Wednesday, November 25, 2026

ਪੰਜਾਬੀ

9 ਦਸੰਬਰ ਦੀ ਨੈਸ਼ਨਲ ਲੋਕ ਅਦਾਲਤ ਸਬੰਧੀ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਵਿਖੇ ਮੀਟਿੰਗ

ਅੰਮ੍ਰਿਤਸਰ 30 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਮਿਤੀ 9 ਦਸੰਬਰ 17 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਸ ਲੋਕ ਅਦਾਲਤ ਵਿੱਚ ਤਕਰੀਬਨ ਸਾਰੀਆਂ ਕੈਟਾਗਰੀਆਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਣਾ ਹੈ। ਇਸ ਲੋਕ ਅਦਾਲਤ ਦੀ ਸਫਲਤਾ ਲਈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ …

Read More »

ਰੈਡ ਕਰਾਸ ਦੇ ਪੰਘੂੂੇ ਨੇ ਹੁਣ ਤੱਕ ਬਚਾਈ 153 ਬੱਚਿਆਂ ਦੀ ਜਾਨ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਮਨਜੀਤ ਸਿੰਘ) –  ਜਿਲਾ ਪ੍ਰਸਾਸ਼ਨ ਵਲੋਂ ਸਾਲ 2008 ਵਿੱਚ  ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 153 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। ਅੱਜ ਇਸ ਪੰਘੂੜੇ ਵਿਚ ਆਏ 153ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਜੋ ਕਿ 24 ਨਵੰਬਰ, 2017 ਨੂੰ …

Read More »

ਮ੍ਰਿਤਕ ਦੀ ਸ਼ਨਾਖਤ ਕਰਨ ਲਈ ਲਾਸ਼ ਸਿਵਲ ਹਸਪਤਾਲ ਰੱਖੀ

ਅੰਮਿ੍ਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਨੇੜਲੇ ਬਾਬਾ ਅਟੱਲ ਰਾਏ ਜੀ ਪਾਰਕ ਵਿਚੋਂ ਇੱਕ ਅਣਪਛਾਤੇ ਵਿਅਕਤੀ ਨੂੰ 108 ਐਂਬੂਲੈਸ ਨੇ ਮਿਤੀ 27 ਨਵੰਬਰ 2017 ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਐਮਰਜੈਂਸੀ ਵਾਰਡ ਵਿੱਚ ਇਲਾਜ ਲਈ ਦਾਖਲ ਕਰਵਾਇਆ ਸੀ। ਜਿਸ ਦੀ ਇਲਾਜ ਦੌਰਾਨ ਮਿਤੀ 28 ਨਵੰਬਰ 2017 ਨੂੰ ਮੌਤ ਹੋ ਗਈ। ਇਸ ਬਾਬਤ ਜਾਣਕਾਰੀ ਦਿੰਦੇ ਪੁਲਿਸ ਦੇ …

Read More »

ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੁਲਿਸ ਥਾਣੇ ਅੱਗੇ ਧਰਨਾ

ਸੰਦੌੜ, 30 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਮਾਣਕੀ ਦੇ ਵਿਦਿਆਰਥੀ ਜਸਪ੍ਰੀਤ ਸਿੰਘ (15 ਸਾਲ) ਦੀ ਸੜਕ ਹਾਦਸੇ ਵਿੱਚ ਹੋਈ ਮੌਤ ਤੇ ਇਨਸਾਫ਼ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿੱਚ ਵੱਡੀ ਗਿਣਤੀ ਦੇ ਲੋਕਾਂ ਵੱਲੋਂ ਪੁਲਿਸ ਥਾਣਾ ਸੰਦੌੜ ਅੱਗੇ ਧਰਨਾ ਦਿੱਤਾ ਗਿਆ।ਇੱਥੇ ਦੱਸਣਯੋਗ ਹੈ ਕਿ ਪਿਛਲੀ 24 ਅਕਤੂਬਰ ਨੂੰ 2 ਵਿਦਿਆਰਥੀ ਪਿੰਡ ਸੰਦੌੜ ਵਿਖੇ ਟਿਊਸ਼ਨ …

Read More »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਸਾਇੰਸ ਸਿਟੀ ਦਾ ਟੂਰ

ਬਟਾਲਾ, 30 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਰਕਾਰੀ ਸਕੂਲਾਂ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਦੇ ਹਾਣੀ ਬਣਾਉਣ ਅਤੇ ਉਹਨਾਂ ਵਿੱਚ ਵਿਗਿਆਨਿਕ ਰੁੱਚੀ ਪੈਦਾ ਕਰਨ ਲਈ ਸਿਖਿਆ ਵਿਭਾਗ ਪੰਜਾਬ ਵੱਲੋਂ ਉਹਨਾਂ ਨੂੰ ਸਾਇੰਸ ਸਿਟੀ ਕਪੂਰਥਲਾ ਲਈ ਵਿਸ਼ੇਸ਼ ਟੂਰ ਲਗਵਾਏ ਜਾ ਰਹੇ ਹਨ।ਇਸੇ ਤਰਾਂ ਹੀ ਬੀਤੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਦੁਆਰਾ ਪ੍ਰਿੰ: ਕੁਲਵੰਤ ਸਿੰਘ …

Read More »

ਗੋਬਿੰਦ ਸਿੰਘ ਲੌਂਗੋਵਾਲ ਨੂੰ ਦਮਦਮੀ ਟਕਸਾਲ ਮੁੱਖੀ ਨੇ ਦਿੱਤੀ ਵਧਾਈ

ਚੌਕ ਮਹਿਤਾ, 30 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਗੁਰਬਚਨ ਸਿੰਘ ਕਰਮੂਵਾਲ ਨੂੰ ਜਨਰਲ ਸਕੱਤਰ ਚੁਣੇ ਜਾਣ ’ਤੇ ਉਹਨਾਂ ਨੂੰ ਵਧਾਈ ਦਿੱਤੀ ਹੈ।ਉਹਨਾਂ ਕਰਮੂਵਾਲਾ ਤੋਂ ਇਲਾਵਾ ਐਡਵੋਕੇਟ ਭਗਵੰਤ ਸਿੰਘ ਸਿਆਲਕਾ …

Read More »

ਸਰਕਾਰੀ ਸੀ: ਸੈਕੰ: ਸਕੂਲ ਵਿਖੇ ਲਗਾਇਆ ਸਾਇੰਸ ਮੇਲਾ

ਜੰਡਿਆਲਾ ਗੁਰੂ, 30ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਕਿਸ਼ਨ ਕੁਮਾਰ ਸਕੱਤਰ ਸਿਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਸਾਇੰਸ ਮੇਲਾ ਲਗਾਇਆ ਗਿਆ।ਇਸ ਸਾਇੰਸ ਮੇਲੇ ਵਿੱਚ ਸਕੂਲ ਦੇ ਬੱਚਿਆਂ ਨੇ ਵੱਧ ਚੜ ਕੇ ਹਿੱਸਾ ਲਿਆ।ਸਾਇੰਸ ਅਧਿਆਪਕਾਂ ਦੇ ਸਹਿਯੋਗ ਨਾਲ ਬੱਚਿਆਂ ਨੇ ਕਰੀਬ 39 ਕਰਿਆਵਾਂ ਵਿੱਚ ਭਾਗ ਲਿਆ ਅਤੇ ਮਾਡਲ ਤਿਆਰ ਕੀਤੇ ਗਏ।ਕੀਤੀਆਂ ਗਈਆਂ ਕਰਿਆਵਾਂ ਬਾਰੇ …

Read More »

ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ- ਪੁਲਿਸ ਵਲੋਂ ਜਾਂਚ ਸ਼ੁਰੂ

ਜੰਡਿਆਲਾ ਗੁਰੂ, 30 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪਿੰਡ ਛਾਪਾਰਾਮ ਸਿੰਘ ਦੇ ਬਾਹਰਵਾਰ ਦੋ ਨੌਜਵਾਨਾਂ ਦੀਆਂ ਬੇਰਹਿਮੀ ਨਾਲ ਵੱਢ ਟੁੱਕ ਕੀਤੀਆਂ ਲਾਸ਼ਾਂ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ।ਐਸ.ਐਸ.ਪੀ ਦਿਹਾਤੀ ਪਰਮਪਾਲ ਸਿੰਘ, ਐਸ.ਪੀ.ਡੀ ਹਰਪਾਲ ਸਿੰਘ, ਡੀ.ਐਸ.ਪੀ.ਡੀ ਹਰਪ੍ਰੀਤ ਸਿੰਘ, ਡੀ.ਐਸ.ਪੀ ਜੰਡਿਆਲਾ ਗੁਰਪ੍ਰਤਾਪ ਸਿੰਘ ਸਹੋਤਾ, ਐਸ.ਐਚ.ਓ ਜੰਡਿਆਲਾ ਹਰਪਾਲ ਸਿੰਘ, ਐਸ.ਐਚ.ਓ ਕਿਰਨਦੀਪ ਸਿੰਘ ਸੰਧੂ, ਐਸ.ਐਚ.ਓ ਅਮਨਦੀਪ ਸਿੰਘ, ਸੁਖਵੰਤ ਸਿੰਘ ਚੌਂਕੀ ਇੰਚਾਰਜ …

Read More »

ਅੰਡਰ-17 ਪੰਜਾਬ ਰਾਜ ਖੇਡਾਂ (ਲੜਕੀਆਂ) `ਚ ਅੰਮ੍ਰਿਤਸਰ ਬਣਿਆ ਓਵਰਆਲ ਚੈਂਪੀਅਨ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੱਜ ਇੱਥੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਸਾਹਿਬ ਵਿਖੇ ਚੱਲ ਰਹੀਆਂ ਪੰਜਾਬ ਰਾਜ ਖੇਡਾਂ-ਲੜਕੀਆਂ (17 ਸਾਲ ਉਮਰ ਵਰਗ ਤੋਂ ਘੱਟ) ਦੇ ਆਖਰੀ ਦਿਨ ਮੇਜ਼ਬਾਨ ਅੰਮ੍ਰਿਤਸਰ ਨੇ 24 ਅੰਕ ਪ੍ਰਾਪਤ ਕਰਕੇ ਓਵਰਆਲ ਟਰਾਫੀ ਤੇ ਕਬਜ਼ਾ ਕਰ ਲਿਆ। ਤਰਨਤਾਰਨ ਦਾ 13 ਅੰਕਾਂ ਨਾਲ ਦੂਜਾ ਸਥਾਨ ਜਦੋਕਿ ਜਲੰਧਰ ਅਤੇ ਪਟਿਆਲਾ 10 ਅੰਕ ਪ੍ਰਾਪਤ ਕਰਕੇ ਤੀਜੇ ਸਥਾਨ …

Read More »

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ

ਅੰਮਿ੍ਤਸਰ, 30 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਜਿਲਾ ਪ੍ਰੀਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਗੁਰਪ੍ਰੀਤ ਸਿੰਘ ਗਿੱਲ ਜਿਲਾ ਵਿਕਾਸ ਤੇ ਪੰਚਾਇਤ ਅਫ਼ਸਰ, ਮੁਕੇਸ਼ ਕੁਮਾਰ ਜਿਲਾ ਮਾਲ ਅਫ਼ਸਰ, ਕਾਰਜਕਾਰੀ ਇੰਜੀ: ਪੀ.ਡਬਲਯੂ.ਡੀ, ਨਰਿੰਦਰਜੀਤ ਸਿੰਘ ਪੰਨੂ ਜਿਲਾ ਸਮਾਜਿਕ ਤੇ ਸੁਰੱਖਿਆ ਅਫ਼ਸਰ, ਕਾਰਕਜਾਰੀ ਇੰਜੀ: ਵਾਟਰ …

Read More »