ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂੁ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀਆਂ ਹੋਣਹਾਰ ਖਿਡਾਰਣਾ ਨੇ ਜ਼ਿਲ੍ਹਾ ਪੱਧਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਿਵਾਲਾ ਵਿਖੇ ਕਰਵਾਏ ਗਏ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਰਮਨਪ੍ਰੀਤ ਕੌਰ, ਹਰਜਸਪ੍ਰੀਤ ਕੌਰ, ਜਸਲੀਨ ਕੌਰ ਤੇ ਸੁਰਭੀ ਖਿਡਾਰਣਾਂ ਸੂਬਾ ਪੱਧਰ ਦੇ ਟੂਰਨਾਮੈਂਟ ਲਈ ਚੁਣੀਆਂ ਗਈਆਂ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਅਤੇ ਮੈਂਬਰ ਇੰਚਾਰਜ …
Read More »ਪੰਜਾਬੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਮਨਾਈ ਗਈ ਦੀਵਾਲੀ
ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਅੱਜ ਵਾਤਾਵਰਨ ਦੇ ਅਨੁਕੂਲ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।ਪ੍ਰਾਇਮਰੀ ਵਿੰਗ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਇਸ ਵਿਚ ਭਾਗ ਲਿਆ।ਪੰਜਵੀਂ ਅਤੇ ਛੇਵੀਂ …
Read More »ਗੋਲਡਨ ਐਵੀਨਿਊ ਚੈਰੀਟੇਬਲ ਸਕੂਲ ਵਿਖੇ ਬੰਦੀ ਛੋੜ ਦਿਵਸ ਮਨਾਇਆ
ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸ਼ਾਮ ਦੀ ਸ਼ਿਫ਼ਟ ਵਿੱਚ ਚਲ ਰਹੇ ਲੋੜਵੰਦ ਬੱੱਚਿਆਂ ਦੇ ਸਕੂਲ ਦੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਦੀ ਖੁਸ਼ੀ ਦੇ ਮੋਕੇ ਤੇ ਕੱੱਪੜੇ, ਫ਼ਲ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਵੰਡੀਆਂ ਗਈਆਂ।ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ ਅਤੇ ਕੁਲਜੀਤ ਸਿੰਘ ਸਾਹਨੀ …
Read More »ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਦੀਵਾਲੀ ਮਨਾਈ
ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲਏਅਰ ਪੋਰਟ ਰੋਡ ਵਿਖੇ ਦੀਵਾਲੀ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਬਮਰਾਹ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਧੂਮਧਾਮ ਨਾਲ ਮਨਾਈ ਗਈ।ਬੱਚਿਆਂ ਵਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਰਾਹੀ ਲੋਕਾਂ ਨੂੰ ਪਟਾਖੇ ਨਾ ਚਲਾਉਣ ਤੇ ਗਰੀਨ ਦਿਵਾਲੀ ਮਨਾਉਣ ਦਾ ਸੰਦੇਸ਼ ਦਿਤਾ।ਪ੍ਰਿੰਸੀਪਲ ਨੇ ਸਮੂਹ ਸਟਾਫ ਨਾਲ ਕੇਕ ਕੱਟ ਕੇ ਸਕੂਲ ਨੂੰ …
Read More »ਨਗਰ ਨਿਗਮ ਬਠਿੰਡਾ ਨੂੰ ਅਲਾਟ ਕੀਤਾ 211 ਕਰੋੜ ਦਾ ਬਜ਼ਟ
ਵਿੱਤ ਮੰਤਰੀ ਪੰਜਾਬ ਵਲੋਂ ਸ਼ਹਿਰ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਬਠਿੰਡਾ, 18 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।ਮਨਪ੍ਰੀਤ ਸਿੰਘ ਬਾਦਲ ਨੇ ਰਾਜਨ ਗਰਗ, ਅਮਿਤ ਵਧਾਵਨ, ਕੇ.ਕੇ. ਅਗਰਵਾਲ, ਅਸ਼ੋਕ ਪ੍ਰਧਾਨ, ਰਾਜ ਨੰਬਰਦਾਰ, ਰਤਨ ਰਾਹੀ, ਜਗਰੂਪ ਗਿੱਲ, ਬਲਜਿੰਦਰ ਠੇਕੇਦਾਰ, ਪਵਨ ਮੈਨੀ ਆਦਿ ਨਾਲ ਸ਼ਹਿਰ …
Read More »ਦੀਵਾਲੀ ਮੌਕੇ ਸ਼ਾਮ 6:30 ਵਜੇ ਤੋਂ ਰਾਤ 9:30 ਵਜੇ ਤੱਕ ਪਟਾਕੇ ਚਲਾਏ ਜਾਣ ਦੇ ਹੁਕਮ ਜਾਰੀ
ਬਠਿੰਡਾ, 18 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਡਾ. ਸ਼ੇਨਾ ਅਗਰਵਾਲ ਜਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਦਿੱਤੇ ਗਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ ਦੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ, ਇਹ ਹੁਕਮ ਜਾਰੀ ਕੀਤੇ ਹਨ ਕਿ ਜ਼ਿਲਾ ਬਠਿੰਡਾ ਵਿਚ …
Read More »ਬਿਨਾਂ ਵਿਆਜ ਤੇ ਪਨੈਲਟੀ ਦੇ ਜਮਾਂ ਹੋਵੇਗਾ ਪ੍ਰਾਪਰਟੀ ਟੈਕਸ
ਬਠਿੰਡਾ, 18 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰ: 02/07/2012-573(43)/1085509/1 ਮਿਤੀ 16.10.2017 ਰਾਹੀਂ ਹਾਊਸ ਟੈਕਸ/ਪ੍ਰਾਪਰਟੀ ਟੈਕਸ ਦੇ ਬਕਾਇਆ ਜਾਤ ਯਕ ਮੁਸ਼ਤ ਜਮਾਂ ਕਰਵਾਉਣ ਤੇ ਨੋਟੀਫਿਕੇਸ਼ਨ ਦੀ ਮਿਤੀ ਤੋਂ 3 ਮਹੀਨਿਆਂ ਲਈ 10 ਪ੍ਰਤੀਸ਼ਤ ਰਿਬੇਟ ਦਿੱਤੀ ਗਈ ਹੈ।ਉਸ ਪਾਸੋਂ ਕੋਈ ਵਿਆਜ਼ ਅਤੇ ਪਨੈਲਟੀ ਨਹੀਂ ਵਸੂਲਿਆ ਜਾਵੇਗਾ।ਸ਼ਹਿਰ ਵਾਸੀ ਉਕਤ ਨਿਸ਼ਚਿਤ ਮਿਤੀ ਤੱਕ ਆਪਣਾ ਬਣਦਾ …
Read More »ਗੈਰਕਾਨੂੰਨੀ ਮਾਈਨਿੰਗ ਸਬੰਧੀ ਦਰਜ ਕਰਵਾਈ ਜਾ ਸਕਦੀ ਹੈ ਆਨਲਾਈਨ ਸ਼ਿਕਾਇਤ
ਬਠਿੰਡਾ, 18 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੰਕਸ਼ਨਲ ਮੈਨੇਜਰ, ਦਫ਼ਤਰ ਜਨਰਲ ਮੈਨੇਜਰ-ਕਮ ਮਾਈਨਿੰਗ ਅਫ਼ਸਰ ਜ਼ਿਲਾ ਉਦਯੋਗ ਕੇਂਦਰ ਪ੍ਰੀਤ ਮਹਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਜ਼ਿਲਾ ਬਠਿੰਡਾ ਦਾ ਕੋਈ ਵੀ ਨਾਗਰਿਕ, ਜੇਕਰ ਉਸਨੂੰ ਗੈਰਕਾਨੂੰਨੀ ਮਾਈਨਿੰਗ ਸਬੰਧੀ ਕੋਈ …
Read More »ਬੰਦੀਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਬੰਦੀ ਛੋੜ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ਦੀ ਖੁਸ਼ੀ ਵਿਚ ਮਨਾਇਆ ਜਾਂਦਾ ਇਹ ਕੌਮੀ ਦਿਹਾੜਾ ਦੁਨੀਆਂ …
Read More »ਪੈਨਸ਼ਨਰਾਂ ਨੇ ਸੰਘਰਸ਼ ਮਹੀਨਾ ਐਲਾਨਿਆ ਨਵੰਬਰ
ਸਮਰਾਲਾ, 18 ਅਕਤੂਬਰ (ਪੰਜਾਬ ਪੋਸਟ- ਕੰਗ) – ਪੈਨਸ਼ਨਰਾਂ ਦੀ ਰਾਜ ਪੱਧਰੀ ਜਥੇਬੰਦੀ ਨੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਿਆਨ `ਤੇ ਸਖਤ ਨੋਟਸ ਲੈਂਦੇ ਹੋਏ ਨਵੰਬਰ ਦੇ ਪੂਰੇ ਮਹੀਨੇ ਨੂੰ ਸੰਘਰਸ਼ ਮਹੀਨਾ ਐਲਾਨਦਿਆਂ ਆਖਿਆ ਕਿ 01-01-2017 ਅਤੇ 01-07-2017 ਤੋਂ 139 ਪ੍ਰਤੀਸ਼ਤ ਬਣਦਾ ਮਹਿੰਗਾਈ ਭੱਤਾ ਨਾ ਦੇਣਾ ਪੈਨਸ਼ਨਰਾਂ ਦੇ ਜਖਮਾਂ `ਤੇ ਨਮਕ ਛਿੜਕਣ ਦੇ ਬਰਾਬਰ ਹੈ।ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਮਹਿੰਦਰ ਸਿੰਘ …
Read More »
Punjab Post Daily Online Newspaper & Print Media