Wednesday, November 25, 2026

ਪੰਜਾਬੀ

ਪ੍ਰੋਫੈਸਰ ਡਾ. ਮੁਹੰਮਦ ਜਮੀਲ ਦੇ ਅਨੁਵਾਦਿਕ ਖਤ `ਹਾਅ ਦਾ ਨਾਅਰਾ` ਦੀ ਘੁੰਡ ਚੁਕਾਈ ਹੋਈ

ਮਾਲੇਰਕੋਟਲਾ (ਸੰਦੌੜ), 8 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫਾਰਸੀ ਉਰਦੂ ਅਤੇ ਪੰਜਾਬੀ ਵਿਭਾਗ ਦੇ ਮੁੱਖੀ ਪ੍ਰੋਫੈਸਰ ਡਾ. ਮੁਹੰਮਦ ਜਮੀਲ ਵੱਲੋਂ ਨਵਾਬ ਸ਼ੇਰ ਮੁਹੰਮਦ ਖਾਂ ਦੇ ਇਤਿਹਾਸਕ ਪੱਤਰ `ਹਾਅ ਦਾ ਨਾਅਰਾ` ਦਾ ਫਾਰਸੀ ਤੋਂ ਪੰਜਾਬੀ ਭਾਸ਼ਾ ‘ਚ ਅਨੁਵਾਦ ਹੋਣ ਉਪਰੰਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇੇ ਵਾਇਸ ਚਾਂਸਲਰ ਪ੍ਰੋਫੈਸਰ ਬੀ. ਐਸ ਘੁੰਮਣ ਵਲੋਂ ਘੁੰਡ ਚੁਕਾਈ ਕੀਤੀ ਗਈ।ਵਾਇਸ …

Read More »

ਐਚ.ਪੀ.ਵੀ ਪ੍ਰੋਗਰਾਮ ਦੇ ਪਹਿਲੇ ਦਿਨ 319 ਲੜਕੀਆਂ ਦਾ ਟੀਕਾਕਰਣ

ਬਠਿੰਡਾ, 8 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵੱਲੋਂ ਬਚੇਦਾਨੀ ਦੇ ਮੂੰਹ ਦੇ ਕੈਂਸਰ ਐਚ.ਪੀ.ਵੀ (ਹਿਊਮਨ ਪੈਪੀਲੋਮਾ ਵਾਇਰਸ ਵੈਕਸੀਨ) ਸਬੰਧੀ ਮੁਫ਼ਤ ਟੀਕਾਕਰਣ ਪ੍ਰੋਗਰਾਮ ਦੀ ਸ਼ਾਨਦਾਰ ਸ਼ੁਰੂਆਤ ਦੇ ਪਹਿਲੇ ਦਿਨ ਹੀ ਸਰਕਾਰੀ ਸਕੂਲਾਂ ਦੀਆਂ ਸਤਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਟੀਕਾਕਰਣ ਲਈ ਬੁਲਾਇਆ ਗਿਆ ਸੀ।ਠੰਡ ਦੇ ਬਾਵਜੂਦ ਬਚਿਆਂ ਵਿਚ ਟੀਕਾਕਰਣ ਨੂੰ ਲੈ ਕੇ ਉਤਸ਼ਾਹ ਵੇਖਣ ਨੂੰ …

Read More »

ਜਿਲਾ ਪੱਧਰੀ ਮਾਸ ਕੌਸਲਿੰਗ ਪ੍ਰੋਗਰਾਮ ਦੀ ਸ਼ੁਰੂਆਤ

ਬਠਿੰਡਾ, 8 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ (ਕੰ) ਬਠਿੰਡਾ ਵਿਖੇ ਮਾਨਯੋਗ ਏ.ਡੀ.ਸੀ (ਵਿਕਾਸ) ਸ੍ਰੀਮਤੀ ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ ਅਤੇ ਸ੍ਰੀਮਤੀ ਮਨਿੰਦਰ ਕੋਰ ਜਿਲਾ ਸਿੱਖਿਆ ਅਫਸਰ (ਸੈ.ਸਿ) ਬਠਿੰਡਾ ਦੀ ਯੋਗ ਅਗਵਾਈ ਅਤੇ ਬਲਜਿੰਦਰ ਸਿੰਘ ਜਿਲਾ ਗਾਈਡਿੰਸ ਕੌਸਲਰ ਦੀ ਦੇਖ-ਰੇਖ ਵਿੱਚ ਜਿਲਾ ਪੱਧਰੀ ਮਾਸ ਕੌਸਲਿੰਗ ਪ੍ਰੋਗਰਾਮ ਦੀ ਸੁਰੂਆਤ ਮਾਨਯੋਗ ਏ.ਡੀ.ਸੀ ਵਿਕਾਸ ਸ਼ੇਨਾ …

Read More »

ਜੀ.ਐਸ.ਟੀ ’ਤੇ ਕਰਵਾਇਆ ਵਿਸ਼ੇਸ਼ ਸੈਮੀਨਾਰ

ਬਠਿੰਡਾ, 8 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ (ਬਠਿੰਡਾ)ਵਿਖੇ ਕਾਮਰਸ ਵਿਭਾਗ ਵਲੋਂ ਜੀ.ਐਸ.ਟੀ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਉਚੇਚੇ ਤੌਰ ਤੇ ਸੀ.ਏ ਮਸਤਾਨ ਸਿੰਘ (ਚੰਡੀਗੜ), ਆਈ.ਸੀ.ਏ ਦੇ ਖੇਤਰੀ ਪ੍ਰਬੰਧਕ ਅਦਿੱਤਿਆ ਸ਼ਰਮਾ ਅਤੇ ਆਈ.ਸੀ.ਏ ਬਠਿੰਡਾ ਤੋਂ ਮੋਨੂੰ ਜਿੰਦਲ ਵਿਸ਼ੇਸ਼ ਤੌਰ ਤੇ ਪਹੁੰਚੇ।ਮੁੱਖ ਬੁਲਾਰੇ ਮਸਤਾਨ ਸਿੰਘ ਨੇ ਵਿਦਿਆਰਥੀਆਂ ਨੂੰ ਜੀ.ਐਸੀ.ਟੀ ਦੇ ਢਾਂਚੇ,ਇਸਦੀ …

Read More »

ਅੰਤਰ ਖੇਤਰੀ ਯੁਵਕ ਮੇਲੇ ’ਚ ਛਾਏ ਬਾਬਾ ਫ਼ਰੀਦ ਗਰੁੱਪ ਦੇ ਵਿਦਿਆਰਥੀ

ਬਠਿੰਡਾ, 8 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਹਰ ਵਾਰ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿੱਚ ਚੋਟੀ ਦੀਆਂ ਪੁਜੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਉਂਦੇ ਹਨ ।ਇਸ ਵਾਰ ਫਿਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਅੰਤਰ ਖੇਤਰੀ ਯੂਥ ਫੈਸਟੀਵਲ ਦੌਰਾਨ ਹੋਏ ‘ਪੱਛਮੀ ਸਮੂਹ ਗਾਇਨ’ ਦੇ ਮੁਕਾਬਲੇ ’ਚ ਬਾਬਾ ਫ਼ਰੀਦ ਕਾਲਜ ਦੀ ਟੀਮ …

Read More »

ਭੁੱਚੋ ਨੇੜੇ ਹੋਏ ਸੜਕ ਹਾਦਸੇ ’ਚ 10 ਵਿਦਿਆਰਥੀਆਂ ਦੀ ਦਰਦਨਾਕ ਮੌਤ

ਮ੍ਰਿਤਕਾਂ ਦੇ ਪਰਿਵਾਰਾਂ ਨੂੰ 1 ਲੱਖ ਤੇ ਜ਼ਖਮੀਆਂ ਨੂੰ 50 ਹਜ਼ਾਰ ਮੁਆਵਜ਼ਾ ਦੇਣ ਦਾ ਐਲਾਨ ਬਠਿੰਡਾ, 8 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –  ਧੁੰਦ  ਕਾਰਨ ਬਠਿੰਡਾ ਭੁੱਚੋਂ ਉਵਰ ਬਿ੍ਰਜ ਤੇ  ਹੋਏ ਭਿਆਨਕ ਹਾਦਸਿਆਂ ਵਿੱਚ 30 ਤੋਂ 35 ਗੱਡੀਆਂ ਦੀਆਂ ਆਪਸੀ ਟੱਕਰ ਕਾਰਨ ਜ਼ਖਮੀਆਂ ਨੂੰ ਸਮਾਜ ਸੇਵੀ ਸੰਸਥਾਵਾਂ ਵੱਲੋਂ ਆਦੇਸ਼ ਅਤੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।ਇਸ ਹਾਦਸੇ …

Read More »

ਸਥਾਈ ਪੁੱਲ ਸ਼ੁਰੂ ਹੋਣ `ਤੇ ਅਸਥਾਈ ਪੁੱਲ ਨੂੰ ਸਿੰਬਲ ਸਕੋਲ ਕੀਤਾ ਜਾਵੇਗਾ ਤਬਦੀਲ

ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਅਧੀਨ ਆਉਂਦੇ ਭੀਮਪੁਰ ਨਜਦੀਕ ਯੂ.ਬੀ.ਡੀ.ਸੀ. ਤੇ ਸਥਾਈ ਪੁਲ ਬਣਾਏ ਜਾਣ ਮਗਰੋ ਅਸਥਾਈ ਪੁਲ ਨੂੰ ਸਿੰਬਲ ਸਕੋਲ ਸਿਫਟ ਕਰ ਦਿੱਤਾ ਜਾਵੇਗਾ ਤਾਂ ਜੋ ਉਸ ਖੇਤਰ ਦੇ ਲੋਕਾਂ ਨੂੰ ਵੀ ਆਉਂਣ ਜਾਦ ਦੀ ਸੁਵਿਧਾ ਮਿਲ ਸਕੇ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਡਿਵੈਲਪਮੈਂਟ ਵਰਕਸ ਸਬੰਧੀ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ …

Read More »

ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ 9 ਨਵੰਬਰ ਨੂੰ

ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ਪਠਾਨਕੋਟ ਵੱਲੋਂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ 9 ਨਵੰਬਰ 2017 ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਤੋਂ 1.30 ਵਜੇ ਤੱਕ ਜਥੇਦਾਰ ਕੇਸਰ ਸਿੰਘ ਮਾਰਗ (ਸੈਲੀ ਰੋਡ) ਨੇੜੇ ਟਰੱਕ ਯੂਨੀਅਨ ਵਿਖੇ ਸਥਿਤ ਆਡੀਟੋਰੀਅਮ ਵਿੱਚ ਲਗਾਇਆ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. …

Read More »

ਰਾਸ਼ਟਰੀ ਕੈਂਸਰ ਚੇਤਨਾ ਦਿਵਸ ਤੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਕੈਂਸਰ ਵਰਗੀ ਖਤਰਨਾਕ ਬੀਮਾਰੀ ਤੋ ਬਚਾਉਣ ਅਤੇ ਜਾਗਰੂਕ ਕਰਨ ਦੇ ਮੰਤਵ ਨਾਲ ਅੱਜ ਰਾਸ਼ਟਰੀ ਕੈਂਸਰ ਚੇਤਨਾ ਦਿਵਸ ਤੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਕਾਰਜਕਾਰੀ ਸਿਵਲ ਸਰਜਨ ਪਠਾਨਕੋਟ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਮੈਡੀਕਲ ਅਫਸਰ ਡਾ. …

Read More »

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਵਿਸੇਸ਼ ਪ੍ਰੋਗਰਾਮ 15 ਨਵੰਬਰ ਤੋਂ

ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਆਈ.ਏ.ਐਸ. ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਪਠਾਨਕੋਟ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟੇਸ਼ਨ, ਹੋਰ ਸੁਧਾਰ ਅਤੇ ਵਧੀਆਂ ਚੋਣ ਸੇਵਾਵਾਂ ਦੇਣ ਲਈ ਯੋਗਤਾ ਮਿਤੀ 01.01.2018 ਦੇ ਆਧਾਰ ਤੇ ਵੋਟਰ ਸੂਚੀਆਂ ਦੀ …

Read More »