Wednesday, November 25, 2026

ਪੰਜਾਬੀ

ਵਿਆਹ ਦੀ 25ਵੀਂ ਵਰੇਗੰਢ ਮੁਬਾਰਕ- ਜਸਬੀਰ ਸਿੰਘ ਤੇ ਬਲਜੀਤ ਕੌਰ (ਕਨੇਡਾ)

ਸਮਰਾਲਾ, 24 ਅਕਤੂਬਰ (ਪੰਜਾਬ ਪੋਸਟ- ਕੰਗ)  ਪਿੰਡ ਤਖਰਾਂ ਵਾਸੀ ਜਸਬੀਰ ਸਿੰਘ ਤੇ ਬਲਜੀਤ ਕੌਰ (ਕਨੇਡਾ) ਨੂੰ ਵਿਆਹ ਦੀ 25ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਿਲਾ ਪੱਧਰੀ ਪਸੂਧਨ ਤੇ ਦੁੱਧ ਚੁਆਈ ਮੁਕਾਬਲੇ 29 ਤੇ 30 ਅਕਤੂਬਰ ਨੂੰ

ਪਠਾਨਕੋਟ, 23 ਅਕਤੂਬਰ  (ਪੰਜਾਬ ਪੋਸਟ ਬਿਊਰੋ) – ਹਰ ਸਾਲ ਦੀ ਤਰਾ ਇਸ ਵਾਰ ਵੀ ਪਸ਼ੂ ਪਾਲਣ ਵਿਭਾਗ ਵੱਲੋਂ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ 29 ਤੇ 30 ਅਕਤੂਬਰ ਨੂੰ ਜਿਲਾ ਪੱਧਰੀ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲੇ ਇੰਡਸਟ੍ਰੀਅਲ ਗਰੋਥ ਸੈਂਟਰ ਪਿੰਡ ਝੰਜੇਲੀ ਵਿਖੇ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਰਨਾ ਵਿਖੇ ਸਥਿਤ ਵਧੀਕ ਡਿਪਟੀ …

Read More »

ਪਿੰਡ ਖਾਨਪੁਰ ‘ਚ ਲੋੜਵੰਦ ਔਰਤਾਂ ਲਈ ਖੋਲ੍ਹਿਆ ਸਿਖਲਾਈ ਸੈਂਟਰ

ਚੌਂਕ ਮਹਿਤਾ, 23 ਅਕਤੂਬਰ (ਪੰਜਾਬ ਪੋਸਟ-ਜੋਗਿੰਦਰ ਸਿੰਘ ਮਾਣਾ) – ਪਿੰਡ ਖਾਨਪੁਰ ਵਿਖੇ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਰਜਿ. ਦੀ ਇਕਾਈ ਬਾਬਾ ਬਕਾਲਾ ਸਾਹਿਬ ਦੇ ਸੀਨੀ.ਮੀਤ ਪ੍ਰਧਾਨ ਜੱਗਾ ਸਿੰਘ ਦੀ ਅਗਵਾਈ ਸਦਕਾ ਪਿੰਡ ਦੀਆ ਲੋੜਵੰਦ ਔਰਤਾਂ ਲਈ ਸਿਲਾਈ-ਕਢਾਈ ਸਿਖਲਾਈ ਸੈਂਟਰ ਖੋਲ੍ਹਿਆ ਗਿਆ।ਸੈਂਟਰ ਦਾ ਉਦਘਾਟਨ ਕਰਦਿਆ ਸੰਸਥਾ ਦੇ ਨੈਸ਼ਨਲ ਸਰਪ੍ਰਸਤ ਜਥੇ. ਹਰਭਜਨ ਸਿੰਘ ਉਦੋਕੇ ਨੇ ਕਿਹਾ ਕਿ ਅਜੋਕੇ ਸਮੇਂ ‘ਚ ਔਰਤਾਂ ਨੂੰ …

Read More »

ਖਾਲਸਾ ਅਕੈਡਮੀ ਮਹਿਤਾ ਦੇ 2 ਲੜਕੇ ਤੇ 6 ਲੜਕੀਆਂ ਦੀ ਸਟੇਟ ਲੈਵਲ ਹਾਕੀ ਲਈ ਚੋਣ

ਚੌਂਕ ਮਹਿਤਾ, 23 ਅਕਤੂਬਰ (ਪੰਜਾਬ ਪੋਸਟ-ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੀਆਂ ਅੰਡਰ-14 ਵਰਗ ਲੜਕੇ ਅਤੇ ਲੜਕੀਆਂ ਦੀਆਂ ਹਾਕੀ ਟੀਮਾਂ ਸਾਡੇ ਮਾਣਯੋਗ ਹਾਕੀ ਕੋਚ ਬਲਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ …

Read More »

ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਨੇ 125ਵਾਂ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ’ਚ ਵਿੱਦਿਆ, ਖੇਡਾਂ, ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ’ਚ ਨਾਮਣਾ ਖੱਟ ਰਹੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦਾ ਮੈਨੇਜ਼ਮੈਂਟ ਦੇ ਸਹਿਯੋਗ ਨਾਲ ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋਂ ‘125ਵਾਂ ਸਥਾਪਨਾ ਦਿਵਸ’ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਸਵੇਰ ਦੀ ਪ੍ਰਾਰਥਨਾ ਸਭਾ ’ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਮੂਹ …

Read More »

ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਨੂੰ ਕਿਸਾਨ ਕਰਜ਼ਾ ਮੁਆਫੀ ਲਈ ਹਦਾਇਤਾਂ ਜਾਰੀ

ਅੰਮਿ੍ਤਸਰ, 23 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਕਿਸਾਨਾਂ ਦਾ ਫ਼ਸਲੀ ਕਰਜਾ 2 ਲੱਖ ਰੁਪਏ ਤੱਕ ਮੁਆਫ ਕੀਤਾ ਜਾਵੇਗਾ।ਇਹ ਜਾਣਕਾਰੀ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵਲੋਂ ਜਿਲੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ, ਉਪਮੰਡਲ ਮੈਜਿਸਟਰੇਟ ਅੰਮਿ੍ਰਤਸਰ-2 ਰਾਜੇਸ਼ ਸ਼ਰਮਾ, ਉਪਮੰਡਲ ਮੈਜਿਸਟਰੇਟ ਅੰਮਿ੍ਰਤਸਰ-1 ਨਿਤਿਨ ਸਿੰਗਲਾ, ਉਪਮੰਡਲ ਮੈਜਿਸਟਰੇਟ ਅਜਨਾਲਾ ਸ੍ਰੀ ਰਜਤ ਓਬਰਾਏ, ਉਪਮੰਡਲ ਮੈਜਿਸਟਰੇਟ ਬਾਬਾ ਬਕਾਲਾ ਰਵਿੰਦਰ ਸਿੰਘ ਅਰੋੜਾ, …

Read More »

ਸੰਸਦ ਮੈਂਬਰ ਬਣਨ ਉਪਰੰਤ ਸ਼ੁਕਰਨਾ ਕਰਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਨੀਲ ਜਾਖੜ

ਅੰਮਿ੍ਤਸਰ, 23 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹਾਲ ਹੀ ਵਿਚ ਗੁਰਦਾਸਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅੱਜ ਸ਼ਾਮ ਜਿੱਤ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਆਏ। ਉਨਾਂ ਨਾਲ ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਸੁਨੀਲ ਦੱਤੀ, ਵਿਧਾਇਕ ਤਰਸੇਮ ਸਿੰਘ ਡੀ.ਸੀ, ਸ਼ਹਿਰੀ ਪ੍ਰਧਾਨ ਜੁਗਲ ਕਿਸ਼ੋਰ, ਕਾਂਗਰਸ ਦੇ ਬੁਲਾਰੇ ਅਤੇ …

Read More »

ਸਰਕਾਰੀ ਸਕੂਲ ਕਰਮਪੁਰਾ ਵਿਖੇ ਬਣਾਈ ਇਮਾਰਤ ਦੀ ਹੋਵੇਗੀ ਜਾਂਚ – ਔਜਲਾ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਰਕਾਰੀ ਸਕੂਲ ਕਰਮਪੁਰਾ ਜਿੱਥੇ ਕਿ ਲੋੜਵੰਦ ਬੱਚਿਆਂ ਲਈ ਪਹਿਲ ਸਕੂਲ ਵੀ ਚੱਲ ਰਿਹਾ ਹੈ, ਦੇ ਵਿਸਥਾਰ ਲਈ ਹੋਰ ਪ੍ਰਬੰਧ ਕਰਨ ਪਹੁੰਚੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਉਥੇ ਬਣੀ ਇਕ ਅਧੂਰੀ ਇਮਾਰਤ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।ਅੱਜ ਵਿਸ਼ੇਸ਼ ਤੌਰ ’ਤੇ ਪਹਿਲ ਸਕੂਲ ਦੀ ਸਾਰ ਲੈਣ ਪਹੁੰਚੇ ਔਜਲਾ ਨੂੰ ਜਦ …

Read More »

ਵਾਰ ਮਿਊਜ਼ੀਅਮ ਦੀ ਪਹਿਲੀ ਵਰੇਗੰਢ ਮੌਕੇ ਸਮਾਗਮ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸ਼ਹੀਦ ਫੌਜੀਆਂ ਵੱਲੋਂ ਕੀਤੀਆਂ ਗਈਆਂ ਲਾਸਾਨੀ ਕੁਰਬਾਨੀਆਂ ਨੂੰ ਸਾਂਭਣ ਅਤੇ ਇਨਾਂ ਦੀ ਕੁਰਬਾਨੀ ਦਾ ਜ਼ਜ਼ਬਾ ਦੇਸ਼ ਦੀ ਨੌਜਵਾਨ ਪੀੜੀ ਵਿਚ ਵਿਕਸਤ ਕਰਨ ਦੇ ਇਰਾਦੇ ਨਾਲ ਅੰਮਿ੍ਰਤਸਰ-ਅਟਾਰੀ ਰੋਡ ’ਤੇ ਬਣਾਏ ਗਏ ਵਾਰ ਮੈਮੋਰੀਅਲ ਦੀ ਪਲੇਠੀ ਵਰੇਗੰਢ ਮਨਾਈ ਗਈ।ਇਸ ਮੌਕੇ ਸੈਨਿਕ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਜੇ.ਐਸ ਅਰੋੜਾ, ਡਿਪਟੀ …

Read More »

ਆਉਣ ਵਾਲੇ ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਰਿਫਲੈਕਟਰ ਲਗਾਉਣ ਦੀ ਹਦਾਇਤ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਆਯੋਜਿਤ ਫਾਜ਼ਿਲਕਾ, 23 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਐਸ.ਕੇ ਅਗਰਵਾਲ, ਮਾਣਯੋਗ ਜਿਲਾ ਅਤੇ ਸੈਸ਼ਨਜ਼ ਜੱਜ, ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜੁਲਾਈ ਤੋਂ ਸਤੰਬਰ ਮਹੀਨੇ ਦੀ ਤਿਮਾਹੀ ਮੀਟਿੰਗ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਲਛਮਣ ਸਿੰਘ, ਮਾਣਯੋਗ ਵਧੀਕ ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ …

Read More »