Wednesday, November 25, 2026

ਪੰਜਾਬੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਜੀਲੈਂਸ ਅਵੇਅਰਨੈਸ ਵੀਕ ਮਨਾਇਆ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੈਨਿੰਗ ਸੈਂਟਰ ਫਾਰ ਐਸ.ਸੀ. ਐਸ.ਟੀ. ਅਤੇ ਸੈਂਟਰ ਆਫ ਪ੍ਰੈਪਰੇਸ਼ਨ ਫਾਰ ਕੰਪੀਟੇਟਿਵ ਐਗਜ਼ਾਮੀਨੇਸ਼ਨਜ਼ ਅਤੇ ਪੰਜਾਬ ਐਂਡ ਸਿੰਧ ਬੈਂਕ, ਯੂਨੀਵਰਸਿਟੀ ਬ੍ਰਾਚ, ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ‘ਤੇ ਵਿਜੀਲੈਂਸ ਅਵੇਅਰਨੈਸ ਵੀਕ ਮਨਾਇਆ ਗਿਆ।ਇਸ ਸਮੇਂ ਕੁਇਜ਼ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ।ਇਨ੍ਹ੍ਹਾਂ ਮੁਕਾਬਲਿਆਂ ਵਿਚ ਜਿੱਤਣ ਵਾਲੇ ਵਿਦਿਆਰਥੀਆਂ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫਾਈਨਲ ਇੰਟਰ ਜ਼ੋਨਲ ਯੁਵਕ ਮੇਲਾ ਸੰਪਨ

ਏ.ਪੀ.ਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਬਣਿਆ ਚੈਂਪੀਅਨ ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਭੰਗੜੇ ਦੇ ਮੁਕਾਬਲਿਆਂ ਨਾਲ ਸ਼ੁਰੂ ਹੋਇਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਜ਼ੋਨਲ ਯੁਵਕ ਮੇਲਾ ਅੱਜ ਇਥੇ ਗਿੱਧੇ ਦੇ ਮੁਕਾਬਲਿਆਂ ਨਾਲ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਜਿੱਤਾਂ ਅਤੇ ਹਾਰਾਂ ਦੀਆਂ ਮਿੱਠੀਆਂ ਤੇ ਖੱਟੀਆਂ ਯਾਦਾਂ ਨਾਲ ਸੰਪੰਨ ਹੋ ਗਿਆ। ਇਸ ਚਾਰ ਦਿਨਾਂ ਯੁਵਕ ਮੇਲੇ ਦੌਰਾਨ ਅੰਮ੍ਰਿਤਸਰ, ਜਲੰਧਰ, …

Read More »

ਐਚ.ਡੀ.ਐਫ.ਸੀ ਵਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨੌਕਰੀ ਦੀ ਪੇਸ਼ਕਸ਼

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਦੇ 11 ਵਿਦਿਆਰਥੀਆਂ ਨੂੰ ਐਚ.ਡੀ.ਐਫ.ਸੀ ਵੱਲੋਂ ਕੈਂਪਸ ਪਲੇਸਮੈਂਟ ਰਾਹੀਂ 4.23 ਲੱਖ ਪ੍ਰਤੀ ਸਾਲਾਨਾ ਤਨਖਾਹ ਪੈਕੇਜ ‘ਤੇ ਨੌਕਰੀ ‘ਤੇ ਚੁਣ ਲਿਆ ਗਿਆ ਹੈ ਅਤੇ ਪੰਜ ਵਿਦਿਆਰਥੀਆਂ ਨੂੰ ਰਸਮੀ ਪੜ੍ਹਾਈ ਪੂਰੀ ਹੋਣ ਉਪਰੰਤ ਨੌਕਰੀ ਦੇਣ ਲਈ ਕਿਹਾ ਹੈ।ਡਾ. ਜਸਵੀਨ ਕੌਰ, ਸਕੂਲ ਦੇ ਮੁਖੀ ਨੇ ਵਿਦਿਆਰਥੀਆਂ ਨੂੰ …

Read More »

ਟੀ.ਬੀ ਵਾਲੇ ਮਰੀਜ਼ ਨੂੰ ਸਰੀਰਿਕ ਭਾਰ ਮੁਤਾਬਿਕ ਖਵਾਈ ਜਾਵੇਗੀ ਦਵਾਈ – ਸਿਵਲ ਸਰਜ਼ਨ

ਫਾਜ਼ਿਲਕਾ, 4 ਨਵੰਬਰ ਪੰਜਾਬ ਪੋਸਟ- (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਟੀਬੀ ਦੇ ਮਰੀਜਾਂ ਦਾ ਹੁਣ ਨਵੇਂ ਤਰੀਕੇ ਨਾਲ ਇਲਾਜ ਕੀਤਾ ਜਾਵੇਗਾ।ਇਸ ਸੰਬੰਧੀ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਇੱਕ ਵਿਸ਼ੇਸ਼ ਮੀਟਿੰਗ ਕਰਕੇ ਦਵਾਈ ਸਬੰਧੀ ਜਾਣਕਾਰੀ ਦਿਤੀ ਗਈ। ਜਾਣਕਾਰੀ ਦਿੰਦਿਆਂ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਹੁਣ ਟੀਬੀ ਦੇ ਮਰੀਜ਼ ਦੇ …

Read More »

ਰਿਟਾਇਰਡ ਆਫਿਸਰਜ਼ ਐਸੋਸੀਏਸ਼ਨ ਨੂੰ ਜਿਲਾ ਕੰਪਲੈਕਸ ’ਚ ਕਮਰਾ ਨੰਬਰ 219 ਅਲਾਟ

ਫਾਜ਼ਿਲਕਾ, 4 ਨਵੰਬਰ ਪੰਜਾਬ ਪੋਸਟ- (ਪੰਜਾਬ ਪੋਸਟ- ਵਿਨੀਤ ਅਰੋੜਾ) – ਰਿਟਾਇਰਡ ਆਫਿਸਰਜ਼ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ’ਚ ਜ਼ਿਲਾ ਪ੍ਰਸ਼ਾਸਨ ਤੋਂ ਦਫ਼ਤਰ ਲਈ ਕਮਰੇ ਦੀ ਮੰਗ ਕੀਤੀ ਜਾ ਰਹੀ ਸੀ ਜਿਸਨੂੰ ਪੂਰਾ ਕਰਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਪੁਰਾਣੇ ਡੀਸੀ ਦਫ਼ਤਰ ’ਚ ਐਸੋਸੀਏਸ਼ਨ ਨੂੰ ਕਮਰਾ ਅਲਾਟ ਕੀਤਾ ਗਿਆ।ਜਿਸ ਦੀ ਅੱਜ ਐਸ.ਡੀ.ਐਮ ਕਮ ਏ.ਡੀ.ਸੀ ਬਲਬੀਰ ਰਾਜ ਸਿੰਘ ਵੱਲੋਂ …

Read More »

ਮੋਟਰ ਸਾਇਕਲ ਅਤੇ ਸਾਇਕਲ ਦੀ ਟੱਕਰ ਵਿਚ ਇੱਕ ਜ਼ਖ਼ਮੀ

ਫਾਜ਼ਿਲਕਾ, 4 ਨਵੰਬਰ ਪੰਜਾਬ ਪੋਸਟ- (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਖਟੀਕਾ ਮੁਹਲਾ ਦੇ ਨੇੜੇ ਮੋਟਰ ਸਾਇਕਲ ਅਤੇ ਸਾਇਕਲ ਦੇ ਵਿਚਕਾਰ ਹੋਈ ਟੱਕਰ ਵਿਚ ਇੱਕ ਲੜਕੀ ਜ਼ਖ਼ਮੀ ਹੋ ਗਈ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਮੀਨੂੰ (20) ਵਾਸੀ ਮੁਹੱਲਾ ਮਾਧਵ ਨਗਰੀ ਦੇ ਪਿਤਾ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਸਦੀ ਬੇਟੀ ਮੀਨੂੰ ਹਰ ਰੋਜ ਸਥਾਨਕ ਬਾਦਲ ਕਲੋਨੀ ਵਿਚ ਇੱਕ ਕੰਪਿਊਟਰ …

Read More »

ਅਕਤੂਬਰ ਮਹੀਨੇ ਵਿਚ ਗਊ ਭਗਤਾਂ ਨੇ 25 ਸਵਾਮਣੀਆਂ ਕਰਵਾਈਆਂ

ਫਾਜ਼ਿਲਕਾ, 4 ਨਵੰਬਰ ਪੰਜਾਬ ਪੋਸਟ- (ਪੰਜਾਬ ਪੋਸਟ- ਵਿਨੀਤ ਅਰੋੜਾ) – ਗਊ ਰੱਖਿਆ, ਗਊ ਸੇਵਾ ਅਤੇ ਮਾਨਵਤਾ ਦੀ ਸੁੱਖ ਸ਼ਾਂਤੀ ਵਿਚ ਕੰਮ ਕਰ ਰਹੀ ਸ੍ਰੀ ਨਰਾਇਣ ਵੈਲਫੇਅਰ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਪ੍ਰੋਜੇਕਟ ਸਵਾਮਣੀ ਦੇ ਪ੍ਰਤੀ ਲੋਕਾਂ ਦਾ ਰੁਝਾਨ ਦਿਨ ਪ੍ਰਤੀ ਦਿਨ ਵੱਧਦਾ ਹੀ ਜਾ ਰਿਹਾ ਹੈ ਅਤੇ ਗਊ ਸੇਵਕ ਪਰਿਵਾਰ ਹਰ ਸੁੱਖ ਦੁੱਖ ਦੇ ਦੌਰਾਨ ਗਊ ਮਾਤਾ ਨੂੰ ਸ਼ਾਮਲ ਕਰਨਾ …

Read More »

ਵਿਦਿਆਰਥੀਆਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ ਜ਼ਿਲਾ ਪੱਧਰੀ ਲਾਇਬੇ੍ਰਰੀ

ਫਾਜ਼ਿਲਕਾ, 4 ਨਵੰਬਰ ਪੰਜਾਬ ਪੋਸਟ- (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲਾ ਰੈਡ ਕਰਾਸ ਸੋਸਾਇਟੀ ਦੇ ਕੰਪਲੈਕਸ ਵਿਖੇ ਚੱਲ ਰਹੀ ਜ਼ਿਲਾ ਪੱਧਰੀ ਲਾਇਬ੍ਰੇਰੀ ਵਿਦਿਆਰਥੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਕਰਨ ਹਿੱਤ ਲਾਹੇਵੰਦ ਸਾਬਿਤ ਹੋ ਰਹੀ ਹੈ। 10 ਜੁਲਾਈ 2017 ਤੋਂ ਸ਼ੁਰੂ ਕੀਤੀ ਗਈ ਇਸ ਜ਼ਿਲਾ ਪੱਧਰੀ ਲਾਇਬੇ੍ਰਰੀ ਤੋਂ ਹੁਣ ਤੱਕ 71 ਵਿਦਿਆਰਥੀ ਮੈਂਬਰਾਂ ਵੱਲੋਂ ਗਿਆਨ …

Read More »

ਵਲਭ ਭਾਈ ਪਟੇਲ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਨ

ਫਾਜ਼ਿਲਕਾ, 4 ਨਵੰਬਰ ਪੰਜਾਬ ਪੋਸਟ- (ਪੰਜਾਬ ਪੋਸਟ- ਵਿਨੀਤ ਅਰੋੜਾ) – ਨਹਿਰੂ ਯੁਵਾ ਕੇਂਦਰ ਵਲੋਂ ਵਲਭ ਭਾਈ ਪਟੇਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਏਕਤਾ ਦੇ ਸਬੰਧ ਵਿਚ ਸ਼ਹੀਦ ਭਗਤ ਸਿੰਘ ਯੂਥ ਕਲੱਬ ਪਿੰਡ ਬਾਹਮਣੀ ਵਾਲਾ ਅਤੇ ਸ੍ਰੀ.ਗੁਰੂ ਰਵੀ ਦਾਸ ਯੂਥ ਕਲੱਬ ਪਿੰਡ ਟਿੰਡਾਂ ਵਾਲਾ ਦੇ ਸਹਿਯੋਗ ਨਾਲ ਡੇਰਾ ਬਾਬਾ ਨਾਨਕ ਸਿੰਘ ਪਿੰਡ ਚੱਕ ਦੁਮਾਲ ਵਿਖੇ ਖ਼ੂਨਦਾਨ ਕੈਪ ਦਾ ਆਯੋਜਨ ਕੀਤਾ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸਾਈ ਭਾਈਚਾਰੇ ਵਲੋਂ ਵਧਾਈ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸਾਈ ਭਾਈਚਾਰੇ ਵਲੋਂ ਸਿੱਖ ਕੌਮ ਨੂੰ ਵਧਾਈ ਸੰਦੇਸ਼ ਭੇਜ ਕੇ ਬਿਸ਼ਪ ਡਾ. ਫਰੈਂਕੋ ਮੁੱਲਕਲ ਅਤੇ ਸਲਾਹਕਾਰ ਅਮਨਦੀਪ ਗਿੱਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੁਨੀਆਂ ਦੇ ਉਹ ਅਵਤਾਰ ਹਨ, ਜਿੰਨਾਂ ਵਹਿਮਾਂ-ਭਰਮਾਂ ਵਿਚ ਫਸੀ ਜਨਤਾ ਨੂੰ ਸਿੱਧੇ ਰਾਹੇ ਪਾ ਕੇ ਸਰਬਤ ਦੇ …

Read More »