ਪੱਟੀ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਜਗਤ ਗੁਰੁ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਭੱਠ ਸਾਹਿਬ ਪੱਟੀ ਤੋ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤਹਿਤ ਪੰਜ ਪਿੳਾਰਿਆ ਦੀ ਅਗਵਾਈ ਵਿਚ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ।ਗੁਰਦੁਆਰਾ ਭੱਠ ਸਾਹਿਬ ਤੋ ਅਰਦਾਸ ਉਪਰੰਤ ਸੋਹਣੀ ਸਜਾਈ ਪਾਲਕੀ ਵਿਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਨੂੰ …
Read More »ਪੰਜਾਬੀ
ਪਿੰਡ ਚੰਨਣਕੇ ਤੋਂ ਨਗਰ ਕੀਰਤਨ ਸਜਾਇਆ
ਚੌਂਕ ਮਹਿਤਾ, 5 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੰਨਣਕੇ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਗੁਰਦੁਆਰਾ ਹਵੇਲੀ ਸਾਹਿਬ ਤਂੋ ਸਜਾਇਆ ਗਿਆ ਜੋ ਕਿ ਵੱਖ ਵੱਖ ਥਾਵਾਂ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ, ਗੁਰਦੁਆਰਾ ਬਾਬਾ ਚੰਨਣਕੇ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ, ਨਾਥ ਦੀ ਖੂਹੀ ਤੋ …
Read More »ਚੇਅਰਮੈਨ ਰਾਣਾ ਜੰਡ ਨੂੰ ਸਦਮਾ ਮਾਤਾ ਦਾ ਦਿਹਾਂਤ
ਜੰਡਿਆਲਾ ਗੁਰੂ, 5 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਪਿੰਡ ਜੰਡ ਦੇ ਵਸਨੀਕ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਚੇਅਰਮੈਨ ਰਣਜੀਤ ਸਿੰਘ ਰਾਣਾ ਜੰਡ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੀ ਮਾਤਾ ਕਸ਼ਮੀਰ ਕੌਰ ਪਤਨੀ ਗਿਆਨ ਸਿੰਘ ਇਸਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿੱਚ ਜਾਬਰਾਜੇ।ਮਾਤਾ ਜੀ ਅੰਤਿਮ ਸੰਸਕਾਰ ਪਿੰਡ ਦੀ ਸ਼ਮਸ਼ਾਨ ਵਿੱਚ ਕਰ ਦਿੱਤਾ ਹੈ।ਇਸ ਦੁੱਖ …
Read More »ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਨੂੰ ਸਮਰਪਿਤ ਚੇਤਨਾ ਰੈਲੀ ਕੱਢੀ
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਸ਼ੈਫੀ ਸੰਧੂ) – ਲੜਕੇ ਤੇ ਲੜਕੀਆਂ ਦੀ ਗਿਣਤੀ ‘ਚ ਸਮਾਨਤਾ ਲਿਆਉਣ ਹਿੱਤ ਸਥਾਪਿਤ ਕੀਤੀ ਗਈ ਸਮਾਜ ਸੇਵੀ ਸੰਸਥਾ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ (ਰਜਿ:) ਦੇ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ (ਇੰਡੀਆ ਬੁੱਕ ਰਿਕਾਰਡ ਹੋਲਡਰ) ਦੀ ਯੋਗ ਅਗਵਾਈ ਹੇਠ ਅੱਜ ਪ੍ਰਭਾਕਰ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਭਰੂਣ ਹੱਤਿਆ ਖਿਲਾਫ ਧੀਆਂ ਨੂੰ …
Read More »ਚੀਫ਼ ਖ਼ਾਲਸਾ ਦੀਵਾਨ ਨੇ ਪ੍ਰਕਾਸ਼ ਪੁਰਬ ਅਤੇ ਸਸੁਾਇਟੀ ਦਾ 115ਵਾਂ ਸਥਾਪਨਾ ਦਿਵਸ ਮਨਾਇਆ
ਅੰਮ੍ਰਿਤਸਰ, 5 ਨਵੰਬਰ )ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਇਟੀ ਦਾ 115ਵਾਂ ਸਥਾਪਨਾ ਦਿਵਸ ਉਤਸ਼ਾਹ ਅਤੇ ਜਾਹੋ-ਜਲਾਲ ਨਾਲ ਮਨਾਇਆ ਗਿਆ।ਇਸ ਮੌਕੇ ਪ੍ਰਧਾਨ ਚੀਫ ਖਾਲਸਾ ਦੀਵਾਨ ਚਰਨਜੀਤ ਸਿੰਘ ਚੱਢਾ ਵਿਸ਼ੇਸ਼ …
Read More »ਦਸੌਂਧਾ ਸਿੰਘ ਵਾਲਾ ਦੇ ਸ਼ੈਲਰ ਮਾਲਕ ਵਿਰੱਧ ਰੋਸ ਪ੍ਰਦਰਸ਼ਨ
ਸੰਦੌੜ, 5 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) ਇਥੋਂ ਨਜ਼ਦੀਕੀ ਪਿੰਡ ਮਿਠੇਵਾਲ ਦਾਣਾ ਮੰਡੀ ਵਿਖੇ ਆੜਤੀਆਂ ਅਤੇ ਕਿਸਾਨਾਂ ਵੱਲੋਂ ਸਿਵਰਿਸ ਮਿੱਲ ਦਸੌਧਾਂ ਸਿੰਘ ਵਾਲਾ ਸ਼ੈਲਰ ਮਾਲਕ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਆੜਤੀਆ ਭਿੰਦਰਾਜ ਨੇ ਦੱਸਿਆ ਕਿ ਉਕਤ ਸ਼ੈਲਰ ਮਾਲਕ ਵਲੋਂ ਮੰਡੀ ਵਿਚ ਜਮਾਂ ਮਾਲ ਨਹੀਂ ਚੁੱਕਿਆ ਜਾ ਰਿਹਾ।ਉਨਾਂ ਦੋਸ਼ ਲਾਇਆ ਕਿ ਮਾਲ ਚੁੱਕਣ `ਤੇ ਆੜਤੀਆਂ ਤੋਂ …
Read More »ਜ਼ਰੂਰਤਮੰਦ ਪਰਿਵਾਰਾਂ ਨੂੰ ਕਪੜੇ, ਬੂਟ ਅਤੇ ਖਿਡੋਣੇ ਵੰਡੇ
ਫਾਜ਼ਿਲਕਾ, 5 ਨਵੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਮਾਜ ਸੇਵਾ ਵਿਚ ਅਗਾਂਹਵਧੂ ਸੰਸਥਾ ਸੇਵਾ ਭਾਰਤੀ ਵੱਲੋ 30 ਜ਼ਰੂਰਤਮੰਦ ਪਰਿਵਾਰਾਂ ਨੂੰ ਕਪੜੇ, ਬੂਟ ਅਤੇ ਖਿਡੋਣੇ ਵੰਡੇ ਗਏ।ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਰਮਨ ਸੇਤੀਆ ਨੇ ਦੱਸਿਆ ਕਿ ਸੰਸਥਾ ਦੇ ਪ੍ਰਾਜੈਕਟ ਨੇਕੀ ਦੇ ਹਾਥ ਸਭੀ ਕੇ ਸਾਥ ਤਹਿਤ ਪਿੰਡ ਸ਼ਤੀਰ ਵਾਲਾ ਰੋਡ `ਤੇ ਰੇਲਵੇ ਫਾਟਕ ਦੇ ਨੇੜੇ ਸਥਿਤ 30 ਜ਼ਰੂਰਤਮੰਦ ਪਰਿਵਾਰਾਂ ਨੂੰ ਕਪੜੇ, …
Read More »ਬੀਮਾ ਕੰਪਨੀ ਦੇ ਅਧਿਕਾਰੀਆਂ ਨਾਲ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਮੀਟਿੰਗ
ਫਾਜ਼ਿਲਕਾ, 5 ਨਵੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਚੰਡੀਗੜ, ਐਸ ਕੇ ਅਗਰਵਾਲ ਮਾਨਯੋਗ ਜ਼ਿਲਾਂ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਅਤੇ ਲੱਛਮਣ ਸਿੰਘ ਮਾਨਯੋਗ ਵਧੀਕ ਜ਼ਿਲਾ ਅਤੇ ਸੈਸ਼ਨਜ ਜੱਜ ਕਮ-ਚੈਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗੁਵਾਈ ’ਚ ਕੇ.ਕੇ ਬਾਂਸਲ ਸਕੱਤਰ-ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵਲੋਂ ਏ.ਡੀ.ਆਰ ਸੈਂਟਰ, ਫਾਜ਼ਿਲਕਾ ਵਿਖੇ ਬੀਮਾ ਕੰਪਨੀ ਦੇ ਅਧਿਕਾਰੀਆਂ ਨਾਲ ਆਉਣ ਵਾਲੀ ਨੈਸ਼ਨਲ …
Read More »`ਭ੍ਰਿਸ਼ਟਾਚਾਰ ਮੁਕਤ ਭਾਰਤ` ਤਹਿਤ ਮਨਾਇਆ ਜਾਗਰੂਕਤਾ ਹਫ਼ਤਾ
ਫਾਜ਼ਿਲਕਾ, 5 ਨਵੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਾਇਰੈਕਟਰ ਰਿਜ਼ਰਵ ਬੈਂਕ ਇੰਡੀਆ ਨਿਰਮਲ ਚੰਦ ਰੀਜ਼ਨਲ ਡਾਇਰੈਕਟਰ ਦੀ ਪ੍ਰਧਾਨਗੀ ਹੇਠ ਜ਼ਿਲੇ ਅੰਦਰ “ਮੇਰਾ ਲਕਸ਼ਯ ਭ੍ਰਿਸ਼ਟਾਚਾਰ ਮੁਕਤ ਭਾਰਤ” ਫਾਜ਼ਿਲਕਾ ਦੇ ਪਿੰਡ ਬਨਵਾਲਾ ਹਨਵੰਤਾ ’ਚ ਸਤਰਕਤਾ ਜਾਗਰੂਕਤਾ ਹਫ਼ਤਾ ਮਨਾਇਆ ਗਿਆ।ਇਸ ਮੌਕੇ ਐਲ.ਡੀ.ਐਮ ਪੰਜਾਬ ਨੈਸ਼ਨਲ ਬੈਂਕ ਪਰਮਜੀਤ ਕੋਚਰ ਨੇ ਜ਼ਿਲੇ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਬਾਰੇ ਜਾਣਕਾਰੀ ਦਿੱਤੀ । ਸੰਬੋਧਨ ਕਰਦਿਆਂ ਰੀਜ਼ਨਲ ਡਾਇਰੈਕਟਰ ਨਿਰਮਲ …
Read More »ਸਵਤੰਤਰਤਾ ਸੈਨਾਨੀ ਚੰਨਣ ਸਿੰਘ ਦਾ 103 ਸਾਲ ਦੀ ਉਮਰ ਵਿੱਚ ਦਿਹਾਂਤ
ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਦਿੱਤੀ ਗਈ ਸਲਾਮੀ ਪਠਾਨਕੋਟ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਦੇਸ ਦੀ ਆਜਾਦੀ ਲਈ ਕਾਲੇ ਪਾਣੀ ਦੀ ਸਜਾ ਕੱਟਣ ਵਾਲੇ ਸਵਤੰਤਰਤਾ ਸੈਨਾਨੀ ਸ. ਚੰਨਣ ਸਿੰਘ ਵੀਰਵਾਰ ਨੂੰ 103 ਸਾਲ ਦੀ ਉਮਰ ਵਿੱਚ ਆਪਣੇ ਪਰਿਵਾਰ ਨੂੰ ਵਿਛੌੜਾ ਦੇ ਗਏ ਸਨ, ਅੱਜ ਉਨਾਂ ਦਾ ਅੰਤਿਮ ਸੰਸਕਾਰ ਚੱਕੀ ਪੁਲ ਨਜਦੀਕ ਸਥਿਤ ਸਮਸਾਨਘਾਟ ਵਿੱਚ ਕੀਤਾ ਗਿਆ। ਇਸ ਮੋਕੇ ਜਿਲਾ …
Read More »
Punjab Post Daily Online Newspaper & Print Media