ਮਾਲੇਰਕੋਟਲਾ (ਸੰਦੌੜ), 25 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸ੍ਰੀ ਵਿਸ਼ਵਕਰਮਾ ਮੰਦਿਰ ਜਮਾਲਪੁਰਾ ਵਿਖੇ ਵਿਸ਼ਵਕਰਮਾ ਦਿਵਸ ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ ਰਜਿ. ਵਲੋਂ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ।ਸਤਨਾਮ ਸਿੰਘ ਸੋਹਲ ਪੱਕਾ ਦਰਵਾਜ਼ਾ ਜਮਾਲਪੁਰਾ ਵਲੋਂ ਪਰਿਵਾਰ ਸਮੇਤ ਹਵਨ ਕਰਵਾਇਆ ਗਿਆ।ਝੰਡੇ ਦੀ ਰਸਮ ਜਸਵੰਤ ਸਿੰਘ ਸੈਂਹਬੀ ਪੁੱਤਰ ਜੀਤ ਸਿੰਘ ਸੈਂਭੀ ਚੁੰਘਾਂ ਵਾਲਿਆਂ ਨੇ ਅਦਾ ਕੀਤੀ।ਭਾਈ ਗੁਰਮੇਲ ਸਿੰਘ ਨਿਮਾਣਾ ਹੈਡ …
Read More »ਪੰਜਾਬੀ
ਜੋਗਿੰਦਰ ਸਿੰਘ ਜੋਸ਼ ਦੀ ਮੌਤ `ਤੇ ਗਹਿਰੇ ਦੁੱਖ ਦਾ ਇਜ਼ਹਾਰ
ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ 29 ਨੂੰ ਸਮਰਾਲਾ, 24 ਅਕਤੂਬਰ (ਪੰਜਾਬ ਪੋਸਟ- ਕੰਗ ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਸਰਪ੍ਰਸਤ, ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਜਨਰਲ ਸਕੱਤਰ ਅਤੇ ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਸਲਾਹਕਾਰ ਜੋਗਿੰਦਰ ਸਿੰਘ ਜੋਸ਼ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਤੇ ਵੱਖ ਵੱਖ ਸੰਸਥਾਵਾਂ ਵੱਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ, ਜਿਨਾਂ ਦਾ …
Read More »ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਵਲੋਂ ਆਂਗਣਵਾੜੀ ਵਰਕਰਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ
ਸਮਰਾਲਾ, 24 ਅਕਤੂਬਰ (ਪੰਜਾਬ ਪੋਸਟ- ਕੰਗ ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ (ਸੀਟੂ) ਤਹਿਸੀਲ ਸਮਰਾਲਾ ਦੀ ਇੱਕ ਹੰਗਾਮੀ ਮੀਟਿੰਗ ਤਹਿਸੀਲ ਸਮਰਾਲਾ ਦੇ ਪ੍ਰਧਾਨ ਨਛੱਤਰ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਸਭ ਤੋਂ ਪਹਿਲਾਂ ਚੌਂਕੀਦਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੇ ਵਿਚਾਰ ਚਰਚਾ ਕੀਤੀ ਗਈ।ਦੂਸਰੇ ਮਤੇ ਵਿੱਚ 23 ਅਕਤੂਬਰ ਨੂੰ ਪਟਿਆਲਾ ਵਿਖੇ ਧਰਨਾ ਦੇਣ ਗਈਆਂ ਆਂਗਣਵਾੜੀ ਵਰਕਰਾਂ ਨੂੰ …
Read More »ਅੰਡਰ-14 ਅੰਤਰ ਜ਼ਿਲ੍ਹਾ 6ਵੀਆਂ ਬਾਸਕਿਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਮੁਕਾਬਲੇ
ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬਾਸਕਟਬਾਲ ਲੜਕੀਆਂ ਅੰਡਰ-14 ਗਰੁੱਪ ਅੰਤਰ ਜ਼ਿਲ੍ਹਾ ਟੂਰਨਾਮੈਂਟ ਸ.ਕੰ.ਸ.ਸ.ਸਕੂਲ ਮਾਲ ਰੋਡ ਵਿਖੇ ਦੂਜੇ ਦਿਨ ਵੱਖ-ਵੱਖ ਟੀਮਾਂ ਦੇ ਮੁਕਾਬਲੇ ਹੋਏ।ਇਥੇ ਹੋ ਰਹੇ ਮੁਕਾਬਲਿਆਂ ਦਾ ਜਾਇਜ਼ਾ ਲੈਂਦਿਆਂ ਸਥਾਨਕ ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਸਿ.ਸੈ.) ਰਜੇਸ਼ ਸ਼ਰਮਾ ਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੀਆਂ ਟੀਮਾਂ ਨਾਲ ਜਾਣ ਪਛਾਣ ਕੀਤੀ ਅਤੇ ਖਿਡਾਰਣਾਂ ਨੂੰ ਖੇਡ ਭਾਵਨਾ ਨਾਲ ਮੈਦਾਨ ਵਿੱਚ ਉਤਰਣ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਬੀ` ਜ਼ੋਨ ਜ਼ੋਨਲ ਯੁਵਕ ਮੇਲਾ ਸੰਪੰਨ
ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਜਿਲ੍ਹਿਆਂ ਨਾਲ ਸਬੰਧਤ ਕਾਲਜਾਂ ਦਾ `ਬੀ` ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸੰਪੰਨ ਹੋ ਗਿਆ।ਇਸ ਚਾਰ ਦਿਨਾਂ ਯੁਵਕ ਮੇਲੇ ਦੌਰਾਨ ਤਿੰਨ ਜ਼ਿਲਿਆਂ ਦੇ ਸਬੰਧਤ ਕਾਲਜਾਂ ਦੇ ਵਿਦਿਆਰਥੀਆਂ ਨੇ ਅਨੁਸ਼ਾਸਨ ਵਿਚ ਰਹਿੰਦੇ ਹੋਏ ਮਿਹਨਤ ਨਾਲ ਤਿਆਰ ਕੀਤੀਆਂ ਆਪਣੀਆਂ …
Read More »ਯੂਨੀਵਰਸਿਟੀ ਵਿਖੇ ਐਮ.ਵਾਈ.ਏ.ਐਸ- ਜੀ.ਐਨ.ਡੀ.ਯੂ ਸੈਂਟਰ ਫਾਰ ਸਪੋਰਟਸ ਸਾਇੰਸਜ਼ ਦੀ ਹੋਵੇਗੀ ਸਥਾਪਨਾ
ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਮਨਿਸਟਰੀ ਆਫ ਯੂਥ ਅਫੇਅਰ ਐਂਡ ਸਪੋਰਟਸ ਵੱਲੋਂ ਐਮ.ਵਾਈ.ਏ.ਐਸ-ਜੀ.ਐਨ.ਡੀ.ਯੂ. ਸੈਂਟਰ ਫਾਰ ਸਪੋਰਟਸ ਸਾਇੰਸਜ਼ ਦੀ ਸਥਾਪਨਾ ਕੀਤੀ ਜਾਵੇਗੀ। ਇਸ ਕਾਰਜ ਲਈ ਮਨਿਸਟਰੀ ਵੱਲੋਂ ਪੰਜ ਸਾਲਾਂ ਦੇ ਅਰਸੇ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਹ ਇਕਲੌਤਾ ਸੈਂਟਰ ਹੈ ਜਿਹੜਾ ਕਿ ਐਮ.ਵਾਈ.ਏ.ਐਸ …
Read More »ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ ਵਿੱਚ ਪਾਰਟੀਬਾਜ਼ੀ ਅੜਿੱਕਾ ਨਾ ਬਣੇ – ਔਜਲਾ
ਅੰਮਿ੍ਤਸਰ, 24 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਵਲੋਂ ਬਣਾਈ ਗਈ ਜਿਲਾ ਵਿਕਾਸ ਤਾਲਮੇਲ ਅਤੇ ਮੁਲਾਂਕਣ ਕਮੇਟੀ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਪੱਸ਼ਟ ਕੀਤਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਸਮਾਜ ਦੇ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਕਲਿਆਣਕਾਰੀ ਸਕੀਮਾਂ ਦਾ ਲਾਭ ਹਰ ਲੋੜਵੰਦ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਅਤੇ ਲਾਲਚ …
Read More »ਡੀ.ਏ.ਵੀ.ਪਬਲਿਕ ਸਕੂਲ ਨੇ `ਸੰਯੁਕਤ ਰਾਸ਼ਟਰ ਦਿਵਸ` ਮਨਾਇਆ
ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ `ਸੰਯੁਕਤ ਰਾਸ਼ਟਰ ਦਿਵਸ` ਮਨਾਇਆ।ਇਹ ਦਿਨ ਮਨੁੱਖੀ ਅਧਿਕਾਰਾਂ, ਸਮਾਜਿਕ ਉਨਤੀ ਅਤੇ ਵਿਸ਼ਵ ਅਮਨ ਸ਼ਾਂਤੀ ਲਈ ਅੰਤਰਸ਼ਰਾਸ਼ਟਰੀ ਸੰਸਥਾਵਾਂ ਦੇ ਮਾਣ ਲਈ ਵਿਸ਼ਵ ਪੱਧਰ `ਤੇ ਮਨਾਇਆ ਗਿਆ।ਇਸ ਦਿਨ ਉਨ੍ਹਾਂ ਤੱਥਾ `ਤੇ ਚਾਨਣਾ ਪਾਇਆ ਗਿਆ ਜਿੰਨ੍ਹਾਂ ਨੂੰ ਤਰੱਕੀ ਦੇ ਟੀਚੇ `ਤੇ ਪਹੰੁਚਣ ਲਈ ਲੋਕਾਂ ਵੱਲੋਂ ਠੋਸ ਕਦਮ ਚੁੱਕੇ ਜਾ …
Read More »ਸਬਦ ਹੀ ਚੇਤਨ, ਸ਼ਬਦ ਹੀ ਸਦੀਵੀ ਤੇ ਸ਼ਬਦ ਹੀ ਗੁਰੂ ਹੈ – ਭਾਈ ਰਣਜੀਤ ਸਿੰਘ
ਸੰਦੌੜ, 24 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਅਗੰਮਗੜ ਸਾਹਿਬ ਪਿੰਡ ਫ਼ਤਹਿਪੁਰ ਕੋਠੀ ਵਿਖੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਹਿਤ ਸਲਾਨਾ ਮਹਾਨ ਗੁਰਮਤ ਸਮਾਗਮ ਆਯੋਜਿਤ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗਾਂ ਤੋਂ ਉਪਰੰਤ ਸੁੰਦਰ ਦੀਵਾਨ ਸਜਾਏ …
Read More »ਸਕੂਲ ‘ਚ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ
ਸੰਦੌੜ, 24 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗਣਵਾਲ ਵਿਖੇ ਧਨਵੰਤਰੀ ਦਿਵਸ ਮੌਕੇ ਪਿ੍ਰੰਸੀਪਲ ਡਾ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਕੈਂਪਸ ਗਤੀਵਿਧੀ ਪ੍ਰੋਜੈਕਟ ਅਧੀਨ ਨੌਂਵੀ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਵਿਚ ਡਾ. ਨਮਿਤਾ ਗਰਗ ਕੰਗਣਵਾਲ ਨੇ ਵਿਦਿਆਰਥੀਆਂ ਨੂੰ ਸਿਹਤ ਅਤੇ ਸਰੀਰਿਕ ਸਵੱਛਤਾ ਦਾ ਧਿਆਨ ਰੱਖਣ …
Read More »
Punjab Post Daily Online Newspaper & Print Media