Wednesday, November 25, 2026

ਪੰਜਾਬੀ

ਨੈਸ਼ਨਲ ਪਬਲਿਕ ਸਕੂਲ ਵਿਚ ਕਰਵਾਏ ਧਾਰਮਿਕ ਮੁਕਾਬਲੇ

ਪੱਟੀ, 26 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਸ੍ਰੀ ਗੁਰੁ ਅਰਜਨ ਦੇਵ ਸਹੋਦਿਆ ਤਰਨਤਾਰਨ ਵਲੋਂ ਹਰ ਮਹੀਨੇ ਮੁਕਾਬਲੇ ਕਰਵਾਏ ਜਾਂਦੇ ਹਨ।ਜਿਨਾਂ ਦਾ ਮੁੱਖ ਮਕਸਦ ਵਿਦਿਆਰਥੀਆਂ ਦੇ ਅੰਦਰ ਹਰ ਤਰਾਂ ਦੀ ਪ੍ਰਤਿਭਾ ਨੂੰ ਉਜ਼ਾਗਰ ਕੀਤਾ ਜਾਦਾ ਹੈ।ਇਸ ਵਾਰ ਇਹ ਮੁਕਾਬਲੇ ਨੈਸ਼ਨਲ ਪਬਲਿਕ ਸਕੂਲ ਵਿਚ ਕਰਵਾਏ ਗਏ।ਇਨਾਂ ਮੁਕਾਬਿਲਆਂ ਦਾ ਥੀਮ ਧਾਰਮਿਕ ਸੀ, ਜਿਸ ਦੇ ਅਧੀਨ ਲੇਖ ਪ੍ਰਤੀਯੋਗਤਾ, ਪੋਸਟਰ ਮੇਕਿੰਗ, ਕਵੀਸ਼ਰੀ ਤੇ …

Read More »

ਗੁਰੂ ਨਾਨਕ ਸਾਹਿਬ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਚਾਹ ਪਕੌੜਿਆਂ ਦਾ ਲੰਗਰ ਲਾਇਆ

ਚੌਂਕ ਮਹਿਤਾ, 26 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਸਾਧਪੁਰ ਵਾਲਿਆਂ ਦੇ ਸਹਿਯੋਗ ਨਾਲ ਅੱਡਾ ਸਾਧਪੁਰ ਤਰਫਾਨ ਨਜ਼ਦੀਕ ਚੱਕੀ ਵਿਖੇ ਚਾਹ ਤੇ ਪਕੌੜਿਆਂ ਦਾ ਲੰਗਰ ਲਾਇਆ ਗਿਆ।ਇਸ ਮੌਕੇ ਹਰਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਸਾਧਪੁਰ, ਕੰਵਲਪ੍ਰੀਤ ਸਿੰਘ ਕੁਰਾਲੀਆਂ, ਅਵਤਾਰ ਸਿੰਘ ਸਾਧਪੁਰ, …

Read More »

ਮਾਲ ਰੋਡ ਸਕੂਲ ਵਿਖੇ ਖੇਤਰ ਪੱਧਰੀ ਸਹਿ-ਅਕਾਦਮਿਕ ਮੁਕਾਬਲੇ ਸਮਾਪਤ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਤਿੰਨ ਰੋਜ਼ਾ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਖੇਤਰ ਪੱਧਰੀ ਸਹਿ-ਅਕਾਦਮਿਕ ਮੁਕਾਬਲੇ ਅੱਜ ਸਮਾਪਤ ਹੋ ਗਏ।ਇਹ ਮੁਕਾਬਲੇ ਵਿਦਿਆਰਥੀਆਂ ’ਚ ਉਸਾਰੂ ਰੁਚੀਆਂ ਜਗਾਉਣ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਤਰਨਤਾਰਨ ਅਤੇ ਪਠਾਨਕੋਟ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਦਾ ਗਤਕੇ ’ਚ ਪਹਿਲਾ ਸਥਾਨ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਆਯੋਜਿਤ ਸਹਿ ਅਕਾਦਮਿਕ ਵਿੱਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਖੇਤਰੀ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। …

Read More »

ਖੂਨੀ ਚਾਈਨਾ ਡੋਰ ਦੀ ਲਪੇਟ ਵਿੱਚ ਆ ਜਾਣ ਨਾਲ ਦੋ ਜਖਮੀ

ਜੰਡਿਆਲਾ ਗੁਰੂ, 26 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)  ਖੂਨੀ ਚਾਈਨਾ ਡੋਰ ਦੀ ਲਪੇਟ ਵਿੱਚ ਆ ਜਾਣ ਨਾਲ ਦੋ ਵਿਅਕਤੀਆਂ ਦੇ ਜਖਮੀ ਹੋ ਜਾਣ ਦੀ ਖਬਰ ਹੈ।ਇਸ ਸਬੰਧੀ ਪੱਤਰਕਾਰਾਂ ਨੂ ਜਾਣਕਾਰੀ ਦਿੰਦਿਆਂ ਡਾ. ਨਰਿੰਦਰ ਸਿੰਘ ਵਾਸੀ ਮਾਨਾਵਾਲਾ ਨੇ ਦਸਿਆ ਕਿ ਬੀਤੇ ਦਿਨੀ ਉਹ ਮੋਟਰਸਾਇਕਲ `ਤੇ ਜਾ ਰਹੇ ਸਨ ਕਿ ਅੰਮ੍ਰਿਤਸਰ ਪੁੱਲ `ਤੇ ਅਚਾਨਕ ਅਸਮਾਨ ਵਿੱਚ ਮੰਡਰਾ ਰਹੀ ਚਾਈਨਾ ਡੋਰ ਨੇ …

Read More »

ਜੀ.ਐਸ.ਟੀ ਖਿਲਾਫ ਜਿਲ੍ਹਾ ਸੇਲ ਟੈਕਸ ਬਾਰ ਐਸੋਸੀਏਸ਼ਨ ਵਲੋਂ ਹੜਤਾਲ

ਜੰਡਿਆਲਾ ਗੁਰੂ, 26 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜਿਲ੍ਹਾ ਸੇਲ ਟੈਕਸ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਨੇ ਜੀ.ਐਸ.ਟੀ ਪ੍ਰਤੀ ਕੇਂਦਰ ਸਰਕਾਰ ਅਤੇ ਜੀ.ਐਸ.ਟੀ ਕੌਂਸਲ ਦੇ ਗੈਰ ਜਿੰਮੇਵਾਰ ਰਵਈਏ ਪ੍ਰਤੀ ਐਸੋਸੀਏਸ਼ਨ ਦੇ ਪ੍ਰਧਾਨ ਬਿਕਰਮ ਸਿੰਘ ਮਲਹੋਤਰਾ ਦੀ ਅਗਵਾਈ ਹੇਠ ਇਕ ਦਿਨ ਦੀ ਹੜਤਾਲ ਕਰਕੇ ਰੋਸ ਪ੍ਰਗਟ ਕੀਤਾ।ਇਸ ਦੌਰਾਨ ਸਮੂਹ ਮੈਂਬਰਾਂ ਵਲੋਂ ਵਿੱਤ ਮੰਤਰੀ ਅਰੁਣ ਜੇਤਲੀ ਦੇ ਨਾਮ ਇਕ ਯਾਦ ਪੱਤਰ ਹਰਿੰਦਰਪਾਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਸੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਭੰਗੜੇ ਦੀ ਧਮਾਲ ਨਾਲ `ਸੀ` ਜ਼ੋਨ ਦਾ ਜ਼ੋਨਲ ਯੁਵਕ ਮੇਲਾ ਸ਼ੁਰੂ ਹੋ ਗਿਆ ਜਿਸ ਜ਼ੋਨ ਵਿਚ ਜਲੰਧਰ ਜਿਲੇ ਦੇ ਸਬੰਧਤ ਕਾਲਜ ਭਾਗ ਲੈ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਕਾਲਜਾਂ ਅਤੇ ਵਿਭਾਗਾਂ ਦੇ ਵਿਦਿਆਰਥੀ ਮੌਜੂਦ ਸਨ। ਇਸ 4-ਦਿਨਾਂ ਮੇਲੇ ਵਿਚ ਯੂਨੀਵਰਸਿਟੀ ਦੇ …

Read More »

ਚਾਈਲਡ ਰਾਇਟਸ ਕਮਿਸ਼ਨ ਵਲੋਂ ਲਗਾਤਾਰ ਦੂਜੇ ਦਿਨ ਸਕੂੂਲ ਬੱਸਾਂ ਦੀ ਚੈਕਿੰਗ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਟੇਟ ਕਮਿਸ਼ਨ ਫਾਰ ਚਾਈਲਡ ਰਾਇਟਸ ਦੇ ਮੈਂਬਰ ਜਗਮੋਹਨ ਸਿੰਘ ਗਿੱਲ ਦੀ ਅਗਵਾਈ ਹੇਠ ਅੱਜ ਸ਼ਹਿਰ ਦੇ ਦੋ ਸਕੂਲਾਂ ਸੀਨੀਅਰ ਸਟੱਡੀਜ਼ ਅਤੇ ਡੀ.ਡੀ.ਆਈ.ਐਸ ਦੀਆਂ 47 ਬੱਸਾਂ ਦੀ ਜਾਂਚ ਬੱਚਿਆਂ ਦੀ ਸੁਰੱਖਿਆ ਲਈ ਤੈਅ ਕੀਤੇ ਗਏ ਮਾਪਦੰਡਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੀਤੀ ਗਈ।ਇਸ ਬਾਰੇ ਜਾਣਕਾਰੀ ਦਿੰਦੇ ਜਿਲਾ ਬਾਲ ਸੁਰੱਖਿਆ ਅਧਿਕਾਰੀ ਮਨਪ੍ਰੀਤ ਕੌਰ …

Read More »

ਕਮਿਸ਼ਨਰ ਪੁਲਿਸ ਵਲੋਂ ਪੀ.ਸੀ.ਆਰ ਦੇ ਕਰਮਚਾਰੀ ਸਨਮਾਨਿਤ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਰਾਤ ਵਕਤ ਕਰੀਬ 03:30 ਵਜੇ ਪੀ.ਸੀ.ਆਰ ਦੀ ਟਵੈਰਾ ਗੱਡੀ ਵਿੱਚ ਤਾਇਨਾਤ ਐਚ.ਸੀ ਹਰਬੰਸ ਲਾਲ, ਐਚ.ਸੀ ਜਸਪਾਲ ਸਿੰਘ ਅਤੇ ਸੁਖਦੇਵ ਸਿੰਘ ਅਤੇ ਐਚ.ਸੀ ਬਲਦੇਵ ਸਿੰਘ ਡਰਾਈਵਰ ਗਸ਼ਤ ਕਰ ਰਹੇ ਸਨ, ਜਦੋਂ ਇਹ ਪੀ.ਸੀ.ਆਰ ਗੱਡੀ ਸੰਗਮ ਚੌਕ (ਬੱਸ-ਸਟੈਂਡ) ਤੋਂ ਮਾਰਕੀਟ ਸਿਟੀ ਸੈਂਟਰ ਵੱਲ ਗਸ਼ਤ ਕਰਦੀ ਹੋਈ ਜਾ ਰਹੀ ਸੀ ਤਾਂ ਮੁੱਖ ਸਿਪਾਹੀ ਹਰਬੰਸ ਲਾਲ …

Read More »

ਸ਼ਹੀਦ ਸੈਨਿਕ ਦੇ ਪਰਿਵਾਰ ਨੂੰ 5 ਲੱਖ ਦਾ ਐਕਸਗਰੇਸ਼ੀਆ ਚੈਕ ਭੇਂਟ

ਅੰਮਿ੍ਤਸਰ, 26 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਬਕਾ ਫੌਜੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਿਲਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਦੀ ਜਿਲਾ ਪੱਧਰੀ ਰੈਲੀ ਕਰਵਾਈ ਗਈ।ਇਸ ਮੌਕੇ ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਸਾਬਕਾ ਸੈਨਿਕਾਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫੌਜੀ ਸਾਡੀ ਦੇਸ਼ ਦੀ ਰੀੜ ਦੀ ਹੱਡੀ ਹੁੰਦੇ ਹਨ ਅਤੇ ਇਨਾਂ ਦੀ ਬਦੌਲਤ …

Read More »