Wednesday, November 25, 2026

ਪੰਜਾਬੀ

ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਪੁਤਲੀਘਰ ਵੱਲੋਂ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਸਬੰਧੀ ਕੈਂਪ

ਅੰਮਿ੍ਤਸਰ, 17 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਛੋਟੇ ਉਦਯੋਗਪਤੀਆਂ, ਦੁਕਾਨਦਾਰਾਂ, ਵਪਾਰੀਆਂ ਤੇ ਕਈ ਹੋਰ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਉਤਸ਼ਾਹ ਅਭਿਆਨ ਦਾ ਹਿੱਸਾ ਬਣਾਉਣ ਲਈ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਪੁਤਲੀਘਰ ਵੱਲੋਂ ਮੈਨੇਜਰ ਜਸਵੰਤ ਸਿੰਘ ਕਾਲਰਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕਰਕੇ ਗ੍ਰਾਹਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਸ਼ੁਰੂ ਕੀਤੀ ਗਈ।ਕੈਂਪ ਦੌਰਾਨ ਪ੍ਰਧਾਨ …

Read More »

ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ ਪੰਜਾਬ ਐਂਡ ਸਿੰਧ ਬੈਂਕ ਖਾਲਸਾ ਕਾਲਜ ਵਲੋਂ ਵਿਸ਼ੇਸ਼ ਕੈਂਪ

ਅੰਮਿ੍ਤਸਰ, 17 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗ੍ਰਾਹਕਾਂ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਤਹਿਤ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਖਾਲਸਾ ਕਾਲਜ ਦੇ ਲੋਨ ਮੈਨੇਜਰ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਚਿਰਨਜੀਵ ਸਿੰਘ ਨੇ ਵੱਖ-ਵੱਖ ਖੇਤਰਾਂ ਨਾਲ ਜੁੜੇ ਗ੍ਰਾਹਕਾਂ ਨੂੰ ਪ੍ਰਧਾਨ ਮੰਤਰੀ ਮੁੰਦਰਾ ਯੋਜਨਾ ਦੇ …

Read More »

ਕਲਾ ਉਤਸਵ ਮੁਕਾਬਲਿਆਂ `ਚ ਸਰਕਾਰੀ ਸਕੂਲ ਦਸ਼ਮੇਸ਼ ਨਗਰ ਤੀਜੇ ਸਥਾਨ `ਤੇ

ਅੰਮਿ੍ਤਸਰ, 17 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਪੱਧਰੀ ਕਲਾ ਉਤਸਵ ਵਿਜੂਅਲ ਆਰਟ ਅਤੇ ਥੀਏਟਰ 2017-18 ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਮੁਕਾਬਲੇ ਖਾਲਸਾ ਕਾਲਜ ਸੀ: ਸੈ: ਸਕੂਲ ਵਿੱਚ ਕਰਵਾਏ ਗਏ।ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚੋਂ ਆਏ ਵਿਦਿਆਰਥੀਆਂ ਨੇ ਜਿਥੇ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ ਉੱਥੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ, ਅੰਧ-ਵਿਸ਼ਵਾਸ, ਦਾਜ ਪ੍ਰਥਾ, ਅਨਪੜ੍ਹਤਾ ਅਤੇ ਸਮਾਜ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ `ਏ` ਜ਼ੋਨ ਜ਼ੋਨਲ ਯੁਵਕ ਮੇਲਾ ਸੰਪੰਨ

ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਮ੍ਰਿਤਸਰ ਜ਼ਿਲੇ ਨਾਲ ਸਬੰਧਤ ਕਾਲਜਾਂ ਦਾ `ਏ` ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸੰਪੰਨ ਹੋ ਗਿਆ। ਇਸ ਚਾਰ ਦਿਨਾਂ ਯੁਵਕ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਅਨੁਸ਼ਾਸਨ ਵਿਚ ਰਹਿੰਦੇ ਹੋਏ ਲਗਨ ਅਤੇ ਮਿਹਨਤ ਨਾਲ ਸਜੀਆਂ ਪੇਸ਼ਕਾਰੀਆਂ ਦਿੱਤੀਆਂ। ਇਸ ਮੇਲੇ ਵਿਚ …

Read More »

ਸਪੋਰਟਸ ਮੈਡੀਸਨ ਐਂਡ ਫੀਜ਼ੀਓਥੀਰੈਪੀ ਵਲੋਂ ਖੁਰਾਕ, ਸਿਖਲਾਈ ਤੇ ਖੇਡ ਵਿਸ਼ੇ ‘ਤੇ ਭਾਸ਼ਣ

ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਪੋਰਟਸ ਮੈਡੀਸਨ ਐਂਡ ਫੀਜ਼ੀਓਥੀਰੈਪੀ ਵਿਭਾਗ ਵੱਲੋਂ ਅੱਜ ਇਥੇ ਸਪੋਰਟਸ ਨਿਊਟ੍ਰੀਸ਼ਨ, ਟ੍ਰੇਨਿੰਗ ਅਤੇ ਖੇਡਾਂ ਵਿਚ ਨੌਜੁਆਨਾਂ ਦੀ ਕਾਰਗੁਜ਼ਾਰੀ ਵਿਸ਼ੇ ‘ਤੇ ਇਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ।ਇਸ ਭਾਸ਼ਣ ਵਿਚ ਵਿਭਾਗ ਦੇ ਵਿਦਿਆਰਥੀਆਂ, ਅਧਿਆਪਕਾਂ ਤੋਂ ਇਲਾਵਾ ਖੋਜਾਰਥੀਆਂ ਨੇ ਭਾਗ ਲਿਆ। ਇਹ ਵਿਸ਼ੇਸ਼ ਭਾਸ਼ਣ ਜਰਮਨੀ ਦੇ ਇੰਸਟੀਚਿਊਟ ਆਫ ਐਕਸਰਸਾਈਜ਼ …

Read More »

ਰਾਸ਼ਟਰੀ ਆਯੂਰਵੈਦਿਕ ਦਿਵਸ ਨੂੰ ਸਮਰਪਿਤ ਲਾਇਆ ਮੁਫ਼ਤ ਐਯੁਰਵੈਦ ਕੈਂਪ

ਸਹੀ ਤੇ ਸੰਤੁਲਤ ਭੋਜਨ ਖਾ ਕੇ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ – ਡਾ. ਬਸਰਾ ਅੰਮਿ੍ਤਸਰ, 17 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਅੱਜ ਜਲਿਆਂਵਾਲਾ ਬਾਗ ਸ਼ਹੀਦੀ ਯਾਦਗਾਰੀ ਸਿਵਲ ਹਸਪਤਾਲ ਅੰਮਿ੍ਰਤਸਰ ਵਿਖੇ ਰਾਸ਼ਟਰੀ ਆਯੂਰਵੈਦਿਕ ਦਿਵਸ ਮਨਾਇਆ ਗਿਆ।ਆਯੂਰਵੈਦਿਕ ਵਿੰਗ ਵੱਲੋਂ ਹਸਪਤਾਲ ਵਿੱਚ ਆਯੁਰਵੈਦਿਕ ਦਵਾਈਆਂ ਦਾ ਮੁਫ਼ਤ ਕੈਂਪ, ਯੋਗਾ ਕੈਂਪ ਅਤੇ ਆਯੂਰਵੈਦਿਕ ਇਲਾਜ ਪ੍ਰਣਾਲੀ ’ਤੇ …

Read More »

ਚੀਫ ਖਾਲਸਾ ਦੀਵਾਨ ਨੇ ਵਰਲਡ ਕਲਾਸ ਸੀ.ਕੇ.ਡੀ ਸਕੂਲ ਆਫ ਐਕਸੀਲੇਂਸ ਵਿਖੇ ਮਨਾਈ ਦੀਵਾਲੀ

ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸ਼ੁਭਮ ਇਨਕਲੇਵ ਦੋਬੁਰਜੀ ਵਿਖੇ ਨਵੇਂ ਬਣ ਚੁੱਕੇ ਵਰਲਡ ਕਲਾਸ ਸੀ.ਕੇ.ਡੀ ਸਕੂਲ ਆਫ ਐਕਸੀਲੇਂਸ ਵਿਖੇ ਦੀਵਾਲੀ ਮਨਾਈ ਗਈ।ਜਿਸ ਵਿੱਚ ਮੈਂਬਰਾਂ ਤੋਂ ਇਲਾਵਾ ਪ੍ਰਿੰਸੀਪਲ ਵੀ ਸ਼ਾਮਲ ਹੋਏ।ਸਕੂਲ ਬੈਂਡ ਵਲੋਂ ਮਹਿਮਾਨਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ।ਪ੍ਰਧਾਨ ਚਰਨਜੀਤ ਸਿੰਘ ਚੱਢਾ ਤੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੇ ਸਾਰੇ ਮੈਂਬਰਾਂ ਸਮੇਤ ਸਕੂਲ …

Read More »

ਗਰੀਨ ਦੀਵਾਲੀ ਸੰਬੰਧੀ ਕੁਇਜ਼ ਮੁਕਾਬਲਾ ਕਰਵਾਇਆ ਗਿਆ

ਮਾਲੇਰਕੋਟਲਾ (ਸੰਦੌੜ), 17 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਹਾਈ ਸਕੂਲ ਜਮਾਲਪੁਰਾ ਵਿਖੇ ਮੁੱਖ ਅਧਿਆਪਕ ਮੁਹੰਮਦ ਰਫੀਕ ਥਿੰਦ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਨੂੰ ਸ਼ੋਰ ਪ੍ਰਦੂਸ਼ਣ ਅਤੇ ਹਵਾ ਪ੍ਰਦੂਸ਼ਣ ਦੇ ਵਿਰੋਧ ਵਿੱਚ ਜਾਗਰੂਕ ਕਰਨ ਲਈ ‘ਗਰੀਨ ਦੀਵਾਲੀ’ ਸੰਬੰਧੀ ਇੱਕ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਇਸ ਕੁਇਜ਼ ਮੁਕਾਬਲੇ ਦੀ ਤਿਆਰੀ ਸਕੂਲ ਦੇ ਅਧਿਆਪਕ ਸ਼੍ਰੀ ਮਾਸੂਮ ਵੱਲੋਂ ਬੀ.ਐੱਡ. ਟਰੇਨੀ ਅਧਿਆਪਕਾ ਇੱਕਰਾ ਅਹਿਮਦ, …

Read More »

ਹੈਲਥ ਸੈਂਟਰ ਵਲੋਂ ਮਿਠਾਈਆਂ ਤੇ ਫਲਾਂ ਦੀਆਂ ਦੁਕਾਨਾਂ ਦੀ ਕੀਤੀ ਸਪੈਸ਼ਲ ਚੈਕਿੰਗ

ਸੰਦੌੜ, 17 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮੀਸ਼ਨਰ ਸੰਗਰੂਰ ਦੀਆਂ ਸਖਤ ਹਿਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਕਿਰਨਜੋਤ ਕੌਰ ਬਾਲੀ ਦੀ ਅਗਵਾਈ ਹੇਠ ਐਸ.ਐਮ.ਓ ਡਾ. ਬਲਵਿੰਦਰ ਸਿੰਘ  ਫਤਿਹਗੜ ਪੰਜਗਰਾਈਆਂ ਦੀ ਨਿਗਰਾਨੀ ਹੇਠ ਕਸਬੇ ਸੰਦੌੜ ਵਿਖੇ  ਵੱਖ-ਵੱਖ ਥਾਵਾਂ ‘ਤੇ ਖਾਣ-ਪੀਣ ਦੀਆਂ ਵਸਤਾਂ ਦੀ ਚੈਕਿੰਗ ਕੀਤੀ ਗਈ।ਇਸ ਤੋਂ ਇਲਾਵਾ ਉਕਤ ਟੀਮ ਵਲੋਂ ਮਠਿਆਈਆਂ …

Read More »

ਸਕੂਲ ਦੇ ਹੋਣਹਾਰ ਵਿਦਿਆਰਥੀਆਂ ਲਈ ਕੀਤੀ ਵਜੀਫਾ ਪ੍ਰਣਾਲੀ ਦੀ ਸ਼ੁਰੂਆਤ

ਸੰਦੌੜ, 17 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – 55 ਸਾਲ ਬਾਅਦ ਪਰਿਵਾਰਕ ਮੈਂਬਰਾਂ ਮੇਲਾ ਰਾਮ ਗੋਇਲ, ਬਲਦੇਵ ਗੋਇਲ ਅਤੇ ਅਰੁਣ ਗੋਇਲ ਆਈ ਏ.ਐਸ ਸਮੇਤ ਪਿੰਡ ਗੁਰਬਖਸਪੁਰਾ ਪਹੁੰਚੇ ਧਰਮਪਾਲ ਗੋਇਲ ਰਿਟਾਇਰਡ ਚੀਫ ਇੰਜੀਨੀਅਰ ਦਿਲੀ ਡਾਇਰੈਕਟਰ ਆਈ.ਆਈ.ਟੀ.ਐਲ ਨਿਮਬਸ ਗਰੁੱਪ ਦਾ ਪਿੰਡ ਵਾਸੀਆਂ ਵਲੋਂ  ਜੋਰਦਾਰ ਸਵਾਗਤ ਕੀਤਾ ਗਿਆ ।ਧਰਮਪਾਲ ਗੋਇਲ ਜੋ 1954 ਨੂੰ ਪਿੰਡ ਗੁਰਬਖਸਪੁਰਾ ਤੋਂ ਬਰਨਾਲਾ ਅਤੇ ਫਿਰ ਪਰਿਵਾਰ ਸਮੇਤ ਰਾਜਧਾਨੀ …

Read More »