ਮਲੋਟ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਮਨੁੱਖੀ ਸਰੋਤ ਅਤੇ ਵਿਕਾਸ ਮੰਤਰੀ ਪ੍ਰਕਾਸ਼ ਜਾਵਦੇਕਰ ਨੇ ਐਨ.ਸੀ.ਆਰ.ਟੀ ਦੇ ਹੋਰ ਪਛੜੇ ਵਰਗਾਂ (ਓ.ਬੀ.ਸੀ) ਦੇ ਵਿਦਿਆਰਥੀਆਂ ਲਈ ਕੌਮੀ ਪ੍ਰਤਿਭਾ ਖੋਜ ਪ੍ਰੀਖਿਆ ਲਈ ਰਿਜ਼ਰਵੇਸ਼ਨ ਦੀ ਮਨਜ਼ੂਰੀ ਦੇ ਦਿੱਤੀ ਹੈ।ਮਨੁੱਖੀ ਸੋਮਿਆਂ ਦੇ ਵਿਕਾਸ ਮੰਤਰੀ ਨੇ ਟਵਿੱਟਰ `ਤੇ ਜਾਣਕਾਰੀ ਸਾਂਝੀ ਕੀਤੀ।ਕੌਮੀ ਪ੍ਰਤਿਭਾ ਖੋਜ ਪ੍ਰੀਖਿਆ (ਐਨ.ਟੀ.ਐਸ.ਈ) ਦੇ ਦੂਜੇ ਪੜਾਅ (ਕੌਮੀ ਪੱਧਰ) ਵਿੱਚ ਹੁਣ ਓ.ਬੀ.ਸੀ ਦੇ ਕੋਟਾ ਵੀ …
Read More »ਪੰਜਾਬੀ
ਖ਼ਾਲਸਾ ਕਾਲਜ ਵੂਮੈਨ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ
ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਾਲਜ ਦੇ ਐਨ.ਐਸ.ਐਸ ਵਿਭਾਗ ਵੱਲੋਂ ‘ਰਾਸ਼ਟਰੀ ਏਕਤਾ ਦਿਵਸ’ ਮਨਾਉਣ ਲਈ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਨੇ ਰਾਸ਼ਟਰੀ ਗਾਣ ਗਾਉਣ ਤੋਂ ਬਾਅਦ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਦਿੱਤੀ।ਸਮੂਹ ਵਿਦਿਆਰਥਣਾਂ ਅਤੇ ਸਟਾਫ਼ ਨੇ ਸਮਾਜ ’ਚ …
Read More »ਖਾਲਸਾ ਕਾਲਜ ’ਚ ‘ਨੈਟਵਰਕ ਸਵਿਚ ਕਨਫਿਗੁਰੇਸ਼ਨ’ ’ਤੇ ਵਰਕਸ਼ਾਪ ਲਗਾਈ
ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਦੀ ਟੈਕ-ਇਰਾ ਕੰਪਿਊਟਰ ਸੋਸਾਇਟੀ ਵਲੋਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਬੀਤੇ ਦਿਨ ‘ਨੈਟਵਰਕ ਸਵਿਚ ਕਨਫਿਗੁਰੇਸ਼ਨ’ ’ਤੇ ਵਰਕਸ਼ਾਪ ਕਰਵਾਈ ਗਈ।ਇਸ ਵਰਕਸ਼ਾਪ ਨੂੰ ਜੈਟਕਿੰਗ ਅੰਮ੍ਰਿਤਸਰ ਦੇ ਮੈਂਬਰਾਂ ਨੇ ਸੰਬੋਧਨ ਕੀਤਾ।ਪਹਿਲੇ ਸੈਸ਼ਨ ’ਚ ਉਨ੍ਹਾਂ ਨੇ ਆਈ.ਪੀ ਐਡਰੈਸਿਂਗ ਅਤੇ ਉਨ੍ਹਾਂ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ …
Read More »ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਖ਼ਾਲਸਾ ਗਵਰਨਿੰਗ ਕੌਂਸਲ ਵਲੋਂ ਨਗਰ ਕੀਰਤਨ 3 ਨੂੰ
ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 125 ਸਾਲਾ ਪੁਰਾਤਨ ਇਤਿਹਾਸਕ ਖ਼ਾਲਸਾ ਗਵਰਨਿੰਗ ਕੌਂਸਲ ਵੱਲੋਂ ਪ੍ਰਥਾ ਅਨੁਸਾਰ ਸਜਾਇਆ ਜਾਂਦਾ ਅਲੌਕਿਕ ਵਿਸ਼ਾਲ ਨਗਰ ਕੀਰਤਨ 3 ਨਵੰਬਰ ਦਿਨ ਸ਼ੁੱਕਰਵਾਰ ਸਵੇਰੇ 6:45 ਵਜੇ ਸਜਾਇਆ ਜਾਵੇਗਾ।ਸੁੰਦਰ ਪਾਲਕੀ ’ਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢੇ …
Read More »ਸੇਂਟ ਸੋਲਜ਼ਰ ਇਲੀਟ ਕਾਨਵੈਟ ਸਕੂਲ `ਚ 21ਵਾਂ ਸਲਾਨਾ ਖੇਡ ਮੇਲਾ ਕਰਵਾਇਆ
ਜੰਡਿਆਲਾ ਗੁਰੂ, 2 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) ਸੇਂਟ ਸੋਲਜ਼ਰ ਇਲੀਟ ਕਾਨਵੈਟ ਸਕੂਲ ਜੰਡਿਆਲਾ ਗੁਰੁੂ ਵਿੱਚ ਬੱਚਿਆਂ ਦੀ ਸਰੀਰਕ ਤੇ ਬੌਧਿਕ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਸਾਲ ਦੀ ਤਰ੍ਹਾਂ ਸਲਾਨਾ ਖੇਡ ਮੇਲਾ ਕਰਵਾਇਆ ਗਿਆ।ਕਿੰਡਰ ਗਾਰਟਨ ਦੇ ਵਿਦਿਆਰਥੀਆਂ ਦੀਆਂ ਖੇਡਾਂ 28-10-2017 ਨੂੰ ਸ਼ੁਰੂ ਹੋਈਆਂ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੀਆਂ ਖੇਡਾਂ 30-10-2017 ਨੂੰ ਆਰੰਭ ਹੋਈਆਂ।ਜਿਸ ਦਾ ਆਰੰਭ ਕਰਨ ਲਈ …
Read More »15 ਦਿਨ ਦੀ ਮੈਡੀਕਲ ਛੁੱਟੀ ਵਾਲਾ ਪੱਤਰ ਸਿਖਿਆ ਵਿਭਾਗ ਨੇ ਲਿਆ ਵਾਪਸ
ਬਟਾਲਾ, 2 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਮਾਸਟਰ ਕੇਡਰ ਯੂਨੀਅਨ ਪੰਜਾਬ ਜੋ ਕਿ ਆਪਣੇ ਹੱਕੀ ਮੰਗਾਂ ਕਰਕੇ ਜਾਣੀ ਜਾਂਦੀ ਪੰਜਾਬ ਦੀ ਸਿਰਕੱਢ ਜਥੇਬੰਦੀ ਆਪਣੇ ਵਿਚਾਰਾਂ ਕਰਕੇ ਹੀ ਪੰਜਾਬ ਦੀ ਅਫਸਰ ਸਾਹੀ ਤੇ ਹਮੇਸਾ ਭਾਰੂ ਰਹੀ ਹੈ,ਤੇ ਸਮਾਂ ਗਵਾਹ ਹੈ ਕਿ ਇਸ ਜਥੇਬੰਦੀ ਨੇ ਬੜੀਆਂ ਸਲਾਹੁਣਯੋਗ ਮੰਗਾਂ ਮਨਵਾਈਆਂ ਹਨ, ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਬੂਟਰ ਨੇ ਜਾਗਰਣ ਨਾਲ ਗੱਲ ਬਾਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਸਿਰਜਨਾਂ’ ਆਗਾਜ਼
ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2016-17 ਦੌਰਾਨ ਚਲਾਏ ਗਏ ਕੋਰਸ ਤੇ ਡਿਪਲੋਮਿਆ ਦੀਆਂ ਵਿਦਿਆਰਥਣਾਂ ਦੁਆਰਾ ਤਿਆਰ ਕੀਤੇ ਗਏ ਭਿੰਨ-ਭਿੰਨ ਪ੍ਰਕਾਰ ਦੇ ਗਾਰਮੈਂਟਸ ਅਤੇ ਹੋਰ ਵਸਤੂਆਂ ਦੀ ਤਿੰਨ-ਰੋਜਾ ਵਿਸ਼ਾਲ ਪ੍ਰਦਰਸ਼ਨੀ ‘ਸਿਰਜਨਾਂ’ ਦਾ ਵਿਭਾਗ ਵਿਖੇ ਆਗਾਜ ਕੀਤਾ ਗਿਆ। ਪ੍ਰਦਰਸ਼ਨੀ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ …
Read More »ਮਾਡਰਨ ਸੈਕੂਲਰ ਸਕੂਲ ਵੱਲੋਂ ਇੰਟਰ ਕੁਇਜ਼ ਮੁਕਾਬਲੇ ਕਰਵਾਏ
ਧੂਰੀ, 1 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿਖੇ ਇੰਟਰ ਸਕੂਲ ਕੁਇਜ਼ ਮੁਕਾਬਲੇ ਕਰਵਾਏ ਗਏ।ਜਿਸ ਵਿਚ ਮਾਡਰਨ ਸੈਕੂਲਰ ਪਬਲਿਕ ਸਕੂਲ ਮਲੇਰਕੇਟਲਾ, ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ, ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਅਤੇ ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ ਲਹਿਰਾਗਾਗਾ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲੇ ਪੰਜਵੀਂ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਕਰਵਾਏ ਗਏ।ਇਹਨਾਂ ਮੁਕਾਬਲਿਆਂ …
Read More »ਧੂਰੀ ਪਿੰਡ ਦੇ ਸਕੂਲ ਨੇ ਮਨਾਇਆ ‘ਵਿਸ਼ਵ ਨੋ ਤੰਬਾਕੂ ਦਿਵਸ’
ਧੂਰੀ, 1 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਨਯੋਗ ਜ਼ਿਲਾ ਸਿੱਖਿਆ ਅਫਸਰ ਸੰਗਰੂਰ ਜੀ ਦੇ ਆਦੇਸ਼ ਅਨੁਸਾਰ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅੰਜੂ ਗੋਇਲ ਅਤੇ ਵਿਜੈ ਸਿੰਗਲਾ ਲੈਕਚਰਾਰ ਕਾਮਰਸ ਦੀ ਯੋਗ ਅਗੁਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਰੀ ਪਿੰਡ ਵਿਖੇ ਅੱਜ ਵਿਸ਼ਵ ਨੋ ਤੰਬਾਕੂ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਸਵੇਰ ਦੀ ਪ੍ਰਾਰਥਨਾ ਵੇਲੇ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਤੰਬਾਕੂ ਦੇ ਭੈੜੇ ਪ੍ਰਭਾਵਾਂ ਬਾਰੇ ਦੱਸ …
Read More »ਭਗਤ ਨਾਮਦੇਵ ਜੀ ਦਾ 747ਵਾਂ ਪ੍ਰਕਾਸ਼ ਦਿਵਸ ਮਨਾਇਆ
ਧੂਰੀ, 1 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਗੁਰਦੁਆਰਾ ਬਾਬਾ ਨਾਮਦੇਵ ਸੰਗਰੂਰ ਬਾਈ ਪਾਸ ਨਵੀਂ ਅਨਾਜ ਮੰਡੀ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 747 ਵਾਂ ਪ੍ਰਕਾਸ਼ ਦਿਵਸ ਮਨਾਇਆ ਗਿਆ।ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਹਿਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਦੇ ਭੋਗ ਪਾਏ ਗਏ।ਭਾਈ ਬਲਵਿੰਦਰ ਸਿੰਘ ਜੱਖਲਾਂ ਵਾਲੇ ਰਾਗੀ ਜੱਥੇ ਵੱਲੋਂ ਰਸ-ਭਿੰਨਾ ਕੀਰਤਨ ਕਰਕੇ …
Read More »
Punjab Post Daily Online Newspaper & Print Media