ਚੌਂਕ ਮਹਿਤਾ, 12 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਆਪਣੀ ਤੇਜ਼ ਰਫਤਾਰੀ ਤੇ ਲਾਪਰਵਾਹੀ ਦੇ ਚੱਲਦਿਆਂ ਵੱਖ-ਵੱਖ ਸੜਕ ਹਾਦਸਿਆਂ ਕਾਰਨ ਬਦਨਾਮ ਔਰਬਿਟ ਕੰਪਨੀ ਦੀ ਬੱਸ ਨੇ ਬੀਤੀ ਰਾਤ ਮੋਟਰ ਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਬੁਰੀ ਤਰਾਂ੍ਹ ਦਰੜ ਕੇ ਰੱਖ ਦਿਤਾ, ਜਿਨਾਂ੍ਹ ਵਿਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਸਰਾ ਬੁਰੀ ਤਰਾਂ੍ਹ ਜ਼ਖਮੀ ਹੋ ਗਿਆ।ਤਫਤੀਸ਼ੀ ਅਫਸਰ ਏ.ਐਸ.ਆਈ …
Read More »ਪੰਜਾਬੀ
ਗੁ: ਸਿੰਘ ਸਭਾ ਬੇਰ ਵਾਲਾ ਖੂਹ ਮਹਿਤਾ ਵਿਖੇ ਗੁਰਮਤਿ ਸਮਾਗਮ
ਚੌਂਕ ਮਹਿਤਾ, 12 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਿੱਖ ਪੰਥ ਦੇ ਬਾਨੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5ਵਾਂ ਮਹਾਨ ਗੁਰਮਤਿ ਸਮਾਗਮ ਸਥਾਨਕ ਬਟਾਲਾ ਰੋਡ ਸਥਿਤ ਗੁ: ਸਿੰਘ ਸਭਾ ਬੇਰ ਵਾਲਾ ਖੂਹ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸ਼ਾਮ ਦੇ ਭਾਰੀ ਦੀਵਾਨ ਸਜਾਏ ਗਏ। …
Read More »ਪੀਰ ਬਾਬਾ ਹਸ਼ਨ ਸ਼ਾਹ ਅਲੀ ਦਾ ਪਿੰਡ ਧਾਰੜ `ਚ ਮਨਾਇਆ ਸਲਾਨਾ ਮੇਲਾ
ਜੰਡਿਆਲਾ ਗੁਰੂ, 12 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਪਿੰਡ ਧਾਰੜ ਵਿਖੇ ਹਰ ਸਾਲ ਦੀ ਤਰਾਂ ਪੀਰ ਬਾਬਾ ਹਸ਼ਨਸ਼ਾਹ ਅਲੀ ਦੀ ਦਰਗਾਹ `ਤੇ 18ਵਾਂ ਸਲਾਨਾ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਮੇਲੇ ਤੋ ਇੱਕ ਦਿਨ ਪਹਿਲਾਂ ਰਾਤ ਅੰਮ੍ਰਿਤਸਰ ਜਿਲ੍ਹੇ ਦੇ ਮਸ਼ਹੂਰ ਕੱਵਾਲ ਬਖਸ਼ੀ ਵੱਲੋਂ ਕਵਾਲ ਪੇਸ਼ ਕੀਤੇ ਗਏ ਅਤੇ ਰਾਧੇ ਅਲਮਸਤ ਵੱਲੋਂ ਸੂਫੀ ਗਾਣਿਆਂ ਤੇ ਕੋਰੀਓਗ੍ਰਾਫੀ ਕਰਕੇ ਸੰਗਤਾਂ ਦਾ …
Read More »ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਅਹੁੱਦੇਦਾਰਾਂ ਦਾ ਸਵਾਗਤ
ਜੰਡਿਆਲਾ ਗੁਰੂ, 12 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਆਮ ਆਦਮੀ ਪਾਰਟੀ ਜਿਲਾ ਅੰਮ੍ਰਿਤਸਰ ਦਿਹਾਤੀ ਦਾ ਢਾਂਚਾ ਐਲਾਨੇ ਜਾਣ `ਤੇ ਜੰਡਿਆਲਾ ਗੁਰੂ ਤੋਂ ਚੋਣ ਲੜ ਚੁੱਕੇ ਹਰਭਜਨ ਸਿੰਘ ਈ.ਟੀ.ਓ ਵੱਲੋਂ ਨਵ-ਨਿਯੁਕਤ ਅਹੁੱਦੇਦਾਰਾਂ ਦਾ ਸਵਾਗਤ ਕਰਨ ਲਈ ਇੱਕ ਮੀਟਿੰਗ ਦਾ ਅਯੋਜਨ ਕੀਤਾ ਗਿਆ।ਉਨਾਂ ਨੇ ਨਵ ਨਿਯੁੱਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਤੇ ਨਾਲ ਹੀ ਹਾਈ ਕਮਾਂਡ ਦਾ ਧੰਨਵਾਦ ਕੀਤਾ।ਹਰਭਜਨ ਸਿੰਘ ਨੇ ਕਿਹਾ …
Read More »ਨਗਰ ਨਿਗਮ ਅਧੀਨ ਆਉਂਦੀਆਂ 85 ਵਾਰਡਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ
ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਨਗਰ ਨਿਗਮ ਅੰਮ੍ਰਿਤਸਰ ਅਤੇ ਨਗਰ ਪੰਚਾਇਤ ਰਾਜਾਸਾਂਸੀ ਦੀਆਂ ਆਮ ਚੋਣਾਂ 2017 ਨੇੜਲੇ ਭਵਿੱਖ ਵਿਚ ਕਰਵਾਈਆਂ ਜਾ ਰਹੀਆਂ ਹਨ।ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ ਅਤੇ ਨਗਰ ਪੰਚਾਇਤ ਰਾਜਾਸਾਂਸੀ ਦੀਆਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 14 ਨਵੰਬਰ 2017 ਨੂੰ ਕਰਵਾਈ ਜਾਵੇਗੀ।ਦਾਅਵੇ ਤੇ ਇਤਰਾਜ਼ ਲੈਣ ਦੀ …
Read More »ਤ੍ਰਿਪਤ ਬਾਜਵਾ ਵਲੋਂ `ਮਹਾਂ ਮਾਨਵੀ ਸ਼ਖਸੀਅਤ : ਗਰੂ ਗੋਬਿੰਦ ਸਿੰਘ` ਪੁਸਤਕ ਲੋਕ ਅਰਪਣ
ਬਟਾਲਾ, 12 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਅੱਜ ਬਟਾਲਾ ਵਿਖੇ ਹੋਏ ਇਕ ਸਹਾਤਿਕ ਸਮਾਗਮ ਦੌਰਾਨ ਲੇਖਕ ਦਲਬੀਰ ਸਿੰਘ ਨਠਵਾਲ ਵਲੋਂ ਰਚਿਤ ਪੁਸਤਕ `ਮਹਾਂ ਮਾਨਵੀ ਸ਼ਖਸੀਅਤ : ਗਰੂ ਗੋਬਿੰਦ ਸਿੰਘ` ਨੂੰ ਲੋਕ ਅਰਪਣ ਕੀਤਾ ਗਿਆ।ਇਸ ਸਮੇਂ ਸਾਹਿਤਕਾਰ ਡਾ. ਰਵਿੰਦਰ ਸਿੰਘ, ਡਾ. ਅਨੂਪ ਸਿੰਘ, ਪ੍ਰਿੰਸੀਪਲ ਹਰਭਜਨ ਸਿੰਘ ਸੇਖੋਂ, ਦਲਬੀਰ …
Read More »ਵਰੁਣ ਕਪੂਰ ਹਿੰਦੁਸਤਾਨ ਉਤਥਾਨ ਪਾਰਟੀ ਦੇ ਪੰਜਾਬ ਪ੍ਰਧਾਨ ਨਿਯੁੱਕਤ
ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਹਿੰਦੁਸਤਾਨ ਉਤਥਾਨ ਪਾਰਟੀ ਨੂੰ ਪੰਜਾਬ ਪੱਧਰ `ਤੇ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁੱਕਤੀਆਂ ਤਹਿਤ ਵਰੁਣ ਕਪੂਰ ਵਲੋਂ ਸਮਾਜ ਦੇ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਨੂੰ ਮੁੱਖ ਰੱਖਦੇ ਹੋਏ ਰਾਸ਼ਟਰੀ ਪ੍ਰਧਾਨ ਯਿਆਨੇਸ਼ ਕੁਮਾਰ ਚੌਹਾਨ ਨੇ ਵਰੂਣ ਕਪੂਰ ਨੂੰ ਹਿੰਦੁਸਤਾਨ ਉਤਥਾਨ ਪਾਰਟੀ ਦਾ ਪੰਜਾਬ ਪ੍ਰਧਾਨ ਨਿਯੁੱਕਤ ਕੀਤਾ ਹੈ।ਵਰੁਣ ਕਪੂਰ ਨੇ ਰਾਸ਼ਟਰੀ ਪ੍ਰਧਾਨ ਯਿਆਨੇਸ਼ …
Read More »ਇੱਟਾਂ ਬਣਾਉਣ ਲਈ ਰਾਖ ਦੀ ਵਰਤੋਂ ਨਾਲ ਪ੍ਰਦੂਸ਼ਣ ਖਤਮ ਹੋਵੇਗਾ- ਵਾਤਾਵਰਣ ਇੰਜੀਨੀਅਰ
ਪਠਾਨਕੋਟ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਕਾਹਨ ਸਿੰਘ ਪੰਨੂੰ ਆਈ.ਏ.ਐਸ ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤਰੀ ਦਫਤਰ ਬਟਾਲਾ ਦੀ ਟੀਮ ਵਲੋਂ ਕੁਲਦੀਪ ਸਿੰਘ ਵਾਤਾਵਰਣ ਇੰਜੀਨੀਅਰ ਦੀ ਅਗਵਾਈ ਹੇਠ ਭੱਠਾ ਐਸੋਸੀਏਸਨ ਦੇ ਪ੍ਰਧਾਨ ਰਾਜਪਾਲ ਗੁਪਤਾ ਦੇ ਸਹਿਯੋਗ ਨਾਲ ਪਠਾਨਕੋਟ ਸ਼ਹਿਰ ਵਿਖੇ ਸੈਮੀਨਾਰ ਕਰਵਾਇਆ ਗਿਆ।ਕੁਲਦੀਪ ਸਿੰਘ ਵਾਤਾਵਰਣ ਇੰਜੀਨੀਅਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਭੱਠਿਆਂ ਨੰੂ …
Read More »ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ `ਚ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਪਠਾਨਕੋਟ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਆਈ.ਏ.ਐਸ ਜ਼ਿਲਾ ਮੈਜਿਸਟਰੇਟ ਪਠਾਨਕੋਟ ਨੇ ਇਕ ਹੁਕਮ ਜਾਰੀ ਕੀਤਾ ਹੈ ਕਿ ਪੰਜਾਬ ਸਰਕਾਰ ਸਿੱਖਿਆ ਬੋਰਡ ਵਲੋਂ ਬਾਰਵੀਂ ਸ਼੍ਰੇਣੀ ਲਈ ਵਿਸ਼ੇਸ਼ ਮੌਕਾ ਅਤੇ ਮੈਟ੍ਰਿਕ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਜੋ ਕਿ 10.11.2017 ਤੋਂ 21.11.2017 ਤੱਕ ਹੋ ਰਹੀਆਂ ਹਨ, ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਅੱਜ
ਬਠਿੰਡਾ, 11 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਸ਼ਹਿਰ ਦੇ ਮੁਹੱਲਾ ਅਕਾਲਗੜ `ਤੇਲੀਆਂ ਵਾਲਾ` ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੁ ਕਲਗੀਧਰ ਜੀ ਵਿਖੇ ਮੁਹੱਲਾ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਾਮਗਮ ਅੱਜ 12 ਨਵੰਬਰ ਦੀ ਰਾਤ 7.00 ਵਜੇ ਤੋਂ 10.00 ਤੱਕ ਸ਼ਰਧਾ …
Read More »
Punjab Post Daily Online Newspaper & Print Media