ਬਠਿੰਡਾ, 18 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਵੱਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸੰਬੰਧੀ ਰੈਲੀ ਕੱਢੀ ਗਈ।ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ. ਯੂਨਿਟ ਵਲੋਂ ਇਸ ਰੈਲੀ ਦਾ ਆਯੋਜਨ ਕੀਤਾ ਗਿਆ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ ਨੇ ਹਰੀ ਝੰਡੀ ਦਿਖਾ ਕੇ ਇਸ ਰੈਲੀ ਦੀ ਸ਼ੁਰੂਆਤ …
Read More »ਪੰਜਾਬੀ
ਜਨਮ ਦਿਨ ਮੁਬਾਰਕ – ਤਨਵੀਰ ਸਿੰਘ
ਸਮਰਾਲਾ, 18 ਅਕਤੂਬਰ (ਪੰਜਾਬ ਪੋਸਟ- ਕੰਗ) ਪਿੰਡ ਦੱਦਾਹੂਰ (ਲੁਧਿਆਣਾ) ਵਾਸੀ ਜਗਸੀਰ ਸਿੰਘ ਅਤੇ ਹਰਵਿੰਦਰ ਕੌਰ ਨੂੰ ਹੋਣਹਾਰ ਬੇਟੇ ਤਨਵੀਰ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਜੈਸਮੀਨ ਕੌਰ
ਸਮਰਾਲਾ, 18 ਅਕਤੂਬਰ (ਪੰਜਾਬ ਪੋਸਟ- ਕੰਗ) ਪਿੰਡ ਦੱਦਾਹੂਰ (ਲੁਧਿਆਣਾ) ਵਾਸੀ ਜਸਵੀਰ ਸਿੰਘ ਅਤੇ ਜਸਵੀਰ ਕੌਰ ਨੂੰ ਹੋਣਹਾਰ ਬੇਟੀ ਜੈਸਮੀਨ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਦਿਵਾਲੀ
ਤੇਲ ਅਤੇ ਬੱਤੀ ਨੂੰ ਦੀਵਾ ਪਿਆ ਆਖਦਾ, ਆਪਾਂ ਹਰ ਕੋਨੇ ਕੋਨੇ ਨੂੰ ਹੈ ਰੁਸ਼ਨਾਉਣਾ। ਮਹਿਲਾਂ ਤੇ ਝੁੱਗੀਆਂ, ਰਾਹੇ ਤੇ ਚੋਰਾਹੇ ’ਚ, ਹਰ ਇੱਕ ਦੇ ਦਰਾਂ ਉੱਤੇ ਟਿਮਟਮਾਉਣਾ। ਟੁੱਟਦੇ ਨੇ ਪਏ ਇੱਥੇ ਸਾਂਝ ਵਾਲੇ ਰਿਸ਼ਤੇ, ਪਰ ਆਪਾਂ ਤਿੰਨਾਂ ਨੇ ਹੈ ਸਾਥ ਨਿਭਾਉਣਾ। ਵੇਖਾਂਗੇ ਨਜ਼ਾਰੇ ਜਦ ਪਈਆਂ ਤਰਕਾਲਾਂ, ਬੱਚਿਆਂ ਨੇ ਫੁੱਲਝੜੀਆਂ ਨੂੰ ਫੇਰ ਘੁਮਾਉਣਾ। ਮੰਗਣੀਆਂ ਸੁੱਖਾਂ ਬਾਲ ਪਰਿਵਾਰ ਦੀਆਂ, …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਨੇ ਦੀਵਾਲੀ ਨਾਲ ਸੰਬੰਧਤ ਸਜਾਵਟੀ ਸਮਾਨ ਬਣਾਇਆ
ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਅਗਵਾਈ `ਚ ਵਿਦਿਆਰਥੀਆਂ ਨੇ ਦੀਵਾਲੀ ਨਾਲ ਸੰਬੰਧਿਤ ਵੱਖ-ਵੱਖ ਤਰ੍ਹਾਂ ਦਾ ਸਜਾਵਟੀ ਸਮਾਨ ਬਣਾਇਆ।ਸੱਤਵੀਂ ਜਮਾਤ ਦੇ ਵਿਦਿਆਰਥੀਆਂ …
Read More »ਲੈਫ਼ਟੀਨੈਂਟ ਜਤਿੰਦਰ ਕੁਮਾਰ ਸਮਰਾਲਾ ‘ਸਟੇਟ ਐਵਾਰਡ’ ਨਾਲ ਸਨਮਾਨਿਤ
ਸਮਰਾਲਾ, 17 ਅਕਤੂਬਰ (ਪੰਜਾਬ ਪੋਸਟ- ਕੰਗ) – ਬਿ੍ਰਗੇਡੀਅਰ ਨਰਿੰਦਰ ਕੁਮਾਰ ਗਰੁੱਪ ਕਮਾਂਡਰ ਲੁਧਿਆਣਾ ਅਤੇ 19 ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਾਈ.ਐਸ.ਰੇਡੂ ਦੀ ਰਹਿਨੁਮਾਈ ਹੇਠ ਐਨ.ਸੀ.ਸੀ ਵਿਚ ਵਧੀਆ ਕਾਰਗੁਜ਼ਾਰੀ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 20 ਅਧਿਕਾਰੀਆਂ ਤੇ ਕੈਡਿਟਾਂ ਦਾ ਸਟੇਟ ਪੱਧਰੀ ਸਨਮਾਨ ਕਰਨ ਲਈ ਲੁਧਿਆਣਾ ਵਿਖੇ ਇੱਕ ਸਮਾਗਮ ਕਰਵਾਇਆ ਗਿਆ।ਜਿਸ ਲਈ 19 ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਸਭ …
Read More »ਮਾਤਾ ਸੁਰਜੀਤ ਕੌਰ ਅਠੌਲਾ ਬਾਬਾ ਬਕਾਲਾ ਸਾਹਿਬ ਨੂੰ ਭਰਪੂਰ ਸ਼ਰਧਾ ਦੇ ਫੁੱਲ ਭੇਟ
ਚੌਂਕ ਮਹਿਤਾ, 17 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਬਾਬਾ ਬਕਾਲਾ ਸਾਹਿਬ ਤੋਂ ਰੋਜ਼ਾਨਾ ਅਜੀਤ ਦੇ ਉਘੇ ਪੱਤਰਕਾਰ, ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਜਨਰਲ ਸਕੱਤਰ ਸ਼ੇਲਿੰਦਰਜੀਤ ਸਿੰਘ ਰਾਜਨ, ਬਲਵਿੰਦਰ ਸਿੰਘ ਅਠੌਲ਼ਾ, ਜੋਗਿੰਦਰ ਸਿੰਘ ਅਠੌਲਾ ਅਤੇ ਤੇਜਿੰਦਰ ਸਿੰਘ ਅਠੌਲਾ ਦੇ ਸਤਿਕਾਰਯੋਗ ਮਾਤਾ ਸੁਰਜੀਤ ਕੌਰ (ਪਤਨੀ ਮਰਹੂਮ ਪ੍ਰਿਥੀਪਾਲ …
Read More »ਖਾਲਸਾ ਅਕੈਡਮੀ ਨੇ ਸੀ.ਬੀ.ਐਸ.ਈ ਨਾਰਥ ਵੈਸਟ ਜ਼ੋਨ ਹਾਕੀ ਟੂਰਨਾਮੈਂਟ ‘ਚ ਮਾਰੀਆਂ ਮੱਲਾਂ
ਅੰਡਰ-17 ਲੜਕੀਆਂ ਦੀ ਟੀਮ ਪਹਿਲੇ ਸਥਾਨ `ਤੇ, ਨੈਸ਼ਨਲ ਲਈ ਵੀ ਚੁਣੀ ਗਈ ਚੌਂਕ ਮਹਿਤਾ, 17 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਨੇ ਸੀ.ਬੀ.ਐਸ.ਈ. ਦਿੱਲੀ ਵੱਲੋਂ 9 ਅਕਤੂਬਰ …
Read More »ਖ਼ਾਲਸਾ ਕਾਲਜ ਵਿਚ ਪੰਜ ਰੋਜ਼ਾ ਅੰਤਰ-ਕਾਲਜ ਦੀਵਾਲੀ ਟੂਰਨਾਮੈਂਟ ਸ਼ਾਨੋ-ਸ਼ੋਕਤ ਨਾਲ ਸੰਪੰਨ
ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅੱਜ ਸਥਾਨਕ ਖਾਲਸਾ ਕਾਲਜ ਵਿਖੇ ਪਿਛਲੇ ਪੰਜ ਦਿਨਾਂ ਤੋਂ ਚਲ ਰਿਹਾ ‘ਦੀਵਾਲੀ ਇੰਟਰ ਕਾਲਜ ਟੂਰਨਾਮੈਂਟ’ ਸ਼ਾਨੋ-ਸ਼ੋਕਤ ਨਾਲ ਸੰਪੰਨ ਹੋਇਆ, ਜਿਸ ਵਿਚ ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੀਆਂ 10 ਖਾਲਸਾ ਸੰਸਥਾਵਾਂ ਦੇ ਲਗਭਗ 450 ਖਿਡਾਰੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਇਸ ਟੂਰਨਾਮੈਂਟ ਵਿਚ ਕ੍ਰਿਕਟ, ਵਾਲੀਵਾਲ, ਰੱਸਾਕਸੀ ਅਤੇ ਐਥਲੈਟਿਕਸ ਆਦਿ ਦੇ ਮੁਕਾਬਲੇ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਸੁਰੱਖਿਅਤ ਦੀਵਾਲੀ ਸਬੰਧੀ ਕੱਢੀ ਰੈਲੀ
ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਡਬਲਯੂ. ਡਬਲਯੂ. ਐਫ਼. ਦੇ ਸਹਿਯੋਗ ਨਾਲ ਸਵੱਛ ਭਾਰਤ ਯੋਜਨਾ ਅਤੇ ਸੁਰੱਖਿਅਤ ਦੀਵਾਲੀ ਵਿਸ਼ੇ ’ਤੇ ਲੋਕਾਂ ’ਚ ਜਾਗਰੂਕਤਾ ਲਿਆਉਣ ਲਈ ਰੈਲੀ ਕੱਢੀ ਗਈ।ਜਿਸ ਨੂੰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ (ਫ਼ਾਇਨਾਂਸ) ਗੁਨਬੀਰ ਸਿੰਘ ਨੇ ਸਕੂਲ ਪ੍ਰਿੰਸੀਪਲ ਡੀ.ਕੇ ਸੰਧੂ ਦੀ ਮੌਜ਼ੂਦਗੀ ’ਚ ਹਰੀ ਝੰਡੀ ਦੇ …
Read More »
Punjab Post Daily Online Newspaper & Print Media