Wednesday, November 25, 2026

ਪੰਜਾਬੀ

ਖਾਲਸਾ ਅਕੈਡਮੀ ਹੋਸਟਲ ਦਾ ਸਾਲਾਨਾ ਪ੍ਰੋਗਰਾਮ ਆਯੋਜਿਤ

ਚੌਂਕ ਮਹਿਤਾ, 27 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ (ਹੋਸਟਲ) ਵਿਖੇ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਹੋਸਟਲ ਦੇ ਵਿਦਿਆਰਥੀਆਂ ਵੱਲੋਂ ਅਕਾਲ ਪੁਰਖ ਦਾ …

Read More »

ਖ਼ਾਲਸਾ ਕਾਲਜ ਦਾ ਅੰਤਰ ਕਾਲਜ ਸ਼ੂਟਿੰਗ ਪ੍ਰਤੀਯੋਗਤਾ ’ਚ ਪਹਿਲਾ ਸਥਾਨ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਕਰਵਾਈ ਗਈ ਔਰਤਾਂ-ਮਰਦਾਂ ਦੀ ਅੰਤਰ ਕਾਲਜ ਏਅਰ ਰਾਈਫਲ ਅਤੇ ਏਅਰ ਪਿਸਟਲ ਸ਼ੂਟਿੰਗ ਪ੍ਰਤੀਯੋਗਤਾ ’ਚ ਆਪਣੇ ਨਿਸ਼ਾਨੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ’ਵਰਸਿਟੀ ’ਚ ਉਕਤ ਮੁਕਾਬਲੇ ਦੌਰਾਨ ਰਾਈਫ਼ਲ ’ਚ ਖ਼ਾਲਸਾ ਕਾਲਜ ਦੀ ਟੀਮ ਨੇ 1715 ਅੰਕਾਂ ਨਾਲ ਪਹਿਲਾਂ, 1706 …

Read More »

ਸਿੱਖਿਆ ਬੋਰਡ ਦੇ ਸਰਕਲ ਲੈਵਲ ਮੁਕਾਬਲਿਆਂ `ਚ ਸੇਂਟ ਸੋਲਜ਼ਰ ਸਕੂਲ ਦੇ ਬੱਚਿਆਂ ਦਿਖਾਈ ਵਧੀਆ ਕਾਰਗੁਜ਼ਾਰੀ

ਜੰਡਿਆਲਾ ਗੁਰੂ, 27 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਸਰਕਲ ਲੈਵਲ ਦੇ ਮੁਕਾਬਲਿਆਂ ਵਿੱਚ ਸੇਂਟ ਸੋਲਜ਼ਰ ਡੇਅ ਬੋਰਡਿੰਗ ਸੀਨੀਅਰ ਸਕੈਂਡਰੀ ਸਕੂਲ ਦੇ ਬੱਚਿਆਂ ਨੇ ਆਪਣੀ ਵਧੀਆ ਕਾਰਗੁਜ਼ਾਰੀ ਦਿਖਾਈ।ਸਕੂਲ ਦੀ ਜੂਨੀਅਰ ਗਿੱਧਾ ਟੀਮਾਂ ਨੇ 7 ਜਿਲ੍ਹਿਆਂ ਦੀਆਂ 14 ਟੀਮਾਂ ਵਿਚੋ ਤੀਸਰਾ ਸਥਾਨ ਹਾਸਿਲ ਕੀਤਾ।ਇਸੇ ਤਰ੍ਹਾਂ ਸਕੂਲ ਦੀ ਸੀਨੀਅਰ ਟੀਮ ਨੇ 7 ਜਿਲ੍ਹਿਆਂ ਦੀਆਂ 15 …

Read More »

ਮੀਡੀਆ ਨਾਲ ਬਦਸਲੂਕੀ ਕਰਨ ਵਾਲੇ ਮੁਨਸ਼ੀ ਨੂੰ ਕੀਤਾ ਲਾਈਨ ਹਾਜਰ

ਜੰਡਿਆਲਾ ਗੁਰੂ, 27 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)  ਸਥਾਨਕ ਲੋਕਲ ਬੱਸ ਸਟੈਂਡ ਨੇੜੇ ਵਾਪਰੀ ਇਕ ਘਟਨਾ ਵਿਚ ਦੋ ਹੈਵੀ ਲੋਡ ਟਰੱਕਾਂ ਵਲੋਂ ਬਿਜਲੀ ਦਾ ਖੰਭਾ ਤੋੜ ਦਿੱਤਾ ਗਿਆ ਸੀ ਅਤੇ ਉਸ ਇਲਾਕੇ ਦੀ ਸਾਰੀ ਬਿਜਲੀ ਬੰਦ ਹੋ ਗਈ ਸੀ।ਇਸ ਮੌਕੇ ਜੰਡਿਆਲਾ ਪੁਲਿਸ ਚੋਂਕੀ ਵਿਚ ਤਾਇਨਾਤ ਮੁਨਸ਼ੀ ਜਗੀਰ ਸਿੰਘ ਵਲੋਂ ਮੀਡੀਆ ਨਾਲ ਬਦਸਲੂਕੀ ਕਰਦੇ ਹੋਏ ਫੋਟੋ ਕਵਰੇਜ ਕਰਨ ਤੋਂ ਮਨ੍ਹਾ …

Read More »

ਖੇਡ ਪ੍ਰਮੋਟਰ ਐਡਵੋਕੇਟ ਰਣਜੀਤ ਸਿੰਘ ਔਲਖ ਨਮਿਤ ਅੰਤਿਮ ਅਰਦਾਸ 29 ਨੂੰ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਐਡਵੋਕੇਟ ਰਣਜੀਤ ਸਿੰਘ ਔਲਖ ਜਿੰਨ੍ਹਾਂ ਦਾ ਬੀਤੇ ਦਿਨੀ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਸੀ, ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਿਤੀ 29 ਅਕਤੂਬਰ ਦਿਨ ਐਤਵਾਰ ਉਨ੍ਹਾਂ ਦੇ ਗ੍ਰਹਿ ਕਸ਼ਮੀਰ ਐਵੀਨਿਊ ਵਿਖੇ ਪਾਉਣ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਦੁਪਹਿਰ 1.00 ਤੋਂ 2.00 ਵਜੇ …

Read More »

ਸ੍ਰੀ ਗੁਰੂ ਰਾਮਦਾਸ ਹੈਲਥ ਸਾਇੰਸਜ਼ ਯੂਨੀਵਰਸਿਟੀ ਵਿਖੇ ਵਾਤਾਵਰਣ ਤੇ ਸਿਹਤ ਕਾਨਫਰੰਸ ਆਯੋਜਿਤ

ਮਨੁੱਖੀ ਜੀਵਨ ਦੀ ਭਲਾਈ ਤੇ ਵਾਤਾਵਰਣ ਦੀ ਸੰਭਾਲ ਲਈ ਗੁਰਬਾਣੀ ਤੋਂ ਸੇਧ ਲੈਣ ਦੀ ਲੋੜ- ਪ੍ਰੋ. ਬਡੂੰਗਰ ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਨੈਸ਼ਨਲ ਅਕੈਡਮੀ ਆਫ਼ ਮੈਡੀਕਲ ਸਾਇੰਸਜ਼ ਦੇ ਸਹਿਯੋਗ ਨਾਲ ਵਾਤਾਵਰਣ ਅਤੇ ਸਿਹਤ ਤੇ ਕਾਨਫਰੰਸ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅਤੇ ਚਾਂਸਲਰ ਸ੍ਰੀ ਗੁਰੂ ਰਾਮਦਾਸ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਿਜ਼ਾਇਨ ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਸੁਖਭਰਿ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਦੇ ਸੈਮੀਨਾਰ ਹਾਲ ਵਿਖੇ ਅੱਜ ਇਥੇ ਦੋ ਰੋਜ਼ਾ ਅਕਸੈਸਿਬਿਲਟੀ ਡਿਜ਼ਾਇਨ ਵਰਕਸ਼ਾਪ ਦਾ ਉਦਘਾਟਨ ਹੋਇਆ।ਆਰਕੀਟੈਕਚਰ ਵਿਭਾਗ ਅਤੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੇ ਖੋਜਾਰਥੀ, ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।ਇਸ ਵਰਕਸ਼ਾਪ ਕਰਵਾਉਣ ਦਾ ਮੁੱਖ ਉਦੇਸ਼ ਵੱਖ-ਵੱਖ ਤਰ੍ਹਾਂ ਨਾਲ ਅਯੋਗ ਮਨੁੱਖਾਂ ਲਈ ਬਿਲਡਿੰਗ, ਬਣਤਰ ਤੇ ਨਿਰਮਾਣ ਸਬੰਧੀ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 9 ਨਵੰਬਰ ਦੇ ਜਾਗਰੁਕਤਾ ਪ੍ਰੋਗਰਾਮ ਦਾ ਖਾਕਾ ਉਲੀਕਿਆ

ਅੰਮਿ੍ਤਸਰ, 27 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮਿ੍ਰਤਸਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੈਡਮ ਮੋਨਿਕਾ ਸ਼ਰਮਾ ਸੀ.ਜੀ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਦੇਖ-ਰੇਖ ਵਿਚ ਵਿਕਲਪੀ ਝਗੜਾ ਨਿਵਾਰਣ ਕੇਂਦਰ ਜਿਲਾ ਕਚਰਿਹਰੀਆਂ ਅੰਮਿ੍ਰਤਸਰ `ਚ ਪੈਰਾ ਲੀਗਲ ਵਲੰਟੀਅਰਾਂ ਦੀ ਮੀਟਿੰਗ  ਕਰਵਾਈ ਗਈ।ਇਸ ਮੀਟਿੰਗ ਪ੍ਰੋਗਰਾਮ ਵਿਚ ਪੈਰਾ ਲੀਗਲ ਵਲੰਟੀਅਰਾਂ ਨੂੰ 9 ਨਵੰਬਰ 2017 ਨੂੰ ਜਿਲਾ …

Read More »

ਸਰਦਾਰ ਪਟੇਲ ਦੀ ਯਾਦ ਵਿੱਚ ਰਾਸ਼ਟਰੀ ਏਕਤਾ ਦਿਵਸ 31 ਅਕਤੂਬਰ ਨੂੰ

ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋਵੇਗੀ `ਏਕਤਾ ਲਈ ਦੌੜ` ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) -ਭਾਰਤ ਸਰਕਾਰ ਵੱਲੋਂ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਯਾਦ ਵਿਚ ਮਨਾਇਆ ਜਾਂਦਾ ਰਾਸ਼ਟਰੀ ਏਕਤਾ ਦਿਵਸ ਦਾ ਸਮਾਗਮ ਇਸ ਵਾਰ ਗੁਰੂ ਨਾਨਕ ਸਟੇਡੀਅਮ ਵਿਚ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦੇ ਵਿਕਾਸ ਹੀਰਾ ਜੀ.ਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਇਸ ਮੌਕੇ …

Read More »

ਕਮਿਸ਼ਨਰ ਜਲੰਧਰ ਡਵੀਜ਼ਨ ਚੌਧਰੀ ਵਲੋਂ ਅੰਮਿ੍ਰਤਸਰ-2 ਤਹਿਸੀਲ ਦਾ ਨਿਰੀਖਣ

45 ਦਿਨਾਂ ਤੋਂ ਪਹਿਲਾਂ ਇੰਤਕਾਲ ਦਰਜ ਕਰਨ ਦੀ ਕੀਤੀ ਹਦਾਇਤ ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) -ਕਮਿਸ਼ਨਰ ਜਲੰਧਰ ਡਵੀਜ਼ਨ ਰਾਜ ਕਮਲ ਚੌਧਰੀ ਵੱਲੋਂ ਅੰਮਿ੍ਰਤਸਰ ਮਾਲ ਵਿਭਾਗ ਦੇ ਕੰਮਕਾਰ ਦਾ ਨਿਰੀਖਣ ਕੀਤਾ ਗਿਆ।ਇਸ ਕੰਮ ਲਈ ਵਿਸ਼ੇਸ ਤੌਰ ’ਤੇ ਅੰਮਿ੍ਰਤਸਰ ਪੁੱਜੇ ਚੌਧਰੀ ਦਾ ਸਰਕਟ ਹਾੳੂਸ ਪੁੱਜਣ ’ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ।ਪੁਲਿਸ ਦੇ ਜਵਾਨਾਂ …

Read More »