤਾ ਦਾ ਦੇਹਾਂਤ

ਗੋਨਿਆਣਾ ਮੰਡੀ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਉੱਘੇ ਲੇਖਕ, ਡਿਜ਼ੀਟਲ ਆਰਟਿਸਟ ਤੇ ਸਟੇਟ ਐਵਾਰਡੀ ਕਲਾ ਤੇ ਸ਼ਿਲਪਕਲਾ ਅਧਿਆਪਕ ਪਰਮਜੀਤ ਰਾਮਗੜ੍ਹੀਆ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਗੁਰਮੇਲ ਕੌਰ ਇਕ ਸੰਖੇਪ ਬਿਮਾਰੀ ਦੇ ਚੱਲਦਿਆਂ 3 ਫਰਵਰੀ 2024 ਨੂੰ ਗੋਨਿਆਣਾ ਮੰਡੀ ਜ਼ਿਲ੍ਹਾ ਬਠਿੰਡਾ ਵਿਖੇ ਸਵਰਗਵਾਸ ਹੋ ਗਏ।ਮਾਤਾ ਗੁਰਮੇਲ ਕੌਰ ਬਹੁਤ ਹੀ ਦ੍ਰਿੜ ਇਰਾਦੇ, ਨਿੱਘੇ ਸੁਭਾਅ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਕੀਤੀਆਂ 8 ਤਸਵੀਰਾਂ

ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਹੋਰਾਂ ਦੀ ਮੌਜੂਦਗੀ ’ਚ ਹਟਾਇਆ ਪਰਦਾ ਅੰਮ੍ਰਿਤਸਰ, 7 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਥੇਦਾਰ ਮਾਨ ਸਿੰਘ ਹੰਭੋ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਰਤਨ ਸਿੰਘ ਜਫ਼ਰਵਾਲ, ਬੱਬਰ ਅਕਾਲੀ …

Read More »

ਸਲਾਇਟ ਦੇ ਫੂਡ ਇੰਜੀ: ਤੇ ਟੈਕਨੋਲੋਜੀ ਵਿਭਾਗ ਦੇ ਰਿਸਰਚ ਸਕਾਲਰਾਂ ਦਾ ਅੰਤਰਰਾਸ਼ਟਰੀ ਕਾਨਫਰੰਸ `ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਅਨਾਮਿਕਾ ਸ਼ਰਮਾ ਅਤੇ ਮਸੂਦ ਆਲਮ ਰਿਸਰਚ ਸਕਾਲਰਜ਼, ਫੂਡ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਵਿਭਾਗ ਸੰਤ ਲੋਂਗੋਵਾਲ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਸੰਸਥਾ ਲੌਂਗੋਵਾਲ ਨੇ 7ਵੀਂ ਅੰਤਰਰਾਸ਼ਟਰੀ ਕਾਨਫਰੰਸ ਐਡਵਾਂਸਿਜ਼ ਇਨ ਬਾਯੋਸਾਈਸ ਅਤੇ ਬਾਯੋਟੈਕਨੋਲੋਜੀ ਵਿੱਚ ਸ਼ਾਨਦਾਰ ਪਰਦਰਸ਼ਨ ਕਰਕੇ ਵਿਭਾਗ ਅਤੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ।ਇਹ ਕਾਨਫਰੰਸ 31 ਜਨਵਰੀ ਤੋਂ 2 ਫਰਵਰੀ ਨੂੰ ਨੋਇਡਾ ਦੇ ਜੇ.ਪੀ ਇੰਸਟੀਚਿਊਟ ਆਫ ਇੰਫਾਰਮੇਸ਼ਨ ਟੈਕਨਾਲੋਜੀ …

Read More »

ਜਿਲ੍ਹੇ ਦੇ 280 ਪਿੰਡਾਂ ‘ਚ ਹੋਈ ਜ਼ੀਰੋ ਬਰਨਿੰਗ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਜਿਆਦਾ ਅੱਗ ਲਗਾਉਣ ਵਾਲੇ ਪਿੰਡ ਦਾ ਕੀਤਾ ਦੌਰਾ ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਜਿਲ੍ਹੇ ਦੇ ਕੁੱਲ 776 ਪਿੰਡਾਂ ਵਿਚੋਂ 280 ਪਿੰਡਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ੀਰੋ ਬਰਨਿੰਗ ਹੋਈ ਹੈ ਅਤੇ ਵਿੱਤੀ ਸਾਲ 2023-24 ਦੌਰਾਨ ਪਰਾਲੀ ਦੀ ਅੱਗ ਨੂੰ ਰੋਕਣ ਲਈ 885 ਮਸ਼ੀਨਾਂ ਸਬਸਿਡੀ ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ। ਡਿਪਟੀ …

Read More »

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਆਰੰਭ ਹੋਏ ਵਿਸ਼ੇਸ਼ ਕੈਂਪ

ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਲੋਕਾਂ ਨੇ ਮਾਨ ਸਰਕਾਰ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਵੱਡੀ ਗਿਣਤੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਕੀਤੇ ਗਏ ਮਹੱਤਵਪੂਰਨ ਉਪਰਾਲੇ ਤਹਿਤ ਅੱਜ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਵਿਖੇ ਇੱਕੋ ਦਿਨ ਵਿੱਚ 24 ਕੈਂਪ ਆਯੋਜਿਤ …

Read More »

ਚੀਫ਼ ਖ਼ਾਲਸਾ ਦੀਵਾਨ ਜਨਰਲ ਕਮੇਟੀ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ

ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ) – ਅੱਜ ਚੀਫ਼ ਖ਼ਾਲਸਾ ਦੀਵਾਨ ਜਨਰਲ ਕਮੇਟੀ ਦੇ ਵੱਖ-ਵੱਖ ਅਹੁੱਦਿਆਂ ਲਈ 18-02-2024 ਨੂੰ ਹੋਣ ਵਾਲੀਆ ਚੋਣਾਂ ਲਈ ਵੱਖ-ਵੱਖ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀਆਂ ਚੀਫ਼ ਖ਼ਾਲਸਾ ਦੀਵਾਨ ਚੋਣ ਦਫ਼ਤਰ ਵਿਖੇ ਦਾਖਲ ਕਰਵਾਏ ਗਏ।ਰਿਟਰਨਿੰਗ ਅਫ਼ਸਰ ਇੰਜੀ. ਜਸਪਾਲ ਸਿੰਘ, ਪ੍ਰੋ. ਸੁਖਬੀਰ ਸਿੰਘ, ਐਡਵੋਕੇਟ ਇੰਦਰਜੀਤ ਸਿੰਘ ਅੜੀ ਨੇ ਦੱਸਿਆ ਕਿ ਪਹਿਲੀ ਧਿਰ ਵੱਲੋਂ ਪ੍ਰਧਾਨ ਦੇ ਅਹੁੱਦੇ ਲਈ ਡਾ. ਇੰਦਰਬੀਰ ਸਿੰਘ …

Read More »

ਆਪ ਦੀ ਸਰਕਾਰ, ਆਪ ਦੇ ਦੁਆਰ ਕੈਂਪ ਦੌਰਾਨ ਵਿਧਾਇਕ ਟੌਂਗ ਨੇ ਸੁਣੀਆਂ ਲੋਕ ਸਮੱਸਿਆਵਾਂ

ਬਾਬਾ ਬਕਾਲਾ ਸਾਹਿਬ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇਹ ਪ੍ਰਗਟਾਵਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਹਲਕੇ ਵਿਚ ਲਗਾਏ …

Read More »