Wednesday, November 25, 2026

ਪੰਜਾਬੀ

ਕੈਨੇਡਾ ਵਿਚ ਉਚ ਸਿੱਖਿਆ ਬਾਰੇ ਕਰਵਾਇਆ ਸੈਮੀਨਾਰ

ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਸਿਡਾਨਾ ਇੰਸਟੀਚਿਉਟ ਵਿਖੇ ਕੈਨੇਡਾ ਵਿਚ ਉਚ ਸਿੱਖਿਆ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ +1 ਅਤੇ +2 ਦੇ ਵਿਦਿਆਰਥੀਆਂ ਨੂੰ ਕੈਨੇਡੀਅਨ ਹੁਰੇਨ ਅਤੇ ਵੈਸਟਰਨ ਯੁਨੀਵਰਸਿਟੀ ਦੇ ਐਪਲੀਕੇਸ਼ਨ ਸੈਂਟਰ ਦੇ ਡਾਇਰੈਕਟਰ ਅਤੇ ਅਡਵਾਇਜਰ ਨੇ ਕੈਨੇਡਾ ਵਿੱਚ ਉੱਚ ਸਿਖਿਆ, ਮਾਸਟਰ ਅਤੇ ਬੈਚਲਰ ਡਿਗਰੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ।ਉਹਨਾਂ ਦੱਸਿਆ ਕਿ ਕਨੈਡਾ ਯੁਨੀਵਰਸਿਟੀ ਐਪਲੀਕੈਸ਼ਨ …

Read More »

ਅਮਰੀਕਾ ਦੇ ਪਹਿਲੇ ਸਿੱਖ ਮੇਅਰ ਰਵਿੰਦਰ ਸਿੰਘ ਭੱਲਾ ਨੂੰ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨਿਤ -ਪ੍ਰੋ. ਬਡੂੰਗਰ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਆਵਾਮ ਦੀ ਭਾਈਚਾਰਕ ਸਾਂਝ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਹ ਗੱਲ ਉਨ੍ਹਾਂ ਸੁਧੀਰ ਸੂਰੀ ਨਾਮ ਦੇ ਵਿਅਕਤੀ ਵੱਲੋਂ ਸਿੱਖਾਂ ਵਿਰੁੱਧ ਕੀਤੀਆਂ ਘਟੀਆਂ ਟਿੱਪਣੀਆਂ ਤੇ ਪ੍ਰਤੀਕਰਮ ਦਿੰਦਿਆਂ ਆਖੀ।ਉਨ੍ਹਾਂ ਕਿਹਾ …

Read More »

ਪ੍ਰੋ. ਬਡੂੰਗਰ ਨੇ ਧਾਰਮਿਕ ਪ੍ਰੀਖਿਆ ’ਚੋਂ ਅਵੱਲ ਆਏ ਵਿਦਿਆਰਥੀਆਂ ਨੂੰ ਵੰਡੇ ਇਨਾਮ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਵਿੱਚੋਂ ਵਿਸ਼ੇਸ਼ ਸਥਾਨ ਪ੍ਰਾਪਤ 13 ਵਿਦਿਆਰਥੀਆਂ ਨੂੰ ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਨਾਮੀ ਰਾਸ਼ੀ ਦੇ ਚੈਕ ਤਕਸੀਮ ਕੀਤੇ। ਇਨਾਮੀ ਰਾਸ਼ੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਵਿਚ ਧਾਰਮਿਕ ਪ੍ਰੀਖਿਆ ਦੇ ਵੱਖ-ਵੱਖ …

Read More »

ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਟਾਊਨ ਹਾਲ ਸਥਿਤ ਰਾਮਗੜੀਆ ਸੀਨੀਅਰ ਸੈਕੰਡਰੀ ਸਕੂਲ ਵਿੱਖੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਧਾਰਮਿਕ ਸਮਾਗਮ ਕਰਵਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਕੂਲ਼ ਦੀ ਚੜਦੀ ਕਲਾ ਲਈ …

Read More »

ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਟ੍ਰੇਨਿੰਗ ਵਰਕਸ਼ਾਪ ਆਯੋਜਿਤ

ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਯੋਗਤਾ ਮਿਤੀ 1 ਜਨਵਰੀ, 2018 ਦੇ ਅਧਾਰ ’ਤੇ ਮਿਤੀ 15/11/2017 ਤੋਂ 14/12/2017 ਤੱਕ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਨੂੰ ਮੁੱਖ ਰੱਖਦੇ ਹੋਏ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਦੇ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ਼ ਦੀ ਟ੍ਰੇਨਿੰਗ ਵਰਕਸ਼ਾਪ ਅੱਜ ਐਵਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ।ਇਸ ਵਰਕਸ਼ਾਪ ਦੀ ਪ੍ਰਧਾਨਗੀ ਅਮਿਤ ਕੁਮਾਰ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨੈਸ਼ਨਲ ਕਾਨੂੰਨੀ ਸੇਵਾਵਾਂ ਦਿਵਸ ‘ਤੇ ਜਾਗਰੂਕਤਾ ਰੈਲੀ

ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨੈਸ਼ਨਲ ਕਾਨੂੰਨੀ ਸੇਵਾਵਾਂ ਦਿਵਸ ਦੇ ਸਬੰਧ ਵਿਚ  ਜਾਗਰੂਕਤਾ ਰੈਲੀ ਕੱਢੀ ਗਈ।ਜਿਸ ਵਿਚ ਜਿਲਾ ਪਠਾਨਕੋਟ ਦੇ ਵੱਖ-ਵੱਖ ਸਕੂਲਾਂ ਤੋਂ ਆਏ 150 ਵਿਦਿਆਰਥੀਆਂ ਨੇ ਹਿੱਸਾ ਲਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਡੀ.ਐਸ.ਪੀ ਸੀਤਲ ਸਿੰਘ …

Read More »

ਡੀ.ਐਸ.ਪੀ ਮਨਿੰਦਰਪਾਲ ਸਿੰਘ ਨੇ ਥਾਣਾ ਜੰਡਿਆਲਾ ਗੁਰੂ ਵਿਖੇ ਆਪਣਾ ਅਹੁੱਦਾ ਸੰਭਾਲਿਆ

ਜੰਡਿਆਲਾ ਗੁਰੂ, 9 ਨਵੰਬਰ (ਪਮਜਾਬ ਪੋਸਟ- ਹਰਿੰਦਰ ਪਾਲ ਸਿੰਘ) – ਥਾਣਾ ਜੰਡਿਆਲਾ ਗੁਰੂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਟਰੇਨਿਗ `ਤੇ ਆਏ ਨਵੇਂ ਡੀ.ਐਸ.ਪੀ ਮਨਿੰਦਰਪਾਲ ਸਿੰਘ ਨੇ ਆਪਣਾ ਨਵਾਂ ਅਹੁੱਦਾ ਸੰਭਾਲ਼ਦੇ ਹੋਏ ਕਿਹਾ ਕਿ ਜ਼ੁਲਮ ਨੂੰ ਖਤਮ ਕਰਨ ਲਈ ਪਬਲਿਕ ਅਤੇ ਪ੍ਰੈਸ ਦੇ ਯੋਗਦਾਨ ਦੀ ਪੁਲਿਸ ਨੂੰ ਬਹੁਤ ਲੋੜ ਹੈ।ਉਨਾਂ ਨੇ ਸਮੂਹ ਨਗਰ ਵਾਸੀਆਂ ਕੋਲੋਂ ਵੀ ਸਹਿਯੋਗ ਮੰਗਿਆ।ਉਹਨਾਂ ਕਿਹਾ ਕਿ ਸ਼ਹਿਰ …

Read More »

ਐਸ.ਆਈ.ਪੀ. ਅਬੈਕਸ ਰਾਜ ਪੱਧਰੀ ਅੰਕਕ ਗਣਿਤ ਮੁਕਬਲੇ ਚ’ ਜੰਡਿਆਲਾ ਗੁਰੂ ਦੇ ਬੱਚਿਆਂ 13ਟਰਾਫੀਆਂ ਤੇ ਕੀਤਾ ਕਬਜਾ

ਜੰਡਿਆਲਾ ਗੁਰੂ (ਹਰਿੰਦਰਪਾਲ ਸਿੰਘ):-ਐਸ.ਆਈ.ਪੀ.(ਸਿਪ) ਅਬੈਕਸ ਅਕੈਡਮੀ ਇੰਡਿਆ ਪ੍ਰਾਈਵੇਟ ਲਿਮਿਟਡ ਵਲੋਂ ਚੰਡੀਗੜ ਸਥਿਤ ਵਿੱਖੇ 5ਵੇਂ ਖੇਤਰੀ ਅਬੈਕਸ, ਮੇਂਟਲ ਜਿਮ ਅਤੇ ਮਾਨਸਿਕ ਅੰਕਗਣਿਤੀਏ ਪ੍ਰਤੀਯੋਗਤਾ ਵਿੱਚ ਭਾਗ ਲੈਣ ਲਈ ਚੰਡੀਗੜ, ਮੋਹਾਲੀ, ਪੰਜਾਬ , ਹਿਮਾਚਲ ਅਤੇ ਹਰਿਆਣਾ ਤੋਂ 6 ਵਲੋਂ 12 ਸਾਲ ਦੇ 700 ਬੱਚਿਆਂ ਨੇ ਹਿੱਸਾ ਲਿਆ।ਜਿਸ ਵਿੱਚ ਸਿਪ ਜੀਨੀਅਸ ਅਕੈਡਮੀ ਜੰਡਿਆਲਾ ਗੁਰੂ ਵਿੱਚ ਅਬੈਕਸ ਦੀ ਸਿਖਿਆ ਲੈ ਰਹੇ ਵੱਖ ਵੱਖ ਸਕੂਲਾਂ ਜਿੰਨਾ …

Read More »

ਯੂਨੀਵਰਸਿਟੀ ਅਧਿਆਪਕ ‘ਵਿਕਰਮ ਕਾਲੀਦਾਸ’ ਪੁਰਸਕਾਰ ਨਾਲ ਸਨਮਾਨਿਤ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਸਕ੍ਰਿਤ ਵਿਭਾਗ ਦੇ ਪ੍ਰੋਫੈਸਰ ਡਾ. ਰੇਣੂ ਬਾਲਾ ਨੂੰ ‘ਵਿਕਰਮ ਕਾਲੀਦਾਸ’ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਪੁਰਸਕਾਰ ਬੀਤੇ ਦਿਨੀਂ ਵਿਕਰਮ ਯੂਨੀਵਰਸਿਟੀ, ਉਜੈਨ ਵੱਲੋਂ ਉਜੈਨ ਵਿਖੇ ਕਰਵਾਏ ਅਖਿਲ ਭਾਰਤੀਯਾ ਕਾਲੀਦਾਸ ਸਮਾਰੋਹ ਮੌਕੇ ਪ੍ਰਦਾਨ ਕੀਤਾ ਗਿਆ।ਇਸ ਸਮਾਰੋਹ ਵਿਚ ਪ੍ਰੋ. ਰੇਣੂ ਨੇ ਕਾਲੀਦਾਸ ਕੀ ਅਪ੍ਰੀਥਗ ਯਤਨਾ ਨਿਰਵਰਤਯਾ ਅਲ਼ੰਕਾਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਐਗਜ਼ੌਰਡੀਅਮ-2017’ ਪ੍ਰਬੰਧਨ ਮੇਲੇ ਦਾ ਆਗਾਜ਼

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਿਜ਼ਨੈਸ ਸਕੂਲ ਵੱਲੋਂ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ‘ਐਗਜ਼ੌਰਡੀਅਮ-2017’ ਪ੍ਰਬੰਧਨ ਮੇਲੇ ਦਾ ਆਗਾਜ਼ ਹੋਇਆ।ਇਸ ਮੇਲੇ ਵਿਚ ਦੇਸ਼ ਦੇ ਵੱਖ ਵੱਖ ਬਿਜ਼ਨੈਸ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਇਸ ਮੇਲੇ ਦਾ ਉਦਘਾਟਨ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਸ਼ਮ੍ਹਾਂ ਰੌਸ਼ਨ …

Read More »