ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿੰਡ ਬੀੜ ਤਲਾਬ ਬਸਤੀ ਨੰ: 4 ਦੇ ਵਸਨੀਕ ਇਕਬਾਲ ਸਿੰਘ ਕਾਰਜਕਾਰਣੀ ਮੈਂਬਰ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਤੇ ਪ੍ਰਧਾਨ ਗੁਰਦੁਆਰਾ ਕਮੇਟੀ ਦੇ ਮਾਤਾ ਜਸਵਿੰਦਰ ਕੌਰ ਦੀ ਪਿਛਲੇ ਦਿਨੀਂ ਬੇਵਕਤੀ ਮੌਤ ਹੋ ਗਈ ਜਿਸ ਕਰਕੇ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ।ਇਕਬਾਲ ਸਿੰਘ ਸੋਨੀ ਨਾਲ ਵੱਖ ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ …
Read More »ਪੰਜਾਬੀ
ਸੀਪੀਸੀ ਤੇ ਸੀਜੀ ਮੈਂਬਰਾਂ ਨੇ ਸਮੱਸਿਆਵਾਂ ਜਿਲਾ ਪ੍ਰਸ਼ਾਸ਼ਨ ਨਾਲ ਕੀਤੀਆਂ ਸਾਂਝੀਆਂ
ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਸਥਾ ਵਲੰਟੀਅਰ ਫਾਰ ਸ਼ੋਸ਼ਲ ਜਸਟਿਸ ਤੇ ਸੇਵ ਦੀ ਚਿਲਡਰਨ ਵੱਲੋਂ ਬਣਾਈਆਂ ਗਈਆਂ ਬਾਲ ਸੁਰੱਖਿਆ ਕਮੇਟੀਆਂ ਤੇ ਬਾਲ ਸਮੂਹ ਦੇ ਮੈਂਬਰਾਂ ਨੇ ਸਰਕਟ ਹਾਊਸ ਬਠਿੰਡਾ ਵਿਖੇ ਪਿੰਡਾਂ ਵਿੱਚ ਬੱਚਿਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਜਿਲਾ ਕਾਨੂੰਨੀ ਸੇਵਾਵਾਂ …
Read More »ਖਾਲਸਾ ਸੀ.ਸੈ.ਸਕੂਲ ਦੇ ਵਿਦਿਆਰਥੀ ਨੇ ਨੈਸ਼ਨਲ ਬਾਸਕਿਟਬਾਲ `ਚ ਅੱਵਲ
ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਸਭਾ ਵਿੱਚ ਸਕੂਲ ਦੌਰਾਨ ਵਿਦਿਆਰਥੀ ਤਰਸੇਮ ਸਿੰਘ ਸਪੁੱਤਰ ਸੁਖਵਿੰਦਰ ਸਿੰਘ ਪਿੰਡ ਮਿੱਡੂ ਖੇੜਾ ਦਾ ਰਾਜਸਥਾਨ ਵਿਖੇ ਨੈਸ਼ਨਲ ਬਾਸਕਿਟਬਾਲ ਖੇਡ ਕੇ ਸਕੂਲ ਪਹੁੰਚਣ ਤੇ ਸਕੂਲ ਅਤੇ ਪ੍ਰਬੰਧਕੀ ਕਮੇਟੀ ਵਲੋਂ ਸਵਾਗਤ ਕੀਤਾ ਗਿਆ।ਵਿਦਿਆਰਥੀ ਦੀ ਇਸ ਉਪਲਬਧੀ ਤੇ ਸਕੂਲ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧੂ ਵੱਲੋਂ ਵਿਦਿਆਰਥੀ …
Read More »ਬਟਾਲਾ ਵਿਖੇ 2 ਰੋਜ਼ਾ ਪਸ਼ੂ ਧੰਨ ਚੈਂਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲੇ 27-28 ਨੂੰ
ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਬਟਾਲਾ ਦੀ ਆਧੁਨਿਕ ਪਸ਼ੂ ਮੇਲਾ ਗਰਾਊਂਡ ਵਿਖੇ 2 ਰੋਜ਼ਾ ਪਸ਼ੂ ਧੰਨ ਚੈਂਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲੇ 27 ਅਤੇ 28 ਅਕਤੂਬਰ ਨੂੰ ਕਰਵਾਏ ਜਾਣਗੇ। ਇਸ ਪਸ਼ੂ ਧੰਨ ਚੈਂਪੀਅਨਸ਼ਿਪ `ਚ 55 ਵਰਗਾਂ `ਚ ਪਸ਼ੂਆਂ ਦੇ ਮੁਕਾਬਲੇ ਹੋਣਗੇ ਅਤੇ ਜੇਤੂ ਪਸ਼ੂ ਪਾਲਕਾਂ ਨੂੰ ਸਰਕਾਰ ਵੱਲੋਂ 7 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਪਸ਼ੂ …
Read More »ਤਰਕਸ਼ੀਲ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ `ਚ ਆਤਮ ਪਬਲਿਕ ਸਕੂਲ ਦੀ ਵਿਦਿਆਰਥਣ ਅੱਵਲ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਕਰਾਈ ਗਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਆਤਮ ਪਬਲਿਕ ਸਕੂਲ ਅੰਮਿ੍ਰਤਸਰ ਦੀ ਵਿਦਿਆਰਥਣ ਆਸਿਮਾ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੇ ਵਿਦਿਆਰਥੀਆਂ ਆਯੂਸ਼ ਸਿੰਘ ਅਤੇ ਸੌਰਵ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਅੰਮਿ੍ਰਤਸਰ ਇਕਾਈ ਦੇ ਆਗੂਆਂ ਵਲੋਂ ਤਿੰਨਾਂ ਵਿਦਿਆਰਥੀਆਂ …
Read More »ਆਪੂ ਬਣੇ ਜਥੇਦਾਰ ਸ਼੍ਰੋਮਣੀ ਕਮੇਟੀ ਦੇ ਧੀਰਜ ਨੂੰ ਕਮਜ਼ੋਰੀ ਨਾ ਸਮਝਣ ਭਾਈ ਚਾਵਲਾ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਨੂੰ ਕੋਈ ਏਨਾ ਕਮਜ਼ੋਰ ਨਾ ਸਮਝੇੇ ਕਿ ਕਿਰਪਾਨਾਂ ਲਹਿਰਾ ਕੇ ਜਾਂ ਹੁਲੜਬਾਜ਼ੀ ਕਰਕੇ ਇਸ `ਤੇ ਕਬਜ਼ਾ ਕਰ ਲਿਆ ਜਾਵੇਗਾ।ਇਹ ਵਿਚਾਰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਜਾਰੀ ਇੱਕ ਬਿਆਨ ਰਾਹੀਂ ਪ੍ਰਗਟ ਕੀਤੇ ਹਨ। ਉਨਾਂ ਕਿਹਾ ਕਿ ਆਪੂ ਬਣੇ ਜਥੇਦਾਰਾਂ ਵੱਲੋਂ ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਦੀ …
Read More »ਸੰਤ ਭਿੰਡਰਾਂਵਾਲਿਆਂ ਪ੍ਰਤੀ ਨਫ਼ਰਤ ਭਰੀਆਂ ਕਲਮਾਂ ਬਰਦਾਸ਼ਤ ਨਹੀਂ
ਨਈਅਰ ਦੀ ਪਿੱਠ ਪੂਰਨੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਦਾ ਤੌਹੀਨ – ਪੰਥਕ ਆਗੂ ਅੰਮਿ੍ਤਸਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਵੱਲੋਂ ਕੁਲਦੀਪ ਨਈਅਰ ਤੋਂ ਸਨਮਾਨ ਵਾਪਸ ਲੈਣ ਦੇ ਫੈਸਲੇ ਪ੍ਰਤੀ ਕਿੰਤੂ ਪ੍ਰੰਤੂ ਕਰਨ ਵਾਲਿਆਂ ਨੂੰ ਪੰਥਕ ਆਗੂਆਂ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਪ੍ਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਦਾ ਸਨਮਾਨ ਕਰਨ ਦੀ ਨਸੀਹਤ ਦਿੱਤੀ ਹੈ। …
Read More »ਸਾਬਕਾ ਰਾਸ਼ਟਰਪਤੀ ਡਾ. ਕਲਾਮ ਦਾ 86ਵਾਂ ਜਨਮ ਦਿਨ ਬੜੀ ਧੂਮ-ਧਾਮ ਨਾਲ ਮਨਾਇਆ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ ਅਬਦੁਲ ਕਲਾਮ ਦਾ 86ਵਾਂ ਜਨਮ ਦਿਨ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਬਦੁਲ ਕਲਾਮ ਦੇ ਜੀਵਨ, ਉਹਨਾਂ ਦੀਆਂ ਉਪਲੱਧੀਆਂ ਅਤੇ ਦੇਸ਼ ਦੀ ਉਨਤੀ ਲਈ ਕੀਤੇ ਗਏ ਮਹਾਨ ਕੰਮਾਂ ਬਾਰੇ ਭਾਸ਼ਣ ਦਿਤੇ …
Read More »ਕੋਈ ਵੀ ਦੁਕਾਨਦਾਰ 125 ਡੀਬੀ (ਏ) ਤੋਂ ਵੱਧ ਆਵਾਜ਼ ਵਾਲੇ ਪਟਾਕੇ ਨਾ ਵੇਚੇ – ਡਿਪਟੀ ਕਮਿਸ਼ਨਰ
ਪਠਾਨਕੋਟ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਅੰਦਰ ਪਟਾਕੇ ਚਲਾਉਣ ਦੀ ਆਗਿਆ ਸਿਰਫ ਦੀਵਾਲੀ ਵਾਲੇ ਦਿਨ 19 ਅਕਤੂਬਰ 2017 ਨੂੰ ਸ਼ਾਮ 06:30 ਵਜੇ ਤੋਂ ਲੈ ਕੇ ਰਾਤ 09:30 ਵਜੇ ਤੱਕ ਦਿੱਤੀ ਗਈ ਹੈ। ਮਾਨਯੋਗ ਅਦਾਲਤ ਨੇ ਇਹ ਵੀ ਕਿਹਾ ਕਿ ਪੀ.ਸੀ.ਆਰ ਦਸਤਿਆਂ ਵਲੋਂ ਇੰਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਚੈਂਕ ਕੀਤਾ ਜਾਵੇਗਾ।ਇਸ ਸਬੰਧੀ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਨੇ …
Read More »ਸਿਵਾਏ ਦੀਵਾਲੀ ਹੋਰ ਕਿਸੇ ਵੀ ਸਮੇਂ ਜਾਂ ਦਿਨ ਪਟਾਕੇ ਚਲਾਉਣ ‘ਤੇ ਪਾਬੰਦੀ
ਪਠਾਨਕੋਟ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲਾ ਮੈਜਿਸਟਰੇਟ ਪਠਾਨਕੋਟ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਜਾਰੀ ਇਕ ਹੁਕਮ ਰਾਹੀਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ ਦੇ ਹੁਕਮਾਂ ਨੂੰ ਮੁੱਖ ਰੱਖਦੇ ਹੋਏ ਜਿਲਾ ਪਠਾਨਕੋਟ ਵਿੱਚ ਸਿਵਾਏ ਦੀਵਾਲੀ ਦੇ ਮੌਕੇ ‘ਤੇ 19 ਅਕਤੂਬਰ 2017 ਨੂੰ ਸ਼ਾਮ 06:30 ਵਜੇ ਤੋਂ ਰਾਤ 09:30 ਵਜੇ ਤੋਂ ਇਲਾਵਾ ਹੋਰ ਕਿਸੇ ਵੀ ਸਮੇਂ ਜਾਂ ਕਿਸੇ ਹੋਰ ਦਿਨ …
Read More »
Punjab Post Daily Online Newspaper & Print Media