ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੇ ਠਹਿਰਾਉ ਲਈ ਬਣੇ ਨਿਵਾਸਾਂ ਨੂੰ ਰੰਗ ਰੋਗਨ ਕਰਨ ਦੀ ਸੇਵਾ ਆਰੰਭ ਕੀਤੀ ਗਈ, ਜਿਸ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਭਾਈ ਹਰਮਿੱਤਰ ਸਿੰਘ ਨੇ ਅਰਦਾਸ ਕੀਤੀ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. …
Read More »ਪੰਜਾਬੀ
ਨਰੋਟ ਜੈਮਲ ਸਿੰਘ ਵਿਖੇ ਡੇਅਰੀ ਅਤੇ ਖੇਤੀਬਾੜੀ ਵਿਭਾਗਾਂ ਨੇ ਲਗਾਇਆ ਕੈਂਪ
ਪਠਾਨਕੋਟ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਡੇਅਰੀ ਅਤੇ ਖੇਤੀਬਾੜੀ ਦੇ ਹੋਰ ਸਹਾਇਕ ਕਿਤਿਆਂ ਨੂੰ ਉਤਸ਼ਾਹਿਤ ਕਰਨ ਲਈ ਡੇਅਰੀ ਵਿਕਾਸ ਵਿਭਾਗ ਵਲੋਂ ਡਾਇਰੈਕਟਰ ਡੇਅਰੀ ਇੰਦਰਜੀਤ ਸਿੰਘ ਦੇ ਹੁਕਮਾਂ ਤਹਿਤ ਇੱਕ ਦਿਨਾਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਡਿਪਟੀ ਡਾਇਰੈਕਟਰ ਡੇਅਰੀ ਕਸ਼ਮੀਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਰਾਏਪੁਰ ਬਲਾਕ ਨਰੋਟ ਜੈਮਲ ਸਿੰਘ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ …
Read More »ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 29 ਨੂੰ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 29 ਨਵੰਬਰ ਨੂੰ ਹੋਵੇਗਾ।ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋ ਨਿਸਚਿਤ ਕੀਤੀ ਗਈ ਤਾਰੀਖ਼ ਅਨੁਸਾਰ 29 ਨਵੰਬਰ 2017 ਨੂੰ ਦੁਪਹਿਰ 1:00 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਨਰਲ …
Read More »ਖ਼ਾਲਸਾ ਗਰਲਜ਼ ਸਕੂਲ ਦੀ ਹਾਕੀ ਟੀਮ ਨੇ 63ਵੀਂ ਪੰਜਾਬ ਰਾਜ ਚੈਂਪੀਅਨਸ਼ਿਪ ਜਿੱਤੀ
ਟੀਮ ਨੇ ਫਾਈਨਲ ’ਚ ਤਰਨ ਤਾਰਨ ਨੂੰ 4-0 ਦੇ ਫ਼ਰਕ ਨਾਲ ਹਰਾਇਆ ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਪੋਰਟਸ ਵਿੰਗ (ਲੜਕੀਆਂ) ਦੀ ਹਾਕੀ ਟੀਮ ਨੇ ਜ਼ਿਲ੍ਹਾ ਬਠਿੰਡਾ ਵਿਖੇ ਕਰਵਾਈਆਂ ਗਈਆਂ ਅੰਡਰ-19 (ਲੜਕੀਆਂ) 63ਵੀਂ ਪੰਜਾਬ ਰਾਜ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫ਼ਾਈਨਲ ਮੈਚ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਦੀ ਟੀਮ …
Read More »ਵਿਦਿਆਰਥੀਆਂ ਨੇ ਗੋਬਿੰਦਗੜ੍ਹ ਕਿਲੇ ਦਾ ਲਾਇਆ ਵਿਦਿਅਕ ਦੌਰਾ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਖਾਲਸਾ ਕਾਲਜ ਦੇ ਇਕਨਾਮਿਕਸ ਵਿਦਿਆਰਥੀਆਂ ਨੇ ਸਥਾਨਕ ਕਿਲ੍ਹਾ ਗੋਬਿੰਦਗੜ੍ਹ ਦਾ ਦੌਰਾ ਕੀਤਾ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਆਦੇਸ਼ਾਂ ਮੁਤਾਬਕ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ ਜ਼ਿਲ੍ਹੇ ’ਚ ਸਥਿਤ ਪੁਰਾਤਨ ਵਸਤੂਆਂ ਦੇ ਹਰੇਕ ਪਹਿਲੂਆਂ ਦੀ ਜਾਣਕਾਰੀ ਹਾਸਲ ਕਰਨ ਸਬੰਧੀ ਡਾ. ਕਵਲਜੀਤ ਕੌਰ ਅਤੇ ਡਾ. ਸੇਜ਼ੀ ਭਾਟੀਆ ਦੀ ਅਗਵਾਈ ’ਚ 22 ਮੈਂਬਰੀ ਇਹ ਟੀਮ …
Read More »ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ `ਚ ਰੋਟਰੀ ਕਲੱਬ ਵਲੋਂ ਲੱਗਾ ਖੂਨ ਦਾਨ ਕੈਂਪ
ਜੰਡਿਆਲਾ ਗੁਰੂ, 20 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਤੇ ਰੋਟਰੀ ਕਲੱਬ ਅੰਮ੍ਰਿਤਸਰ ਦੱਖਣੀ ਦੇ ਪ੍ਰਧਾਨ ਅਭਿਸ਼ੇਕ ਗੁਪਤਾ ਦੀ ਅਗਵਾਈ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਵਿੱਚ 50 ਤੋਂ ਵੱਧ ਖੂਨਦਾਨੀਆਂ ਨੇ ਖੂਨਦਾਨ ਕੀਤਾ।ਇਸ ਕੈਂਪ ਵਿੱਚ ਸਕੂਲ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਅਵਤਾਰ ਸਿੰਘ ਕਾਲਾ ਐਮ.ਸੀ …
Read More »ਯੂਨੀਵਰਸਿਟੀ ਵਿਖੇ ਪੰਜਾਬ ਤੇ ਕੇਂਦਰੀ ਸਿਵਲ ਸਰਵਿਸਜ਼ ਲਈ ਕੋਰਸ 18 ਦਸੰਬਰ ਤੋਂ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਂਟਰ ਵੱਲੋ ਪੰਜਾਬ ਸਿਵਲ ਸਰਵਿਸਜ਼ ਅਤੇ ਕੈਂਦਰੀ ਸਿਵਲ ਸਰਵਿਸਜ਼ ਦੇ ਪ੍ਰੀਲਿਮ-ਕਮ-ਮੇਨਜ਼ ਪ੍ਰੀਖਿਆਵਾਂ ਦੀ ਤਿਆਰ ਕਰਵਾਉਣ ਹਿਤ 24 ਹਫਤਿਆਂ ਦਾ ਇੱਕ ਕੋਰਸ 18 ਦਸੰਬਰ, 2017 ਤੋਂ 1 ਜੂਨ, 2018 ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਸੁਧਾ ਜਤਿੰਦਰ, ਸੈਂਟਰ ਡਾਇਰੈਕਟਰ ਨੇ …
Read More »ਵਿਦਿਆਰਥੀਆਂ ਦੀ ਸਹੂਲਤ ਲਈ ਸ਼ਨਾਖਤੀ-ਕਮ-ਡੈਬਿਟ ਕਾਰਡ ਦੀ ਪ੍ਰੀਕ੍ਰਿਆ ਸ਼ੁਰੂ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਸ਼ਨਾਖਤੀ-ਕਮ-ਡੈਬਿਟ ਕਾਰਡ ਪ੍ਰਦਾਨ ਕਰਨ ਦੀ ਪ੍ਰੀਕ੍ਰਿਆ ਅੱਜ ਇਥੇ ਸ਼ੁਰੂ ਹੋ ਗਈ।ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਡੀਨ ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ; ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਸਰਬਜੋਤ ਸਿੰਘ ਬਹਿਲ ਹਾਜ਼ਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਊਰਜਾ ਖਰੀਦ ਸਮਝੌਤਾ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਾਤਾਵਰਣ ਨੂੰ ਹੋਰ ਸੁਖਾਵਾਂ ਬਣਾਉਣ, ਪ੍ਰਦੂਸ਼ਣ ਮੁਕਤ ਊਰਜਾ ਪੈਦਾ ਕਰਨ ਅਤੇ ਯੂਨੀਵਰਸਿਟੀ ਦਾ ਵਿਤੀ ਬੋਝ ਘਟਾਉਣ ਲਈ ਸੋਲਰ ਊਰਜਾ ਪ੍ਰਣਾਲੀ ਪਲਾਂਟ ਲਈ ਇਕ ਕਦਮ ਪੁੱਟਦਿਆਂ ਅੱਜ ਇਥੇ ਵਾਈਸ ਚਾਂਸਲਰ ਦਫਤਰ ਵਿਖੇ ਊਰਜਾ ਖਰੀਦ ਸਮਝੌਤਾ ਕੀਤਾ ਗਿਆ।ਇਹ ਊਰਜਾ ਖਰੀਦ ਸਮਝੌਤਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਅਜ਼ੂਰ ਪਾਵਰ ਰੂਫਟੌਪ …
Read More »ਸਰਕਾਰੀ ਪ੍ਰਾਇਮਰੀ ਸਕੂਲ ਆਲਮਸ਼ਾਹ ਵਿਖੇ ਮਨਾਇਆ ਦੋਸਤੀ ਹਫਤਾ
ਜਿਲਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਤੇ ਸਮਾਜਸੇਵੀ ਵਿਜੈ ਮੋਂਗਾ ਨੇ ਵੰਡੀ ਸਟੇਸ਼ਨਰੀ ਤੇ ਰਿਫਰੈਸ਼ਮੈਂਟ ਫਾਜ਼ਿਲਕਾ, 20 ਨਵੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਸਕੂਲਾਂ `ਚ ਬੱਚਿਆਂ ਨੂੰ ਉਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਉਹਨਾਂ ਦੇ ਬਾਲ ਮੰਨ ਨੂੰ ਉਤਸ਼ਾਹਿਤ ਕਰਨ ਲਈ ਚਿਲਡਰਨ ਦੋਸਤੀ ਹਫਤੇ ਮਨਾਏ ਜਾ ਰਹੇ ਹਨ।ਇਸੇ ਲੜੀ …
Read More »
Punjab Post Daily Online Newspaper & Print Media