ਚੌਂਕ ਮਹਿਤਾ, 19 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਮੋਟਰਸਾਈਕਲ ‘ਤੇ ਟਿਊਸ਼ਨ ਪੜਨ ਜਾਂਦੇ 17-18 ਸਾਲਾਂ ਵਿਦਿਆਰਥੀ ਦੀ ਦਾਣਾ ਮੰਡੀ ਮਹਿਤਾ ਦੇ ਪਹਿਲੇ ਗੇਟ ਅਗੇ ਹੋਏ ਦਰਦਨਾਕ ਸੜਕ ਹਾਦਸੇ ‘ਚ ਮੌਤ ਹੋ ਗਈ।ਮੌਕੇ ‘ਤੇ ਮਿਲੀ ਜਾਣਕਾਰੀ ਅਨੁਸਰ ਅਨਮੋਲ ਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮੀਕੇ (ਗੁਰਦਾਸਪੁਰ) ਸਥਾਨਕ ਦਾਣਾ ਮੰਡੀ ਵਿਖੇ ਟਿਊਸ਼ਨ ਪੜ੍ਹਨ ਆਉਂਦਾ ਸੀ।ਹਰ ਰੋਜ਼ ਦੀ ਤਰ੍ਹਾਂ ਅੱਜ ਵੀ …
Read More »ਪੰਜਾਬੀ
ਖਾਲਸਾ ਅਕੈਡਮੀ ਵਿਖੇ ਰਤਨਾ ਸਾਗਰ ਦਿੱਲੀ ਵਲੋਂ ਸੰਚਾਰ ਹੁਨਰ `ਤੇ ਸੈਮੀਨਾਰ
ਚੌਂਕ ਮਹਿਤਾ, 19 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਵਿਖੇ ਰਤਨਾ ਸਾਗਰ ਪ੍ਰਾਈਵੇਟ ਲਿਮਟਿਡ ਦਿੱਲੀ ਵੱਲੋਂ ਸੰਚਾਰ ਹੁਨਰ ਅਤੇ ਸਮਾਂ ਪ੍ਰਬੰਧਨ ਤੇ ਸੈਮੀਨਾਰ ਕਰਵਾਇਆ ਗਿਆ।ਇਸ …
Read More »ਮਾਤਾ ਜਸਵੰਤ ਕੌਰ ਨੂੰ ਭੇਟ ਕੀਤੀਆਂ ਭਰਪੂਰ ਸ਼ਰਧਾਂਜ਼ਲੀਆਂ
ਚੌਂਕ ਮਹਿਤਾ, 19 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਦਲਬੀਰ ਸਿੰਘ, ਮੋਹਨ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ ਦੇ ਸਤਿਕਾਰਤ ਮਾਤਾ ਸ੍ਰੀਮਤੀ ਜਸਵੰਤ ਕੌਰ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਹਨਾਂ ਦੇ ਗ੍ਰਹਿ ਕੋਟਲੀ ਢੋਲੇ ਸ਼ਾਹ ਵਿਖੇ ਪਾਇਆ ਗਿਆ।ਉਪਰੰਤ …
Read More »ਦਸ਼ਮੇਸ਼ ਹੈਰੀਟੇਜ ਪਬਲਿਕ ਸਕੂਲ ਦਾ ਪਹਿਲਾ ਸਲਾਨਾ ਸਮਾਗਮ ਆਯੋਜਿਤ
ਚੌਂਕ ਮਹਿਤਾ, 19 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਥਾਨਕ ਵਿਦਿਅਕ ਸੰਸਥਾ ਦਸ਼ਮੇਸ਼ ਵਿਦਿਅਕ ਸੰਸਥਾਵਾ ਦੇ ਇਸ ਸੈਸ਼ਨ `ਚ ਨਵੇਂ ਸ਼ੁਰੂ ਕੀਤੇ ਗਏ ਸੀ.ਬੀ.ਐਸ.ਸੀ ਵਿੰਗ ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਮਹਿਤਾ ਚੌਂਕ ਦੇ ਪਹਿਲੇ ਸਲਾਨਾ ਸਮਾਗਮ ਦਾ ਆਯੋਜਨ ਸਕੂਲ ਦੇ ਵਿਹੜੇ ਵਿਚ ਕੀਤਾ ਗਿਆ।ਤਜਿੰਦਰਪਾਲ ਸਿੰਘ ਸੰਧੂ ਜਾਇੰਟ ਐਜ਼ੂਕੇਸ਼ਨ ਸਕੱਤਰ ਅਤੇ ਮੌਜੂਦਾ ਮੁੱਖ ਪ੍ਰਸ਼ਾਸ਼ਕ ਅੰਮ੍ਰਿਤਸਰ ਡਿਵੈਲਪਮੈਂਟ ਅਥਾਰਿਟੀ ਮੁੱਖ ਮਹਿਮਾਨ ਵਜੋਂ ਪੁੱਜੇ, …
Read More »6ਵੀਂ ਸ਼ੋਭਾ ਯਾਤਰਾ ਦਾ ਚੌਂਕ ਮਹਿਤਾ ਪੁੱਜਣ ‘ਤੇ ਨਿੱਘਾ ਸਵਾਗਤ
ਚੌਂਕ ਮਹਿਤਾ, 19 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸ੍ਰੀ ਬਾਵਾ ਲਾਲ ਦਿਆਲ ਜੀ ਧਿਆਨਪੁਰ ਦੇ ਦਰਸ਼ਨਾਂ ਲਈ ਲੁਧਿਆਣਾ ਤੋਂ ਚੱਲੀ 6ਵੀਂ ਸਲਾਨਾ ਸ਼ੋਭਾ ਯਾਤਰਾ ਦਾ ਅੱਜ ਇਥੈ ਮਹਿਤਾ ਵਿਖੇ ਪੁੱਜਣ ‘ਤੇ ਇਲਾਕੇ ਦੀਆ ਸੰਗਤਾਂ ਨੇ ਬਾਵਾ ਲਾਲ ਜੀ ਦੀ ਪਾਲਕੀ ਦਾ ਨਿੱਘਾ ਸਵਾਗਤ ਕੀਤਾ।ਸੀਨੀਅਰ ਕਾਂਗਰਸੀ ਆਗੂ ਡਾ. ਪਰਮਜੀਤ ਸਿੰਘ ਸੰਧੂ ਸਾਬਕਾ ਚੇਅਰਮੈਨ, ਕਾਂਗਰਸੀ ਯੂਥ ਆਗੂ ਅਮਰ ਰਾਵਤ ਪ੍ਰਧਾਨ …
Read More »ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਗਣਿਤ ਮੇਲਾ ਆਯੋਜਿਤ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਕੱਤਰ ਸਿਖਿਆ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਕਿਰਿਆਵਾਂ ਰਾਹੀਂ ਬੱਚਿਆਂ ਨੂੰ ਗਣਿਤ ਸਮਝਾਉਣ ਅਤੇ ਇਸ ਵਿਸ਼ੇ ਨੂੰ ਹੋਰ ਰੌਚਕ ਬਣਾਉਣ ਲਈ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਗਣਿਤ ਮੇਲਾ ਆਯੋਜਿਤ ਕੀਤਾ ਗਿਆ।ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਅਗਵਾਈ ਹੇਠ ਗਣਿਤ ਅਧਿਆਪਕਾਵਾਂ ਸ੍ਰੀਮਤੀ ਸੁਮਨ, ਭੁਪਿੰਦਰ ਕੌਰ, ਨਵਦੀਪ ਕੌਰ, …
Read More »ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਭਾਰਣ ਲਈ ਜਜ਼ਬਾ ਸੁਰਜੀਤ ਹੋਣਾ ਲਾਜ਼ਮੀ – ਪ੍ਰਿੰ: ਗਿੱਲ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਉਭਾਰਣ ਦੇ ਮਕਸਦ ਤਹਿਤ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੇ ਆਦੇਸ਼ਾਂ ’ਤੇ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ।ਜਿਸ ’ਚ ਸਕੂਲ ਦੇ ਹਰੇਕ ਵਿਸ਼ੇ ਨਾਲ ਸਬੰਧਿਤ ਵਿਦਿਆਰਥੀਆਂ ਨੇ ਆਪਣੇ-ਆਪਣੇ ਹੁਨਰ ਦਾ ਮੁਜ਼ਾਹਰਾ ਕਰਦੇ ਹੋਏ ਪ੍ਰੋਜੈਕਟ, ਮਾਡਲ ਅਤੇ ਚਾਰਟਸ ਆਦਿ ਪ੍ਰਦਰਸ਼ਨੀ ’ਚ ਪੇਸ਼ ਕੀਤੇ।ਉਪਰੰਤ ਪ੍ਰਿੰ: …
Read More »ਖ਼ਾਲਸਾ ਕਾਲਜ ਵਿਖੇ ਕੈਰੀਅਰ ਦੀ ਚੋਣ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਪਲੇਸਮੈਂਟ ਸੈੱਲ ਵੱਲੋਂ ਕੈਰੀਅਰ ਆਪਸ਼ਨਜ਼ ਆਫ਼ਟਰ ਗ੍ਰੈਜ਼ੂਏਸ਼ਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਬੀਤੇ ਦਿਨੀਂ ਆਯੋਜਿਤ ਇਸ ਸੈਮੀਨਾਰ ਮੌਕੇ ਟਾਈਮ ਇੰਸਟੀਚਿਊਟ ਦੇ ਡਾਇਰੈਕਟਰ ਰਿਸ਼ਭ ਗੁਪਤਾ ਨੇ ਮੈਡੀਕਲ ਅਤੇ ਨਾਨ-ਮੈਡੀਕਲ ਦੇ ਵਿਦਿਆਰਥੀਆਂ ਨੂੰ ਕੈਰੀਅਰ ਦੀ ਚੋਣ ਕਰਨ ਸਬੰਧੀ ਆਪਣਾ ਭਾਸ਼ਣ ਦਿੱਤਾ।ਪ੍ਰਿੰ: ਡਾ. ਮਹਿਲ …
Read More »ਡਾ. ਨਵਜੋਤ ਕੌਰ ਸਿੱਧੂ ‘ਧੀਅ ਪੰਜਾਬ ਦੀ’ ਐਵਾਰਡ ਨਾਲ ਸਨਮਾਨਿਤ
ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਸਮੇਂ ਦੀ ਪ੍ਰਮੁੱਖ ਲੋੜ- ਡਾ. ਸਿੱਧੂ ਅੰਮਿ੍ਤਸਰ, 18 ਨਵੰਬਰ (ਪੰਜਾਬ ਪੋਸਟ- ਸ਼ੈਫੀ ਸੰਧੂ)- ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ (ਰਜਿ.) ਅੰਮਿ੍ਰਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ (ਇੰਡੀਆ ਬੁੱਕ ਰਿਕਾਰਡ ਹੋਲਡਰ) ਦੀ ਅਗਵਾਈ ਅਤੇ ਮੈਨੇਜਰ ਸੰਦੀਪ ਸਿੰਘ ਮਹਿਰੋਕ ਦੀ ਰਹਿਣੁਮਾਈ ਹੇਠ ਅੱਜ ਸਥਾਨਕ ਸਵਰਨ ਸੀਨੀਅਰ ਸਕੂਲ ਵਿਖੇ ਭਰੂਣ ਹੱਤਿਆ ਵਿਰੁੱਧ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਨੂੰ ਸਮਰਪਿਤ …
Read More »ਘਨੌਰੀ ਸਕੂਲ ਵਿਖੇ ਗਣਿਤ ਮੇਲਾ ਲਗਾਇਆ ਗਿਆ
ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਪ੍ਰਫੱਲਤ ਕਰਨ ਲਈ ਵਚਨਬੱਧ – ਸਿਮਰਤ ਖੰਗੂੜਾ ਧੂਰੀ, 19 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ `ਪੜੋ ਪੰਜਾਬ, ਪੜਾਓ ਪੰਜਾਬ` ਪ੍ਰੋਗਰਾਮ ਤਹਿਤ ਗਣਿਤ ਵਿਸ਼ੇ `ਤੇ ਗੁਣਾਂਤਮਕ ਸੁਧਾਰ ਲਈ ਗਣਿਤ ਮੇਲਾ ਕਰਵਾਇਆ ਗਿਆ, ਜਿਸ ਵਿਚ ਛੇਵੀਂ ਤੋਂ ਅੱਠਵੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਸ ਗਣਿਤ ਮੇਲੇ ਵਿਚ ਹਲਕਾ ਵਿਧਾਇਕ ਦਲਵੀਰ …
Read More »
Punjab Post Daily Online Newspaper & Print Media