ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ) – ਸਥਾਨਕ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਲੋਂ ਪਿਛਲੇ ਦਿਨੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਜ਼ੋਨਲ ਯੂਥ ਫੈਸਟੀਵਲ 2017 ਵਿੱਚ ਅ ਜੋਨ (ਬੀ ਡਵੀਜ਼ਨ) ਵਿਚ ਦੂਜਾ ਸਥਾਨ ਹਾਸਲ ਕਰ ਕੇ ਰਨਰ ਅੱਪ ਟਰਾਫੀ ਪ੍ਰਾਪਤ ਕੀਤੀ ਹੈ।ਇਸ ਫੈਸਟੀਵਲ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਜਿਵੇ ਭੰਗੜਾ, ਕਵੀਸ਼ਰੀ, ਡਿਬੇਟ, ਕਵਿਤਾ ਉਚਾਰਨ, ਰੰਗੋਲੀ, …
Read More »ਪੰਜਾਬੀ
ਮੰਡੀਆਂ ਵਿਚ ਹੋ ਰਹੀ ਤੁਲਾਈ ਦਾ ਮੌਕੇ `ਤੇ ਲਿਆ ਜਾਇਜ਼ਾ ਅਤੇ ਚੈਕ ਕੀਤਾ ਤੋਲ
ਪਠਾਨਕੋਟ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਝੋਨੇ ਦੇ ਸੁਚੱਜੇ ਮੰਡੀਕਰਨ ਸੰਬੰਧੀ ਜਾਣਕਾਰੀ ਦੇਣ ਲਈ ਚਲਾਈ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਡਾ. ਅਮਰੀਕ ਸਿੰਘ ਸਹਾਇਕ ਮੰਡੀਕਰਨ ਅਫਸਰ-ਕਮ-ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਜਸਵਾਲੀ ਅਤੇ ਰਾਜਪਰੂਰਾ ਸਥਿਤ ਦਾਣਾ ਮੰਡੀਆਂ ਦਾ …
Read More »ਚਿਲਡਰਨ ਹੋਮ (ਲੜਕੇ) ਗੁਰਦਾਸਪੁਰ ਰਹਿ ਰਹੇ ਬੱਚੇ ਦੇ ਵਾਰਸਾਂ ਦੀ ਭਾਲ
ਪਠਾਨਕੋਟ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲਾ ਬਾਲ ਸੁਰੱਖਿਆ ਅਫਸਰ ਪਠਾਨਕੋਟ ਊਸ਼ਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭਲਾਈ ਕਮੇਟੀ ਗੁਰਦਾਸਪੁਰ ਦੇ ਹੁਕਮਾਂ ਅਨੁਸਾਰ 1 ਮਾਰਚ 2016 ਤੋਂ ਚਿਲਡਰਨ ਹੋਮ (ਲੜਕੇ) ਕੋਠੀ ਨੰਬਰ 21 ਏ ਜੇਲ ਰੋਡ ਗੁਰਦਾਸਪੁਰ ਵਿਖੇ ਇੱਕ ਬੱਚਾ ਰਹਿ ਰਿਹਾ ਹੈ, ਜੋ ਆਪਣਾ ਨਾਮ ਕਰਨ ਦੱਸਦਾ ਹੈ।ਉਨਾਂ ਦੱਸਿਆ ਕਿ ਸਾਲ 2016 ਦੋਰਾਨ ਜਦੋਂ ਇਹ ਬੱਚਾ ਮਿਲਿਆ …
Read More »ਡਿਪਟੀ ਕਮਿਸ਼ਨਰ ਨੇ ਅਗਾਹਵਧੁ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਲਾਂ
ਪਠਾਨਕੋਟ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਇੰਦਰਜੀਤ ਸਿੰਘ …
Read More »6ਵੀਆਂ ਬਾਸਕਿਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਵੱਖ-ਵੱਖ ਟੀਮਾਂ ਦੇ ਮੁਕਾਬਲੇ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ) ਬਾਸਕਟਬਾਲ ਲੜਕੀਆਂ ਅੰਡਰ-14 ਗਰੁੱਪ ਅੰਤਰ ਜ਼ਿਲ੍ਹਾ ਟੂਰਨਾਮੈਂਟ ਸ.ਕੰ.ਸ.ਸ.ਸਕੂਲ ਮਾਲ ਰੋਡ ਵਿਖੇ ਦੂਜੇ ਦਿਨ ਵੱਖ-ਵੱਖ ਟੀਮਾਂ ਦੇ ਮੁਕਾਬਲੇ ਹੋਏ।ਇਥੇ ਹੋ ਰਹੇ ਮੁਕਾਬਲਿਆਂ ਦਾ ਜਾਇਜ਼ਾ ਲੈਂਦਿਆਂ ਸਥਾਨਕ ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਸਿ.ਸੈ.) ਰਜੇਸ਼ ਸ਼ਰਮਾ ਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੀਆਂ ਟੀਮਾਂ ਨਾਲ ਜਾਣ ਪਛਾਣ ਕੀਤੀ ਅਤੇ ਖਿਡਾਰਣਾਂ ਨੂੰ ਖੇਡ ਭਾਵਨਾ ਨਾਲ ਮੈਦਾਨ ਵਿੱਚ ਉਤਰਣ ਦੀ ਪੇ੍ਰਰਣਾ ਦਿੱਤੀ।ਪ੍ਰਿੰਸੀਪਲ …
Read More »ਵਰਿੰਦਰ ਮਲਹੋਤਰਾ 8ਵੀਂ ਵਾਰ ਬਣੇ ਜੰਡਿਆਲਾ ਪ੍ਰੈਸ ਕਲੱਬ ਦੇ ਪ੍ਰਧਾਨ
ਜੰਡਿਆਲਾ ਗੁਰੂ, 25 (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਪ੍ਰੈਸ ਕਲੱਬ ਦੀ ਇਕ ਜਰੂਰੀ ਮੀਟਿੰਗ ਕਲੱਬ ਦੇ ਸਰਪ੍ਰਸਤ ਸੁਰਿੰਦਰਪਾਲ ਅਰੋੜਾ ਅਤੇ ਸੁਨੀਲ ਦੇਵਗਨ ਦੀ ਰਹਿਨੁਮਾਈ ਹੇਠ ਹੋਈ।ਮੀਟਿੰਗ ਵਿਚ ਪਿੱਛਲੇ ਸੱਤ ਸਾਲਾਂ ਤੋਂ ਚੱਲ ਰਹੇ ਕਲੱਬ ਦੀ ਇਕਮੁੱਠਤਾ ਲਈ ਕੇਕ ਕੱਟ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।ਉਪਰੰਤ ਨਵੀਂ ਬਣਾਈ ਗਈ ਕਮੇਟੀ ਵਲੋਂ ਪ੍ਰਦੀਪ ਜੈਨ ਨੇ ਪ੍ਰਧਾਨ ਦੇ ਅਹੁੱਦੇ ਲਈ …
Read More »ਚੋਰੀ ਦੇ ਚਾਰ ਮੋਟਰਸਾਇਕਲਾਂ ਤੇ ਇਕ ਐਕਟਿਵਾ ਸਮੇਤ ਤਿੰਨ ਗ੍ਰਿਫਤਾਰ
ਜੰਡਿਆਲਾ ਗੁਰੂ, 25 (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜਿਲਾ ਅੰਮ੍ਰਿਤਸਰ ਦਿਹਾਤੀ ਐਸ.ਐਸ.ਪੀ ਪਰਮਪਾਲ ਦੇ ਦਿਸ਼ਾ ਨਿਰਦੇਸ਼ਾਂ `ਤੇ ਲੁੱਟਾਂ ਖੋਹਾਂ ਨੂੰ ਠੱਲ ਪਾਉਣ ਦੇ ਮਕਸਦ ਨਾਲ ਹਰਕਤ ਵਿਚ ਆਈ ਜੰਡਿਆਲਾ ਪੁਲਿਸ ਵਲੋਂ ਤਿੰਨ ਚੋਰਾਂ ਨੂੰ ਚੋਰੀ ਕੀਤੇ ਚਾਰ ਮੋਟਰਸਾਇਕਲਾਂ ਅਤੇ ਇਕ ਐਕਟਿਵਾ ਸਮੇਤ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਚੋਂਕੀ ਇੰਚਾਰਜ ਲਖਬੀਰ ਸਿੰਘ ਅਨੁਸਾਰ ਗੁਪਤ ਸੂਚਨਾ ਦੇ ਆਧਾਰ `ਤੇ …
Read More »ਗ੍ਰੇਸ ਪਬਲਿਕ ਸੀ: ਸਕੈ: ਸਕੂਲ ਵਿਖੇ ਦੀਵਾਲੀ ਸਮਾਗਮ
ਜੰਡਿਆਲਾ ਗੁਰੂ, 25 (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀ: ਸਕੈ: ਸਕੂਲ ਵਿਚ ਐਮ.ਡੀ ਡਾ: ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਦੀ ਦੇਖ-ਰੇਖ ਵਿੱਚ ਦੀਵਾਲੀ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਬੱਚਿਆਂ ਵਿੱਚ ਰੰਗੋਲੀ ਦੀ ਪ੍ਰਤੀਯੋਗਤਾ ਅਤੇ ਕ੍ਰਿਕੇਟ ਦਾ ਮੈਚ ਕਰਵਾਇਆ ਗਿਆ।ਜਿਸ ਵਿਚ ਸਕੂਲ ਦੇ ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ।ਜੇਤੂ ਟੀਮ ਦੇ ਵਿਦਿਆਰਥੀਆ ਨੂੰ ਡਾ: ਜੇ.ਐਸ …
Read More »ਸਮਾਜ ਸੁਧਾਰ ਫਿਲਮ `ਬਟਵਾਰਾ` ਇੱਕ ਦੁਖਾਂਤ ਰਿਲੀਜ਼
ਪਟਿਆਲਾ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਹੋਟਲ ਵਿਚ ਅੱਜ ਇੱਕ ਸਮਾਗਮ ਦੌਰਾਨ ਸਮਾਜ ਸੁਧਾਰਕ ਵਿਸ਼ੇ ਉਪਰ ਬਣੀ ਟੈਲੀ ਫਿਲਮ, ਪੰਜਾਬੀ ਵਿਦਵਾਨ ਡਾ. ਜਗਮੇਲ ਸਿੰਘ ਭਾਠੂਆਂ ਵਲੋਂ ਰਿਲੀਜ ਕੀਤੀ ਗਈ। ਉਘੇ ਫਿਲਮਕਾਰ ਇਕਬਾਲ ਗੱਜਣ ਨੇ ਫਿਲਮ ਬਟਵਾਰਾ ਦੇ ਡਾਇਰੈਕਟਰ ਰਵਿੰਦਰ ਰਵੀ ਸਮਾਣਾ ਅਤੇ ਪ੍ਰੋਡਿਊਸਰ ਵੇਦ ਚੰਦ ਮੰਡੋਰ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਫਿਲਮਕਾਰ ਰਵੀ ਸਮਾਣਾ ਵਲੋਂ ਸਾਫ ਸੁਥਰੀਆਂ ਫਿਲਮਾਂ …
Read More »800 ਸਕੂਲ ਬੰਦ ਕਰਨੇ ਗਰੀਬ ਬੱਚਿਆਂ, ਅਧਿਆਪਕਾਂ ਤੇ ਮਿਡ ਡੇ ਮੀਲ ਵਰਕਰਾਂ ਦੇ ਭਵਿੱਖ ਨਾਲ ਖਿਲਵਾੜ – ਤਰੁਣ ਚੁੱਘ
ਕਿਹਾ ਬਿਜਲੀ ਦੇ ਬਿੱਲਾਂ `ਚ ਪਹਿਲੀ ਅਪ੍ਰੈਲ ਤੋਂ ਭਾਰੀ ਵਾਧਾ ਪੰਜਾਬ ਦੀ ਜਨਤਾ ਨਾਲ ਸ਼ਰੇਆਮ ਧੋਖਾ ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਦੇ ਅਧਿਕਾਰ ਦਾ ਹਨਨ ਕਰਕੇ ਪੰਜਾਬ ਦੀ ਕੈਪਟਨ ਸਰਕਾਰ ਵਲੋਂ 800 ਸਰਕਾਰੀ ਸਕੂਲ ਬੰਦ ਕਰਨ ਦਾ ਫ਼ੈਸਲਾ `ਬਿਜਲੀ ਬੰਬ` ਦੀ ਤਰ੍ਹਾਂ ਮਾਸੂਮ, ਗਰੀਬ ਬੱਚਿਆਂ ਦੀ ਜਿੰਦਗੀ ਤਬਾਹ ਕਰ ਦੇਣ ਦੇ ਬਰਾਬਰ ਹੈ।ਭਾਰਤੀ ਜਨਤਾ ਪਾਰਟੀ ਦੇ ਕੌਮੀ …
Read More »
Punjab Post Daily Online Newspaper & Print Media