Wednesday, November 25, 2026

ਪੰਜਾਬੀ

ਗੋਆ ਵਿਖੇ ਰੀਲੇਸ਼ਨਸ਼ਿਪ ਅਤੇ ਸਪੋਰਟਸਮੈਨ ਦੀ ਫੌਜੀ ਭਰਤੀ ਰੈਲੀ 13 ਦਸੰਬਰ ਨੂੰ- ਚਾਹਲ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) –  ਗੋਆ ਵਿਖੇ ਰੀਲੇਸ਼ਨਸ਼ਿਪ ਅਤੇ ਸਪੋਰਟਸਮੈਨ ਦੀ ਫੌਜੀ ਭਰਤੀ ਰੈਲੀ 13 ਦਸੰਬਰ 2017 ਨੂੰ ਸ਼ੁਰੂ ਹੋ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਨਲ ਅਮਰਬੀਰ ਸਿੰਘ ਚਾਹਲ ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਹੈਡਕੁਆਟਰ-2 ਸਿੰਗਨਲ ਰੈਜਮੈਂਟ ਟ੍ਰੇਨਿੰਗ ਸੈਂਟਰ ਪੋਡਾਂ ਗੋਆ ਵਿਖੇ ਇਹ ਰੈਲੀ ਹੋ ਰਹੀ ਹੈ।ਉਨਾਂ ਨੇ ਰੈਲੀ ਵਿੱਚ ਭਰਤੀ ਹੋਣ ਵਾਲੇ …

Read More »

ਅੰਮ੍ਰਿਤਸਰ ਤੋਂ ਚੰਡੀਗੜ ਅਤੇ ਦਿੱਲੀ ਲਈ ਪੰਜਾਬ ਰੋਡਵੇਜ ਐਕਪ੍ਰੈਸ ਬੱਸ ਸੇਵਾ ਸ਼ੁਰੂ- ਜਨਰਲ ਮੈਨੇਜਰ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਤੋ ਚੰਡੀਗੜ ਤੇ ਦਿੱਲੀ ਨੂੰ ਜਾਣ ਵਾਲੀਆਂ ਬੱਸਾਂ ਵਿੱਚ ਯਾਤਰਾ ਕਰਨ ਵਾਲੇ ਯਾਤਰੀਆਂ ਦੀ ਸਹੂਲਤ ਲਈ ਪੰਜਾਬ ਰੋਡਵੇਜ ਅੰਮਿ੍ਰਤਸਰ-1 ਅਤੇ ਅੰਮਿ੍ਰਤਸਰ -2 ਨੇ ਨਵੀਂ ਐਕਸਪ੍ਰੈਸ ਬੱਸ ਸੇਵਾ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਦਰਜੀਤ ਸਿੰਘ ਚਾਵਲਾ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਅੰਮਿ੍ਰਤਸਰ-2 ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਚੰਡੀਗੜ ਅਤੇ ਦਿੱਲੀ …

Read More »

ਚੀਫ਼ ਖਾਲਸਾ ਦੀਵਾਨ ਮੈਨੇਜਮੈਂਟ ਅਤੇ ਅਦਾਰਿਆਂ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸੁਆਗਤ

  ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਅਹੁਦੇਦਾਰਾਂ, ਮੈਂਬਰਾਂ ਅਤੇ ਅਦਾਰਿਆਂ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪਾਲਕੀ ਅਤੇ ਪੰਜ ਪਿਆਰਿਆਂ ਦੀ ਛੱਤਰ ਛਾਇਆ ਹੇਠ ਖਾਲਸਾ ਕਾਲਜ ਤੋਂ ਚੱਲੇ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸੁਆਗਤ ਕੀਤਾ ਗਿਆ।ਇਸ ਨਗਰ ਕੀਰਤਨ `ਚ ਟਰੱਕਾਂ, ਕਾਰਾਂ, …

Read More »

ਭੁੱਲਰ ਸਕੂਲ ਦੇ ਚਾਰ ਵਿਦਿਆਰਥੀਆਂ ਦੀ ਸਟੇਟ ਪੱਧਰੀ ਟੀਮ `ਚ ਚੋਣ

ਬਟਾਲਾ, 4 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬੀਤੇ ਦਿਨੀ ਜਿਲਾ ਟੂਰਨਾਂਮੈਟ ਕਮੇਟੀ ਦੀਆਂ ਖੇਡਾਂ ਸਮਾਪਤ ਹੋਈਆਂ। ਇਹਨਾ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਭੁੱਲਰ ਦੇ ਵਿਦਿਆਰਥੀਆਂ ਦੀ ਖੇਡਾਂ ਵਿਚ ਵਧੀਆ ਪ੍ਰਦਰਸ਼ਨੀ ਹੋਣ ਕਰਕੇ ਸਟੇਟ ਪੱਧਰੀ ਚੋਣ ਹੋਈ ਹੈ। ਸਕੂਲ ਪ੍ਰਿੰਸੀਪਲ ਲਖਵਿੰਦਰ ਸਿੰਘ ਤੇ ਵਾਈਸ ਪਿੰ੍ਰਸੀਪਲ ਗੁਰਮੀਤ ਸਿੰਘ ਖਹਿਰਾ ਤੋ ਪ੍ਰਾਪਤ ਵੇਰਵਿਆਂ ਅਨੁਸਾਰ ਵਿਦਿਆਰਥੀ ਹਰਮਨਜੀਤ ਸਿੰਘ ਨੇ ਡਿਸਕਸ ਥਰੋ `ਚ …

Read More »

ਮੇਲੇ `ਚ ਬਣਾਏ ਮਾਡਲਾਂ ਤੋ ਵਿਦਿਆਰਥੀ ਗਣਿਤ ਨੂੰ ਸੌਖਾਲਿਆਂ ਸਮਝਣਗੇ

ਬਟਾਲਾ, 4 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਿਦਿਆਰਥੀਆਂ ਤੱਕ ਹਿਸਾਬ, ਅੰਗਰੇਜੀ, ਸਮਾਜਿਕ ਸਿਖਿਆ ਤੇ ਸਾਂਇੰਸ ਵਿਸ਼ੇ ਨੂੰ ਸੌਖਾਲੇ ਤਰੀਕਿਆਂ ਨਾਲ ਜਾਣਕਾਰੀ ਦੇਣ ਲਈ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ ਹੈ।ਜਿਸ ਵਿਚ ਜਿਆਦਾਤਰ ਜੋਰ ਪ੍ਰੈਕਟੀਕਲ ਤਰੀਕਿਆਂ ਉਪਰ ਦਿੱਤਾ ਜਾ ਰਿਹਾ ਹੈ।ਸਿਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਤੇ ਜਿਲਾ ਸਿਖਿਆ ਅਫਸਰ ਸ੍ਰੀਮਤੀ ਰਾਕੇਸ਼ ਬਾਲਾ ਗੁਰਦਾਸਪਰ ਦੇ ਦਿਸ਼ਾ ਨਿਰਦੇਸਾਂ `ਤੇ ਸਰਕਾਰੀ ਕੰਨਿਆ …

Read More »

‘ਰੋਲ ਆਫ਼ ਇੰਟਰਡਸਿਪਲਿਨਰੀ ਵਰਕਸ਼ਾਪ ਇਨ ਕੰਪੀਟੇਟਿਵ ਐਗਜੈਮੀਨੇਸ਼ਨ’ ’ਤੇ ਸੈਮੀਨਾਰ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) -ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਵੱਲੋਂ ਕਾਲਜ ਪ੍ਰਿੰਸੀਪਲ ਡਾ: ਮਹਿਲ ਸਿੰਘ ਦੀ ਯੋਗ ਅਗਵਾਈ ਅਤੇ ਸਹਿਯੋਗ ਨਾਲ ਇਕ ਵਿਸ਼ੇਸ਼ ਭਾਸ਼ਣ ‘ਰੋਲ ਆਫ ਇੰਟਰਡਸਿਪਲਿਨਰੀ ਵਰਕਸ਼ਾਪ ਇਨ ਕੰਪੀਟੇਟਿਵ ਐਗਜੈਮੀਨੇਸ਼ਨ’ ’ਤੇ ਸੈਮੀਨਾਰ ਅਯੋਜਿਤ ਕੀਤਾ ਗਿਆ, ਜਿਸ ’ਚ ਅੰਮ੍ਰਿਤਸਰ ਦੇ ਇਨਕਮ ਟੈਕਸ ਵਿਭਾਗ ਦੇ ਇੰਸਪੈਕਟਰ ਦਵਿੰਦਰ ਸਿੰਘ ਪਲਆਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। …

Read More »

ਖ਼ਾਲਸਾ ਕਾਲਜ ਵਲੋਂ ਪ੍ਰਕਾਸ਼ ਪੁਰਬ ’ਤੇ ਕੱਢੀ ਪ੍ਰਭਾਤ ਫ਼ੇਰੀ ਨੇ ਵੂਮੈਨ ਕਾਲਜ ਕੀਤਾ ਠਹਿਰਾਅ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਦੁਨੀਆ ਭਰ ’ਚ 4 ਨਵੰਬਰ ਨੂੰ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਏ ਜਾ ਰਹੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਖ਼ਾਲਸਾ ਕਾਲਜ ਵੱਲੋਂ ਪ੍ਰਭਾਤ ਫ਼ੇਰੀ ਕੱਢੀ ਗਈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਯਤਨਾਂ ਸਦਕਾ ਕੱਢੀ ਗਈ ਇਹ ਪ੍ਰਭਾਤ ਫ਼ੇਰੀ ਕਾਲਜ ਤੋਂ ਆਰੰਭ ਹੋ ਕੇ ਗੁਰਬਾਣੀ …

Read More »

ਹੌਲਦਾਰ ਦੀ ਰਿਟਾਇਰਮੈਂਟ `ਤੇ ਵਿਦਾਇਗੀ ਪਾਰਟੀ

ਜੰਡਿਆਲਾ ਗੁਰੂ, 3 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ)  ਹੈਡਕਾਂਸਟੇਬਲ ਦੀ ਸੇਵਾ ਨਿਭਾਅ ਚੁੱਕੇ ਬਲਦੇਵ ਸਿੰਘ ਵਾਸੀ ਫਤਿਹਪੁਰ ਰਾਜਪੂਤਾਂ ਦੀ ਰਿਟਾਇਰਮੈਂਟ ਤੇ ਸਾਥੀ ਪੁਲਿਸ ਕਰਮੀਆਂ ਵਲੋਂ ਅੱਜ ਦਿਹਾਤੀ ਪੁਲਿਸ ਲਾਈਨ ਵਿਖੇ ਵਿਦਾਇਗੀ ਪਾਰਟੀ ਕੀਤੀ ਗਈ।ਬਲਦੇਵ ਸਿੰਘ ਦੇ ਗਲ ਵਿੱਚ ਹਾਰ ਪਾਏ ਗਏ ਅਤੇ ਉਹਨਾ ਨੂੰ ਸਿਰੋਪਾਓ ਪਾ ਕੇ ਲੋਈ ਭੇਂਟ ਕੀਤੀ ਗਈ।ਇੰਚਾਰਜ ਟਰੈਫਿਕ ਸਟਾਫ ਇੰਸਪੈਕਟਰ ਹਰਪਾਲ ਸਿੰਘ ਨੇ ਕਿਹਾ ਕਿ ਬਲਦੇਵ …

Read More »

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ `ਤੇ ਮੁਕੰਮਲ ਰੋਕ

 ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) –  ਅਮਰੀਕ ਸਿੰਘ ਪਵਾਰ ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਪੁਲਿਸ ਕਮਿਸ਼ਨਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ …

Read More »

ਰਾਸ਼ਟਰੀ ਜਨ ਚੇਤਨਾ ਮੁਹਿੰਮ 9 ਤੋਂ 18 ਨਵੰਬਰ ਤੱਕ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨਾਲਸਾ (ਨੈਸ਼ਨਲ ਲੀਗਲ ਸਰਵਿਸ ਅਥਾਰਟੀ ਸੁਪਰੀਮ ਕੋਰਟ ਨਵੀਂ ਦਿੱਲੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ  ਪੰਜਾਬ ਸਟੇਟ ਲੀਗਲ ਸਰਵਿਸ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਟੀ.ਪੀ.ਐਸ ਮਾਨ ਜੀ ਦੀਆਂ ਹਦਾਇਤਾਂ ਅਤੇ ਸ੍ਰੀ ਕੇ.ਐਸ ਕੰਗ, ਮਾਨਯੋਗ ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਅਗਵਾਈ ਹੇਠ ਮੈਡਮ ਮੋਨਿਕਾ ਸ਼ਰਮਾ, …

Read More »