ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਈਡੀਅਟ ਕਲੱਬ ਅਤੇ ਮਾਲ ਆਫ਼ ਅੰਮ੍ਰਿਤਸਰ ਵਲੋਂ ਬਾਲ ਦਿਵਸ ਮੌਕੇ ਇਕ ਐਵਾਰਡ ਸਮਾਰੋਹ ਕਰਵਾਇਆ ਗਿਆ।ਈਡੀਅਟ ਕਲੱਬ ਦੇ ਪ੍ਰਧਾਨ ਅਤੇ ਫ਼ਿਲਮੀ ਕਲਾਕਾਰ ਰਾਜਿੰਦਰ ਰਿਖੀ `ਈਡੀਅਟ` ਅਤੇ ਸੀਨੀ. ਮੀਤ ਪ੍ਰਧਾਨ ਧਵਨੀ ਮਹਿਰਾ ਨੇ ਦੱਸਿਆ ਕਿ ਉਹ ਹਮੇਸ਼ਾ ਹੀ ਉਹਨਾਂ ਬੱਚਿਆਂ ਨੂੰ ਸਨਮਾਨਿਤ ਕਰਦੇ ਹਾਂ ਜੋ ਕਿ ਸਨਮਾਨ ਦੇ ਕਾਬਿਲ ਹੁੰਦੇ ਹਨ।ਮਾਲ ਆਫ਼ ਅੰਮ੍ਰਿਤਸਰ …
Read More »ਪੰਜਾਬੀ
ਕਾਵਿ ਸੰਗ੍ਰਹਿ ‘ਮਨੁੱਖ ਤੇ ਸੁੱਖ’ ਲੋਕ ਅਰਪਣ ਸਮਾਗਮ- ਫੁੱਲਾਂ ਦੇ ਪੌਦੇ ਵੀ ਵੰਡੇ
ਸਮਰਾਲਾ, 14 ਨਵੰਬਰ (ਪੰਜਾਬ ਪੋਸਟ- ਕੰਗ) – ਗੋਲਡਨ ਪ੍ਰੀਤ ਐਗਰੋ ਫਾਰਮ ਘੁਲਾਲ ਵਿਖੇ ਜੈਵਿਕ ਖੇਤੀ ਮਿਸ਼ਨ (ਰਜਿ:) ਵੱਲੋਂ ਜਸਬੀਰ ਸਿੰਘ ਘੁਲਾਲ ਦੁਆਰਾ ਲਿਖਿਆ ਕਾਵਿ ਸੰਗ੍ਰਹਿ ‘ਮਨੁੱਖ ਤੇ ਸੁੱਖ’ ਲੋਕ ਅਰਪਣ ਕੀਤਾ ਗਿਆ।ਪ੍ਰਧਾਨਗੀ ਮੰਡਲ ਵਿੱਚ ਪ੍ਰੋ. ਹਮਦਰਦਵੀਰ ਨੌਸ਼ਹਿਰਵੀ, ਪੰਜਾਬੀ ਦੇ ਉੱਘੇ ਗਾਇਕ ਸੁਦੇਸ਼ ਯਮਲਾ, ਕਰਮਜੀਤ ਅਜ਼ਾਦ ਅਤੇ ਮੇਜ਼ਵਾਨ ਜਸਬੀਰ ਸਿੰਘ ਘੁਲਾਲ ਹਾਜ਼ਰ ਸਨ। ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਵਿਖੇ ਬਾਲ ਦਿਵਸ ਮਨਾਇਆ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਛੋਟੇ-ਛੋਟੇ ਬੱਚੇ ਰੰਗ-ਬਿਰੰਗੀਆਂ ਪੁਸ਼ਾਕਾਂ ਵਿੱਚ ਬਹੁਤ ਹੀ ਪਿਆਰੇ ਲੱਗ ਰਹੇ ਸਨ। ਕੁੱਝ ਬੱਚੇ `ਚਾਚਾ ਨਹਿਰੂ` ਦੀ ਵੇਸ਼-ਭੂਸ਼ਾ ਵਿੱਚ ਸਨ।ਭਾਰਤ ਦੇ ਪਹਿਲੇ …
Read More »ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਦਕਿ ਇਸ ਵਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਮੁਲਾਜ਼ਮਾਂ ਵੱਲੋਂ ਵੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ। ਇਹ ਪਹਿਲੀ …
Read More »ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ `ਚ ਤਿੰਨ ਖਿਡਾਰੀਆਂ ਨੇ ਸਮਰਾਲਾ ਦਾ ਨਾਂ ਕੀਤਾ ਰੌਸ਼ਨ
ਸਮਰਾਲਾ, 14 ਨਵੰਬਰ (ਪੰਜਾਬ ਪੋਸਟ- ਕੰਗ) – 38ਵੀਂ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ ਜੋ ਬੀਤੇ ਦਿਨੀਂ ਚੰਡੀਗੜ ਦੇ ਸੈਕਟਰ 46 ਦੇ ਖੇਡ ਸਟੇਡੀਅਮ ਵਿਖੇ ਸੰਪਨ ਹੋਈ, ਵਿੱਚ ਸਮਰਾਲਾ ਇਲਾਕੇ ਦੇ ਨੌਜਵਾਨਾਂ ਨੇ ਮੈਡਲ ਜਿੱਤ ਕੇ ਸਮਰਾਲਾ ਦਾ ਨਾਂ ਰੌਸ਼ਨ ਕੀਤਾ ਹੈ। ਇਹਨਾਂ ਵਿੱਚ ਪਿੰਡ ਮਾਦਪੁਰ ਦੇ ਹਰਭਜਨ ਸਿੰਘ ਨੇ 70+ ਵਿੱਚ ਇੱਕ ਵਾਰ ਫਿਰ ਆਪਣਾ ਜੋਰ ਵਿਖਾਉਂਦੇ ਹੋਏ 200 ਮੀਟਰ ਵਿੱਚ ਦੂਜਾ …
Read More »ਖਾਲਸਾ ਅਕੈਡਮੀ ਦਾ ਸ਼ਬਦ ਗਾਇਨ ਮੁਕਾਬਲੇ ‘ਚ ਪਹਿਲਾ ਸਥਾਨ
ਚੌਂਕ ਮਹਿਤਾ, 14 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁੱਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੇ ਵਿਦਿਆਰਥੀਆਂ ਨੇ ਬਾਬਾ ਬਕਾਲਾ ਸਾਹਿਬ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ …
Read More »ਪਰਾਲੀ ਦੀ ਸਾਂਭ ਸੰਭਾਲ ਬਾਬਤ ਖਾਲਸਾ ਕਾਲਜ `ਚ ਸੈਮੀਨਾਰ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਖਾਲਸਾ ਕਾਲਜ ਖੇਤੀਬਾੜੀ ਫਾਰਮ ਅੰਮਿ੍ਰਤਸਰ ਵਿਖੇ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੈਮੀਨਾਰ ਕਰਵਾਇਆ।ਪੀ.ਐਚ.ਡੀ ਚੈਂਬਰ ਆਫ ਕਮਰਸ ਤੇ ਇੰਡਸਟਰੀ ਅਤੇ ਪੰਜਾਬ ਐਨਰਜੀ ਡਿਵਲਪਮੈਂਟ ਏਜੰਸੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਸਾੜੇ ਬਗੈਰ ਫਸਲਾਂ ਬੀਜਣ ਬਾਰੇ ਜਾਣਕਾਰੀ ਦਿੱਤੀ ਗਈ।ਕਈ ਖੇਤੀਬਾੜੀ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਰਾਸ਼ਟਰੀ ਸਿੱਖਿਆ ਦਿਵਸ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਆਜ਼ਾਦ ਭਾਰਤ ਦੇ ਪ੍ਰਥਮ ਸਿੱਖਿਆ ਮੰਤਰੀ ਮੋਲਾਨਾ ਅਬਦੁਲ ਕਲਾਮ ਆਜ਼ਾਦ ਦੇ ਜੈਯੰਤੀ ਮੌਕੇ ਐਨ.ਐਸ.ਐਸ ਵਿਭਾਗ ਵੱਲੋਂ ‘ਰਾਸ਼ਟਰੀ ਸਿੱਖਿਆ ਦਿਵਸ’ ਮਨਾਇਆ ਗਿਆ।ਇਸ ਮੌਕੇ ਵਲੰਟੀਅਰਾਂ ਵੱਲੋਂ ਇਕ ਪੋਸਟਰ ਮੇਕਿੰਗ ਪ੍ਰਤੀਯੋਗਤਾ ਅਤੇ ਲੇਖ ਰਚਨਾ ਪ੍ਰਤੀਯੋਗਤਾ ਦਾ ਆਯੋਜਨ ਵੀ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਐਚ. ਬੀ. ਸਿੰਘ ਨੇ ਮੋਲਾਨਾ …
Read More »ਖ਼ਾਲਸਾ ਕਾਲਜ ਵਿਖੇ 2 ਰੋਜ਼ਾ ਪੁਸਤਕ-ਪ੍ਰਦਰਸ਼ਨੀ ਦਾ ਆਯੋਜਨ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਯੂ. ਜੀ. ਸੀ. ਵੱਲੋਂ ਸਪਾਂਸਰਿਡ 2 ਰੋਜ਼ਾ ਪੁਸਤਕ-ਪ੍ਰਦਰਸ਼ਨੀ ਕਾਲਜ ਲਾਇਬ੍ਰੇਰੀ ’ਚ ਲਗਾਈ ਗਈ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਲਗਾਈ ਇਸ ਪ੍ਰਦਰਸ਼ਨ ’ਚ ਦੇਸ਼ ਭਰ ’ਚੋਂ 20 ਦੇ ਕਰੀਬ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਪ੍ਰਕਾਸ਼ਕ ਹਿੱਸਾ ਲੈ ਰਹੇ ਹਨ। ਇਹ ਪ੍ਰਦਰਸ਼ਨੀ 13 ਤੇ 14 ਨਵੰਬਰ ਦੋਵੇਂ ਦਿਨ …
Read More »‘ਸਿਹਤਮੰਦ ਜੀਵਨ ਜਿਉਣ ਲਈ ਵਿਗਿਆਨ ਦੀ ਮਹੱਤਤਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ‘ਸਿਹਤਮੰਦ ਜੀਵਨ ਜਿਉਣ ਲਈ ਵਿਗਿਆਨ ਦੀ ਮਹੱਤਤਾ’ ਵਿਸ਼ੇ ’ਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਬੌਟੇਨੀਕਲ ਸੋਸਾਇਟੀ ਪੋਸਟ ਗ੍ਰੈਜ਼ੂਏਟ ਬੌਟਨੀ ਵਿਭਾਗ ਵੱਲੋਂ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਨਸਪਤੀ ਅਤੇ ਵਾਤਾਵਰਣ ਵਿਭਾਗ ਦੇ ਪ੍ਰੋ: (ਡਾ.) ਅਵਿਨਾਸ਼ ਨਾਗਪਾਲ ਨੇ ਵਿਗਿਆਨ, ਵਾਤਾਵਰਣ ਅਤੇ ਸੰਤੁਲਿਤ ਭੋਜਨ ਦੇ …
Read More »
Punjab Post Daily Online Newspaper & Print Media