ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਕੱਲ ਬਿਆਸ ਜਿਲ੍ਹਾ ਅੰਮ੍ਰਿਤਸਰ ਵਿਖੇ ਪੁੱਜਣਗੀਆਂ ਜਿਥੇ ਵੱਖ-ਵੱਖ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਇਨਾਂ ਦਾ ਸਵਾਗਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 31 ਜਨਵਰੀ ਦਿਨ ਬੁੱਧਵਾਰ ਨੂੰ ਇਹ ਝਾਕੀਆਂ ਸਵੇਰੇ 10:00 ਵਜੇ ਬਿਆਸ ਤੋਂ ਹੁੰਦੇ ਹੋਏ 10:45 ਵਜੇ ਰਈਆ ਬਾਅਦ ਦੁਪਹਿਰ 1:00 ਵਜੇ ਦਾਣਾ ਮੰਡੀ …
Read More »ਪੰਜਾਬੀ ਖ਼ਬਰਾਂ
ਖਾਲਸਾ ਕਾਲਜ ਦੇ ਪ੍ਰਿੰਸੀਪਲ ਵਲੋਂ ‘ਐਨ.ਆਈ ਫ਼ਾਰ ਜਰਨਲਿਜ਼ਮ’ ਪੁਸਤਕ ਕੀਤੀ ਲੋਕ ਅਰਪਿਤ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਪੱਤਰਕਾਰਤਾ ਨਾਲ ਸਬੰਧਿਤ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਸਬੰਧੀ ‘ਐਨ.ਆਈ ਫ਼ਾਰ ਜਰਨਲਿਜ਼ਮ’ ਪੁਸਤਕ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਅੱਜ ਲੋਕ ਅਰਪਿਤ ਕੀਤੀ ਗਈ।ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਮੁਖੀ ਡਾ. ਸਾਨੀਆ ਮਰਵਾਹਾ ਦੁਆਰਾ ਲਿਖੀ ਗਈ ਇਹ ਪੁਸਤਕ ਵਿਦਿਆਰਥੀਆਂ ਨੂੰ ਮੀਡੀਆ ਨਾਲ ਸਬੰਧਿਤ ਹਰੇਕ ਪਹਿਲੂ ਨੂੰ ਬਾਰੀਕੀ ਨਾਲ ਜਾਣਨ ’ਚ …
Read More »ਖ਼ਾਲਸਾ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਗਣਤੰਤਰ ਦਿਵਸ ਮਨਾਇਆ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਨੇ ਝੰਡਾ ਫਹਿਰਾਉਣ ਦੀ ਰਸਮ ਨੂੰ ਅਦਾ …
Read More »ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਰੱਖਿਆ ਮੌਨ
ਰਾਸ਼ਟਰ ਪਿਤਾ ਮਹਤਾਮਾ ਗਾਂਧੀ ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਅੰਮਿ੍ਰਤਸਰ, 30 ਜਨਵਰੀ (ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜਲ੍ਹਿਆਂਵਾਲੇ ਬਾਗ ਵਿਖੇ ਮਹਾਤਮਾ ਗਾਂਧੀ ਜੀ ਫੋਟੋ ਅਤੇ ਸ਼ਹੀਦਾਂ ਦੇ ਸਮਾਰਕ ’ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਸਹਾਇਕ ਕਮਿਸ਼ਨਰ ਵਿਵੇਕ ਮੋਦੀ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਸਾਬਕਾ ਮੰਤਰੀ …
Read More »ਅੰਮ੍ਰਿਤਸਰ-ਤਰਨ ਤਾਰਨ ਸੜ੍ਹਕ ਨੂੰ ਚਾਰ ਮਾਰਗੀ ਕਰਨ ਲਈ ਈ.ਟੀ.ਓ ਵਲੋਂ ਨੀਂਹ ਪੱਥਰ 1 ਫਰਵਰੀ ਨੂੰ – ਵਿਧਾਇਕ ਰਮਦਾਸ
70 ਕਰੋੜ ਰੁਪਏ ਦੀ ਲਾਗਤ ਨਾਲ ਸੁਖਾਲਾ ਹੋਵੇਗਾ ਗੁਰੂ ਨਗਰੀਆਂ ਦਾ ਰਸਤਾ ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜ੍ਹਕ ਵਿੱਚ ਅਪਗ੍ਰੇਡ ਕਰਨ ਦੀ ਸ਼ੁਰੂਆਤ 1 ਫਰਵਰੀ ਨੂੰ ਕਰਨਗੇ।ਜਿਸ …
Read More »ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ਼
ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਅੱਜ ਬਾਅਦ ਦੁਪਿਹਰ ਆਦਿੱਤਿਆ ਉੱਪਲ ਆਈ.ਏ.ਐਸ ਨੇ ਬਤੋਰ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ਼ ਸੰਭਾਲ ਲਿਆ।ਉਨ੍ਹਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪੰਜਾਬ ਪੁਲਿਸ ਵਲੋਂ ਗਾਰਡ ਆਫ ਆਨਰ ਕੀਤਾ ਗਿਆ।ਇਸ ਤੋਂ ਬਾਅਦ ਹੋਰ ਜਿਲ੍ਹਾ ਅਧਿਕਾਰੀਆਂ ਵੱਲੋਂ ਨਵ-ਨਿਯੁੱਕਤ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਸਵਾਗਤ ਕੀਤਾ ਗਿਆ।ਉਨ੍ਹਾਂ ਵੱਲੋਂ ਵੱਖ-ਵੱਖ ਅਧਿਕਾਰੀਆਂ ਤੋਂ ਜਿਲ੍ਹਾ ਪਠਾਨਕੋਟ ਦੀ ਮੋਜ਼ੂਦਾ ਸਥਿਤੀ ਬਾਰੇ …
Read More »ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਭੇਟ ਕੀਤੀ ਸ਼ਰਧਾਂਜਲੀ
ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀ ਜਾਨਾਂ ਵਾਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਜ) ਅੰਕੁਰਜੀਤ ਸਿੰਘ ਨੇ ਦੱਸਿਆ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ਨੂੰ ਸਮਰਪਿਤ ਇਸ ਦਿਵਸ ’ਤੇ ਹਰ ਉਸ ਆਜ਼ਾਦੀ ਘੁਲਾਟੀਏ ਦੀ ਯਾਦ ’ਚ ਮੌਨ …
Read More »ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ 5 ਦਿਨਾਂ ਦਾ ਸੋਫਟ ਸਕਿਲ ਕੋਰਸ ਸ਼ੁਰੂ – ਜਿਲ੍ਹਾ ਰੋਜ਼ਗਾਰ ਅਫਸਰ
ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਅਫਸਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਿਖੇ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ ਪੰਜ ਦਿਨਾਂ ਸੋਫਟ ਸਕਿੱਲ ਕਲਾਸ ਸ਼ੁਰੂ ਕਰ ਦਿੱਤਾ ਗਿਆ ਹੈ।ਜਿਸ ਵਿੱਚ ਕੁੱਲ 40 ਵਿਦਿਆਰਥਣਾਂ ਕੋਰਸ ਕਰ ਰਹੀਆਂ ਹਨ।ਵਿਦਿਆਰਥਣਾਂ ਨੂੰ ਕਮਿਊਨੀਕੇਸ਼ਨ ਸਕਿੱਲ, ਲਾਈਵ ਸਕਿੱਲ ਪਰਸਨੈਲਿਟੀ ਡਿਵੈਲਪਮੈਂਟ …
Read More »ਨਵ-ਨਿਯੁੱਕਤ ਕਮਿਸ਼ਨਰ ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸੇਵਾ ਮੁਹੱਈਆ ਕਰਵਾਉਣ ਦਾ ਭਰੋਸਾ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਹਰਪ੍ਰੀਤ ਸਿੰਘ ਆਈ.ਏ.ਐਸ ਵਲੋ ਨਗਰ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਕਮਿਸ਼ਨਰ ਅਹੁੱਦਾ ਸੰਭਾਲ ਲਿਆ ਗਿਆ ਹੈ।ਜਿੰਨਾਂ ਦਾ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ।ਨਿਗਮ ਦੇ ਸਾਰੇ ਵਿਭਾਗਾਂ ਦੇ ਮੁਖੀ ਤੇ ਉਪ ਮੁਖੀ ਵੀ ਇਸ ਸਮੇਂ ਹਾਜ਼ਰ ਸਨ। ਨਵ-ਨਿਯੁੱਕਤ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਗੁਰੂ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ‘ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ’ ਕਿਤਾਬ ਰਲੀਜ਼
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸਿੱਖ ਧਰਮ ਦੇ ਅੰਤਰਰਾਸ਼ਟਰੀ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਦੂਜੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲੋਕ ਅਰਪਣ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਰਲੀਜ਼ ਕੀਤੀ ਗਈ ਯਾਦਗਾਰੀ ਦਸਤਾਵੇਜ਼ੀ ਪੁਸਤਕ ਭਾਈ ਬਲਬੀਰ ਸਿੰਘ ਚੰਗਿਆੜਾ ਤੇ ਸਿੱਖ ਵਿਦਵਾਨ ਦਿਲਜੀਤ ਸਿੰਘ …
Read More »
Punjab Post Daily Online Newspaper & Print Media