ਹਲਕੇ ਦੀਆਂ ਸਮਸਿਆਵਾਂ ਸਬੰਧੀ ਸਰਕਾਰ ਗੰਭੀਰ – ਗੋਲਡੀ ਖੰਗੂੜਾ ਧੂਰੀ, 21 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) -ਪਿਛਲੇ ਲੰਮੇ ਸਮੇਂ ਤੋਂ ਧੂਰੀ ਹਲਕੇ ਦੇ ਪਿੰਡ ਜਹਾਂਗੀਰ ਦੀ ਨਹਿਰੀ ਪੁਲ ਦੀ ਟੁੱਟੇ ਹੋਣ ਕਾਰਨ ਸਿਆਸਤ ਦਾ ਮੁੱਦਾ ਬਣੇ ਇਸ ਮਾਮਲੇ ਨੂੰ ਆਖਿਰਕਾਰ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਕੀਤੇ ਉਪਰਾਲਿਆਂ ਨਾਲ ਨਹਿਰੀ ਬੰਦੀ ਮਿਲਣ ਤੇ ਇਸ ਮਾਮਲੇ ਤੇ ਪੂਰੀ ਤਰਾਂ ਵਿਰਾਮ ਲਗਾ …
Read More »ਪੰਜਾਬੀ
ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਵਲੋਂ ਐਲਬਮ ਦੀ ਘੁੰਡ ਚੁੱਕਾਈ
ਧੂਰੀ, 21 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਵੱਲੋਂ ਪੰਜਾਬੀ ਸਾਹਿਤ ਸਭਾ ਧੂਰੀ ਅਤੇ ਆਨੰਦ ਮਿਊਜ਼ਿਕ ਦੇ ਸਹਿਯੋਗ ਨਾਲ ਗਾਇਕ ਕਲਾਕਾਰ ਹਰਬੰਸ ਭੱਟੀ ਅਤੇ ਪ੍ਰਵੀਨ ਭਾਰਟਾ ਦੇ ਸੱਭਿਆਚਾਰਕ ਗੀਤਾਂ ਦੀ ਐਲਬਮ ਦੀ ਘੁੰਡ ਚੁਕਾਈ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਦਸ਼ਮੇਸ਼ ਨਗਰ ਧੂਰੀ ਵਿਖੇ ਸੁਖਦੇਵ ਸਿੰਘ ਧਾਲੀਵਾਲ, ਕਿਰਪਾਲ ਸਿੰਘ ਜਵੰਧਾ, ਮੂਲ ਚੰਦ ਸ਼ਰਮਾ, ਕਰਮ …
Read More »ਅੱਜ ਹੋਵੇਗਾ ਪ੍ਰਵਾਨਾ ਦੀ ਪੁਸਤਕ ਰਲੀਜ਼ ਤੇ ਸਾਹਿਤਕ ਸਮਾਗਮ
ਅੰਮ੍ਰਿਤਸਰ:, 21 ਅਕਤੂਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਤੇ ਅੰਮ੍ਰਿਤਸਰ ਦੀਆਂ ਸਮੂਹ ਸਾਹਿਤਕ ਸਭਾਵਾਂ ਦੇ ਸਹਿਯੋਗ ਨਾਲ ਬੇਦੀ ਲਾਲ ਸਿੰਘ ਸਾਹਿਤਕਾਰ ਯਾਦਗਾਰੀ ਕਮੇਟੀ ਵਲੋਂ ਅੱਜ 22 ਅਕਤੂਬਰ ਨੂੰ ਇਕ ਵਿਸ਼ੇਸ਼ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਦੇਵਦਰਦ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਦੀਪਦੇਵਿੰਦਰ ਸਿੰਘ ਅਤੇ ਦਿਲਜੀਤ …
Read More »ਪੰਜਾਬੀ ਨੂੰ ਦੇਸ਼ ਨਿਕਾਲਾ ਦੇਣ ਵਿਰੁੱਧ ਪੰਜਾਬੀ ਪ੍ਰੇਮੀਆਂ ਨੇ ਗੈਰ ਪੰਜਾਬੀ ਭਾਸ਼ਾਵਾਂ ’ਤੇ ਮਾਰਿਆ ਪੋਚਾ
ਪੰਜਾਬ ਪੱਧਰ ਦਾ ਐਲਾਨ ਛੇਤੀ – ਸੰਘਰਸ਼ਸ਼ੀਲ ਜਥੇਬੰਦੀਆਂ ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਵਿੱਚ ਹੀ ਪੰਜਾਬੀ ਨੂੰ ਦੇਸ਼ ਨਿਕਾਲਾ ਦੇਣ ਵਿਰੁੱਧ ਮਾਮਲਾ ਪੂਰੇ ਸੂਬੇ ਵਿੱਚ ਭਖਦਾ ਜਾ ਰਿਹਾ ਹੈ।ਅੱਜ ਮਾਲਵਾ ਯੂਥ ਫੈਡਰੇਸ਼ਨ, ਦਲ ਖ਼ਾਲਸਾ ਨੇ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਬਠਿੰਡਾ ਤੋਂ 20 ਕਿ. ਮੀ. ਵਿੱਚ ਸੜਕਾਂ ਨਿਕਾਰੇ ਲੱਗੇ ਬੋਰਡਾਂ ਦੀਆਂ ਗੈਰ …
Read More »ਤਿੰਨ ਰੋਜਾ ਗਣਿਤ ਸਿਖਲਾਈ ਕੈਂਪ ਆਯੋਜਿਤ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਪੜੋ ਪੰਜਾਬ ਪੜਾਓ ਪੰਜਾਬ’ ਪ੍ਰੋਜੈਕਟ ਤਹਿਤ ਜ਼ਿਲਾ ਸਿਖਿਆ ਅਫ਼ਸਰ (ਸੈ.ਸਿ) ਮਨਿੰਦਰ ਕੌਰ ਅਤੇ ਡਾਇਟ ਪ੍ਰਿੰਸੀਪਲ ਦਿਓਣ ਬਠਿੰਡਾ ਜਸਵੀਰ ਸਿੰਘ ਦੀ ਦੇਖ ਰੇਖ ਹੇਠ ਬੀ.ਆਰ.ਸੀ ਰਾਮਪੁਰਾ ਅਤੇ ਭਗਤਾ ਵਿਖੇ ਲਾਏ ਤਿੰਨ ਰੋਜਾ ਗਣਿਤ ਸਿਖਲਾਈ ਕੈਂਪ ਵਿਚ ਅਧਿਆਪਕਾਂ ਨੂੰ ਗਣਿਤ ਪੜਾਉਣ ਦੀਆਂ …
Read More »ਬਾਬਾ ਫ਼ਰੀਦ ਕਾਲਜ ਨੇ ਬੀ.ਐਸ.ਸੀ (ਨਾਨ-ਮੈਡੀਕਲ) `ਚ ਹਾਸਲ ਕੀਤੀਆਂ 3 ਮੈਰਿਟ ਪੁਜੀਸ਼ਨਾਂ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ.(ਨਾਨ-ਮੈਡੀਕਲ) ਚੌਥਾ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ 3 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ ਹੈ।ਬੀ.ਐਸ.ਸੀ …
Read More »ਪੁਲਿਸ ਦੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਆਈ.ਜੀ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਅੱਜ ਦਾ ਦਿਨ ਪੁਲਿਸ ਦੇ ਬਹਾਦਰ ਉਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਦਿਵਸ ਵਜੋਂ ਮਨਾਇਆ ਜਾਂਦਾ ਹ, ਜਿੰਨਾਂ ਆਪਣੇ ਫਰਜਾਂ ਨੂੰ ਅੰਜ਼ਾਮ ਦਿੰਦਿਆਂ ਆਪਣੀਆਂ ਜਾਂਨਾ ਕੁਰਬਾਨ ਕੀਤੀਆਂ।ਇਸ ਇਤਿਹਾਸਕ ਦਿਵਸ ਬਾਰੇ ਨਵੀਨ ਸਿੰਗਲਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੇ ਉਨਾਂ ਸ਼ਹੀਦਾਂ ਨੂੰ ਯਾਦ ਕਰਦਿਆਂ ਦਸਿਆ ਕਿ ਹਰ ਸਾਲ …
Read More »ਕੌਮੀ ਆਇਓਡੀਨ ਘਾਟ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕਤਾ ਕੈਂਪ ਲਗਾਇਆ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕਮਿਊਨਿਟੀ ਸਿਹਤ ਕੇਂਦਰ ਸੰਗਤ ਵਿਖੇ ਐਸ.ਐਮ.ਓ. ਡਾ ਸਰਬਜੀਤ ਸਿੰਘ ਦੀ ਅਗਵਾਈ ਹੇਠ ਕੌਮੀ ਆਇਓਡੀਨ ਘਾਟ ਕੰਟਰੋਲ ਪ੍ਰੋਗਰਾਮ ਤਹਿਤ ਆਇਓਡੀਨ ਦੀ ਘਾਟ ਨਾਲ ਪੈਦਾ ਹੋਣ ਵਾਲੀਆ ਬਿਮਾਰੀਆ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ।ਸੰਗਤ ਅਤੇ ਨਜਦੀਕੀ ਪਿੰਡਾਂ ਤੋਂ ਲੋਕਾਂ ਨੇ ਹਿੱਸਾ ਲਿਆ।ਇਸ ਮੌਕੇ ਐਸ.ਐਮ.ਓ ਡਾ. ਸਰਬਜੀਤ ਸਿੰਘ ਅਤੇ ਡਾ. ਸਿਮਰਨ ਮਾਨ …
Read More »ਦੇਸ਼ ਦੀ ਅੰਦਰੁਨੀ ਸੁਰੱਖਿਆ `ਚ ਪੁਲਿਸ ਦਾ ਵੱਡਾ ਯੋਗਦਾਨ- ਪੁਲਿਸ ਕਮਿਸ਼ਨਰ
ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਅੰਮਿ੍ਤਸਰ, 21 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਅਤੇ ਜਿਲਾ ਪੁਲਿਸ ਦਿਹਾਤੀ ਅੰਮਿ੍ਤਸਰ ਵੱਲੋਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਕ੍ਰਮਵਾਰ ਪੁਲਿਸ ਲਾਈਨ ਲਾਰੈਂਸ ਰੋਡ ਅਤੇ ਦਬੁਰਜੀ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਕੀਤੇ ਗਏ।ਇਸ ਮੌਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ਪੁਲਿਸ …
Read More »800 ਸਕੂਲਾਂ ਨੂੰ ਬੰਦ ਕਰਨ ਦਾ ਜੀ.ਟੀ.ਯੂ ਪੰਜਾਬ ਕਰੇਗੀ ਡਟਵਾਂ ਵਿਰੋਧ – ਭਠੇਜਾ/ਅਗਰਵਾਲ
ਫਾਜ਼ਿਲਕਾ, 21 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਰਕਾਰ ਵਲੋਂ ਸੂਬੇ ਦੇ 800 ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕਰਕੇ ਇਨਾਂ ਸਕੂਲਾਂ ਵਿਚ ਪੜ ਰਹੇ ਵਿਦਿਆਰਥੀਆਂ, ਸੇਵਾ ਨਿਭਾਅ ਰਹੇ ਅਧਿਆਪਕਾਂ ਅਤੇ ਮਿਡ-ਡੇ-ਮੀਲ ਵਰਕਰਾਂ ਸਮੇਤ ਪੂਰੇ ਸਿੱਖਿਆ ਤੰਤਰ ਨਾਲ ਧੱਕਾ ਕੀਤਾ ਹੈ, ਸਰਕਾਰ ਦੇ ਇਸ ਨਾਦਰਸ਼ਾਹੀ ਤੇ ਤੁਗ਼ਲਕੀ ਫਰਮਾਨ ਦਾ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ …
Read More »
Punjab Post Daily Online Newspaper & Print Media