ਬਠਿੰਡਾ, 26 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਯੋਗ ਅਗਵਾਈ ਹੇਠ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਰਕਾਰੀ ਸੈਕੰਡਰੀ ਸਕੂਲ ਪਰਸ ਰਾਮ ਨਗਰ ਬਠਿੰਡਾ ਵਿਖੇ ਕੈਂਪ ਦਾ ਆਯੋਜਿਤ ਕੀਤਾ ਗਿਆ।ਇਸ ਕੈਂਪ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ।ਡਾ. ਕੰੁਦਨ ਕੁਮਾਰ ਪਾਲ ਨੇ ਦੱਸਿਆ ਕਿ ਆਇਓਡੀਨ ਦੀ ਘਾਟ …
Read More »ਪੰਜਾਬੀ
ਕੈਂਸਰ ਪੀੜਤਾਂ ਨੂੰ ਦਿੱਤੀ ਮਾਲੀ ਸਹਾਇਤਾ
ਬਠਿੰਡਾ, 26 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਬਠਿੰਡਾ ਜਿਲੇ ਵਿੱਚ ਕੈਂਸਰ ਪੀੜਤ ਵਿਅਕਤੀਆਂ ਨੂੰ ਮਾਲੀ ਸਹਾਇਤਾ ਲਈ 20-20 ਹਜਾਰ ਰੁਪਏ ਦੇ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਚੈਂਕ ਭੇਂਟ ਕੀਤੇ ਗਏ।ਕੈਂਸਰ ਪੀੜਤ ਪਰਿਵਾਰ ਦੇ ਮੈਂਬਰਾਂ ਵਿੱਚ ਨੱਥੂ ਸਿੰਘ ਦਿਉਣ, ਸੁਖਦੇਵ ਕੌਰ, ਜਗਵੀਰ ਸਿੰਘ ਭੁੱਚੋਂ ਖੁਰਦ ਨੂੰ ਗੁਰਦੁਆਰਾ ਸਾਹਿਬ ਦੇ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਫਰੈਸ਼ਰਜ਼ ਪਾਰਟੀ ਦਾ ਆਯੋਜਨ
ਬਠਿੰਡਾ, 26 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲੰਵਡੀ ਸਾਬੋ ਦੇ ਅਪਲਾਈਡ ਕਾਲਜ ਵਲੋਂ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰਜ ਪਾਰਟੀ ਦਾ ਆਯੋਜਨ ਕੀਤਾ ਗਿਆ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮੁੱਖ ਆਡੋਟੋਰੀਅਮ ਵਿਚ ਸੀਨੀਅਰ ਵਿਦਿਆਰਥੀਆਂ ਨੇ ਮਨਮੋਹਕ ਪੇਸ਼ਕਾਰੀਆਂ ਦੇ ਜ਼ਰੀਏ ਨਵੇ ਵਿਦਿਆਰਥੀਆਂ ਦਾ ਸਵਾਗਤ ਕੀਤਾ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਜਗਤਾਰ ਸਿੰਘ ਧੀਮਾਨ ਨੇ ਇਸ …
Read More »ਅੰਤਰਰਾਸ਼ਟਰੀ ਸਬਜ਼ੀ ਵਿਗਿਆਨੀ ਡਾ. ਦਲਜੀਤ ਸਿੰਘ ਗੋਲਡ ਮੈਡਲ ਨਾਲ ਸਨਮਾਨਿਤ
ਬਠਿੰਡਾ, 26 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਦਿਨੀ ਅੰਤਰਰਾਸ਼ਟਰੀ ਸਬਜ਼ੀ ਵਿਗਿਆਨੀ ਡਾ. ਦਲਜੀਤ ਸਿੰਘ ਸੁਪੱਤਰ ਚਾਨਣ ਸਿੰਘ, ਵਾਸੀ ਲੜੋਈ ਭੋਗਪੁਰ ਨੂੰ ਭਾਰਤ ਰਤਨ ਡਾ. ਅਬਦੁਲ ਕਲਾਮ ਗੋਲਡ ਮੈਡਲ ਐਵਾਰਡ ਨਾਲ ਚਿਨਈ ਵਿਖੇ ਸਨਮਾਨਿਆ ਗਿਆ।ਇਹ ਐਵਾਰਡ ਵਿਅਕਤੀਤਵ ਅਧਾਰ `ਤੇ ਸਬਜ਼ੀ ਨਾਲ ਸਬੰਧਤ ਖੋਜ਼ ਗਤੀਵਿਧੀਆਂ ਅਤੇ ਸਬੰਧਤ ਸਿਖਿਆ ਦੀਆਂ ਉਪਲਭਧੀਆਂ ਦੇ ਹਿਤ ਦਿਤਾ ਗਿਆ।ਡਾ. ਦਲਜੀਤ ਸਿੰਘ …
Read More »ਡੀ.ਐਸ.ਐਫ ਓਨੇ ਦਾਣਾ ਮੰਡੀ ਪੱਟੀ `ਚ ਝੋਨੇ ਦੀ ਖਰੀਦ ਦਾ ਕੀਤਾ ਨਿਰੀਖਣ
ਜਿਲਾ ਤਰਨਤਾਰਨ ਦੀ ਮੰਡੀਆਂ `ਚ 552950 ਮੀਟ੍ਰਿਕ ਟਨ ਝੋਨੇ ਦੀ ਆਮਦ ਪੱਟੀ, 26 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿਲੋਂ) – ਦਾਣਾ ਮੰਡੀਆਂ ਵਿਚੋ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਚੁੱਕਿਆ ਜਾ ਰਿਹਾ ਹੈ ਅਤੇ ਉਨਾਂ ਦੀ ਪੇਮੈਂਟ ਕਤੁਰੰਤ ਕਰਵਾਈ ਜਾ ਰਹੀ ਹੈ। ਉਕਤ ਵਿਚਾਰ ਡਾ. ਨਿਰਮਲ ਸਿੰਘ ਡੀ.ਐਸ.ਐਫ.ਓ ਨੇ ਦਾਣਾ ਮੰਡੀ ਪੱਟੀ ਵਿਖੇ ਝੋਨੇ ਦੀ ਫਸਲ ਦੀ ਖਰੀਦ ਦਾ …
Read More »ਅਕਾਲ ਅਕੈਡਮੀ ਢੀਂਡਸਾ ਦੇ ਮਿਲਨ ਸ਼ਰਮਾ ਨੇ ਨਾਮਨਾ ਖੱਟਿਆ
ਸਮਰਾਲਾ, 26 ਅਕਤੂਬਰ (ਪੰਜਾਬ ਪੋਸਟ- ਕੰਗ) – ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਵਲੋਂ ਲਈ ਗਈ ਪ੍ਰੀਖਿਆ ਸਬੰਧੀ ਜਾਣਕਾਰੀ ਦਿੰਦਿਆਂ ਦੀਪ ਦਿਲਬਰ ਨੇ ਦੱਸਿਆ ਕਿ ਲੁਧਿਆਣਾ ਜ਼ੋਨ ਦੀ ਇਕਾਈ ਕੁਹਾੜਾ ਦੇ ਸੈਂਟਰ ਸਮਰਾਲਾ ਵਿੱਚੋਂ ਮਿਲਨ ਸ਼ਰਮਾ ਨੂੰ ਪੰਜਾਬ ਵਿੱਚੋਂ ਤੀਜਾ ਸਥਾਨ ਪ੍ਰਾਪਤ ਕਰਨ ਉਤੇ ਅੱਜ ਉਸ ਦੇ ਸਕੂਲ ਅਕਾਲ ਅਕੈਡਮੀ ਢੀਂਡਸਾ ਵਿੱਚ ਜਾ ਕੇ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਦੇ ਸੱਭਿਆਚਾਰਕ ਵਿਭਾਗ ਦੇ …
Read More »ਪੁਖਤਾ ਤੇ ਸੁਰੱਖਿਅਤ ਪ੍ਰਬੰਧ ਪ੍ਰਤੀ ਗੁਰਦੁਆਰਾ ਕਮੇਟੀਆਂ ਨਹੀਂ ਛੱਡ ਰਹੀਆਂ ਅਣਗਹਿਲੀ -ਬਡੂੰਗਰ
ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹਿਸਾਰ (ਹਰਿਆਣਾ) ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਬੇਹੱਦ ਹਿਰਦੇਵੇਦਕ ਹਨ ਪਰੰਤੂ ਇਸ ਤੋਂ ਵੀ ਅਫਸੋਸ ਦੀ ਗੱਲ ਇਹ ਹੈ ਕਿ ਅਜੇ ਤੀਕ ਗੁਰਦੁਆਰਾ ਕਮੇਟੀਆਂ …
Read More »ਗਰਭਵਤੀ ਮਹਿਲਾਵਾਂ ਨੂੰ ਖੂਨ ਦੀ ਕਮੀ ਤੇ ਕੁਪੋਸ਼ਨ ਤੋਂ ਬਚਾਉਣ ਲਈ ਕੀਤਾ ਜਾਗਰੂਕ
ਪਠਾਨਕੋਟ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਪਠਾਨਕੋਟ ਦੀ ਜਿਲਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਵਿਚ ਮਹੀਨਾ ਸੰਤਬਰ 2017 ਦੀਆਂ ਰਿਪੋਰਟਾਂ ਦਾ ਰੀਵਿਓ ਅਤੇ ਸਿਹਤ ਨਾਲ ਸੰਬਧਤ ਮੁਦਿਆਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੀਟਿੰਗ ਵਿੱਚ ਡਾ. ਨਰੇਸ਼ ਕਾਂਸਰਾ ਸਿਵਲ ਸਰਜਨ, ਡਾ. ਭੁਪਿੰਦਰ ਸਿੰਘ ਐਸ.ਐਮ.ਓ, …
Read More »ਖਾਲਸਾ ਅਕੈਡਮੀ ਮਹਿਤਾ ਵਿਖੇ ਬੰਦੀ ਛੋੜ ਦਿਵਸ ਮਨਾਇਆ
ਚੌਂਕ ਮਹਿਤਾ, 26 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ (ਹੋਸਟਲ) ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਅਕਾਲ ਪੁਰਖ ਦਾ ਓਟ ਆਸਰਾ ਲੈਂਦੇ ਹੋਏ ਸ਼ਬਦ …
Read More »ਬਾਕਸਿੰਗ ਵੱਖ-ਵੱਖ ਵਰਗਾਂ ’ਚ ਵਿਦਿਆਰਥੀਆਂ ਨੇ ਜਿੱਤੇ 21 ਸੋਨੇ ਦੇ ਤਮਗੇ : ਪ੍ਰਿੰ: ਭੰਗੂ
ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ ਜ਼ਿਲ੍ਹਾ ਸਕੂਲ ਅੰਡਰ-14, 17 ਅਤੇ 19 ਬਾਕਸਿੰਗ (ਲੜਕੇ) ’ਚ ਸਕੂਲ ਦੇ ਵਿਦਿਆਰਥੀਆਂ ਨੇ 14 ਸਾਲਾਂ ਤੋਂ ਲਗਾਤਾਰ ਜਿੱਤ ਹਾਸਲ ਕਰਕੇ ਆਪਣੀ ਸਰਦਾਰੀ ਕਾਇਮ ਕੀਤੀ।4 ਦਿਨ ਤੱਕ ਚਲੇ ਇਸ ਮੁਕਾਬਲੇ ’ਚ ਜ਼ਿਲ੍ਹੇ ਦੀਆਂ 10 ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਬਾਕਸਿੰਗ ਦੀ ਇਸ ਸ਼ਾਨਦਾਰ …
Read More »
Punjab Post Daily Online Newspaper & Print Media