ਬਠਿੰਡਾ, 24 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਵਿੰਦਰ ਸਿੰਘ ਸਰਾਂ ਜੋ ਕਿ ਖਾਲਸਾ ਸਕੂਲ `ਚ ਆਪਣੀ ਮੁੱਢਲੀ ਪੜਾਈ ਪੂਰੀ ਕਰਕੇ ਚੰਗੇ (ਞਡੀ.ਟੀ.ਓ ਦੇ ਅਹੁੱਦੇ ’ਤੇ ਬਿਰਜਮਾਨ ਹਨ, ਨੇ ਸਕੂਲ਼ ਆ ਕੇ ਹੁਣ ਆਪਣੀ ਜਿੰਦਗੀ ਦੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਦੋ ਲੱਖ ਰੁਪਏ ਦੀ ਮਾਲੀ ਸਹਾਇਤਾ ਕੀਤੀ।ਸਕੂਲ ਦੇ …
Read More »ਪੰਜਾਬੀ
ਸ਼ਹੀਦੀ ਦਿਹਾੜਾ ਅੱਜ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਬਠਿੰਡਾ, 23 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਖਾਲਸਾ ਦੀਵਾਨ ਸੇਵਕ ਦਲ ਵਲੋਂ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਪਦੇ ਭੋਗ ਪੈਣ ਉਪਰੰਤ ਕਥਾ ਵਾਚਕ ਭਾਈ ਗੁਰਇੰਦਰਦੀਪ ਸਿੰਘ ਵਲੋਂ ਸਿੱਖ ਇਤਿਹਾਸ ਅਤੇ ਸ਼ਹੀਦੀ ਦਿਹਾੜੇ ’ਤੇ ਵਿਸੇਸ਼ ਵਿਚਾਰਾਂ ਸਾਂਝੀਆਂ ਕੀਤੀਆਂ ਗਈਆ।ਮੁੱਖ …
Read More »ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ ਹਾਸਲ ਕੀਤੀਆਂ ਮੈਰਿਟ ਪੁਜੀਸ਼ਨਾਂ
ਬਠਿੰਡਾ, 23 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ।ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਕ …
Read More »ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ 17 ਦਸੰਬਰ ਨੂੰ – ਰਜੇਸ਼ ਰਿਖੀ
ਸੰਦੌੜ, 23 ਨਵੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਜਿਲ੍ਹੇ ਭਰ ਵਿੱਚ 17 ਦਸੰਬਰ ਨੂੰ ਗਣਿਤ ਵਿਗਿਆਨੀ ਸ੍ਰੀਨਿਵਾਸਾ ਰਾਮਾਨੁਜਨ ਦੀ ਯਾਦ ਵਿੱਚ ਹੋ ਰਹੀ ਰਾਮਾਨੁਜਨ ਪ੍ਰੀਖਿਆ ਨੂੰ ਲੈ ਕੇ ਇਲਾਕੇ ਦੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।ਸਟੇਟ ਐਵਾਰਡੀ ਅਧਿਆਪਕ ਦੇਵੀ ਦਿਆਲ ਬੇਨੜਾ ਵਲੋਂ ਸੁਰੂ ਕੀਤੀ ਗਈ ਇਸ ਜਿਲ੍ਹਾ ਪੱਧਰੀ ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਦੇ ਸਬੰਧ ਵਿੱਚ …
Read More »ਜੀ.ਐਨ.ਡੀ.ਯੂ ਸ਼ੋਸ਼ਲ ਸਰਵਿਸ ਕਲੱਬ ਨੇ ਗਰੀਬ ਪਰਿਵਾਰਾਂ ਨੂੰ ਵੰਡੇ ਗਰਮ ਕੱਪੜੇ
ਵੀ.ਸੀ ਸੰਧੂ ਦੇ ਦਿਸ਼ਾ ਨਿਰਦੇਸ਼ਾਂ `ਤੇ ਹੋ ਰਹੀ ਹੈ ਸਮਾਜ ਸੇਵਾ- ਪ੍ਰੋਫੈਸਰ ਡਾ. ਦਿਓਲ ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਕੜਾਕੇ ਦੀ ਸਰਦੀ ਦੇ ਮੱਦੇਨਜ਼ਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼ੋਸ਼ਲ ਸਰਵਿਸ ਕਲੱਬ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਸਾਂਝੇ ਯਤਨਾਂ ਸਦਕਾ ਵਿਦਿਆਰਥੀਆਂ ਵੱਲੋਂ ਲੋੜਵੰਦ ਤੇ ਗਰੀਬ ਮਹਿਲਾ-ਪੁਰਸ਼ਾਂ, ਬਜ਼ੁਰਗਾਂ ਤੇ ਬੱਚਿਆਂ ਲਈ ਇਕੱਠੇ ਕੀਤੇ ਗਏ ਗਰਮ ਕੱਪੜੇ ਅੰਮ੍ਰਿਤਸਰ ਤੇ …
Read More »ਸ਼ਹੀਦ ਗਹਿਲ ਸਿੰਘ ਮੇਲੇ `ਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਨੇ ਮਾਰੀਆਂ ਮੱਲ੍ਹਾਂ
ਜੰਡਿਆਲਾ ਗੁਰੂ, (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸ਼ਹੀਦ ਗਹਿਲ ਸਿੰਘ ਮੇਲਾ ਪਿੰਡ ਛੱਜਲਵੱਡੀ ਦੀ ਗਰਾਉਂਡ ਵਿੱਚ ਮਨਾਇਆ ਗਿਆ।ਜਿਸ ਵਿੱਚ ਸੇਂਟ ਸੋਲਜ਼ਰ ਇਲ਼ੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਦੇ ਬੱਚਿਆਂ ਵੱਲੋਂ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ।ਇਸ ਮੇਲੇ ਵਿੱਚ ਸ਼ਹੀਦ ਗਹਿਲ ਸਿੰਘ ਯਾਦਗਾਰੀ ਟਰੱਸਟ ਵੱਲੋਂ ਬੱਚਿਆਂ ਦੇ ਭਾਸ਼ਨ, ਗੀਤ, ਕਵਿਤਾ, ਡਰਾਇੰਗ ਅਤੇ ਕੋਰਿਓਗਰਾਫੀ ਦੇ ਮੁਕਾਬਲੇ ਕਰਵਾਏ ਗਏ।ਸਕੂਲ ਦੇ ਬੱਚਿਆਂ ਵੱਲੋਂ ਸ਼ਾਨਦਾਰ ਜਿੱਤਾਂ ਪ੍ਰਾਪਤ …
Read More »ਪੋਲੀਸਿੰਗ ਕਮਿਊਨਿਟੀ ਸੁਵਿਧਾ ਕੇਂਦਰ ਵਿਖੇ ਡੀ.ਐਸ.ਪੀ (ਟਰੇਨਿੰਗ) ਵਲੋਂ ਕਮੇਟੀ ਮੈਂਬਰਾਂ ਤੇ ਸਟਾਫ ਨਾਲ ਮੀਟਿੰਗ
ਜੰਡਿਆਲਾ ਗੁਰੂ, (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਪਰਮਪਾਲ ਸਿੰਘ ਸਿੱਧੂ ਦੀਆਂ ਹਦਾਇਤਾਂ `ਤੇ ਪੋਲੀਸਿੰਗ ਕਮਿਊਨਿਟੀ ਸੁਵਿਧਾ ਕੇਂਦਰ ਜੰਡਿਆਲਾ ਗੁਰੂ ਵਿਖੇ ਡੀ.ਐਸ.ਪੀ (ਟਰੇਨਿੰਗ) ਮਨਿੰਦਰਪਾਲ ਸਿੰਘ ਵਲੋਂ ਕਮੇਟੀ ਮੈਂਬਰਾਂ ਤੇ ਸਟਾਫ ਨਾਲ ਮੀਟਿੰਗ ਕੀਤੀ ਗਈ। ਡੀ.ਐਸ.ਪੀ (ਟਰੇਨਿੰਗ) ਮਨਿੰਦਰਪਾਲ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਵਿਧਾ ਕੇਂਦਰ ਤੋਂ ਮਿਲਣ ਵਾਲੀਆਂ ਸਹੂਲਤਾਂ ਸੰਬੰਧੀ ਜਾਣਕਾਰੀ ਦੇਣ ਦੇ ਮੰਤਵ ਨਾਲ …
Read More »ਖ਼ਾਲਸਾ ਕਾਲਜ ਵਲੋਂ ‘ਜੋਗਾ ਸਿੰਘ ਜੋਗੀ’ ਦਾ ਸਨਮਾਨ ਪੱਤਰ ਪਰਿਵਾਰਕ ਮੈਂਬਰਾਂ ਨੂੰ ਭੇਟ
ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਲੋਂ ਪ੍ਰਸਿੱਧ ਕਵੀਸ਼ਰ ਜੋਗਾ ਸਿੰਘ ਜੋਗੀ ਨਮਿਤ ਸਨਮਾਨ ਪੱਤਰ ਉਨ੍ਹਾਂ ਦੇ ਪਰਿਵਾਰ ਨੂੰ ਭੇਂਟ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਕਾਲਜ ਸਟਾਫ਼ ਨੇ ਜੋਗਾ ਸਿੰਘ ਜੋਗੀ ਦੇ ਗ੍ਰਹਿ ਵਿਖੇ ਜਾ ਕੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਦੇ ਪਰਿਵਾਰ ਨੂੰ ਇਹ ਸਨਮਾਨ ਪੱਤਰ ਦਿੱਤਾ ਗਿਆ। ਇਸ ਮੌਕੇ …
Read More »ਧਰਮ ਅਤੇ ਸੱਭਿਆਚਾਰ ਪ੍ਰਤੀ ਜਾਗਰੂਕਤਾ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ 4 ਰੋਜ਼ਾ ਧਾਰਮਿਕ ਮੁਕਾਬਲੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ।ਇਹ ਮੁਕਾਬਲੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਵਿਦਿਆਰਥੀਆਂ ’ਚ ਧਰਮ ਅਤੇ ਸੱਭਿਆਚਾਰ ਪ੍ਰਤੀ ਜਾਗਰੂਕਤਾ ਲਿਆਉਣ ਦੇ ਉਦੇਸ਼ ਅਧੀਨ ਕਰਵਾਏ ਗਏ। ਪ੍ਰਿੰ: ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ 4 ਰੋਜ਼ਾ ਮੁਕਾਬਲੇ ਗੁਰਮਤਿ ਸੰਗੀਤ …
Read More »ਖਾਲਸਾ ਕਾਲਜ ਐਜੂਕੇਸ਼ਨ ਦੀਆਂ ਵਿਦਿਆਰਥਣਾਂ ਦਾ ਗਿੱਧੇ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਲਗਾਤਾਰ 6ਵੀਂ ਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਜੋਨਲ ਯੂਥ ਫ਼ੈਸਟੀਵਲ ’ਚ ਚੈਂਪੀਅਨਸ਼ਿਪ ਟਰਾਫ਼ੀ ਪ੍ਰਾਪਤ ਕਰਕੇ ਸ਼ਾਨਦਾਰ ਮੁਕਾਮ ਹਾਸਲ ਕੀਤਾ ਹੈ।ਕਾਲਜ ਦੀ ਗਿੱਧਾ ਟੀਮ ਨੇ ਜੋਨਲ ਅਤੇ ਇੰਟਰ ਜ਼ੋਨਲ ਦੋਵੇਂ ਸਥਾਨਾਂ ’ਚ ਜਿੱਤ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। …
Read More »
Punjab Post Daily Online Newspaper & Print Media