ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਿਖੇ ਅੱਜ ਖ਼ਾਲਸਾ ਹਾਕੀ ਟੀਮ ਦਾ ਕੈਂਪਸ ’ਚ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਅੱਜ ਇਥੇ ਜੇਤੂ ਟਰਾਫ਼ੀ ਅਤੇ ਮੈਡਲ ਨਾਲ ਟੀਮ ਸਮੇਤ ਪੁੱਜੇ ਹਾਕੀ ਕੋਚ ਅਮਰਜੀਤ ਸਿੰਘ ਨੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਖ਼ਾਲਸਾ ਗਰਲਜ਼ ਸਕੂਲ ਦੀ ਟੀਮ …
Read More »ਪੰਜਾਬੀ
ਬਾਕਸਿੰਗ ’ਚ ਸੋਨ ਤਮਗਾ ਅਤੇ 63ਵੀਆਂ ਬੇਸਬਾਲ ਖੇਡਾਂ `ਚ ਲੜਕੇ ਜ਼ਿਲ੍ਹੇ ’ਚ ਦੂਜੇ ਸਥਾਨ ’ਤੇ
ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲਦੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੇ ਬੇਸਬਾਲ ’ਚ ਜ਼ਿਲ੍ਹੇ ’ਚ ਦੂਸਰਾ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥ ਨੇ ਬਾਂਕਸਿੰਗ ’ਚ ਮੁੱਕੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ …
Read More »ਖਾਲਸਾ ਕਾਲਜ ਵਿਖੇ 111ਵੀਂ ਕਾਨਵੋਕੇਸ਼ਨ 26 ਨਵੰਬਰ ਨੂੰ
ਯੂ.ਜੀ.ਸੀ ਦੇ ਸੈਕਟਰੀ ਠਾਕੁਰ ਕਰਨਗੇ ਪ੍ਰਧਾਨਗੀ – ਪ੍ਰਿੰ: ਮਹਿਲ ਸਿੰਘ ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ੁਦ ਮੁਖਤਿਆਰ ਸੰਸਥਾ ਖਾਲਸਾ ਕਾਲਜ ਵਿਖੇ ਐਤਵਾਰ ਦਿਨ 26 ਨਵੰਬਰ ਨੂੰ ਸਵੇਰੇ 11:00 ਵਜੇ ਭਾਈ ਸੁੰਦਰ ਸਿੰਘ ਮਜੀਠੀਆ ਹਾਲ ’ਚ ਹੋਣ ਜਾ ਰਹੀ 111ਵੀਂ ਸਲਾਨਾ ਕਾਨਵੋਕੇਸ਼ਨ ਮੌਕੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨਵੀਂ ਦਿੱਲੀ ਦੇ ਸੈਕਟਰੀ ਪੀ.ਕੇ ਠਾਕੁਰ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ।ਇਸ …
Read More »ਕਿਸਾਨਾ ਨੰੁ ਕਰਜਾ ਮਨਜੂਰੀ ਪੱਤਰ ਜਾਰੀ ਕੀਤੇ
ਜੰਡਿਆਲਾ ਗੁਰੂ, 24 ਨਵੰਬਰ (ਹਰਿੰਦਰ ਪਾਲ ਸਿੰਘ)- ਪੰਜਾਬ ਨੈਸ਼ਨਲ ਬੈਂਕ ਦੁਆਰਾ ਹਾੜੀ ਦੇ ਮੌਸਮ ਵਿੱਚ ਕਿਸਾਨਾਂ ਦੀਆਂ ਜਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਐਗਰੀਕਲਚਰ ਹਾੜੀ ਬੁਨਾਜਾ ਚਲਾਇਆ ਜਾ ਰਿਹਾ ਹੈ।ਪੰਜਾਬ ਨੈਸ਼ਨਲ ਬੈਂਕਾਂ ਦੇ ਐਲ ਡੀ ਐਮ ਰਕੇਸ਼ ਖੇੜਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਰਈਆ ਵਿਖੇ ਕਰਜਾ ਦੇਣ ਸਬੰਧੀ ਕੈਂਪ ਦਾ ਅਯੋਜਨ ਕੀਤਾ ਗਿਆ।ਇਸ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 48ਵਾਂ ਸਥਾਪਨਾ ਦਿਵਸਉਤਸ਼ਾਹ ਨਾਲ ਮਨਾਇਆ
ਸਿਖਿਆ ਦਾ ਮੰਤਵ ਚੰਗੇਰੇ ਵਿਦਵਾਨ ਅਤੇ ਦਾਰਸ਼ਨਿਕ ਪੈਦਾ ਕਰਨਾ – ਯੂ.ਜੀ.ਸੀ ਚੇਅਰਮੈਨ ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 48ਵਾਂ ਸਥਾਪਨਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਵੇਰ ਵੇਲੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅਰਦਾਸ ਨਾਲ ਪੂਰੇ ਦਿਨ ਦੇ ਪ੍ਰੋਗਰਾਮ ਆਰੰਭ ਹੋਏ ਤੇ ਸ਼ਾਮ ਵੇਲੇ ਕੀਰਤਨ ਦਰਬਾਰ ਨਾਲ ਜਸ਼ਨਾਂ …
Read More »ਨਗਰ ਨਿਗਮ ਦੇ ਐਮ.ਟੀ.ਪੀ ਵਿਭਾਗ ਦੇ ਦੋਸ਼ੀ ਅਧਿਕਾਰੀਆਂ ਖਿਲਾਫ ਫੌਜਦਾਰੀ ਪਰਚਾ ਦਰਜ ਹੋਵੇ- ਕਾਮਰੇਡ ਭੋਲਾ
ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਬਹੁਜਨ ਸਮਾਜ ਪਾਰਟੀ ਅੰਮ੍ਰਿਤਸਰ ਦੀ ਮੀਟਿੰਗ ਕਾਰਮੇਡ ਤਰਸੇਮ ਸਿੰਘ ਭੋਲਾ, ਸਾਬਕਾ ਕੋਂਸਲਰ ਅਤੇ ਇੰਚਾਰਜ ਚੋਣ ਕਮੇਟੀ ਨਗਰ ਨਿਗਮ ਬੀ.ਐਸ.ਪੀ ਅੰਮ੍ਰਿਤਸਰ ਨੇ ਮੀਟਿੰਗ ਵਿੱਚ ਬੋਲਦਿਆਂ ਕਿਹਾ ਕਿ ਅੰਮ੍ਰਿਤਸਰ ਗਲਿਆਰਾ ਪ੍ਰੋਜੈਕਟ ਅਧੀਨ ਐਮ.ਟੀ.ਪੀ ਵਿਭਾਗ ਦੇ ਉੱਚ-ਅਧਿਕਾਰੀਆਂ ਅਤੇ ਇੰਸਪੈਕਟਰਾਂ ਵਿਰੁੱਧ ਸਥਾਨਕ ਸਰਕਾਰਾਂ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਅਧਿਕਾਰੀ ਨੂੰ ਡਿਸਮਿਸ ਕਰਕੇ ਬਾਕੀ ਅਧਿਕਾਰੀਆਂ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅੰਤਰ-ਕਾਲਜ ਬੇਸਬਾਲ ਚੈਂਪੀਅਨਸ਼ਿੱਪ ਜਿੱਤੀ
ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ, ਦੀ ਬੇਸਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ ਜੀ.ਐਨ.ਡੀ.ਯੂ ਅੰਤਰ-ਕਾਲਜ ਬੇਸਬਾਲ ਚੈਂਪੀਅਨਸ਼ਿੱਪ ਜਿੱਤ ਲਈ ਹੈ।ਕਾਲਜ ਟੀਮ ਨੇ ਐਚ.ਐਮ.ਵੀ ਕਾਲਜ ਜਲੰਧਰ ਨੂੰ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਟੀਮ ਵਿਚ ਬੰਦਨਾ ਕੁਮਾਰੀ, ਹਰਜੀਤ ਕੌਰ, ਜਸਦੀਪ ਕੌਰ, ਆਰਤੀ, ਨੀਕੀਤਾ ਭਾਰਦਵਾਜ, ਕਵਲਜੀਤ ਕੌਰ, ਅਕਵਿੰਦਰ ਕੌਰ, ਅਮਨਦੀਪ ਕੌਰ, …
Read More »ਪੰਘੂੜੇ ’ਚ ਮਿਲੀ 7-8 ਦਿਨਾਂ ਦੀ ਬੱਚੀ
ਬਠਿੰਡਾ, 24 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਬਾਲ ਸੁਰੱਖਿਆ ਅਫ਼ਸਰ ਬਠਿੰਡਾ ਸ਼੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ 22 ਨਵੰਬਰ 2017 ਨੂੰ ਇਕ ਨਵਜੰਮੀ ਬੱਚੀ ਦੁਪਹਿਰ 3:15 ਵਜੇ ਦਿਨ ਬੁੱਧਵਾਰ ਪੰਘੂੜਾ ਇੰਡੀਅਨ ਰੈਡ ਕਰਾਸ ਸੁਸਾਇਟੀ ਵਿਖੇ ਆਈ ਹੈ।ਇਹ ਬੱਚੀ ਲਗਭਗ 7-8 ਦਿਨਾਂ ਦੀ ਹੈ। ਇਸ ਨੂੰ ਕੋਈ ਨਾਮਾਲੁਮ ਵਿਅਕਤੀ ਪੰਘੂੜੇ ਵਿਚ ਛੱਡ ਗਿਆ ਹੈ। …
Read More »ਨਸਬੰਦੀ ਪੰਦਰਵਾੜੇ ਦੇ ਪੋਸਟਰ ਰਿਲੀਜ਼
ਬਠਿੰਡਾ, 24 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਬਠਿੰਡਾ ਡਾ: ਐਚ.ਐਨ ਸਿੰਘ ਦੀ ਦੇਖਰੇਖ ਹੇਠ ਨਸਬੰਦੀ ਪੰਦਰਵਾੜੇ ਦੇ ਸਬੰਧ ਵਿਚ ਦਫਤਰ ਸਿਵਲ ਸਰਜਨ ਬਠਿੰਡਾ ਵਿਖੇ ਮੀਟਿੰਗ ਦਾ ਅਯੋਜਿਨ ਕੀਤਾ ਗਿਆ।ਜਿਸ ਵਿਚ ਬਲਾਕ ਐਕਸਟੇਨਸ਼ਨ ਐਜੂਕੇਟਰ, ਐਲ.ਐਚ.ਵੀ, ਹੈਲਥ ਸੁਪਰਵਾਈਜ਼ਰ (ਮੇਲ) ਅਤੇ ਕਾਊਂਸਲਰ ਵਲੋਂ ਸ਼ਿਰਕਤ ਕੀਤੀ ਗਈ। ਡਾ: ਐਚ.ਐਨ ਸਿੰੰਘ ਨੇ ਮੀਟਿੰਗ ਵਿੱਚ ਹਾਜ਼ਰ …
Read More »ਅੰਤਰ ਜਿਲਾ ਕ੍ਰਿਕਟ ਖੇਡ ’ਚ ਪਹਿਲੇ ਦਿਨ 400 ਖਿਡਾਰੀਆਂ ਨੇ ਲਿਆ ਭਾਗ
ਬਠਿੰਡਾ, 24 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 63ਵੀਆਂ ਪੰਜਾਬ ਸਕੂਲ ਅੰਤਰ ਜਿਲਾ ਖੇਡਾਂ ਡਿਪਟੀ ਡਾਇਰੈਕਟਰ ਸਪੋਰਟਸ ਧਰਮ ਸਿੰਘ, ਸਟੇਟ ਅੋਰਗਨਾਇਜਰ ਰੁਪਿੰਦਰ ਸਿੰਘ(ਰਵੀ) ਜਿਲਾ ਸਿੱਖਿਆ ਅਫਸਰ (ਸੈ.ਸਿ.) ਸ਼੍ਰੀਮਤੀ ਮਨਇੰਦਰਜੀਤ ਕੌਰ ਅਤੇ ਸਹਾਇਕ ਜਿਲਾ ਸਿੱਖਿਆ ਅਫਸਰ ਖੇਡਾਂ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਕ੍ਰਿਕਟ ਅੰਡਰ-19 ਲੜਕੇ ਦੇ ਮੁਕਾਬਲੇ ਧੂਮ-ਧੜਾਕੇ ਨਾਲ ਬਠਿੰਡਾ ਦੇ ਵੱਖ-ਵੱਖ ਮੈਦਾਨਾਂ ਵਿਚ ਆਦੇਸ਼ ਮੈਡੀਕਲ ਯੂਨੀਵਰਸਿਟੀ, …
Read More »
Punjab Post Daily Online Newspaper & Print Media