ਅੰਮ੍ਰਿਤਸਰ 31 ਅਕਤੂਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੀ ਬਾਕਸਿੰਗ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਇੰਟਰ ਕਾਲਜ ਬਾਕਸਿੰਗ ਚੈਂਪੀਅਨਸ਼ਿਪ ’ਚ ਸੋਨੇ, ਚਾਂਦੀ ਅਤੇ ਕਾਂਸੇ ਦੇ ਤਮਗੇ ਹਾਸਲ ਕਰਕੇ ਇਤਿਹਾਸ ਰਚਿਆ ਹੈ।ਬਾਕਸਿੰਗ ਦੇ ਮੁਕਾਬਲੇ ’ਚ ਖ਼ਾਲਸਾ ਕਾਲਜ (25 ਅੰਕ) ਨੇ ਪਹਿਲਾਂ, ਲਾਇਲਪੁਰ ਖ਼ਾਲਸਾ ਕਾਲਜ (23) ਦੂਜਾ ਅਤੇ ਐਸ.ਐਸ.ਐਨ ਦੀਨਾਨਗਰ (15) ਨੇ ਤੀਜਾ ਸਥਾਨ ਹਾਸਲ …
Read More »ਪੰਜਾਬੀ
ਜੀ.ਐਨ.ਡੀ.ਯੂ ਕਾਲਜ ਸੁਜਾਨਪੁਰ ਨੇ ਮਨਾਇਆ ਰਾਸ਼ਟਰੀ ਏਕਤਾ ਦਿਵਸ
ਸੁਜਾਨਪੁਰ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਐਨ. ਐਸ. ਐਸ ਵਿਭਾਗ ਵਲੋਂ ਰਾਸਟਰੀ ਏਕਤਾ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਕਾਲਜ ਦੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਸਰਦਾਰ ਵੱਲਬਭਾਈ ਪਟੇਲ ਜਿੰਨਾ ਨੇ ਦੇਸ਼ ਦੀ ਆਜਾਦੀ, ਰਾਸ਼ਟਰੀ ਏਕਤਾ ਤੇ ਦੇਸ਼ ਦੀ ਅਖੰਡਤਾ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ, ਉਨ੍ਹਾਂ ਨੇ ਦੇਸ਼ ਦੀਆਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 266 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ
ਅੰਮ੍ਰਿਤਸਰ 31 ਅਕਤੂਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਰਿਜ਼ਨਲ ਕੈਂਪਸ ਅਤੇ ਯੂਨੀਵਰਸਿਟੀ ਕਾਂਸਟੀਚੁਐਂਟ ਕਾਲਜਾਂ ਤੋਂ 266 ਵਿਦਿਆਰਥੀਆਂ ਨੂੰ ਟਾਟਾ ਕੰਸਲਟੈਂਸੀ ਸਰਵਿਸਜ਼, ਐਮਾਜ਼ੋਨ, ਕੇ.ਪੀ.ਐਮ.ਜੀ, ਅਰਨਸਟ ਐਂਡ ਯੰਗ, ਨਾਗਾਰੋ, ਸੈਪ ਲੈਬਜ਼ ਅਤੇ ਕਲੇਅਰ ਵੋਲੈਕਸ ਜਿਹੀਆਂ ਪ੍ਰਸਿੱਧ ਅੰਤਰਰਾਸ਼ਟਰੀ ਕੰਪਨੀਆਂ ਨੇ ਕੈਂਪਸ ਪਲੇਸਮੈਂਟ ਰਾਹੀਂ ਵਧੀਆ ਸਾਲਾਨਾ ਤਨਖਾਹ ਉੱਤੇ ਚੁਣ ਲਿਆ ਹੈ। ਅਮਾਜ਼ੋਨ ਕੰਪਨੀ ਨੇ ਐਮ.ਬੀ.ਏ ਦੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ 31 ਅਕਤੂਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਥੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਹ ਦਿਨ ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜਨਮ ਦਿਨ ਨੂੰ ਸਮਰਪਿਤ ਸੀ ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਅਧਿਆਪਨ ਤੇ ਗੈਰ ਅਧਿਆਪਨ ਵਿਭਾਗਾਂ ਵਿਚ ਵੀ ਮਨਾਇਆ। ਡੀਨ, ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ ਨੇ ਏਕਤਾ, ਇਕਮੁੱਠਤਾ ਅਤੇ ਰਾਸ਼ਟਰੀ ਸੁਰੱਖਿਆ ਲਈ ਵਚਨਬੱਧ …
Read More »ਅਟਾਰੀ ਸਰਹੱਦ `ਤੇ ਚੁੱਕਾਈ ਕੌਮੀ ਏਕਤਾ ਦੀ ਸਹੁੰ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਦੇਸ਼ ਭਰ ਵਿੱਚ ਮਨਾਏ ਜਾ ਰਹੇ ਕੌਮੀ ਏਕਤਾ ਦਿਵਸ ਦੇ ਮੌਕੇ ਅੱਜ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਅੰਮ੍ਰਿਤਸਰ ਸਥਿਤ ਖੇਤਰੀ ਪ੍ਰਚਾਰ ਇਕਾਈ ਵਲੋਂ ਸੀਮਾ ਸੁਰੱਖਿਆ ਬਲ ਦੇ ਸਹਿਯੋਗ ਨਾਲ ਅਟਾਰੀ ਸਰਹੱਦ ਵਿਖੇ ਰਾਸ਼ਟਰੀ ਏਕਤਾ ਦੀ ਸਹੁੰ ਚੁਕਾਈ ਗਈ। ਅਟਾਰੀ ਸਰਹੱਦ ’ਤੇ ਝੰਡਾ ਉਤਾਰਨ ਦੀ ਰਸਮ ਵੇਖਣ ਆਏ ਹਜ਼ਾਰਾਂ ਦੇਸ਼ ਵਾਸੀਆਂ ਨੇ …
Read More »ਕੌਮੀ ਏਕਤਾ ਦਿਵਸ ’ਤੇ ਗੁਰੂ ਨਾਨਕ ਸਟੇਡੀਅਮ ਵਿਖੇ ਲਿਆ ਰਾਸ਼ਟਰੀ ਏਕਤਾ ਦਾ ਪ੍ਰਣ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕੌਮੀ ਏਕਤਾ ਦਿਵਸ ਦੇ ਮੌਕੇ ’ਤੇ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਰਾਸ਼ਟਰੀ ਏਕਤਾ ਦਾ ਪ੍ਰਣ ਲਿਆ ਗਿਆ।ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਦਾ ਪ੍ਰਣ ਲਿਆ ਗਿਆ ਅਤੇ ਸਰਦਾਰ ਵਲਭ ਭਾਈ ਪਟੇਲ ਵੱਲੋਂ ਦੇਸ਼ ਦੀ ਏਕਤਾ ਨੂੰ ਮਜ਼ਬੂਤ ਕਰਨ ਲਈ ਦਿਖਾਈ ਗਈ ਦੂਰਦ੍ਰਿਸ਼ਟੀ ਅਤੇ ਕਾਰਜ ਨੂੰ ਯਾਦ ਕੀਤਾ ਗਿਆ। ਇਹ …
Read More »ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਸੈਮੀਨਾਰ `ਚ ਚੁਕਾਈ ਸਹੁੰ
ਅੰਮਿ੍ਤਸਰ, 31 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਚੰਡੀਗੜ ਬੀ.ਕੇ ਉਪਲ ਆਈ.ਪੀ.ਐਸ ਤੇ ਡਾਇਰੈਕਟਰ ਨਗੇਸ਼ਵਰ ਰਾਓ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵਿਖੇ ਰਵਿੰਦਰ ਕੁਮਾਰ ਬਖਸ਼ੀ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵਲੋ ਵਿਜੀਲੈਂਸ ਜਾਗਰੂਕ ਹਫਤਾ ਮਨਾਏ ਜਾਣ ਲਈ ਜਿਲਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿਖੇ ਪੰਜਾਬ ਸਰਕਾਰ ਦੇ ਵੱਖ-ਵੱਖ ਅਦਾਰਿਆਂ ਵਿੱਚ ਤਾਇਨਾਤ …
Read More »ਰਾਜਨੀਤਕ ਪਾਰਟੀਆਂ ਮਾਤ ਭਾਸ਼ਾ ਦੀ ਬੇਹਤਰੀ ਲਈ ਪਹਿਲ ਕਦਮੀ ਕਰਨ- ਲੇਖਕ ਭਾਈਚਾਰਾ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੱਜ ਜਦੋਂ ਪੰਜਾਬੀ ਸੂਬੇ ਨੇ ਹੋਂਦ ਵਿਚ ਆਇਆਂ ਅੱਧੀ ਸਦੀ ਤੋਂ ਵੀ ਉਪਰ ਦਾ ਪੈੜਾ ਤਹਿ ਕਰ ਲਿਆ ਹੈ ਤਾਂ ਇਸ ਖਿੱਤੇ ਦੇ ਲੋਕਾਂ ਦੀ ਮਾਤ ਭਾਸ਼ਾ ਪੰਜਾਬੀ ਦੀ ਹਾਲਤ ਸਰਕਾਰੇ ਦਰਬਾਰੇ ਹੋਰ ਨਿਘਰਦੀ ਜਾਂਦੀ ਹੈ। ਪੰਜਾਬ ਦਿਵਸ ਤੇੇ ਸਮੇਂ ਤੇ ਅੱਜ ਇਥੋਂ ਜਾਰੀ ਬਿਆਨ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ …
Read More »ਡੀ.ਏ.ਵੀ ਪਬਲਿਕ ਸਕੂਲ ਨੇ `ਰਾਸ਼ਟਰੀ ਏਕਤਾ ਦਿਵਸ` ਮਨਾਇਆ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਲੋਂ ਸਰਦਾਰ ਵੱਲਭ ਭਾਈ ਪਟੇਲ ਜਿੰਨ੍ਹਾਂ ਨੇ ਦੇਸ਼ ਨੂੰ ਇੱਕ ਜੁੱਟ ਕਰਨ ਵਿੱਚ ਭਰਪੂਰ ਯੋਗਦਾਨ ਪਾਇਆ ਸੀ, ਦੀ 142ਵੀਂ ਵਰ੍ਹੇਗੰਢ ਦੇ ਸੰਬੰਧ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਸਰਦਾਰ ਵੱਲਭ ਭਾਈ ਪਟੇਲ ਭਾਰਤ ਨੂੰ ਅਜ਼ਾਦੀ ਦਿਵਾਉਣ ਵਾਲੇ ਮੁੱਖ ਆਗੂਆਂ ਵਿੱਚੋਂ ਇੱਕ ਸਨ ਅਤੇ ਉਨ੍ਹਾਂ …
Read More »ਧਾਰਮਿਕ ਗੀਤ `ਕਰਤਾਰ` ਬਹੁਤ ਜਲਦ ਸਰੋਤਿਆਂ ਦੇ ਰੂਬਰੂ
ਸੰਦੌੜ, 31 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਗਾਇਕ ਸੁਖਚੈਨ ਸਹੋਤਾ ਦਾ ਧਾਰਮਿਕ ਗੀਤ `ਕਰਤਾਰ` ਬਹੁਤ ਜਲਦ ਸਰੋਤਿਆਂ ਦੇ ਰੂਬਰੂ ਕੀਤਾ ਜਾ ਰਿਹਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਯੂ.ਪੀ ਰਿਕਾਰਡਜ਼ ਅਤੇ ਤਰਸੇਮ ਡਰੋਲੀ ਨੇ ਦਸਿਆ ਕਿ ਮਾਂ ਬੋਲੀ ਪੰਜਾਬੀ ਦੇ ਨਾਮਵਰ ਗਾਇਕ ਤੇ ਗੀਤਕਾਰ ਸੁਖਚੈਨ ਸਹੋਤਾ ਦਾ ਗੀਤ ‘ਕਰਤਾਰ‘ …
Read More »
Punjab Post Daily Online Newspaper & Print Media