Wednesday, November 25, 2026

ਪੰਜਾਬੀ

ਨਵੇਂ ਆਏ ਥਾਣੇਦਾਰ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਣਾ

ਧੂਰੀ, 19 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਐਸ.ਐਚ.ਓ ਰਾਜੇਸ਼ ਸਨੇਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੀ ਟਰੈਫਿਕ ਸਮੱਸਿਆ ਦਾ ਹੱਲ ਕਰਨ, ਸ਼ਹਿਰ ਵਿੱਚ ਹੋਰ ਚੌਕੀਦਾਰ ਲਗਾ ਕੇ ਚੌਕੀਦਾਰਾ ਪ੍ਰਬੰਧ ਨੂੰ ਸੁਚਾਰੂ ਬਨਾਉਣ ਦੇ ਨਾਲ-ਨਾਲ ਵਿਸ਼ੇਸ਼ ਤੌਰ `ਤੇ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਮਨਚਲਿਆਂ ਖਿਲਾਫ ਸਖਤੀ ਨਾਲ ਨਜਿੱਠਣਗੇ।ਉਹਨਾਂ ਤਾੜਣਾ …

Read More »

ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ

ਧੂਰੀ, 19 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਆਰਟਸ ਕੋਰਸਾਂ ਦੇ ਵਿਦਿਆਰਥੀਆਂ ਵੱਲੋਂ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਖਗੂੰੜਾ ਨੇ ਸ਼ਿਰਕਤ ਕੀਤੀ।ਕਾਲਜ ਪਿ੍ਰੰਸੀਪਲ ਡਾ: ਅਮਰਜੀਤ ਸਿੰਘ ਸਿੱਧੂ ਨੇ ਵਿਧਾਇਕ ਅਤੇ ਉਹਨਾਂ ਦੇ ਨਾਲ ਆਏ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ।ਇਸ ਦੇ ਨਾਲ ਹੀ ਉਹਨਾਂ …

Read More »

ਕਿਸਾਨਾਂ ਨੂੰ ਮੰਦੇ ਸ਼ਬਦ ਬੋਲਣ ਵਾਲਿਆਂ ਨੂੰ ਕਰਾਰ ਦਿੱਤਾ ਸਮਾਜ ਦੇ ਦੁਸ਼ਮਣ

ਬਠਿੰਡਾ, 19 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਹਵਾ ਵਿਚ ਧੂਏਂ ਅਤੇ ਹੋਰ ਪ੍ਰਦੂਸ਼ਣ ਨੇ ਮਿਲ ਕੇ ਆਮ ਜਨਜੀਵਨ ਨੂੰ ਕਾਫੀ ਹੱਦ ਤਕ ਪ੍ਰਭਾਵਿਤ ਕੀਤਾ।ਜਿਸ ਕਾਰਨ ਆਮ ਜਨਜੀਵਨ ਵਿਚ ਠਹਿਰਾਓ ਆ ਗਿਆ ਸੀ ਅਤੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤ ਵੀ ਪੇਸ਼ ਆਈ।ਇਸੇ ਦੌਰਾਨ ਭਿਆਨਕ ਹਾਦਸਾ ਵੀ ਵਾਪਰਿਆ ਜਿਸ ਵਿਚ 10 ਕੀਮਤੀ ਜਾਨਾਂ ਦਾ ਵੀ ਨੁਕਸਾਨ …

Read More »

ਬਾਸਕਿਟਬਾਲ ਖਿਡਾਰੀਆਂ ਦਾ ਸਕੂਲ ਪਹੁੰਚਣ `ਤੇ ਸਨਮਾਨ

ਬਠਿੰਡਾ, 19 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਬਾਸਕਿਟਬਾਲ ਅੰਡਰ-17 ਲੜਕੇ/ਲੜਕੀਆਂ ਜ਼ਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਗਿਦੜਬਾਹਾ ਵਿਖੇ ਸੂਬਾ ਪੱਧਰੀ ਦਾ ਖੇਡ ਮੁਕਾਬਲਾ ਹੋਇਆ।ਜਿਸ ਵਿਚ ਖਿਡਾਰੀ ਮਨਦੀਪ ਸਿੰਘ, ਲਹਿੰਬਰਪ੍ਰੀਤ ਸਿੰਘ, ਬਸੀਰਾ, ਗੁਰਵੀਰ ਸਿੰਘ ਅਤੇ ਪ੍ਰੇਮ ਸਿੰਘ ਨੇ ਹਿੱਸਾ ਲਿਆ ਤੇ ਸੂਬੇ ਵਿੱਚੋ ਤੀਜਾ ਸਥਾਨ ਪ੍ਰਾਪਤ ਕੀਤਾ।ਜਿੱਤ ਹਾਸਲ ਕਰਨ ਤੋਂ ਬਾਅਦ ਸਕੂਲ …

Read More »

ਕੈਂਪ ਦੌਰਾਨ 14 ਖੂਨਦਾਨੀਆਂ ਨੇ ਕੀਤਾ ਖੂਨਦਾਨ

ਬਠਿੰਡਾ, 19 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕਮਿਊਨਿਟੀ ਹੈਲਥ ਸੈਂਟਰ ਸੰਗਤ ਵਿਖੇ ਯੂਨਾਇਟਡ ਵੈਲਫ਼ੇਅਰ ਸੋਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈੰਪ ਲਗਾਇਆ ਗਿਆ।ਇਹ ਖੂਨਦਾਨ ਕੈੰਪ ਬਲਾਕ ਸੰਗਤ ਵਿੱਚ ਸਿਹਤ ਵਿਭਾਗ ਵਲੋ ਚੱਲ ਰਹੀ ਏਡਜ਼ ਜਾਗਰੂਕਤਾ ਵੈਨ ਦੇ ਸੰਬੰਧ ਵਿੱਚ ਲਗਾਇਆ ਗਿਆ।ਇਸ ਕੈੰਪ ਦੀ ਸ਼ੁਰੂਆਤ ਸੀਨੀਅਰ ਮੈਡੀਕਲ ਅਫ਼ਸਰ ਡਾ: ਸਰਬਜੀਤ ਸਿੰਘ ਨੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੇ …

Read More »

ਸ਼ਰਧਾਲੂਆਂ ਦੀ ਸਹੂਲਤ ਲਈ ਸੂਚਨਾ ਕੇਂਦਰ ਦਾ ਕੀਤਾ ਨਵੀਨੀਕਰਨ- ਪ੍ਰੋ. ਬਡੂੰਗਰ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਦੀ ਆਰੰਭਤਾ ਅੱਜ ਅਰਦਾਸ ਉਪਰੰਤ ਕੀਤੀ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਦੁਨੀਆਂ ਤੋਂ ਹਰ ਧਰਮ ਦੇ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਨਾਂ ਨੂੰ ਰੂਹਾਨੀਅਤ …

Read More »

ਰੋਜ ਬੱਡਜ਼ ਪਬਲਿਕ ਸਕੂਲ `ਚ ਲਗਾਈ 7ਵੀਂ ਸਲਾਨਾ ਪ੍ਰਦਰਸ਼ਨੀ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੂ) – ਰੋਜ਼ ਬੱਡਜ਼ ਪਬਲਿਕ ਸਕੂਲ ਵਿਚ ਪ੍ਰਿੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਵਿਚ 7ਵੀਂ ਸਲਾਨਾ ਪ੍ਰਦਰਸ਼ਨੀ ‘ਵਿੰਡਜ਼ ਆਫ ਚੇਂਜ’ ਲਗਾਈ ਗਈ।ਪ੍ਰਦਰਸ਼ਨੀ ਵਿਚ ਬੱਚਿਆਂ ਨੇ ਅਲੱਗ-ਅਲੱਗ ਵਿਸ਼ਿਆਂ ਨਾਲ ਸਬੰਧਤ ਮਾਡਲਾਂ ਨੂੰ ਬਹੁਤ ਹੀ ਖੂਬਸੂਰਤੀ ਨਾਲ ਪ੍ਰਦਰਸ਼ਿਤ ਕੀਤਾ।ਪ੍ਰਦਰਸ਼ਨੀ ਵਿਚ ਸੱਭਿਆਚਾਰ, ਪਰਿਵਾਰ, ਖਾਣਾ, ਆਵਾਜਾਈ, ਵਾਤਾਵਰਨ, ਬਰਤਨ, ਕੰਮਕਾਜ ਟੈਕਨਾਲੋਜੀ ਬਾਰੇ ਭੂਤਕਾਲ, ਵਰਤਮਾਨ ਕਾਲ ਅਤੇ ਭਵਿੱਖਕਾਲ ਨੂੰ ਬਹੁਤ …

Read More »

ਸ੍ਰੀਮਤੀ ਨਿਧੀ ਕਲੋਤਰਾ ਟੂਰਿਜਮ ਲਈ ਨੋਡਲ ਅਧਿਕਾਰੀ ਨਿਯੁੱਕਤ ਕੀਤਾ

ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪ੍ਰਸ਼ਾਸਨ ਵਲੋਂ ਜਿਲੇ ਅੰਦਰ ਟੂਰਿਸਟਾਂ ਨੂੰ ਉਤਸਾਹਿਤ ਕਰਨ ਲਈ ਉਚਿੱਤ ਕਦਮ ਚੁੱਕੇ ਜਾਣਗੇ, ਅੱਜ ਟੂਰਿਜਮ ਲਈ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਨਿਧੀ ਕਲੋਤਰਾ ਜੁਆਇੰਟ ਕਮਿਸ਼ਨਰ ਨਗਰ ਨਿਗਮ ਪਠਾਨਕੋਟ-ਕਮ-ਐਸ.ਡੀ.ਐਮ ਧਾਰ ਕਲਾ ਨੂੰ ਟੂਰਿਜਮ ਲਈ ਨੋਡਲ ਅਧਿਕਾਰੀ ਨਿਯੁੱਕਤ ਕੀਤਾ ਗਿਆ ਹੈ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਜਿਲਾ ਪ੍ਰਬੰਧਕੀ …

Read More »

ਅਪੰਗ ਵਿਅਕਤੀਆਂ ਤੇ ਲੋੜਵੰਦ ਦੀ ਭਲਾਈ ਲਈ `ਅੰਗਦਾਨ` ਵੈਬਸਾਈਟ ਲਾਂਚ

ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪ੍ਰਸ਼ਾਸਨ ਵਲੋਂ ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਇਕ ਮੀਟਿੰਗ ਤੋਂ ਬਾਅਦ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਅਪੰਗ ਵਿਅਕਤੀਆਂ ਤੇ ਲੋੜਵੰਦ ਦੀ ਭਲਾਈ ਲਈ `ਅੰਗਦਾਨ` ਵੈਬ ਸਾਈਟ ਲਾਂਚ ਕੀਤੀ।ਇਸ ਮੋਕੇ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਗੁਰਵਿੰਦਰ ਸਿੰਘ ਜੋਹਲ ਸਹਾਇਕ ਕਮਿਸ਼ਨਰ ਗ੍ਰੀਵਿਏਨਸ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ, ਅਮਨ ਠਾਕੁਰ ਸਹਾਇਕ …

Read More »

ਪ੍ਰਧਾਨ ਮੰਤਰੀ ਨੇ ਨੈਸ਼ਨਲ ਪ੍ਰੈਸ ਦਿਵਸ `ਤੇ ਮੀਡੀਆ ਨੂੰ ਦਿੱਤੀਆਂ ਵਧਾਈਆਂ

ਨਵੀਂ ਦਿੱਲੀ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨੈਸ਼ਨਲ ਪ੍ਰੈਸ ਦਿਵਸ ’ਤੇ ਮੀਡੀਆ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਮੀਡੀਆ ਵਿਚ ਸਾਰੇ ਦੋਸਤਾਂ ਨੂੰ ਨੈਸ਼ਨਲ ਪ੍ਰੈਸ ਦਿਵਸ ’ਤੇ ਸ਼ੁਭਕਾਮਨਾਵਾਂ।ਉਹ ਮੀਡੀਆ ਵਿਸ਼ੇਸ ਤੌਰ `ਤੇ ਰਿਪੋਰਟਰਾਂ ਅਤੇ ਕੈਮਰਾਪਰਸਨਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦੇ ਹਨ, ਜੋ ਅਣਥੱਕ ਹੋ ਕੇ ਜ਼ਮੀਨੀ ਪੱਧਰ ’ਤੇ ਕੰਮ ਕਰਦੇ ਹਨ ਅਤੇ …

Read More »