ਬਠਿੰਡਾ, 20 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 63ਵੀਆਂ ਪੰਜਾਬ ਸਕੂਲ ਅੰਤਰ ਜਿਲਾ ਖੇਡਾਂ ਡਿਪਟੀ ਡਾਇਰੈਕਟਰ ਸਪੋਰਟਸ ਧਰਮ ਸਿੰਘ, ਸਟੇਟ ਆਰਗੇਨਾਇਜ਼ਰ ਰੁਪਿੰਦਰ ਸਿੰਘ ਰਵੀ, ਜਿਲਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ਼੍ਰੀਮਤੀ ਮਨਜਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਜਿਲਾ ਸਿੱਖਿਆ ਅਫ਼ਸਰ ਖੇਡਾਂ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਹਾਕੀ ਅੰਡਰ 19 ਲੜਕੇ/ਲੜਕੀਆਂ ਦੇ ਮੁਕਾਬਲੇ ਚੌਥੇ ਦਿਨ ਪੁੱਜੇ।ਸਾਬਕਾ ਜਿਲਾ …
Read More »ਪੰਜਾਬੀ
ਐਚ.ਡੀ.ਐਫ.ਸੀ ਬੈਂਕ ਅਤੇ ਜਾਰੋ ਐਜ਼ੂਕੇਸ਼ਨ ਨੇ ਐਮ.ਬੀ.ਏ ਦੇ 4 ਵਿਦਿਆਰਥੀ ਨੌਕਰੀ ਲਈ ਚੁਣੇ
ਬਠਿੰਡਾ, 20 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁਪ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵਲੋਂ ਐਚ.ਡੀ.ਐਫ.ਸੀ ਬੈਂਕ ਅਤੇ ਜਾਰੋ ਐਜ਼ੂਕੇਸ਼ਨ ਦੀ ਪਲੇਸਮੈਂਟ ਡਰਾਈਵ ਦੌਰਾਨ ਐਮ.ਬੀ.ਏ ਦੇ 4 ਵਿਦਿਆਰਥੀ ਨੌਕਰੀ ਲਈ ਚੁਣੇ ਗਏ।ਐਚ.ਡੀ.ਐਫ.ਸੀ ਬੈਂਕ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਦਾ ਲਿਖ਼ਤੀ ਟੈਸਟ ਲੈਣ ਤੋਂ ਬਾਦ ਇੰਟਰਵਿਊ ਕੀਤੀ ਜਦੋਂ ਕਿ ਜਾਰੋ ਐਜ਼ੂਕੇਸ਼ਨ ਕੰਪਨੀ ਨੇ ਗਰੁੱਪ ਡਿਸਕਸ਼ਨ ਰਾਹੀਂ …
Read More »ਮਾਲਵਾ ਹੈਰੀਟੇਜ਼ ਤੇ ਸਭਿਆਚਾਰ ਫਾਊਂਡੇਸ਼ਨ ਦੇ 14ਵੇਂ ਵਿਰਾਸਤੀ ਮੇਲੇ ਦਾ ਪੋਸਟਰ ਰਲੀਜ਼
ਵਿਰਾਸਤ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨਾ ਸ਼ਲਾਘਾਯੋਗ ਉਦਮ – ਮਨਪ੍ਰੀਤ ਬਾਦਲ ਬਠਿੰਡਾ, 20 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਬੋਲੀ ਅਤੇ ਸਭਿਆਚਾਰ ਦੀ ਲੰਬੇ ਸਮੇਂ ਤੋਂ ਰਾਖੀ ਕਰ ਰਹੀ ਮਾਲਵੇ ਦੀ ਉੱਘੀ ਸੰਸਥਾ ਮਾਲਵਾ ਹੈਰੀਟੇਜ਼ ਅਤੇ ਸਭਿਆਚਕ ਫਾਊਂਡੇਸ਼ਨ ਵਲੋਂ 14ਵਾਂ ਵਿਰਾਸਤ ਮੇਲਾ ਮਿਤੀ 15, 16 ਅਤੇ 17 ਦਸੰਬਰ ਨੂੰ ਵਿਰਾਸਤੀ ਪਿੰਡ ਜੈਪਾਲਗੜ ਨੇੜੇ ਖੇਡ ਸਟੇਡੀਅਮ …
Read More »ਭਾਈ ਭਗਤੂ ਜੀ ਦੀ ਯਾਦ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ
ਬਠਿੰਡਾ, 20 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਕਮਲਾਂ ਦੀ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਮਹਾਨ ਗੁਰਮਤਿ ਕੀਰਤਨ ਸਮਾਗਮ ਸਮੂਹ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਵੱਲੋਂ ਮੰਜੀ ਦੀਵਾਨ ਹਾਲ ’ਚ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਦੀ ਅਗਵਾਈ ’ਚ ਕਰਵਾਇਆ ਗਿਆ।ਗੁਰੂ …
Read More »ਸਕੂਲ ਮੁਖੀਆਂ ਦੇ ਗਲਤ ਵਤੀਰੇ ਕਾਰਨ ਲੈਕਚਰਾਰ ਵਰਗ ਮਾਨਸਿਕ ਤਨਾਅ `ਚ ਪ੍ਰੇਸ਼ਾਨ
ਬਟਾਲਾ, 20 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਦੇ ਸਕੂਲਾਂ ਵਿਚ ਸੇਵਾ ਨਿਭਾਅ ਰਹੇ ਲੈਕਚਰਾਰਾਂ, ਮਾਸਟਰਾਂ ਨੇ ਨਵ-ਨਿਯੁਕਤ ਗੌਰਮਿੰਟ ਲੈਕਚਰਾਰ ਯੂਨੀਅਨ ਗੁਰਦਾਸਪੁਰ ਦੇ ਅਹੁੱਦੇਦਾਰਾਂ ਪ੍ਰਧਾਨ ਬਲਰਾਜ ਸਿੰਘ ਬਾਜਵਾ, ਜਿਲਾ ਪ੍ਰੈਸ ਸਕੱਤਰ ਨਰਿੰਦਰ ਸਿੰਘ ਬਰਨਾਲ, ਬਲਜਿੰਦਰ ਸਿੰਘ ਸੇਖਵਾਂ, ਰਾਜਵਿੰਦਰ ਸਿੰਘ, ਰਵਿੰਦਰਜੀਤ ਸਿੰਘ ਪੰਨੂ ਸ਼ੰਕਰਪੁਰਾ, ਗੁਰਮੀਤ ਸਿੰਘ ਖਹਿਰਾ ਨੂੰ ਜਿਲੇ ਭਰ ਵਿਚੋ ਸੁਨੇਹੇ ਮਿਲੇ ਹਨ, ਕਿ ਸਿਖਿਆ ਵਿਭਾਗ ਵਲੋ ਮਾਸਟਰਾਂ, …
Read More »ਆਈ.ਆਈ.ਐਮ ਅੰਮ੍ਰਿਤਸਰ ਵਿੱਚ ਪੱਕੇ ਡਾਇਰੈਕਟਰ ਦੀ ਨਿਯੁੱਕਤੀ ਜਲਦ ਤੋ` ਜਲਦ ਕੀਤੀ ਜਾਵੇ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਤਿੰਨ ਸਾਲ ਦਾ ਸਮਾਂ ਬੀਤ ਚੁੱਕਾ ਹੈ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ) ਅੰਮ੍ਰਿਤਸਰ ਵਿੱਚ ਕਲਾਸਾਂ ਸ਼ੁਰੂ ਹੋਇਆਂ ਨੂੰ, ਪ੍ਰੰਤੂ ਇਸ ਦੇ ਪਰਮਾਨੈਂਟ ਕੈਂਪਸ ਦੀ ਉਸਾਰੀ `ਤੇ ਹਾਲੇ ਤਕ ਇੱਕ ਇੱਟ ਵੀ ਨਹੀ` ਲੱਗੀ।ਪਹਿਲੇ ਬੈਚ ਦੇ ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਕਰਕੇ ਬਹੁਕੌਮੀ ਕੰਪਨੀਆਂ ਵਿੱਚ ਨੌਕਰੀਆਂ `ਤੇ ਨਿਯੁੱਕਤ ਵੀ ਹੋ ਗਏ ਹਨ, ਪ੍ਰੰਤੂ ਹਾਲੇ ਤੱਕ …
Read More »ਗਵਰਨਿੰਗ ਬਾਡੀ ਕਾਲਜ ਦਾ ਨਾਂ ਬਦਲਣ ਦੇ ਫੈਸਲੇ ’ਤੇ ਮੁੜ ਵਿਚਾਰ ਕਰੇ ਪ੍ਰੋ. ਬਡੂੰਗਰ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਿਆਲ ਸਿੰਘ ਈਵਨਿੰਗ ਕਾਲਜ, ਨਵੀਂ ਦਿੱਲੀ ਦਾ ਨਾਂ ਵੰਦੇ ਮਾਤਰਮ ਮਹਾਵਿਦਿਆਲਾ ਰੱਖਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।ਉਨ੍ਹਾਂ ਇਸ ਸਬੰਧੀ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਜਿਹਾ ਹਰਗਿਜ਼ ਨਹੀਂ ਹੋਣਾ ਚਾਹੀਦਾ ਜਿਸ ਨਾਲ ਇਤਿਹਾਸਕ ਵਿਰਾਸਤ ਦਾ ਖਾਤਮਾ ਹੁੰਦਾ ਹੋਵੇ।ਪ੍ਰੋ. ਬਡੂੰਗਰ ਨੇ ਕਾਲਜ ਦੀ ਗਵਰਨਿੰਗ ਬਾਡੀ ਵੱਲੋਂ …
Read More »ਰੋਟਰੀ ਕਲੱਬ ਸਾਊਥ-ਈਸਟ ਨੇ ਅੰਗਦਾਨ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਰੋਟਰੀ ਕਲੱਬ ਸਾਊਥ-ਈਸਟ ਦੀ `ਗਿਫਟ ਆਫ ਲਾਈਫ ਐਡਵੈਂਚਰਜ਼ ਫਾਊਂਡੇਸ਼ਨ` ਵਲੋਂ ਅੰਗਦਾਨ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਕ ਪ੍ਰਭਾਵਸ਼ਾਲੀ ਸੈਮੀਨਾਰ ਦਾ ਆਯੋਜਨ …
Read More »ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਦੇ 2017-18 ਦੇ ਅਹੁੱਦੇਦਾਰਾਂ ਨੂੰ ਚੁੱਕਾਈ ਸਹੁੰ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਰਣਜੀਤ ਐਵੇਨਿਊ ਸਥਿਤ ਲਾਇਨਜ਼ ਭਵਨ ਵਿਖੇ ਲਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਦੇ ਸਾਲ 2017-18 ਦੇ ਨਵੇਂ ਚੁਣੇ ਗਏ ਅਹੁੱਦੇਦਾਰਾਂ ਨੂੰ ਰਸਮੀ ਤੌਰ `ਤੇ ਸਹੁੰ ਚੁਕਾਈ ਗਈ। ਸਮਾਰੋਹ ਕਮੇਟੀ ਮੈਂਬਰ ਲਾਇਨ ਜਗਮੋਹਨ ਸਿੰਘ ਦੂਆ ਚੇਅਰਮੈਨ, ਲਾਇਨ ਮਨਦੀਪ ਸਿੰਘ ਕੋ-ਚੇਅਰਮੈਨ ਅਤੇ ਲਾਇਨ ਗੁਰਦੇਵ ਸਿੰਘ ਮੈਂਬਰ ਨੇ ਮੁੱਖ ਮਹਿਮਾਨ ਡਿਸਟ੍ਰਿਕਟ 321-ਡੀ ਦੇ ਗਵਰਨਰ …
Read More »ਗੇਟ ਵੇਅ ਆਫ਼ ਅੰਮ੍ਰਿਤਸਰ ਨੇੜਲਾ ਸ਼ਰਾਬ ਦਾ ਠੇਕਾ ਜਲਦ ਹੋਵੇਗਾ ਬੰਦ- ਰਣਜੀਤ ਸਿੰਘ, ਪਰਮਜੀਤ ਸਿੰਘ
ਜੰਡਿਆਲਾ ਗੁਰੂ, 19 ਨਵਮਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ-ਜਲੰਧਰ ਜੀ.ਟੀ ਰੋਡ ਦੇ ਮੁੱਖ ਦੁਆਰ ਵੱਲਾ ਬਾਈਪਾਸ ਵਿਖੇ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਖਰਚ ਕੇ ਉਸਾਰੇ ਗੇਟ ਵੇਅ ਆਫ਼ ਅੰਮ੍ਰਿਤਸਰ ਦੇ ਨਾਲ ਹੀ ਸ਼ਰਾਬ ਦਾ ਠੇਕਾ ਖੋਲੇ ਜਾਣ ਦਾ ਜਾਗਰੂਕ ਸਿੱਖ ਜਥੇਬੰਦੀਆਂ ਨੇ ਗੰਭੀਰ ਨੋਟਿਸ ਲੈਂਦਿਆਂ ਦਾਅਵਾ ਕੀਤਾ ਹੈ ਕਿ ਇਸ ਠੇਕੇ ਦੇ ਮਾਲਕ ਨੇ ਉਨਾਂ ਨਾਲ ਠੇਕਾ ਹਟਾਉਣ …
Read More »
Punjab Post Daily Online Newspaper & Print Media