Wednesday, November 25, 2026

ਪੰਜਾਬੀ

ਪੁੱਤਰ ਦੇ ਜਨਮ ਦਿਨ `ਤੇ ਗੁਰੂ ਘਰ ਲੰਗਰ ਲਾਇਆ ਤੇ ਲੋੜਵੰਦ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਸੰਦੌੜ, 16 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਪੁਲਿਸ ਦੇ ਵਿੱਚ ਸੇਵਾ ਨਿਭਾ ਰਹੇ ਰੀਡਰ ਕਪਤਾਨ ਸਿੰਘ ਵੱਲੋਂ ਆਪਣੇ ਪੁੱਤਰ ਪਰਮਵੀਰ ਸਿੰਘ ਦੇ ਜਨਮ ਦਿਨ ਤੇ ਇੱਕ ਚੰਗੀ ਸੋਚ ਦਾ ਪ੍ਰਗਟਾਵਾ ਕਰਦਿਆਂ ਜਿੱਥੇ ਗੁਰੂ ਘਰ ਸ਼ੇਰਪੁਰ ਵਿਖੇ ਮਾਨਵਤਾ ਦੀ ਸੇਵਾ ਲਈ ਲੰਗਰ ਲਗਾਇਆ ਗਿਆ ।ਉਥੇ ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ੍ਹ ਪੰਜਗਰਾਈਆਂ ਦੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡ ਦੇ ਸਲਾਘਾਯੋਗ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 48ਵਾਂ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ‘ਉਰਵੀ ਔਡੀਟੋਰੀਅਮ’ ਵਿਖੇ 15 ਨਵੰਬਰ 2017 ਨੂੰ 48ਵਾਂ ਇਨਾਮ ਵੰਡ ਸਮਾਰੌਹ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ‘ਤੇ ਪ੍ਰੋਫੈਸਰ ਡਾ. ਤਰਲੋਕ ਸਿੰਘ ਬਨੀਪਾਲ ਡੀਨ ਕਾਲਜ ਡਿਵੈਲਪਮੈਂਟ ਕੌਂਸਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਮਾਰੌਹ ਦਾ ਆਗਾਜ਼ ਗੌਰਵ ਤੇ ਮਾਨ ਸਨਮਾਨ ਦੇ ਪ੍ਰਤੀਤ ਡੀ.ਏ.ਵੀ. ਗਾਨ …

Read More »

ਕਾਲਜ ਵਲੋਂ ਕਰਵਾਈ ਗਈ ਇਤਿਹਾਸਕ ਸ਼ਹਿਰ ਜੈਪੁਰ ਦੀ ਯਾਤਰਾ

ਬਠਿੰਡਾ, 16 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗਿਆਨ ਜਯੋਤੀ ਗਰਲਜ਼ ਕਾਲਜ ਵੱਲੋਂ ਵਿਦਿਅਕ ਅਤੇ ਇਤਿਹਾਸਕ ਯਾਤਰਾ ਸ਼ਹਿਰ ਜੈਪੁਰ ਰਾਜਸਥਾਨ ਦੀ ਕਰਵਾਈ ਗਈ।ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਪਿੰ੍ਰਸੀਪਲ ਰਮਨਦੀਪ ਕੌਰ ਚੱਠਾ, ਕਾਲਜ ਡਾਇਰੈਕਟਰ ਜਗਮਿੰਦਰ ਸਿੰਘ ਅਤੇ ਚੇਅਰਮੈਨ ਸਤਵਿੰਦਰ ਸਿੰਘ ਰੂਬੀ ਵਲੋਂ ਯਾਤਰਾ ਤੋਰਨ ਮੌਕੇ ਹਰੀ ਝੰਡੀ ਦਿੱਤੀ ਗਈ।ਯਾਤਰਾ ਦੌਰਾਨ ਇਹਨਾਂ ਵੱਲੋਂ ਗੁਲਾਬੀ ਸ਼ਹਿਰ, ਕਿਲਾ …

Read More »

ਚਾਰ ਸਾਲ ਪੁਰਾਣੇ ਗੋਡਿਆਂ ਦੇ ਦਰਦ ਤੋਂ ਮਿਲੀ ਰਾਹਤ

ਬਠਿੰਡਾ, 16 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਨਵੀਂ ਬਸਤੀ ਦੇ ਰਹਿਣ ਵਾਲੇ 75 ਸਾਲਾ ਪਾਰਸ ਮਲ ਜੈਨ ਪਿਛਲੇ ਚਾਰ ਸਾਲ ਗੋਡਿਆਂ ਦੇ ਦਰਦ ਤੋਂ ਪੀੜਿਤ ਸਨ।ਉਨਾਂ ਨੂੰ ਚੱਲਣ-ਫਿਰਨ ਤੋਂ ਬੇਹੱਦ ਪਰੇਸ਼ਾਨੀ ਨੇ ਘੇਰ ਰੱਖਿਆ ਸੀ।ਉਨਾਂ ਨੇ ਗੋਡਿਆਂ ਦੀ ਸਮੱਸਿਆ ਨੂੰ ਲੈ ਕੇ ਅਹਿਮਦਾਬਾਦ ਦੇ ਵੱਡੇ ਹਸਪਤਾਲ ਤੋਂ ਇਲਾਵਾ ਹੋਰ ਵੀ ਕਈ ਨਾਮੀਂ …

Read More »

ਰਣਜੀ ਟ੍ਰਾਫ਼ੀ ‘ਚ ਬੰਗਾਲ ਨਾਲ ਮੈਚ ਲਈ ਟੀਮ ਪੂਰੀ ਤਰਾਂ ਤਿਆਰ- ਭੱਜੀ

ਪੰਜਾਬ ਟੀਮ ਨੇ ਅਮਨਦੀਪ ਕ੍ਰਿਕੇਟ ਅਕੈਡਮੀ ‘ਚ ਕੀਤੀ ਪ੍ਰੈਕਟਿਸ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿੱਚ 17 ਸਾਲ ਬਾਅਦ ਹੋਣ ਜਾ ਰਹੇ ਰਣਜੀ ਟ੍ਰਾਫ਼ੀ ਮੈਚ ਲਈ ਪੰਜਾਬ ਟੀਮ ਪੂਰੀ ਮੁਸ਼ੱਕਤ ਕਰ ਰਹੀ ਹੈ।ਆਪਣੀ ਜਿੱਤ ਨੂੰ ਯਕੀਨੀ ਕਰਨ ਲਈ ਕਪਤਾਨ ਹਰਭਜਨ ਸਿੰਘ ਕੋਈ ਵੀ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ ਅੱਜ ਸਵੇਰ ਤੋਂ ਹੀ ਭੱਜੀ ਆਪਣੀ ਪੂਰੀ ਟੀਮ …

Read More »

ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਬਡੂੰਗਰ ਨੇ ਕੀਤਾ ਸਨਮਾਨ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਦਰਬਾਰ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਵਿਖੇ ਸਨਮਾਨ ਕੀਤਾ।ਉਨਾਂ ਨੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ …

Read More »

ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਜਲਿਆਂਵਾਲਾ ਬਾਗ ਤੇ ਸ੍ਰੀ ਦੁਰਗਿਆਨਾ ਮੰਦਿਰ ਦੇ ਵੀ ਕੀਤੇ ਦਰਸ਼ਨ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਹਾਵਈ ਅੱਡੇ ਤੇ ਰਾਜਪਾਲ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ, ਸ੍ਰੀਮਤੀ ਅਲਕਾ ਸਿੰਘ ਧਰਮ ਪਤਨੀ ਰਾਜਪਾਲ  ਪੰਜਾਬ, ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਕੈਬਨਿਟ ਮੰਤਰੀ …

Read More »

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰੂ ਘਰ ਦੇ ਸੇਵਕ, ਗੁਰਬਾਣੀ ਦੇ ਰਸੀਏ, ਕਹਿਣੀ ਤੇ ਕਰਨੀ ਦੇ ਪੂਰੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿਚ ਦੂਰ-ਦੁਰੇਡਿਓਂ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ।ਇਸ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ …

Read More »

ਨੰਬਰਦਾਰਾਂ ਦਾ ਵਫਦ ਮੰਗਾਂ ਸਬੰਧੀ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਮਿਲਿਆ

ਸਮਰਾਲਾ, 15 ਨਵੰਬਰ (ਪੰਜਾਬ ਪੋਸਟ – ਕੰਗ) – ਪੰਜਾਬ ਨੰਬਰਦਾਰ ਯੂਨੀਅਨ (ਰਜਿ.) ਦਾ ਵਫਦ ਦਲੀਪ ਸਿੰਘ ਨੰਬਰਦਾਰ ਬਾਲਿਓਂ ਜਨਰਲ ਸਕੱਤਰ ਪੰਜਾਬ ਦੀ ਅਗਵਾਈ ਹੇਠ ਅਮਰੀਕ ਸਿੰਘ ਢਿੱਲੋਂ  ਹਲਕਾ ਵਿਧਾਇਕ ਸਮਰਾਲਾ ਨੂੰ ਮਿਲਿਆ। ਵਫਦ ਨੇ ਆਪਣੀਆਂ ਮੰਗਾਂ ਸਬੰਧੀ ਇੱਕ ਮੈਮੋਰੰਡਮ ਵੀ ਹਲਕਾ ਵਿਧਾਇਕ ਨੂੰ ਦਿੱਤਾ, ਜਿਸ ਵਿੱਚ ਨੰਬਰਦਾਰਾਂ ਨੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲਾਂ ਸਾਨੂੰ ਸਾਰੇ ਨੰਬਰਦਾਰਾਂ …

Read More »

ਮਹਿਤਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਇੱਕ ਕਾਬੂ

ਚੌਂਕ ਮਹਿਤਾ, 15 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਥਾਣਾ ਮੁਖੀ ਸਰਦੂਲ਼ ਸਿੰਘ ਦੀ ਅਗਵਾਈ ਹੇਠ ਮਹਿਤਾ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਇੱਕ ਨੌਜਵਾਨ ਨੂੰ 115 ਨਸ਼ੀਲੀਆਂ ਗੋਲੀਆ ਸਮੇਤ ਕਾਬੂ ਕੀਤਾ ਹੈ।ਇਹ ਜਾਣਕਾਰੀ ਦਿੰਦਿਆ ਥਾਣਾ ਮੁਖੀ ਨੇ ਦੱਸਿਆ ਕਿ ਏ.ਐਸ.ਆਈ ਬਲਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਨ ਬਟਾਲਾ ਰੋਡ ਸਥਿਤ ਡਰੇਨ ਦੀ ਪਟੜੀ ‘ਤੇ ਆ ਰਹੇ ਇੱਕ …

Read More »