Wednesday, November 25, 2026

ਪੰਜਾਬੀ

ਰੋਜ਼ਗਾਰ ਦੇ ਮੌਕੇ ਪੈਦਾ ਕਰਨ `ਚ ਹੁਨਰ ਵਿਕਾਸ ਕੇਂਦਰ ਤੇ ਸਨਅਤ ਮਿਲ ਕੇ ਕੰਮ ਕਰਨ- ਡੀ.ਸੀ ਸੰਘਾ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) -ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸਿੰਘ ਨੇ ਬਹੁ ਪੱਖੀ ਹੁਨਰ ਵਿਕਾਸ ਕੇਂਦਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਨੌਜਵਾਨਾਂ ਨੂੰ ਉਸ ਹੁਨਰ ਦੀ ਹੀ ਸਿੱਖਿਆ ਦੇਣ, ਜਿਸ ਦੀ ਸਥਾਨਕ ਸਨਅਤ ਵਿਚ ਵੱਧ ਮੰਗ ਹੈ।ਸਕਿਲ ਡਿਵਲਪਮੈਂਟ ਮਿਸ਼ਨ ਦੀ ਜਿਲਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਸੰਘਾ ਨੇ ਕਿਹਾ ਕਿ ਅੱਜ ਰਾਜ ਨੂੰ ਸਭ ਤੋਂ ਵੱਡੀ ਲੋੜ …

Read More »

ਸੈਰ ਸਪਾਟੇ ਸਨਅਤ ਦੇ ਵਿਕਾਸ ਲਈ ਆਟੋ ਤੇ ਟੈਕਸੀ ਚਾਲਕਾਂ ਨੂੰ ਦੱਸੇ ਜਾਣਗੇ ਗੁਰ-ਡੀ.ਸੀ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਗੁਰੂ ਨਗਰੀ ਅੰਮਿ੍ਰਤਸਰ ਵਿਚ ਸੈਰ ਸਪਾਟਾ ਸਨਅਤ ਦੇ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸ਼ਹਿਰ ਵਿਚ ਟੈਕਸੀ ਅਤੇ ਆਟੋ ਚਲਾਉਂਦੇ ਡਰਾਇਵਰਾਂ ਨੂੰ ਜ਼ਰੂਰੀ ਗੁਰ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ।ਅੱਜ ਇਸ ਬਾਬਤ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਉਨਾਂ ਕਿਹਾ ਕਿ ਸ਼ਹਿਰ …

Read More »

18ਵੇਂ ਚੀਫ ਖਾਲਸਾ ਦੀਵਾਨ ਖੇਡ ਟੂਰਨਾਮੈਂਟ ਦਾ ਸ਼ਾਨਦਾਰ ਸਮਾਰੋਹ ਆਯੋਜਿਤ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਜਗਦਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੀ ਸਰਪਰਸਤੀ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਅਠਾਰਵੀਂ ਸੀ.ਕੇ.ਡੀ ਖੇਡ ਟੂਰਨਾਮੈਂਟ ਦਾ ਆਰੰਭਕ ਸਮਾਰੋਹ 26 ਅਕਤੂਬਰ 2017 ਨੂੰ ਕੀਤਾ ਗਿਆ।ਜਿਸ ਵਿਚ ਡੀ.ਈ.ਟੀ.ਸੀ ਹਰਿੰਦਰਪਾਲ ਸਿੰਘ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ।ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਬੱਚਿਆਂ …

Read More »

ਗੁਰਦੁਆਰਾ ਸੰਤ ਆਸ਼ਰਮ ਈਸ਼ਰਸਾਰ ਪੰਜਗਰਾਈਆਂ ਵਿਖੇ ਸਲਾਨਾ ਬਰਸੀ ਸਮਾਗਮ ਸ਼ੁਰੂ

ਸੰਦੌੜ, 27 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਸੰਤ ਆਸ਼ਰਮ ਈਸਰਸਾਰ ਸਾਹਿਬ ਪੰਜਗਰਾਈਆਂ ਵਿਖੇ ਸੰਤ ਮਹਾਰਾਜ ਰਣਜੀਤ ਸਿੰਘ ਜੀ ਵਿਰੱਕਤ ਦੀ 15ਵੀ ਸਲਾਨਾ ਬਰਸੀ ਸਮਾਗਮ ਅੱਜ ਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਕਾਰ ਸਿੰਘ ਜੀ ਦੀ ਅਗਵਾਈ ਦੇ ਵਿੱਚ ਸੁਰੂ ਹੋ ਗਏ ਹਨ।ਸੇਵਾਦਾਰ ਹਰਮਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਅਤੇ 40 ਗੁਰ …

Read More »

ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਦੀ ਚੋਣ ਧੂਰੀ ਵਿਖੇ 28 ਨੂੰ

ਸੰਦੌੜ, 27 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਚੋਣ ਸੂਬਾ ਪ੍ਰਧਾਨ ਕੁਲਵੀਰ ਸਿੰਘ ਮੋਗਾ ਅਤੇ ਸੂਬਾ ਜਰਨਲ ਸਕੱਤਰ ਗੁਲਜ਼ਾਰ ਖਾਂਨ ਦੀ ਅਗਵਾਈ ਦੇ ਵਿੱਚ 28 ਅਕਤੂਬਰ ਨੂੰ ਰਾਮ ਬਾਗ ਧੂਰੀ ਵਿਖੇ ਹੋ ਰਹੀ ਹੈ॥ਸੁਬਾਈ ਆਗੂ ਗੁਲਜ਼ਾਰ ਖਾਨ ਨੇ ਦੱਸਿਆ ਕਿ ਇਹ ਇੱਕ ਵਿਗਿਆਨਕ ਜਥੇਬੰਦੀ ਹੈ ਇਸ ਲਈ ਸਾਰੀਆਂ ਚੋਣਾਂ ਕੇਡਰ ਦੀ ਸਹਿਮਤੀ ਵਿੱਚ …

Read More »

ਬੀਬੀ ਘਨੌਰੀ ਨੇ 3 ਦਰਜਨ ਲੋੜਵੰਦਾਂ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡੇ

ਸੰਦੌੜ, 27 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਕੈਪਟਨ ਸਰਕਾਰ ਵੱਲੋਂ ਚੋਣਾਂ ਮੌਕੇ ਕੀਤੇ ਇੱਕ ਇੱਕ ਵਾਅਦੇ ਨੂੰ ਪੂਰਾ ਕਰਨ ਦੇ ਲਈ ਕੈਪਟਨ ਸਰਕਾਰ ਵਚਨਵੱਧ ਹੈ ਅਤੇ ਪੰਜਾਬ ਸੂਬੇ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਲੈ ਕੇ ਜਾਣ ਦੇ ਲਈ ਕਾਂਗਰਸ਼ ਸਰਕਾਰ ਦਿਨ ਰਾਤ ਮਿਹਨਤ ਕਰੇਗੀ ਇਹਨਾਂ ਵਿਚਾਰਾ ਦਾ ਪ੍ਰਗਟਾਵਾ ਕਾਂਗਰਸ਼ ਪਾਰਟੀ ਦੀ ਸੂਬਾ ਮੀਤ ਪ੍ਰਧਾਨ ਅਤੇ ਹਲਕਾ ਮਹਿਲ ਕਲਾਂ …

Read More »

ਕੈਬਨਿਟ ਮੰਤਰੀ ਬਾਜਵਾ ਵਲੋਂ ਪਸ਼ੂ ਧੰਨ ਚੈਂਪੀਅਨਸ਼ਿਪ ਤੇ ਦੁੱਧ ਚੁਆਈ ਮੁਕਾਬਲਿਆਂ ਦਾ ਉਦਘਾਟਨ

ਬਟਾਲਾ, 27 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ)  ਪਸ਼ੂ ਪਾਲਣ ਵਿਭਾਗ ਵਲੋਂ 2 ਰੋਜ਼ਾ ਜ਼ਿਲਾ ਪੱਧਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਦੱਧ ਚੁਆਈ ਮੁਕਾਬਲੇ ਅੱਜ ਸ਼ਾਨੋ-ਸ਼ੌਕਤ ਨਾਲ ਬਟਾਲਾ ਦੀ ਆਧੁਨਿਕ ਪਸ਼ੂ ਮੇਲਾ ਗਰਾਉਂਡ ਵਿਖੇ ਸ਼ੁਰੂ ਹੋ ਗਏ।ਇਸ ਪਸ਼ੂ ਧੰਨ ਚੈਪੀਂਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਕੀਤਾ ਗਿਆ।ਇਸ ਮੌਕੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਬਾਦਸ਼ਾਹੀ ਬਾਗ ਅੰਬਾਲਾ ਵਿਖੇ ਗੁਰਮਤਿ ਸਮਾਗਮ 28 ਨੂੰ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਬਾਦਸ਼ਾਹੀ ਬਾਗ ਅੰਬਾਲਾ ਵਿਖੇ ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ 28 ਅਕਤੂਬਰ ਨੂੰ ਕਰਵਾਇਆ ਜਾਵੇਗਾ। ਇਸ ਗੁਰਮਤਿ ਸਮਾਗਮ ਵਿਚ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ …

Read More »

ਘਰਖਣਾ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਮੁਨਾਫਾ ਵੰਡ ਸਮਾਰੋਹ

ਸਰਬਜੀਤ ਸਿੰਘ ਨੇ 9615/- ਰੁਪਏ ਮੁਨਾਫੇ ਨਾਲ ਹਾਸਲ ਕੀਤਾ ਪਹਿਲਾ ਸਥਾਨ ਸਮਰਾਲਾ, 26 ਅਕਤੂਬਰ (ਪੰਜਾਬ ਪੋਸਟ- ਕੰਗ) – ਇੱਥੋਂ  ਨਜਦੀਕੀ ਪਿੰਡ ਘਰਖਣਾ ਵਿਖੇ ਦੀ ਘਰਖਣਾ ਦੁੱਧ ਉਤਪਾਦਕ ਸਹਿਕਾਰੀ ਸਭਾ ਘਰਖਣਾ ਵੱਲੋਂ ਆਪਣਾ ਸਲਾਨਾ ਬੋਨਸ ਵੰਡ ਸਮਾਰੋਹ  ਸੁਸਾਇਟੀ ਦੇ ਅਹਾਤੇ ਵਿਖੇ ਕਰਵਾਇਆ ਗਿਆ। ਇਸ ਮੁਨਾਫਾ ਵੰਡ ਸਮਾਰੋਹ ਵਿੱਚ  ਸਤਪਾਲ ਸਿੰਘ ਏਰੀਆ ਅਫਸਰ ਸਮਰਾਲਾ, ਗੁਰਦੀਪ ਸਿੰਘ, ਨਵਪ੍ਰੀਤ ਸਿੰਘ, ਸੁਖਦੇਵ ਸਿੰਘ ਰਿਟਾ: ਏ.ਓ, …

Read More »

ਪੰਜਾਬ ਨੰਬਰਦਾਰਾ ਯੂਨੀਅਨ ਦਾ ਵਫਦ ਏ.ਡੀ.ਸੀ ਲੁਧਿਆਣਾ ਨੂੰ ਮਿਲਿਆ

ਜੰਗ ਸਿੰਘ ਭੰਗਲਾਂ ਪੰਜਾਬ ਨੰਬਰਦਾਰਾ ਯੂਨੀਅਨ ਜ਼ਿਲਾ ਲੁਧਿਆਣਾ ਦੇ ਪ੍ਰਧਾਨ ਚੁਣੇ ਗਏ ਸਮਰਾਲਾ, 26 ਅਕਤੂਬਰ (ਪੰਜਾਬ ਪੋਸਟ- ਕੰਗ) – ਪੰਜਾਬ ਨੰਬਰਦਾਰਾ (ਰਜਿ: 643) ਦੀ ਇੱਕ ਜਰੂਰੀ ਮੀਟਿੰਗ ਜ਼ਿਲਾ ਲੁਧਿਆਣਾ ਦੇ ਪ੍ਰਧਾਨ ਬਲਵੰਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਲੁਧਿਆਣਾ ਦੇ ਪ੍ਰਧਾਨ ਬਲਵੰਤ ਸਿੰਘ ਧਾਲੀਵਾਲ ਦੇ ਵਿਦੇਸ਼ ਜਾਣ ਕਰਕੇ ਜ਼ਿਲੇ ਦੇ ਜਨਰਲ ਸਕੱਤਰ ਜੰਗ ਸਿੰਘ ਭੰਗਲਾਂ ਨੂੰ ਸਰਬਸੰਮਤੀ ਨਾਲ ਜ਼ਿਲਾ …

Read More »