ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਵਿਚ 30 ਅਕਤੂਬਰ ਤੋਂ 4 ਨਵੰਬਰ ਤੱਕ ਵਿਜਿਲੈਂਸ ਵੱਲੋਂ ਚੱਲ ਰਹੇ ਜਾਗਰੂਕਤਾ ਹਫਤੇ ਨੂੰ ਮੁੱਖ ਰੱਖਦੇ ਹੋਏ ਹਿਊਮਨ ਰਾਈਟਸ ਵੈਲਫੇਅਰ ਐਸੋਸੀਏਸ਼ਨ ਦੇ ਸਟੇਟ ਪ੍ਰਧਾਨ ਡਾ. ਵਨੀਤ ਸਰੀਨ ਦੀ ਅਗਵਾਈ ਵਿਚ ਵਿਜਿਲੈਂਸ ਜਾਗਰੁੁਕਤਾ ਹਫਤੇ `ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਮੁੱਖ ਤੋਰ ਤੇ ਵਿਜਿਲੈਂਸ ਦੇ ਡੀ.ਐਸ.ਪੀ ਨਵਜੋਤ ਸਿੰਘ, ਐਸ.ਐਸ.ਪੀ ਵਿਜਿਲੈਂਸ …
Read More »ਪੰਜਾਬੀ
ਵੱਖ-ਵੱਖ ਖਰੀਦ ਏਜੰਸੀਆਂ ਨੇ 56183 ਮੀਟਰਿਕ ਟਨ ਝੋਨੇ ਦੀ ਕੀਤੀ ਖਰੀਦ
ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਦੀਆਂ ਵੱਖ-ਵੱਖ ਮੰਡੀਆਂ ਵਿੱਚ 2 ਨਵੰਬਰ ਤੱਕ 56183 ਮੀਟਰਿਕ ਟਨ ਝੋਨੇ ਦੀ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਹੈ।ਇਹ ਜਾਣਕਾਰੀ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਦਿੱਤੀ।ਉਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੇ ਗਏ ਝੋਨੇ ਵਿਚੋਂ 46432 ਮੀਟਰਿਕ ਟਨ ਝੋਨੇ ਦੀ ਚੁਕਾਈ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ …
Read More »ਮੰਡੀ `ਚ ਕਿਸਾਨ ਜਿਨਸ ਦੀ ਤੁਲਾਈ ਆਪਣੀ ਨਿਗਰਾਨੀ `ਚ ਕਰਵਾਉਣ ਡਾ. ਅਮਰੀਕ ਸਿੰਘ
ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਦੀ ਮੰਡੀਕਰਨ ਸ਼ਾਖਾ ਦੀ ਟੀਮ ਵਲੋਂ ਡਾ. ਅਮਰੀਕ ਸਿੰਘ ਸਹਾਇਕ ਮੰਡੀਕਰਨ ਅਫਸਰ ਦੀ ਅਗਵਾਈ ਟੀਮ ਹੇਠ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਫਰਵਾਲ ਸਥਿਤ ਦਾਣਾ ਮੰਡੀ ਦਾ ਦੌਰਾ ਕੀਤਾ …
Read More »ਲਓ ਜੀ ਕਰ ਲੋ ਗੱਲ- ਲੁਟੇਰਿਆਂ ਨੇ ਲੁੱਟਿਆ ਪੰਜਾਬ ਪੁਲਿਸ ਦਾ ਹੈਡ ਕਾਂਸਟੇਬਲ
ਮੋਬਾਇਲ ਫੋਨ, ਸ਼ਨਾਖਤੀ ਕਾਰਡ ਤੇ 13000 ਹਜ਼ਾਰ ਖੋਹੇ ਪੱਟੀ, 4 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਚੋਰਾਂ, ਲੁਟੇਰਿਆਂ ਨੂੰ ਕਾਬੂ ਕਰਕੇ ਸਜ਼ਾ ਦੇਣ ਵਾਲੀ ਪੁਲਿਸ ਨੂੰ ਲੁਟੇਰਿਆਂ ਵਲੋਂ ਲੁੱਟ ਕੇ ਫਰਾਰ ਹੋਣ ਦਾ ਸਮਾਚਾਰ ਹੈ।ਇਹ ਘਟਨਾ ਪੱਟੀ ਇਲਾਕੇ ਦੀ ਹੈ, ਜਿਥੇ ਰੋਜ਼ਾਨਾ ਹੀ ਲੁੱਟ ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ।ਤਾਜ਼ੀ ਘਟਨਾ ਗੋਇਦਵਾਲ ਸਾਹਿਬ ਥਾਣੇ `ਚ ਤੈਨਾਤ ਪੰਜਾਬ ਪੁਲਿਸ ਦੇ …
Read More »ਦਸ਼ਮੇਸ਼ ਕਾਲਜ ਵਿਖੇ 2 ਰੋਜ਼ਾ ਯੁਵਕ ਮੇਲਾ ਆਯੋਜਿਤ
ਚੌਂਕ ਮਹਿਤਾ, 4 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਥਾਨਕ ਦਸ਼ਮੇਸ਼ ਕਾਲਜ਼ ਫ਼ਾਰ ਵਿਮਨ ਮਹਿਤਾ ਚੌਂਕ ਵਿਖੇ 2 ਰੋਜ਼ਾ ਅੰਤਰ ਕਲਾਸ ਸਲਾਨਾ ਯੁਵਕ ਮੇਲਾ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥਣਾਂ ਦੇ ਸ਼ਬਦ ਗਾਇਨ, ਕਵਿਸ਼ਰੀ, ਲੋਕ ਗੀਤ, ਗਿੱਧਾ, ਕਵਿਤਾ, ਲੈਕਚਰ, ਫ਼ੈਸੀ ਡਰੈਸ, ਸੋਲੋ ਡਾਂਸ, ਪੇਂਟਿੰਗ, ਸੁੰਦਰ ਲਿਖਾਈ, ਪਰਾਂਦਾਂ ਮੁਕਾਬਲਾ, ਮਹਿੰਦੀ ਮੁਕਾਬਲਾ ਅਤੇ ਰੰਗੋਲੀ ਆਦਿ ਦੇ ਮੁਕਾਬਲੇ ਕਰਵਾਏ ਗਏ।ਸੀਨੀਅਰ ਵਰਗ `ਚ …
Read More »ਐਨ.ਆਰ.ਆਈ ਨੇ ਸਰਕਾਰੀ ਐਲੀਮੈਂਟਰੀ ਸਕੂਲ ਦੇੇ ਬੱਚਿਆਂ ਨੂੰ ਕੋਟੀਆਂ, ਬੂਟ, ਜੁਰਾਬਾਂ ਵੰਡੇ
ਚੌਂਕ ਮਹਿਤਾ, 4 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਇਲਾਕੇ ਦੇ ਉਘੇ ਸਮਾਜ ਸੇਵਕ ਐਨ.ਆਰ.ਆਈ ਸੁਖਵਿੰਦਰ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਅਠਵਾਲ ਵਿਖੇ ਬੱਚਿਆ ਨੂੰ ਕੋਟੀਆਂ, ਬੂਟ, ਜੁਰਾਬਾਂ ਵੰਡਦੇ ਹੋਏ।ਉਹਨਾਂ ਨਾਲ ਹਨ ਗਿਆਨ ਸਿੰਘ ਫੌਜੀ, ਲਖਵਿੰਦਰ ਸਿੰਘ, ਚੈਂਚਲ ਸਿੰਘ ਅਠਵਾਲ, ਸੁਲੱਖਣ ਸਿੰਘ ਅਤੇ ਸਟਾਫ ਮੈਂਬਰ ਆਦਿ।
Read More »ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ
ਜੰੰਿਡਆਲਾ ਗੁਰੂ, 4 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪਹਿਲੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਵਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।ਪੰਜ ਪਿਆਰਿਆਂ ਦੀ ਅਗਵਾਈ `ਚ ਸੁੰਦਰ ਫੁੱਲਾਂ ਨਾਲ ਸਜਾਈ ਗੱਡੀ ਵਿਚ ਪਾਲਕੀ ਸਾਹਿਬ ਸ਼ੁਸ਼ੋਭਿਤ ਸੀ।ਸਭ ਤੋਂ ਅੱਗੇ ਗਤਕਾ ਪਾਰਟੀ ਦੇ ਨੌਜਵਾਨਾਂ ਨੇ ਖਾਲਸਾਈ ਜਾਹੋ …
Read More »ਕੁੰਵਰਦੀਪ ਨੇ ਗੋਲਡ ਮੈਡਲ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਮ ਕੀਤਾ ਰੌਸ਼ਨ
ਜੰੰਿਡਆਲਾ ਗੁਰੂ, 4 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿੱਚ ਅੱਠਵੀਂ ਕਲਾਸ ਵਿੱਚ ਪੜ੍ਹਦੇ ਕੁੰਵਰਦੀਪ ਸਿੰਘ ਨੇ ਸਕੂਲ ਦੇ ਪੰਜ ਹਾਊਸਾਂ ਦਰਮਿਆਨ ਹੋਏ ਮੁਕਾਬਲਿਆਂ ਦੌਰਾਨ ਬੈਸਟ ਐਥਲੀਟ ਦਾ ਗੋਲ਼ਡ ਮੈਡਲ ਜਿੱਤ ਕੇ ਆਪਣੇ ਸਕੂਲ ਤੇ ਮਾਪਿਆ ਦਾ ਨਾਮ ਰੌਸ਼ਨ ਕੀਤਾ ਤੇ ਲੌਂਗ ਜੰਪ ਵਿੱਚ ਸਿਲਵਰ ਮੈਡਲ ਵੀ ਜਿੱਤਿਆ।ਇਸ ਸਮੇਂ ਐਨ.ਸੀ.ਸੀ ਦੇ ਕਮਾਂਡਰ ਕਰਨਲ ਅਸ਼ਵਨੀ …
Read More »ਆਂਗਣਵਾੜੀ ਵਰਕਰਾਂ ਨੇ ਸਾੜਿਆ ਪੰਜਾਬ ਸਰਕਾਰ ਦਾ ਪੁੱਤਲਾ
ਜੰਡਿਆਲਾ ਗੁਰੂ, 4 ਨਵੰਬਰ (ਪੰਜਾਬ ਪੋਸਟ-ਹਰਿੰਦਰਪਾਲ ਸਿੰਘ) – ਆਂਗਣਵਾੜੀ ਸਕੂਲਾਂ ਦੇ ਬੱਚੇ ਸਰਕਾਰੀ ਸਕੂਲਾਂ `ਚ ਭੇਜਣ ਦੇ ਵਿਰੋਧ ਵਿੱਚ ਅੱਜ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਜੰਡਿਆਲਾ ਗੁਰੂ ਦੇ ਵਾਲਮਕਿ ਚੌਂਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ।ਸੂਬਾ ਜਨਰਲ ਸਕੱਤਰ ਬਲਜੀਤ ਕੌਰ ਜੰਡਿਆਲਾ ਗੁਰੂ, ਮਨਜੀਤ ਕੌਰ ਰਾਏਪੁਰ, ਮਨਿੰਦਰ ਕੌਰ ਗਹਿਰੀ ਮੰਡੀ, ਆਦਿ ਨੇ ਦੱਸਿਆ ਕਿ 3 ਤੋ 6 ਸਾਲ ਦੇ ਬੱਚਿਆਂ ਨੂੰ …
Read More »4 ਮਿੰਟ `ਚ ਹੀ ਦਸਤਾਰ ਸਜ਼ਾ ਕੇ 11 ਸਾਲਾ ਬੱਚੇ ਨੇ ਜਿਤਿਆ ਮੁਕਾਬਲਾ
ਜੰਡਿਆਲਾ ਗੁਰੂ, 4 ਨਵੰਬਰ (ਪੰਜਾਬ ਪੋਸਟ-ਹਰਿੰਦਰਪਾਲ ਸਿੰਘ) – ਬੀਤੇ ਦਿਨੀ ਗੁਰਦੁਆਰਾ ਸ਼੍ਰੀ ਸੁਖਮਨੀ ਸੁਸਾਇਟੀ ਸੇਵਾ ਸੋਸਾਇਟੀ ਵਿਖੇ ਕਰਵਾਏ ਗਏ ਦਸਤਾਰ ਮੁਕਾਬਲੇ ਦੋਰਾਨ ਮਨਬੀਰ ਸਿੰਘ ਪੁੱਤਰ ਜਸਬੀਰ ਸਿੰਘ ਭੋਲਾ ਪੱਤਰਕਾਰ ਮਾਨਾਂਵਾਲਾ ਕਲਾ ਨੇ ਚਾਰ ਮਿੰਟ ਵਿਚ ਗੁਰੂ ਕਲਗੀਧਰ ਪਾਤਸ਼ਾਹ ਜੀ ਵਲੋ ਸਿੱਖ ਕੋਮ ਨੂੰ ਦਿੱਤੀ ਗਈ ਇਕ ਵੱਖਰੀ ਪਹਿਚਾਣ ਦਸਤਾਰ ਸਜ਼ਾ ਕੇ ਇੱਕ ਅਹਿਮ ਰਿਕਾਰਡ ਕਾਇਮ ਕਰ ਵਿਖਾਇਆ।ਪ੍ਰਬੰਧਕਾਂ ਵਲੋਂ 15 ਮਿੰਟ …
Read More »
Punjab Post Daily Online Newspaper & Print Media