ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੌਮ ਦੇ ਰੌਸ਼ਨ ਭਵਿੱਖ ਲਈ ਫੁੱਟ ਪਾਊ ਅਨਸਰਾਂ ਤੋਂ ਸੁਚੇਤ ਰਹਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ’ਚ ਇਕਜੁੱਟ ਹੋ ਕੇ ਕੌਮੀ ਸਿਧਾਂਤਾਂ ’ਤੇ ਮਜ਼ਬੂਤੀ ਨਾਲ ਪਹਿਰਾ ਦਿੰਦੇ ਰਹਿਣ ਦਾ ਸੱਦਾ ਦਿੱਤਾ ਹੈ। ਬੰਦੀ ਛੋੜ ਦਿਹਾੜੇ ’ਤੇ ਸਚਖੰਡ ਸ੍ਰੀ …
Read More »ਪੰਜਾਬੀ
ਬੰਦੀਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਸਨਮਾਨਿਤ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਬੰਦੀ-ਛੋੜ ਦਿਵਸ (ਦੀਵਾਲੀ) ਮੌਕੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੁਰਾਤਨ ਚੱਲੀ ਆ ਰਹੀ ਪੰਥਕ ਰਿਵਾਇਤ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਆਯੋਜਿਤ ਧਾਰਮਿਕ ਸਮਾਗਮ ਵਿੱਚ ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਨਮਾਨ ਸਮਾਗਮ ਸਮੇਂ ਬਾਬਾ ਬਲਬੀਰ …
Read More »ਬੰਦੀ-ਛੋੜ ਦਿਵਸ ਮੌਕੇ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ ਤੇ ਕਰਮਚਾਰੀ ਸਨਮਾਨਿਤ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿਦ ਸਾਹਿਬ ਜੀ ਦਾ ਬੰਦੀਛੋੜ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਉਣ ਤੇ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁਲਾਜ਼ਮਾਂ, ਅਧਿਕਾਰੀਆਂ ਵੱਲੋਂ ਡਿਊਟੀ ਸੇਵਾ ਨਿਭਾਉਣ ਦੇ ਬਦਲੇ ਉਨ੍ਹਾਂ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ …
Read More »ਫਜ਼ੂਲ ਖਰਚੀ ਰੋਕ ਕੇ ਸਮਾਜਿਕ ਰਸਮਾਂ ਸਾਦੇ ਢੰਗ ਨਾਲ ਨਿਭਾਈਆਂ ਜਾਣ – ਗਿ. ਗੁਰਬਚਨ ਸਿੰਘ
ਕਿਹਾ ਪਿੰਡਾਂ ਵਿੱੱਚੋਂ ਸ਼ਰਾਬ ਦੇ ਠੇਕੇ ਚੁਕਵਾਉਣ ਲਈ ਪੰਚਾਇਤਾਂ ਮਤੇ ਪਾਸ ਕਰਨ ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਰਵਾਇਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਮਨੁੱਖਤਾ ਦੇ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉਢੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ …
Read More »ਪੀ.ਆਰ 126 ਕਿਸਮ ਦੇ ਨਿਰਧਾਰਿਤ ਮਾਪਦੰਡਾਂ ਅਨੁਸਾਰ 67% ਚੌਲਾਂ ਦੀ ਸ਼ਰਤ ਪੂਰਿਆਂ ਕਰਦੀ ਹੈ – ਡਾ. ਇੰਦਰਜੀਤ ਸਿੰਘ
ਪਠਾਨਕੋਟ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਪੰਜਾਬ ਵਿੱਚ ਕਾਸਤ ਲਈ ਸਾਲ 2016 ਦੌਰਾਨ ਜਾਰੀ ਕੀਤੀ ਪੀ ਆਰ 126 ਕਿਸਮ ਦੀ ਵਿਕਰੀ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਕਰਨ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸਥਿਤ ਦਫਤਰ ਮੁੱਖ ਖੇਤੀਬਾੜੀ ਦੇ ਦਫਤਰ ਵਿਖੇ ਡਾ. ਇੰਦਰਜੀਤ ਸਿੰਘ ਧੰਜੂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਜਿਸ ਵਿੱਚ ਡਾ. ਹਰਿੰਦਰ ਸਿੰਘ ਬੈਂਸ …
Read More »ਸੇਵਾਮੁਕਤ ਅਧਿਆਪਕਾਂ ਦੇ ਅਹਿਮ ਮਸਲੇ ਵਿਚਾਰੇ
ਅੰਮ੍ਰਿਤਸਰ 16 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅੰਮ੍ਰਿਤਸਰ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਜਰੂਰੀ ਇਕੱਤਰਤਾ ਸਥਾਨਕ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ, ਜਿਸ ਵਿਚ ਸੇਵਾਮੁਕਤ ਅਧਿਆਪਕਾਂ ਦੇ ਅਹਿਮ ਮਸਲੇ ਵਿਚਾਰੇ ਗਏ।ਇਸ ਇਕੱਤਰਤਾ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਬਕਾ ਜਿਲਾ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲ ਜਗਦੀਸ਼ ਸਿੰਘ ਨਵਾਂ ਪਿੰਡ …
Read More »ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ
ਜੰਡਿਆਲਾ ਗੁਰੂ, 20 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਜੰਡਿਆਲਾ ਗੁਰੂ ਵਿਖੇ ਧੰਨ ਧੰਨ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਗੁਰਦੁਆਰਾ ਜੱਟੇਆਣਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ।ਭਾਈ ਸਾਹਿਬ ਅੰਗਰਜ਼ ਸਿੰਘ ਤੇ ਉਹਨਾਂ ਦੇ ਸਾਥੀਆਂ ਨੇ ਆਈਆਂ ਹੋਈਆਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕੀਤਾ।ਇਸ ਉਪਰੰਤ …
Read More »ਜਨਮ ਦਿਨ ਮੁਬਾਰਕ – ਵਿਰਾਜ ਸਿੰਘ
ਅੰਮ੍ਰਿਤਸਰ , 20 ਅਕਤੂਬਰ (ਪੰਜਾਬ ਪੋਸਟ- ਅਮਨ) ਵਿਰਾਜ ਸਿੰਘ ਦੇ ਮਾਤਾ ਪਿਤਾ ਤੇ ਪਰਿਵਾਰ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ `ਤੇੇ ਵਿਧਾਇਕ ਠੇਕੇਦਾਰ ਤੇ ਟਰੱਕਾਂ ਵਾਲਾ ਸਨਮਾਨਿਤ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਈਸਟ ਮੋਹਨ ਨਗਰ ਵਿਖੇ ਇਮਾਰਤੀ ਕਾਰਕੁੰਨ (ਬਿਲਡਰਜ਼) ਕਮੇਟੀ ਅਤੇ ਰਾਮਗੜੀਆ ਭਾਈਚਾਰਾ ਵਲੋਂ ਮਨਾਏ ਗਏ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੌਰਾਨ ਸਾਬਕਾ ਵਿਧਾਇਕ ਤੇ ਕਾਂਗਰਸੀ ਆਗੂ ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਸੀਨੀਅਰ ਡਿਪਟੀ ਮੇਅਰ ਤੇ ਕਾਂਗਰਸੀ ਆਗੂ ਅਵਤਾਰ ਸਿੰਘ ਟਰੱਕਾਂ ਵਾਲੇ ਨੂੰ ਸਨਮਾਨਿਤ ਕਰਦੇ ਹੋਏ ਰਾਮਗੜੀਆ ਭਾਈਚਾਰਾ ਦੇ ਸਰਪ੍ਰਸਤ ਖੁਸ਼ਵਿੰਦਰ ਸਿੰਘ …
Read More »ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਇਮਾਰਤੀ ਕਾਰਕੁੰਨ (ਬਿਲਡਰਜ਼) ਕਮੇਟੀ ਅਤੇ ਰਾਮਗੜੀਆ ਭਾਈਚਾਰਾ ਵਲੋਂ ਸਥਾਨਕ ਈਸਟ ਮੋਹਨ ਨਗਰ ਵਿਖੇ ਬਾਬਾ ਵਿਸ਼ਵਕਰਮਾ ਜੀ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ।ਵੱਡੀ ਗਿਣਤੀ `ਚ ਪੁੱਜੇ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੇ ਕਿਰਤੀਆਂ ਨੇ ਤਸਵੀਰ ਅੱਗ ਸੀਸ ਨਿਵਾ ਕੇ ਬਾਬਾ ਵਿਸ਼ਕਰਮਾ ਜੀ ਦਾ ਅਸ਼ੀਰਵਾਦ ਲਿਆ।ਸਮਾਗਮ ਦੌਰਾਨ ਕਵੀਜਨਾਂ ਜਸਬੀਰ ਸਿੰਘ ਤੇਗ, ਰਣਜੀਤ ਸਿੰਘ …
Read More »
Punjab Post Daily Online Newspaper & Print Media