Wednesday, November 25, 2026

ਪੰਜਾਬੀ

ਖੁਸ਼ਹਾਲੀ ਦੇ ਰਾਖੇ ਰੱਖਣਗੇ ਸਰਕਾਰੀ ਸਕੀਮਾਂ `ਤੇ ਨਜ਼ਰ -ਡਿਪਟੀ ਕਮਿਸ਼ਨਰ

ਜਿਲੇ `ਚ ਲਗਾਏ 223 ਸਾਬਕਾ ਫੌਜੀਆਂ ਨੂੰ ਦਿੱਤਾ ਸਰਕਾਰੀ ਸਕੀਮਾਂ ਦਾ ਪਹਿਰਾ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ’ਤੇ ਨਜ਼ਰ ਰੱਖਣ ਲਈ ਜਿਲੇ ਵਿਚ ਸਾਬਕਾ ਫੌਜੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਜਿੰਨਾਂ ਨੂੰ ਖੁਸ਼ਹਾਲੀ ਦੇ ਰਾਖੇ ਦਾ ਨਾਮ ਦਿੱਤਾ ਗਿਆ ਹੈ।ਇਹ ਖੁਸ਼ਹਾਲੀ ਦੇ ਰਾਖੇ ਪਿੰਡਾਂ ਵਿੱਚ ਸਰਕਾਰ ਵੱਲੋਂ …

Read More »

ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਿਸਾਨ ਖੁਦਕੁਸ਼ੀਆਂ ਬਾਰੇ ਰਿਪੋਰਟ ਸੌਂਪੇਗੀ ਕਮੇਟੀ – ਸਰਕਾਰੀਆ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਵਿਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਸੁਝਾਅ ਦੇਣ ਲਈ ਗਠਿਤ ਕੀਤੀ ਗਈ ਸਦਨ ਦੀ ਕਮੇਟੀ, ਜਿਸ ਵਿਚ ਸਾਰੀਆਂ ਪਾਰਟੀਆਂ ਦੇ ਵਿਧਾਇਕ ਸ਼ਾਮਿਲ ਹਨ, ਵੱਲੋਂ ਅੱਜ ਅੰਮਿ੍ਰਤਸਰ ਜਿਲੇ ਵਿਚ ਹੋਈਆਂ ਖੁਦਕੁਸ਼ੀਆਂ ਦਾ ਪਤਾ ਲਗਾਉਣ ਲਈ ਜਿਲੇ ਦਾ ਦੌਰਾ ਕੀਤਾ ਗਿਆ।ਬੀਤੀ ਸ਼ਾਮ ਉਕਤ …

Read More »

ਵਿਦਿਅਕ ਅਗਵਾਈ ਕੈਂਪ ਦੋਰਾਨ ਵਿਦਿਆਰਥੀਆਂ ਨੂੰ ਵੋਕੇਸ਼ਨਲ ਕੋਰਸਾਂ ਬਾਰੇ ਦਿੱਤੀ ਜਾਣਕਾਰੀ

ਮਾਲੇਰਕੋਟਲਾ (ਸੰਦੌੜ), 3 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਦ੍ਰਿੜ੍ਹ ਨਿਸ਼ਤਾ ਅਤੇ ਨਿਰੰਤਰ ਕੋਸ਼ਿਸ਼ ਸਫਲਤਾ ਦੇ ਮੂਲ ਮੰਤਰ ਹਨ। ਇੱਕ ਆਦਰਸ਼ ਵਿਦਿਆਰਥੀ ਉਹੀ ਹੁੰਦਾ ਹੈ ਜੋ ਗਿਆਨ ਪ੍ਰਾਪਤੀ ਲਈ ਸੱਚੀ ਸ਼ਰਧਾ ਅਤੇ ਲਗਨ ਹੋਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂ (ਲੜਕੇ) ਮਾਲੇਰਕੋਟਲਾ ਵਿਖੇ ਆਯੋਜਿਤ ਵਿਦਿਅਕ ਅਗਵਾਈ ਕੈਂਪ ਦੋਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਜਗਦੇਵ …

Read More »

ਸੂਬਾ ਪੱਧਰੀ ਮੈਰਾਥਨ ਦੋੜ ‘ਚ ਮਾਲੇਰਕੋਟਲਾ ਦਾ ਮੁਹੰਮਦ ਸ਼ਫੀਕ ਖਾਨ ਮਾਲੇਰਕੋਟਲਵੀ ਤੀਜੇ ਸਥਾਨ `ਤੇ

ਮਾਲੇਰਕੋਟਲਾ (ਸੰਦੌੜ), 3 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਹਾਲ ਹੀ `ਚ ਪੁਲਿਸ ਕਮਿਸ਼ਨਰ ਵੱਲੋਂ ਕਰਵਾਈ ਗਈ ਸੂਬਾ ਪੱਧਰੀ ਮੈਰਾਥਨ ਦੋੜ ‘ਚ ਮਾਲੇਰਕੋਟਲਾ ਨਿਵਾਸੀ 67 ਸਾਲਾ ਰਿਟਾਇਰਡ ਸੁਪਰਡੈਂਟ ਇਨਕਮ ਟੈਕਸ ਮੁਹੰਮਦ ਸ਼ਫੀਕ ਖਾਨ ਮਾਲੇਰਕੋਟਲਵੀ ਨੇ ਹਿੱਸਾ ਲੈ ਕੇ 10 ਕਿਲੋਮੀਟਰ ਮੈਰਾਥਨ ਦੌੜ `ਚ ਤੀਜਾ ਸਥਾਨ ਪ੍ਰਾਪਤ ਕਰਕੇ ਜਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਦਾ ਨਾਂ ਰੋਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਫੀਕ …

Read More »

ਬੱਸ ਅੱਡਾ ਪਰਚੀ ਦੇ ਫੀਸ ਰੇਟ ‘ਚ ਕੀਤੇ ਵਾਧੇ ਵਿਰੁੱਧ ਸੋਂਪਿਆ ਮੰਗ ਪੱਤਰ

ਮਾਲੇਰਕੋਟਲਾ (ਸੰਦੌੜ), 3 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਬੱਸ ਅੱਡਾ ਪਰਚੀ ਦੇ ਫੀਸ ਰੇਟ ‘ਚ ਕੀਤੇ ਵਾਧੇ ਨੂੰ ਲੈ ਕੇ ਪ੍ਰਾਈਵੇਟ ਤੇ ਪੀ.ਆਰ.ਟੀ.ਸੀ ਆਦਿ ਬੱਸ ਅਪ੍ਰੇਟਰਾਂ ਵੱਲੋਂ ਅੱਜ ਰੋਸ ਪ੍ਰਗਟਾਉਂਦੇ ਹੋਏ ਸਥਾਨਕ ਐਸ.ਡੀ.ਐਮ ਡਾ. ਪ੍ਰੀਤੀ ਯਾਦਵ ਦੇ ਨਾਂਅ ਸੁਪਰਡੈਂਟ ਜਸਵੀਰ ਸਿੰਘ ਨੂੰ ਮੰਗ ਪੱਤਰ ਸੋਂਪਿਆ ਗਿਆ।ਮੰਗ ਪੱਤਰ ਦੇਣ ਉਪਰੰਤ ਜਾਣਕਾਰੀ ਦਿੰਦੇ ਹੋਏ ਹਰਪ੍ਰੀਤ ਸਿੰਘ ਅਮ੍ਰਿੰਤ ਬੱਸ ਸਰਵਿਸ, ਨਿਰਮਲ ਸਿੰਘ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਲੋਂ ਰਾਸ਼ਟਰੀ ਏਕਤਾ ਦੀ ਸਹੁੰ ਚੁੱਕੀ ਗਈ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ।ਜਿਸ ਵਿਚ ਐਨ.ਐਸ.ਐਸ ਵਲੰਟਰੀਅਜ਼ ਵਲੋਂ ਰਾਸ਼ਟਰੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਏ ਰੱਖਣ ਲੲ ਸਹੁੰ ਚੁੱਕੀ ਗਈ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਇਸ ਮੌਕੇ ਤੇ ਐਨ.ਐਸ.ਐਸ ਵਲੰਟੀਅਰਜ਼ ਨੂੰ ਦੇਸ਼ ਦੀ ਸੁਰੱਖਿਆ ਸ਼ਾਂਤੀ ਅਤੇ ਏਕਤਾ ਨੂੰ ਬਣਾਈ ਰੱਖਣ ਲਈ …

Read More »

ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਵਿਖੇ 3 ਦਿਨਾ ਸਪੋਰਟਸ ਮੀਟ ਸ਼ੁਰੂ

ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਭਿੱਟੇਵੱਡ, ਮਾਨਾਂਵਾਲਾ ਦੀ ਪ੍ਰਬੰਧਕੀ ਕਮੇਟੀ ਦੇ ਐਮ.ਡੀ ਗੁਰਚਰਨ ਸਿੰਘ ਸੰਧੂ ਦੇ ਦਿਸ਼ਾਂ ਨਿਰਦੇਸ਼ਾਂ ਤੇ ਸਪੋਰਟਸ ਵਿੰਗ ਇੰਚਾਰਜ਼ ਮੈਡਮ ਸੰਨਦੀਪ ਕੌਰ ਦੇ ਬੇਮਿਸਾਲ ਪ੍ਰਬੰਧਾਂ ਹੇਠ ਸਕੂਲ ਦੀ ਸਲਾਨਾ 3 ਦਿਨਾਂ ਸਪੋਰਟਸ ਮੀਟ ਅੱਜ ਤੋਂ ਸ਼ੁਰੂ ਹੋ ਗਈ।ਜਿਸ ਦਾ ਸ਼ੁੱਭਆਰੰਭ ਉੱਘੇ ਖੇਡ ਪ੍ਰਮੋਟਰ ਤੇ ਸਾਹਿਤਕਾਰ ਪ੍ਰਿੰਸੀਪਲ ਗੁਰਬਾਜ਼ ਸਿੰਘ ਛੀਨਾ ਨੇ ਖਿਡਾਰੀਆਂ ਨਾਲ …

Read More »

’84 ਸਿੱਖ ਨਸਲਕੁਸ਼ੀ ਦੇ ਸ਼ਹੀਦਾਂ ਦੀ ਯਾਦ `ਚ ਮੂਲਮੰਤਰ ਪਾਠ

ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਮੁੱਚੇ ਸਟਾਫ ਵਲੋਂ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮੂਲ ਮੰਤਰ, ਗੁਰਮੰਤਰ ਦੇ ਪਾਠ ਕਰ ਕੇ ਨਵੰਬਰ 1984 ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ ਗਿਆ …

Read More »

ਖਹਿਰਾ ਅਸਤੀਫ਼ਾ ਦੇ ਕੇ ਕਾਨੂੰਨ ਦਾ ਸਾਹਮਣਾ ਕਰੇ – ਗਿੱਲ

ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਨਸ਼ਾ ਤਸਕਰੀ ਦੇ ਮਾਮਲੇ ‘ਚ ਅਦਾਲਤ ਵੱਲੋਂ ਬਤੌਰ ਮੁਜਰਮ ਸੰਮਨ ਜਾਰੀ ਹੋਣ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਪੋਲ ਖੁੱਲ ਚੁੱਕੀ ਹੈ।ਲਿਹਾਜ਼ਾ ਉਸ ਨੂੰ ਆਪਣੇ ਅਹੁੱਦਿਆਂ ਤੋਂ ਅਸਤੀਫ਼ਾ ਦੇ ਕੇ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰਨਾ ਚਾਹੀਦਾ ਹੈ।ਇਹਨਾਂ ਵਿਚਾਰਾਂ ਦਾ …

Read More »

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਨੇ `ਮਾਂ ਬੋਲੀ ਪੰਜਾਬੀ ਚੇਤਨਾ ਮਾਰਚ` ਕੱਢਿਆ

ਚੌਂਕ ਮਹਿਤਾ, 2 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪਿਛਲੇ 31 ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਵਿੱਚ ਨਿਰੰਤਰ ਜੁੱਟੀ ਨਾਮਵਰ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਅੱਜ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ, ਪੰਜਾਬੀ ਮਾਤ ਭਾਸ਼ਾ ਨੂੰ ਬਣਦਾ ਹੱਕ ਦਿਵਾਉਣ ਲਈ ਇਕ ਵਿਸ਼ਾਲ `ਮਾਂ ਬੋਲੀ ਪੰਜਾਬੀ ਚੇਤਨਾ …

Read More »