ਪਠਾਨਕੋਟ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਐਂਟੀ ਤੰਬਾਕੂ ਹਫਤੇ ਅਧੀਨ ਜ਼ਿਲੇ ਦੇ ਕਾਰਜਕਾਰੀ ਸਿਵਲ ਸਰਜਨ ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ ਹਸਪਤਾਲ ਪਠਾਨਕੋਟ ਡਾ. ਭੁਪਿੰਦਰ ਸਿੰਘ ਵਲੋਂ ਗਠਿਤ ਐਂਟੀ ਤੰਬਾਕੂ ਟੀਮ ਨਾਲ ਤੰਬਾਕੂ, ਸਿਗਰਟ, ਬੀੜੀ ਦੇ ਸੇਵਨ ਨੂੰ ਰੋਕਣ ਲਈ ਸਿਵਲ ਹਸਪਤਾਲ ਦੇ ਵੱਖ ਵੱਖ ਥਾਂਵਾਂ ਅਤੇ ਵਾਰਡਾਂ ਦੀ ਅਚਨਚੇਤ ਚੈਕਿੰਗ ਕੀਤੀ।ਚੈਕਿੰਗ ਦੋਰਾਨ …
Read More »ਪੰਜਾਬੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਪੰਜਾਬ ਦਿਵਸ` ਮਨਾਇਆ
ਅੰੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਪੰਜਾਬ ਦਿਵਸ` ਪੰਜਾਬੀ ਦਿਵਸ’ ਦੇ ਰੂਪ ਵਿੱਚ ਮਨਾਇਆ ਗਿਆ।ਜਿਸ ਵਿੱਚ ਹੇਠ ਲਿਖੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਭਗਤ ਫਰੀਦ ਜੀ ਦੇ ਸਲੋਕ ਵਿਦਿਆਰਥੀਆ ਨੂੰ ਬਹੁਤ ਪ੍ਰਭਾਵਿਤ ਕੀਤਾ।ਅਧਿਆਪਕ ਸਹਿਬਾਨ ਨੇ ਵੀ ਇਹਨਾਂ ਸਲੋਕਾਂ ਬਾਰੇ ਵਿਦਿਆਰਥੀਆਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਮਨਾਇਆ ਪ੍ਰਕਾਸ਼ ਦਿਹਾੜਾ
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਮਿਲ ਕੇ ਜਪੁਜੀ ਸਾਹਿਬ ਜੀ ਦੇ ਪਾਠ ਕੀਤਾ ਅਤੇ ਕੀਰਤਨ ਉਪਰੰਤ ਅਰਦਾਸ ਕੀਤੀ ਗਈ।ਇਸ ਮੌਕੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਧਾਰਮਿਕ ਅਧਿਆਪਕ ਰਣਜੀਤ …
Read More »ਖ਼ਾਲਸਾ ਏਡ ਸੰਸਥਾ ਨੂੰ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨਿਤ
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਏਡ ਸੰਸਥਾ ਯੂ.ਕੇ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਵਡਮੁੱਲੀਅ ਸੇਵਾਵਾਂ ਨੂੰ ਮੁੱਖ ਰੱਖਦਿਆਂ ਸਨਮਾਨਿਤ ਕੀਤਾ ਜਾਵੇਗਾ।ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਕੀਤਾ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 548ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅਧਿਆਤਮਿਕਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਅੰਮ੍ਰਿਤ ਵੇਲੇ ਤੋਂ ਹੀ ਪੁੱਜੀਆਂ ਸੰਗਤਾਂ ਨੇ ਪਾਵਨ ਸਰੋਵਰ ਵਿਚ ਇਸ਼ਨਾਨ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸਿੱਖ ਧਰਮ ਦੇ ਮੋਢੀ ਜਗਤ-ਗੁਰੂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 548ਵਾਂ ਪ੍ਰਕਾਸ਼ ਪੁਰਬ ਸੰਸਾਰ ਭਰ ਵਿਚ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ।ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ …
Read More »ਖਾਲਸਾ ਕਾਲਜ ’ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ ‘ਅਲੌਕਿਕ ਨਗਰ ਕੀਰਤਨ’
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ।ਜਿਸ ਦਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ …
Read More »ਨਵੰਬਰ 1984 ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਨਵੰਬਰ 1984 ’ਚ ਸਮੇਂ ਦੀ ਕੇਂਦਰ ਸਰਕਾਰ ਦੀ ਸ਼ਹਿ ਪ੍ਰਾਪਤ ਲੋਕਾਂ ਵੱਲੋਂ ਨਿਹੱਥੇ, ਬੇਦੋਸ਼ੇ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੇ ਕੀਤੇ ਗਏ ਕਤਲੇਆਮ ਦੀ ਸਾਲਾਨਾ ਯਾਦ ’ਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਸਮੇਂ ਸੱਚਖੰਡ ਸ੍ਰੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪੋਰਟਰੇਟ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੋਰਟਰੇਟ ਮੁਕਾਬਲੇ ਕਰਵਾਏ ਗਏ।ਇੰਨ੍ਹਾਂ ਮੁਕਾਬਲਿਆਂ ਵਿਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਪੋਟਰੇਟ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਗੁਰਬਾਣੀ ਦੀਆਂ ਤੁੱਕਾਂ ਲਿਖਣ ਦੇ ਮੁਕਾਬਲੇ ਕਰਵਾਏ ਗਏ।ਸਕੂਲ ਪਿ੍ਰੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਸੀਨੀਅਰ ਵਿੰਗ ਦੀ …
Read More »ਪੇਪਰ ਆਰਟ ਨਾਲ ਸ੍ਰੀ ਨਨਕਾਣਾ ਸਾਹਿਬ ਦਾ ਮਾਡਲ ਬਣਾ ਕੇ ਸੰਗਤਾਂ ਨੂੰ ਦਿੱਤੀਆਂ ਵਧਾਈਆਂ
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖ ਕੇ ਪੇਪਰ ਆਰਟ ਨਾਲ ਸ੍ਰੀ ਨਨਕਾਣਾ ਸਾਹਿਬ ਦਾ ਮਾਡਲ ਬਣਾ ਕੇ ਸੰਗਤਾਂ ਨੂੰ ਵਧਾਈਆਂ ਦਿੰਦੇ ਹੋਏ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ।
Read More »
Punjab Post Daily Online Newspaper & Print Media