ਸੰਗਰੂਰ, 23 ਫਰਵਰੀ (ਜਗਸੀਰ ਲੌਂਗੋਵਾਲ) – ਸਨਾਤਨ ਉਤਕਰਸ ਫਾਉਡੇਸ਼ਨ ਦਿਹਾਤੀ ਇਲਾਕਾ ਪ੍ਰਧਾਨ ਪ੍ਰਦੀਪ ਕੁਮਾਰ ਦੀ ਅਗਵਾਈ ਹੇਠ ਸ੍ਰੀ ਹਨੂੰਮਾਨ ਜੀ ਮੰਦਰ ਨਗਰ ਖੇੜਾ ਧਾਮ ਪਿੰਡ ਘਾਬਦਾਂ ਵਿਖੇ ਮੀਟਿੰਗ ਕੀਤੀ ਗਈ।ਫਾਉਂਡੇਸਨ ਦੇ ਡਾਇਰੈਕਟਰ ਜੇਵਰਧਨ ਸ਼ਰਮਾ ਨੇ ਸ਼ਿਰਕਤ ਕੀਤੀ।ਪ੍ਰਦੀਪ ਕੁਮਾਰ ਨੇ ਸਨਾਤਨ ਦੀ ਪ੍ਰਗਤੀ ਲਈ ਫਾਉਂਡੇਸ਼ਨ ਵਲੋਂ ਸਾਂਝੇ ਤੌਰ `ਤੇ ਕੀਤੇ ਜਾ ਰਹੇ ਕਾਰਜ਼ਾਂ ਅਤੇ ਸਨਾਤਨ ਨੂੰ ਮਜ਼ਬੂਤ ਕਰਨ ਬਾਰੇ ਦੱਸਿਆ। ਜੇਵਰਧਨ …
Read More »ਪੰਜਾਬੀ
ਸੰਗਰੂਰ ਦੇ ਪੈਨਸ਼ਨਰ ਵੱਡੀ ਗਿਣਤੀ ‘ਚ ਰੋਸ ਰੈਲੀ ਵਿੱਚ ਹੋਏ ਸ਼ਾਮਲ
ਸੰਗਰੂਰ, 24 ਫਰਵਰੀ ( ਜਗਸੀਰ ਸਿੰਘ) – ਪੈਨਸ਼ਨਰਜ਼, ਮੁਲਾਜ਼ਮ ਜਥੇਬੰਦੀਆਂ ‘ਤੇ ਆਧਾਰਿਤ ਸਾਂਝੇ ਫਰੰਟ ਦੇ ਸੱਦੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੁੱਖ ਦਫ਼ਤਰ ਧੂਰੀ ਨੇੜੇ ਵਿਸ਼ਾਲ ਰੋਸ ਪ੍ਰਦਰਸ਼਼ਨ ਅਤੇ ਰੋਸ ਮਾਰਚ ਕੀਤਾ ਗਿਆ।ਜਿਲ੍ਹਾ ਸੰਗਰੂਰ ਪ੍ਰਧਾਨ ਰਾਜ ਕੁਮਾਰ ਅਰੋੜਾ, ਜੀਤ ਸਿੰਘ ਢੀਂਡਸਾ ਪ੍ਰਧਾਨ ਸੰਗਰੂਰ ਅਤੇ ਭੁਪਿੰਦਰ ਸਿੰਘ ਜੱਸੀ ਜਨਰਲ ਸਕੱਤਰ ਦੀ ਅਗਵਾਈ ਵੱਡੀ ਗਿਣਤੀ ‘ਚ ਪੈਨਸ਼ਨਰਜ਼ ਸਾਥੀ ਇੱਕ ਕਾਫਿਲੇ …
Read More »ਬੇਸਿਕ ਕੰਪਿਊਟਰ ਕੋਰਸਾਂ ਲਈ ਨਵਾਂ ਬੈਚ 4 ਮਾਰਚ ਤੋਂ
ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ ਅੰਮ੍ਰਿਤਸਰ ਵਿਖੇ ਘੱਟ ਫੀਸਾਂ ‘ਤੇ ਐਸ.ਵੀ.ਟੀ.ਸੀ ਸੈਂਟਰ ਵਿੱਚ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਸਰਕਟੀਫਿਕੇਟ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾ ਰਿਹਾ ਹੈ, ਜੋ ਕਿ ਹਰ …
Read More »ਕੈਬਨਿਟ ਮੰਤਰੀ ਈ.ਟੀ.ਓ ਵਲੋਂ ਸਰੂਪ ਰਾਣੀ ਕਾਲਜ ਨੂੰ ਨਵੀਨੀਕਰਨ ਕਰਨ ਲਈ ਤਿੰਨ ਲੱਖ ਦੇਣ ਦਾ ਐਲਾਨ
ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਅੱਜ ਦੀਆਂ ਲੜਕੀਆਂ ਕਿਸੇ ਵੀ ਪਾਸੇ ਲੜਕਿਆਂ ਤੋਂ ਘੱਟ ਨਹੀਂ ਹਨ, ਪ੍ਰੰਤੂ ਪੜ੍ਹਾਈ ਦੇ ਨਾਲ-ਨਾਲ ਉਨਾਂ ਨੂੰ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਇਹ ਪ੍ਰਗਟਾਵਾ ਸਰੂਪ ਰਾਣੀ ਕਾਲਜ (ਇਸਤਰੀਆਂ) ਵਿਖੇ ਕਰਵਾਏ ਗਏ 91ਵੇਂ ਸਾਲਾਨਾ ਖੇਡ ਮੇਲੇ ਨੂੰ ਸੰਬੋਧਨ ਕਰਦਿਆਂ ਕੀਤਾ।ਈ.ਟੀ.ਓ ਨੇ ਕਿਹਾ …
Read More »ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਹਲਕੇ ਵਿੱਚ ਦੋ ਲਿੰਕ ਸੜ੍ਹਕਾਂ ਦੇ ਰੱਖੇ ਨੀਂਹ ਪੱਥਰ
ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਪਿੱਛਲੀਆਂ ਸਰਕਾਰਾਂ ਨੇ ਬਾਰਡਰ ਦੇ ਹਲਕੇ ਦੀਆਂ ਸੜ੍ਹਕਾਂ ਦੀ ਕੋਈ ਸਾਰ ਨਹੀਂ ਲਈ, ਜਿਸ ਕਰਕੇ ਸਾਰੀਆਂ ਲਿੰਕ ਸੜ੍ਹਕਾਂ ਖ਼ਰਾਬ ਪਈਆਂ ਹੋਈਆਂ ਹਨ।ਸਾਡੀ ਸਰਕਾਰ ਰਾਜਨੀਤੀ ਕਰਨ ਨਹੀਂ, ਸਗੋਂ ਰਾਜਨੀਤੀ ਵਿੱਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜ਼ੀਹ ਦੇ ਰਹੀ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਐਲਾਨ ਅੱਜ ਅਜਨਾਲਾ ਹਲਕੇ ਵਿੱਚ ਪੇਂਡੂ ਲਿੰਕ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਧੂਮ ਧਾਮ ਨਾਲ ਗੁਰੂ ਰਵੀਦਾਸ ਜਯੰਤੀ ਮਨਾਈ
ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਭਗਤੀ ਲਹਿਰ ਦੇ ਮਹਾਨ ਸੰਤ ਰਵੀਦਾਸ ਜੀ ਨੂੰ ਸ਼ਰਧਾਂਜਲੀ ਭੇੇਂਟ ਕੀਤੀ, ਜਿੰਨ੍ਹਾਂ ਨੇ ਜਾਤ-ਪਾਤ ਵਿਰੁੱਧ ਅਵਾਜ਼ ਉਠਾਈ ਅਤੇ ਸਮਾਜਿਕ ਸੁਧਾਰਾਂ ਵਿੱਚ ਯੋਗਦਾਨ ਪਾਇਆ।ਇੱਕ ਵਿਸ਼ੇਸ਼ ਸਮਾਗਮ ਦੌਰਾਨ ਸ਼ਬਦ ਗਾਇਨ ਅਤੇ ਅਧਿਆਤਮਕ ਗੁਰੂ ਦੀਆਂ ਸਿੱਖਿਆਵਾਂ `ਤੇ ਚਾਨਣਾ ਪਾਇਆ ਗਿਆ। ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ …
Read More »ਵਿਆਹ ਦੀ 39ਵੀਂ ਵਰ੍ਹੇਗੰਢ ਮੁਬਾਰਕ – ਰਜਿੰਦਰ ਸਿੰਘ ਸਾਂਘਾ ਤੇ ਸ਼੍ਰੀਮਤੀ ਗੁਨੀਤਾ ਸਾਂਘਾ
ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ) – ਰਜਿੰਦਰ ਸਿੰਘ ਸਾਂਘਾ ਤੇ ਸ਼੍ਰੀਮਤੀ ਗੁਨੀਤਾ ਸਾਂਘਾ ਵਾਸੀ ਤਰਨ ਤਾਰਨ ਰੋਡ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 39ਵੀਂ ਵਰ੍ਹੇਗੰਢ ਮਨਾਈ ਵਰ੍ਹੇਗੰਢ ਮਨਾਈ।
Read More »ਨਿਗਮ ਕਮਿਸ਼ਨਰ ਨੇ ਜੋਨਲ ਦਫਤਰਾਂ ਦਾ ਕੀਤਾ ਦੌਰਾ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਨਗਰ ਨਿਗਮ ਅਧੀਨ ਪੈਂਦੇ ਵੱਖ-ਵੱਖ ਜ਼ੋਨਲ ਦਫਤਰਾਂ ਦਾ ਨਿਰੀਖਣ ਕੀਤਾ ਅਤੇ ਸ਼ਹਿਰ ਵਾਸੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਮੁੱਢਲੀਆਂ ਸੇਵਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ।ਉਹਨਾਂ ਦੇ ਨਾਲ ਨਿਗਰਾਨ ਇੰਜੀਨਿਅਰ ਸੰਦੀਪ ਸਿੰਘ ਵੀ ਨਾਲ ਸਨ।ਕਮਿਸ਼ਨਰ ਨੇ ਮੌਕੇ ‘ਤੇ ਸਾਰੇ ਜ਼ੋਨਲ ਦਫਤਰਾਂ ਦੀ ਸਾਫ-ਸਫਾਈ ਅਤੇ ਰੱਖ-ਰਖਾਅ ਸੁਚੱਜੇ ਢੰਗ ਨਾਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ …
Read More »ਖ਼ਾਲਸਾ ਕਾਲਜ ਵਿਖੇ ਕੰਵਰ ਗਰੇਵਾਲ ਤੇ ਪੂਰਨ ਚੰਦ ਵਡਾਲੀ ਨੇ ਲਾਈਆਂ ਛਹਿਬਰਾਂ
ਪੁਸਤਕ ਮੇਲੇ ’ਚ ਏ.ਆਈ ਅਤੇ ਪੰਜਾਬੀ ਨਾਟਕ ’ਚ 1947 ਦਾ ਦਰਦ ਵਿਸ਼ੇ ’ਤੇ ਹੋਈਆਂ ਵਿਚਾਰਾਂ ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੁਸਤਕ ਮੇਲੇ ਦਾ ਤੀਸਰਾ ਦਿਨ ਵੱਖ-ਵੱਖ ਸਰਗਰਮੀਆਂ ਨਾਲ ਭਰਪੂਰ ਰਿਹਾ।ਸਵੇਰ ਦੇ ਪਹਿਲੇ ਸੈਸ਼ਨ ’ਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਦੌਰ ’ਚ ਮੌਕੇ ’ਤੇ ਚੁਣੌਤੀਆਂ ਵਿਸ਼ੇ ’ਤੇ ਵਿਚਾਰ ਚਰਚਾ ਹੋਈ। ਆਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਦਿਆਂ ਕਾਲਜ ਪ੍ਰਿੰਸੀਪਲ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ
ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ) – ਲਿਟਰੇਰੀ ਕਲੱਬ ਦੇ ਮੈਂਬਰਾਂ ਵੱਲੋਂ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਵਿਖੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ ਗਿਆ।ਪੰਜਾਬੀ ਲਿਟਰੇਰੀ ਕਲੱਬ ਦੇ ਉਘੇ ਅਧਿਆਪਕ ਨੇ ਇਸ ਵਿਸ਼ੇ `ਤੇ ਜ਼ੋਰ ਦਿੱਤਾ ਕਿ ‘ਬਹੁ-ਭਾਸ਼ੀ ਸਿੱਖਿਆ ਪੁਸ਼ਤੈਨੀ ਸਿੱਖਿਆ’ ਦਾ ਇੱਕ ਥੰਮ੍ਹ ਹੈ।ਉਨ੍ਹਾਂ ਨੇ ਵਿਦਿਆਰਥੀਆਂ ਵਿੱਚ ਭਾਸ਼ਾਈ ਅਤੇ ਸੱਭਿਆਚਾਰਕ ਵਿਭਿੰਨਤਾ ਅਤੇ ਮਾਂ ਬੋਲੀ ਲਈ ਪਿਆਰ ਪੈਦਾ ਕਰਨ ਬਾਰੇ ਜਾਗਰੂਕਤਾ ਨੂੰ …
Read More »
Punjab Post Daily Online Newspaper & Print Media