ਫਾਜ਼ਿਲਕਾ, 21 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਲਾਇਨਜ਼ ਕਲੱਬ ਫਾਜ਼ਿਲਕਾ ਵਿਸ਼ਾਲ ਦਾ 35ਵਾਂ ਸਹੁੰ ਚੁੱਕ ਸਮਾਗਮ 22 ਅਕਤੂਬਰ ਐਤਵਾਰ ਨੂੰ ਫਾਜ਼ਿਲਕਾ ਦੇ ਸ਼ਾਹ ਪੈਲੇਸ ਵਿਚ ਅਯੋਜਤ ਕੀਤਾ ਜਾਵੇਗਾ। ਕਲੱਬ ਪ੍ਰਧਾਨ ਐਡਵੋਕੇਟ ਸ਼ੇਖਰ ਛਾਬੜਾ ਦੀ ਪ੍ਰਧਾਨਗੀ ਵਿਚ ਹੋਣ ਵਾਲੇ ਇਸ ਸਮਾਗਮ ਵਿਚ ਨਵੇਂ ਨਿਯੁੱਕਤ ਪ੍ਰਧਾਨ ਅਸ਼ੋਕ ਵਾਟਸ, ਸਕੱਤਰ ਰਾਜੇਸ਼ ਸ਼ਰਮਾ ਬੰਟੀ, ਖਜ਼ਾਨਚੀ ਅਜੈ ਨਾਰੰਗ, ਪੀ.ਆਰ.ਓ ਰਾਜੇਸ਼ ਗੋਇਲ ਸਮੇਤ ਹੋਰ ਅਹੁੱਦੇਦਾਰਾਂ …
Read More »ਪੰਜਾਬੀ
ਮਜ਼ਹਬੀ ਸਿੱਖ ਵਾਲਮਿਕੀ ਭਲਾਈ ਫਰੰਟ ਨੇ ਡਿਪਟੀ ਸਪੀਕਰ ਭੱਟੀ ਨੂੰ ਸੋਂਪਿਆ ਮੰਗ ਪੱਤਰ
ਫਾਜ਼ਿਲਕਾ, 21 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਮਜ਼ਹਬੀ ਸਿੱਖ ਵਾਲਮਿਕਿ ਭਲਾਈ ਫਰੰਟ ਪੰਜਾਬ ਵੱਲੋਂ ਫਾਜ਼ਿਲਕਾ ਦੇ ਜ਼ਿਲਾ ਪ੍ਰਧਾਨ ਅਮਰਸੀਰ ਸਿੰਘ ਦੀ ਅਗਵਾਈ ਵਿਚ ਬੀਤੇ ਦਿਨੀਂ ਉਪਮੰਡਲ ਦੇ ਪਿੰਡ ਜੋੜਕੀ ਅੰਧੇਵਾਲੀ ਵਿਚ ਹੋਈ ਇੱਕ ਵਿਅਕਤੀ ਦੀ ਕਥਿਤ ਹੱਤਿਆ ਦੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੂੰ ਮੰਗ ਪੱਤਰ ਸੋਂਪਿਆ ਗਿਆ। ਫਰੰਟ …
Read More »ਗਊ ਭਗਤਾਂ ਅਤੇ ਫਾਇਰਬ੍ਰਿਗੇਡ ਦਫ਼ਤਰ ਦੀ ਟੀਮ ਨੇ ਨਾਲੇ `ਚ ਫਸੇ ਬਲਦ ਨੂੰ ਬਾਹਰ ਕੱਢਿਆ
ਫਾਜ਼ਿਲਕਾ, 21 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਸ਼੍ਰੀ ਨਰਾਇਣ ਵੈਲਫੇਅਰ ਸੁਸਾਇਟੀ ਵੱਲੋਂ ਗਊ ਭਗਤਾਂ ਅਤੇ ਫਾਇਰਬ੍ਰਿਗੇਡ ਦਫ਼ਤਰ ਦੀ ਟੀਮ ਦੇ ਸਹਿਯੋਗ ਨਾਲ ਸਥਾਨਕ ਮਲਕਾਨੇ ਮੁਹੱਲੇ ਦੇ ਨਾਲੇ ਵਿਚ ਫੱਸੇ ਇੱਕ ਗਊਵੰਸ਼ ਨੂੰ ਕਰੜੀ ਮਸ਼ਕਤ ਤੋਂ ਬਾਅਦ ਬਾਹਰ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਕੁੱਕੜ ਨੇ ਦੱਸਿਆ ਕਿ ਬੀਤੀ ਸ਼ਾਮ ਸੁਸਾਇਟੀ ਮੈਂਬਰਾਂ ਨੂੰ ਫੋਨ …
Read More »ਪ੍ਰਿੰਸੀਪਲ ਤਰਸਿੱਕਾ ਦਾ ਭਗਤ ਪੂਰਨ ਸਿੰਘ ਦੇ ਵਾਰਿਸ ਐਵਾਰਡ ਨਾਲ ਸਨਮਾਨ
ਚੌਂਕ ਮਹਿਤਾ, 21 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪਿਛਲੇ ਕਾਫੀ ਸਾਲਾਂ ਤੋਂ ਸਮਾਜਿਕ ਬੁਰਾਈਆਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰ ਰਹੇ ਪ੍ਰਿੰਸੀਪਲ ਬਚਿੱਤਰ ਸਿਘ ਤਰਸਿੱਕਾ ਨੂੰ ਸਮਾਜ ਭਲਾਈ ਸੰਸਥਾ ਸਰਬਤ ਦਾ ਭਲਾ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਡਾਕਟਰ ਸੁਖਰਾਜ ਸਿੰਘ ਸੋਹਲ ਵਲੋਂ ਭਗਤ ਪੂਰਨ ਸਿੰਘ ਦੇ ਵਾਰਿਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਡਾਕਟਰ ਸੋਹਲ ਨੇ ਕਿਹਾ ਕਿ ਪ੍ਰਿੰਸੀਪਲ ਤਰਸਿੱਕਾ …
Read More »ਅਣਪਛਾਤੇ ਵਾਹਨ ਦੀ ਟੱਕਰ ਨਾਲ ਪੁਲਿਸ ਮੁਲਾਜ਼ਮ ਦੀ ਮੌਤ, ਸਾਥੀ ਜਖਮੀ
ਚੌਂਕ ਮਹਿਤਾ, 21 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਅੱਜ ਸਵੇਰੇ ਤੜਕਸਾਰ 5.00 ਵਜੇ ਦੇ ਕਰੀਬ ਸਥਾਨਕ ਅੰਮ੍ਰਿਤਸਰ ਰੋਡ ‘ਤੇ ਮਾਰਕੀਟ ਕਮੇਟੀ ਦੇ ਸਾਹਮਣੇ ਹੋਏ ਦਰਦਨਾਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਇੱਕ ਪੁਲਿਸ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦਾ ਦੂਜਾ ਸਾਥੀ ਮੁਲਾਜ਼ਮ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ ਹੈ।ਮੌਕੇ ‘ਤੇ ਪੁੱਜੇ ਥਾਣਾ …
Read More »ਸ਼ਨ-ਸ਼ਾਈਨ ਨੇ ਦ੍ਰਿਸ਼ਟੀ ਫਾਊਂਡੇਸ਼ਨ ਬਲਾਇੰਡਸ ਸੰਸਥਾ ਦੇ ਬੱਚਿਆਂ ਨੂੰ ਕੰਬਲ ਤੇ ਗੀਜ਼ਰ ਵੰਡੇ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੀਵਾਲੀ ਦਾ ਪਾਵਨ ਤਿਉਹਾਰ ਸਾਰੇ ਸੰਸਾਰ ਭਰ ਦੇ ਵਿਚ ਪਟਾਕੇ ਚਲਾ ਕੇ ਅਤੇ ਮਿਠਾਈਆਂ ਵੰਡ ਕੇ ਮਨਾਇਆ ਜਾ ਰਿਹਾ ਹੈ, ਉਥੇ ਕੁੱਝ ਇਸ ਤਰਾਂ ਦੀਵਾਲੀ ਮਨਾਉਣ ਨੂੰ ਫਜੂਲ ਖਰਚ ਸਮਝ ਕੇ ਗਰੀਬਾਂ ਦੀ ਸੇਵਾ ਨੂੰ ਤਰਜੀਹ ਦੇਂਦੀਆਂ ਹਨ, ਅਜਿਹੀਆਂ ਸੰਸਥਾਵਾਂ ਵਿੱਚ ਸ਼ਨ-ਸ਼ਾਈਨ ਨਾਂ ਦੀ ਸੰਸਥਾ ਹੈ, ਜਿਸ ਨੇ ਦੀਵਾਲੀ ਮੌਕੇ ਦ੍ਰਿਸ਼ਟੀ ਫਾਊਂਡੇਸ਼ਨ ਬਲਾਇੰਡਸ …
Read More »ਲੜਕੀ ਦੇ ਵਿਆਹ ’ਤੇ ਧਾਰਮਿਕ ਸਮਾਗਮ ਕਰਵਾਇਆ ਗਿਆ
ਬਠਿੰਡਾ, 20 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਨਿਵਾਸੀ ਦਰਸ਼ਨ ਸਿੰਘ ਦੀ ਲੜਕੀ ਦੇ ਵਿਆਹ ਦੀ ਖੁਸ਼ੀ ਵਿੱਚ ਪਰਿਵਾਰ ਵਲੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਵਾਹਿਗੁਰੂ ਦਾ ਸ਼ੁਕਰਾਨਾ ਮਨਾਉਦਿਆਂ ਧਾਰਮਿਕ ਸਮਾਗਮ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ …
Read More »ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਮਰੀਜ਼ਾਂ ਨੂੰ ਫਲ ਤੇ ਲੰਗਰ ਵਰਤਾਇਆ
ਬਠਿੰਡਾ, 20 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਥੇ ਸਮੂਹ ਸ਼ਹਿਰ ਨਿਵਾਸੀ ਆਪਣੇ ਆਪਣੇ ਸੁੱਖ ਅਤੇ ਅਰਾਮ ਲਈ ਦੀਵਾਲੀ ਮੌਕੇ ਪ੍ਰਮਾਤਮਾ ਕੋਲ ਅਰਦਾਸ ਕਰਦੇ ਹਨ ਉਥੇ ਹੀ ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਨਗਰ ਦੀ ਗੁਰੂ ਅਮਰਦਾਸ ਸਮਾਜ ਸੇਵਾ ਸੰਸਥਾ ਜੋ `ਸੇਵਕ ਕੋ ਸੇਵਾ ਬਨਿ ਆਈ` ਦੇ ਮਹਾਂਵਾਕ ਅਨੁਸਾਰ ਅੱਜ ਤੋਂ ਠੀਕ ਸਾਢੇ 13 ਕੁ ਸਾਲਾਂ …
Read More »ਬਾਬਾ ਵਿਸ਼ਵਕਰਮਾ ਦੀ ਪੂਜਾ ਕੀਤੀ ਗਈ
ਬਠਿੰਡਾ, 20 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਰਾਮਗੜੀਆ ਐਸੋਸੀਏਸ਼ਨ, ਬਾਬਾ ਵਿਸ਼ਵਕਰਮਾ ਕਾਰਪੇਂਟਰ ਵੈਲਫੇਅਰ ਸੁਸਾਇਟੀ ਅਤੇ ਬਾਬਾ ਵਿਸ਼ਵਕਰਮਾ ਉਸਾਰੀ ਠੇਕੇਦਾਰ ਸੁਸਾਇਟੀ ਆਦਿ ਵਲੋਂ ਬਾਬਾ ਵਿਸ਼ਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸ਼ਹਿਰ ਦੇ ਆਸ-ਪਾਸ ਦੇ ਪਿੰਡਾਂ ਵਿੱਚ ਵੀ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੇ …
Read More »ਦੀਵਾਲੀ ਮੌਕੇ ਡਿਜ਼ਾਇਨ ਤੇ ਸੁੰਦਰ ਕਲਾ ਕਿ੍ਰਤਾਂ ਬਣਾਉਣ ਦੇ ਮੁਕਾਬਲੇ ਕਰਵਾਏ
ਬਠਿੰਡਾ, 20 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਦੀਵਾਲੀ ਦੇ ਸ਼ੁੱਭ ਅਵਸਰ ਤੇ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਬਠਿੰਡਾ ਦੇ ਖੂਬਸੂਰਤ ਵਿਹੜੇ ਵਿੱਚ ਵਿਦਿਆਰਥੀਆਂ ਲਈ ਵੱਖ-ਵੱਖ ਸੁੰਦਰ ਕਲਾ ਕ੍ਰਿਤਾਂ ਬਣਾਉਣ ਤੇ ਡਿਜ਼ਾਇਨ ਕਰਨ ਸੰਬੰਧੀ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਬੇਹਤਰੀਨ ਨਮੂਨਿਆਂ ਦੀ ਪੇਸ਼ਕਾਰੀ ਕਰਦੇ ਹੋਏ ਨਿਵੇਕਲੀਆਂ ਰੰਗੋਲੀਆਂ ਪੇਸ਼ ਕੀਤੀਆਂ।ਦੀਵਾਲੀ ਦੀਆਂ ਸ਼ੁਭ ਕਾਮਨਾਵਾਂ ਵਾਲੇ ਗਰੀਟਿੰਗ …
Read More »
Punjab Post Daily Online Newspaper & Print Media