ਸੰਦੌੜ, 31 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਫਰਵਾਲੀ ਦੇ ਮੈਂਬਰ ਪੰਚਾਇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਮਾਜ ਸੇਵਕ ਭੁਪਿੰਦਰ ਸਿੰਘ ਸੋਹੀ ਨੇ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਏ ਕੰਬਾਈਨ ਵਾਲਾ ਫੂਸ ਵੀ ਖੇਤ ਵਿੱਚ ਹੀ ਖਿੰਡਾ ਕੇ ਤਕਰੀਬਨ 10 ਏਕੜ ਕਣਕ ਦੀ ਬਿਜਾਈ ਰੋਟਾਵੇਟਰ ਨਾਲ ਕੀਤੀ।ਸੋਹੀ ਨੇ ਦੱਸਿਆ ਕਿ ਅਸੀਂ ਪਿਛਲੇ ਸੱਤ ਸਾਲ ਤੋਂ …
Read More »ਪੰਜਾਬੀ
ਜਨਮ ਦਿਨ ਮੁਬਾਰਕ – ਮਨਜੋਤ ਸਿੰਘ ਖਾਲਸਾ
ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤਲਵੰਡੀ ਸਾਬੋ ਜਿਲ੍ਹਾ ਬਠਿੰਡਾ ਵਾਸੀ ਹਰਵਿੰਦਰ ਸਿੰਘ ਖਾਲਸਾ ਅਤੇ ਸੁਖਜੀਤ ਕੌਰ ਨੂੰ ਆਪਣੇ ਹੋਣਹਾਰ ਬੇਟੇ ਮਨਜੋਤ ਸਿੰਘ ਖਾਲਸਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਤ੍ਰੈ-ਸ਼ਤਾਬਦੀ ਖਾਲਸਾ ਕਾਲਜ ਵਿਖੇ ਕਰਵਾਇਆ ਅਰਦਾਸ ਦਿਵਸ ਸਮਾਗਮ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਤ੍ਰੈ-ਸ਼ਤਾਬਦੀ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ਼ ਵਿਖੇ ਦਸਵੇਂ ਪਾਤਸ਼ਾਹ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਰਦਾਸ ਦਿਵਸ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪੁੱਜੇ।ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕਵਿਤਾ …
Read More »ਔਰਤਾਂ ਤੇ ਪੁਰਸ਼ਾਂ ਦੇ ਦੋ ਦਿਨਾਂ ਅੰਤਰ ਕਾਲਜ ਕਬੱਡੀ ਮੁਕਾਬਲੇ ਅਰੰਭ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ-ਮੰਤਵੀ ਇੰਡੋਰ ਖੇਡ ਸਟੇਡੀਅਮ ਵਿਖੇ ਵੀ.ਸੀ ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਪੋਰਟਸ, ਸ਼ਰੀਰਿਕ ਸਿੱਖਿਆ ਵਿਭਾਗ ਮੁੱਖੀ ਡਾ. ਸੁਖਦੇਵ ਸਿੰਘ ਅਗੁਵਾਈ ਹੇਠ ਔਰਤਾਂ ਤੇ ਪੁਰਸ਼ਾਂ ਦੇ ਦੋ ਦਿਨਾ ਅੰਤਰ ਕਾਲਜ ਨੈਸ਼ਨਲ ਸਟਾਈਲ ਕਬੱਡੀ ਮੁਕਾਬਲੇ ਸ਼ੁਰੂ ਹੋ ਗਏ। ਇੰਚਾਰਜ ਕੋਚ ਲਖਵੀਰ ਸਿੰਘ ਤੇ ਟੀ.ਡੀ ਪਿਸ਼ੋਰਾ ਸਿੰਘ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ‘ਪੰਜਾਬ ਦਿਵਸ’ ਆਯੋਜਿਤ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਛਤਰ ਛਾਇਆ ਹੇਠ ਕੰਮ ਕਰ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਉ ਵਿਖੇ ‘ਪੰਜਾਬ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਕੁਲਜੀਤ ਸਿੰਘ ਸਾਹਨੀ, ਜਸਵਿੰਦਰ ਸਿੰਘ ਐਡਵੋਕੇਟ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਅਤੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਪੰਜਾਬੀ ਦਿਵਸ ਮਨਾਇਆ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਦੌਰਾਨ ਨੌਵੀ ਅਤੇ ਦੱਸਵੀਂ ਜਮਾਤ ਦੀ ਅਖਾਣ, ਮੁਹਾਵਰਿਆਂ ਅਤੇ ਬੋਲੀਆਂ ਦੀ ਪ੍ਰਤੀਗ਼ੋਯਤਾ ਕਰਵਾਈ ਗਈ।ਪੰਜ ਟੀਮਾਂ ਰਾਵੀ, ਝਨਾਬ, ਜਿਹਲਮ, ਬਿਆਸ ਅਤੇ ਸਤਲੁਜ ਵਿੱਚ ਅਖਾਣ, ਮੁਹਾਵਰਿਆਂ ਅਤੇ ਬੋਲੀਆਂ ਦੇ ਵੱਖ-ਵੱਖ ਰਾਊਂਡ ਕਰਵਾਏ ਗਏ।ਅੱਠਵੀਂ ਦੇ ਵਿਦਿਆਰਥੀਆਂ ਨੇ ਇਸ ਮੌਕੇ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ
ਪਠਾਨਕੋਟ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਣਵਾਲ ਪਠਾਨਕੋਟ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਬਚਿਆਂ ਦੇ ਵਿਚ ਭਾਸ਼ਣ, ਲੇਖ ਮੁਕਾਬਲਾ, ਪੇਟਿੰਗ ਮੁਕਾਬਲਾ ਕਰਵਾਇਆ ਗਿਆ ਅਤੇ ਬਚਿਆ ਨੂੰ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਨਮਾਨਿਤ …
Read More »ਮਨਾਹੀ ਦੇ ਹੁਕਮ ਲਾਗੂ
ਪਠਾਨਕੋਟ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟਰੇਟ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਇਕ ਹੁਕਮ ਜਾਰੀ ਕਰਕੇ ਜਿਲਾ ਪਠਾਨਕੋਟ ਵਿਚ ਮਲਟੀਟੋਨ ਹਾਰਨ, ਪ੍ਰੈਸ਼ਰ ਹਾਰਨ, ਪਟਾਕਾ ਹਾਰਨ ਅਤੇ ਹੋਰ ਯੰਤਰ ਮੋਟਰਸਾਈਕਲ/ਮੋਟਰ ਵਹੀਕਲ ਤੇ ਫਿਟ ਕਰਨਾ, ਤਿਆਰ ਕਰਨਾ, ਵੇਚਣਾ, ਖਰੀਦਣਾ ਆਦਿ ‘ਤੇ ਪਾਬੰਦੀ ਲਗਾ ਦਿੱਤੀ ਹੈ।ਇਹ ਹੁਕਮ ਤੁਰੰਤ ਲਾਗੂ ਹੋ ਕੇ 15 ਦਸੰਬਰ 2017 ਤੱਕ ਲਾਗੂ ਰਹੇਗਾ।
Read More »ਕਣਕ ਬੀਜ਼ ਦੀ ਸਬਸਿਡੀ ਲਈ ਦਰਖਾਸਤਾਂ 3 ਨਵੰਬਰ ਤੱਕ ਲਈਆਂ ਜਾਣਗੀਆਂ ਡਾ. ਇੰਦਰਜੀਤ ਸਿੰਘ
ਪਠਾਨਕੋਟ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ਤੇ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ ਇਸ ਸਾਲ ਦੀ ਪਾਲਿਸੀ ਜਾਰੀ ਕਰ ਦਿੱਤੀ ਗਈ ਹੈ, ਜਿਸ ਤਹਿਤ ਇਸ ਸਾਲ ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਅਦਾਰਿਆਂ ਤੋਂ ਪ੍ਰਮਾਣਿਤ ਬੀਜ ਖ਼ਰੀਦਣ ਵਾਲੇ ਕਿਸਾਨਾਂ ਨੂੰ ਬੀਜ ਦੀ ਸਬਸਿਡੀ ਉਨਾਂ ਦੇ ਬੈਂਕ ਖਾਤਿਆਂ ਰਾਹੀਂ ਦਿੱਤੀ ਜਾਵੇਗੀ ਅਤੇ ਵਿਭਾਗ ਖ਼ੁੱਦ …
Read More »ਮਹਿਤਾ ਦੀਆਂ ਲੜਕੀਆਂ ਦਾ ਸਟੇਟ ਲੈਵਲ ਹਾਕੀ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ
ਜਸਲੀਨ ਕੌਰ ਨੈਸ਼ਨਲ ਲਈ ਚੁਣੀ ਚੌਂਕ ਮਹਿਤਾ, 31 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੀਆਂ ਅੰਡਰ-14 ਵਰਗ ਲੜਕੀਆਂ ਦੀ ਹਾਕੀ ਟੀਮ ਸਾਡੇ ਮਾਣਯੋਗ ਹਾਕੀ ਕੋਚ …
Read More »
Punjab Post Daily Online Newspaper & Print Media