ਸਮਰਾਲਾ 15 ਅਕਤੂਬਰ (ਪੰਜਾਬ ਪੋਸਟ- ਕੰਗ)- ਕਾਂਗਰਸ ਪਾਰਟੀ ਨਸ਼ਾਬੰਦੀ, ਕਰਜਾ ਮੁਆਫੀ, ਘਰ ਘਰ ਨੌਕਰੀ ਆਦਿ ਵਾਅਦਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਤੇ ਕਾਬਜ ਹੋਈ ਹੈ, ਪਰ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਪਾਰਟੀ ਨੇ ਇਨਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਠੰਡੇ ਬਸਤੇ ਵਿੱਚ ਪਾ ਕੇ ਰੱਖ ਦਿੱਤਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਚਰਨਜੀਤ ਸਿੰਘ ਬਰਾੜ ਓ.ਐਸ.ਡੀ ਨੇ …
Read More »ਪੰਜਾਬੀ
ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਅਵਤਾਰ ਸਿੰਘ ਬਿਲਿੰਗ ਦੇ 7ਵੇਂ ਨਾਵਲ ਦੀ ਘੁੰਡ ਚੁਕਾਈ ਅੱਜ
ਸਮਰਾਲਾ 15 ਅਕਤੂਬਰ (ਪੰਜਾਬ ਪੋਸਟ- ਕੰਗ)- ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਅੱਜ ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਸਵੇਰੇ 10 ਵਜੇ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਕੀਤੀ ਜਾ ਰਹੀ ਹੈ।ਇਸ ਮੀਟਿੰਗ ਦੌਰਾਨ ਸਾਹਿਤ ਸਭਾ ਦੇ ਮੁੱਢਲੇ ਮੈਂਬਰ ਅਤੇ ਪ੍ਰਵਾਸੀ ਭਾਰਤੀ ਅਵਤਾਰ ਸਿੰਘ ਬਿਲਿੰਗ ਦੇ ਸੱਤਵੇਂ ਨਾਵਲ ‘ਗੁਲਾਬੀ ਨਗ ਵਾਲੀ ਮੁੰਦਰੀ’ ਦੀ ਘੁੰਡ ਚੁਕਾਈ …
Read More »ਅਧਿਕਾਰੀਆਂ ਨੂੰ ਵੀ ਜਨਤਾ ਪ੍ਰਤੀ ਬਣਾਇਆ ਜਾਵੇਗਾ ਜਵਾਬਦੇਹ – ਕੈਬਨਿਟ ਮੰਤਰੀ ਸਿੱਧੂ
ਤਰਨਤਾਰਨ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕਾਂ ਨੂੰ ਸਾਫ-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੇ ਨਾਲ ਨਾਲ ਅਧਿਕਾਰੀਆਂ ਨੂੰ ਵੀ ਜਨਤਾ ਪ੍ਰਤੀ ਜਵਾਬਦੇਹ ਬਣਾਇਆ ਜਾਵੇਗਾ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ-ਕਮ-ਇੰਚਾਰਜ਼ ਜ਼ਿਲਾ ਤਰਨਤਾਰਨ ਨਵਜੋਤ ਸਿੰਘ ਸਿੱਧੂ ਨੇ ਅੱਜ ਜ਼ਿਲੇ ਵਿੱਚ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਕੰਮਾਂ ਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਅਧਿਕਾਰੀਆਂ ਦੀ …
Read More »ਲੋਕਤੰਤਰ ’ਚ ਨਿਰਪੱਖ ਅਤੇ ਨਿਰਭੈ ਪੱਤਰਕਾਰਤਾ ਦਾ ਅਹਿਮ ਸਥਾਨ – ਖਰੇ
ਖ਼ਾਲਸਾ ਕਾਲਜ ਵਿਖੇ ਵਿਦਿਆਰਥੀ ਨੂੰ ਪੱਤਰਕਾਰਤਾ ਵਿਸ਼ੇ ’ਤੇ ਕੀਤਾ ਸੰਬੋਧਨ ਅੰਮ੍ਰਿਤਸਰ, 15, ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅੰਗਰੇਜ਼ੀ ਅਖ਼ਬਾਰ ‘ਦਾ ਟ੍ਰਿਬਿਊਨ ਦੇ ਐਡੀਟਰ-ਇਨ-ਚੀਫ਼ ਸ੍ਰੀ ਹਰੀਸ਼ ਖਰੇ ਨੇ ਅੱਜ ਇਤਿਹਾਸਕ ਖ਼ਾਲਸਾ ਕਾਲਜ ਵਿਖੇ ਪੱਤਰਕਾਰਤਾ ਵਿਸ਼ੇ ’ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ’ਚ ਨਿਰਪੱਖ ਅਤੇ ਨਿਰਭੈ ਪੱਤਰਕਾਰਤਾ ਦਾ ਅਹਿਮ ਸਥਾਨ ਹੈ।ਉਨ੍ਹਾਂ ਕਿਹਾ ਕਿ ਅੱਜ ਪੱਤਰਕਾਰਤਾ ਨੂੰ ਦਰਪੇਸ਼ ਚੁਣੌਤੀਆਂ …
Read More »ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਸ਼ੋਭਾ ਯਾਤਰਾ
ਜੰਡਿਆਲਾ ਗੁਰੂ, 15 ਅਕਤੂਬਰ (ਹਰਿੰਦਰ ਪਾਲ ਸਿੰਘ) – ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਦੇ ਸੰਬੰਧੀ ਸ਼ੋਭਾ ਯਾਤਰਾ ਮੁੱਖ ਸੇਵਾਦਾਰ ਬਾਬਾ ਹਰਪਾਲ ਸਿੰਘ ਤੇ ਸਮੂਹ ਸ਼ਹਿਰ ਵਾਸੀਆ ਦੇ ਸਹਿਯੋਗ ਨਾਲ ਸ਼ਰਧਾ ਨਾਲ ਕੱਢੀ ਗਈ। ਸ਼ੋਭਾ ਯਾਤਰਾ ਸਵੇਰੇ 10.00 ਵਜੇ ਦਰਬਾਰ ਪੀਰ ਬਾਬਾ ਘੋੜੇ ਸ਼ਾਹ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਗਲ਼ੀਆਂ ਬਾਜ਼ਾਰਾਂ ਤੋਂ ਹੁੰਦੀ ਹੋਈ ਦਰਬਾਰ ਬਾਬਾ ਘੋੜੇ ਸ਼ਾਹ …
Read More »ਯੂਨੀਵਰਸਿਟੀ ਵਲੋਂ ਵਿਅਕਤਿਤਵ ਵਿਕਾਸ ਅਤੇ ਇੰਟਰਵਿਊ ਤਕਨੀਕ ਵਿਸ਼ੇ `ਤੇ ਵਰਕਸ਼ਾਪ
ਅੰਮ੍ਰਿਤਸਰ, 15, ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇੱਥੇ ਵਿਅਕਤਿਤਵ ਵਿਕਾਸ ਅਤੇ ਇੰਟਰਵਿਊ ਤਕਨੀਕ ਵਿਸ਼ੇ ਤੇ ਇਕ ਦਿਨਾਂ ਵਰਕਸ਼ਾਪ ਦਾ ਆਯੋਜਨ ਯੂਨੀਵਰਸਿਟੀ ਦੇ ਮਹਾਰਾਜਾ ਰਣਜੀਤ ਸਿੰਘ ਆਡੀਟੋਰੀਅਮ ਵਿਖੇ ਕੀਤਾ ਗਿਆ।ਇਸ ਵਰਕਸ਼ਾਪ ਵਿਚ ਵੱਡੀ ਗਿਣਤੀ ਅਤੇ ਅਧਿਆਪਕਾਂ ਨੇ ਭਾਗ ਲਿਆ। ਇਹ ਵਰਕਸ਼ਾਪ ਨਵੀਂ ਦਿੱਲੀ ਦੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਿਲ ਵੱਲੋਂ ਅਮਰੀਕਾ ਦੀ ਸਿੱਖ ਹਿਊਮਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਏ-ਜ਼ੋਨ` ਦਾ ਯੁਵਕ ਮੇਲਾ ਸ਼ੁਰੂ
ਅੰਮ੍ਰਿਤਸਰ, 15, ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਏ-ਜੋਨ ਦਾ ਯੁਵਕ ਮੇਲਾ ਅੱਜ ਇੱਥੇ ਭੰਗੜੇ ਦੀ ਧਮਾਲ ਨਾਲ ਸ਼ੁਰੂ ਹੋ ਗਿਆ। ਇਸ ਯੁਵਕ ਮੇਲੇ ਵਿੱਚ ਅੰਮ੍ਰਿਤਸਰ ਜਿਲੇ੍ਹ ਦੇ ਯੂਨੀਵਰਸਿਟੀ ਦੇ 14 ਕਾਲਜ ਹਿੱਸਾ ਲੈ ਰਹੇ ਹਨ। ਅਮਰਜੀਤ ਸਿੰਘ ਸਿੱਧੂ, ਪ੍ਰਧਾਨ, ਨੌਜਵਾਨ ਭੰਗੜਾ ਕਲੱਬ ਕੈਲਿਗਰੀ, ਕਨੇਡਾ ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ।ਉਹਨਾਂ ਦੇ …
Read More »ਗੁਰਪੁਰਵਾਸੀ ਗਿਆਨੀ ਚੇਤ ਸਿੰਘ ਦੀ ਸਲਾਨਾ ਯਾਦ ਮਨਾਈ ਗਈ
ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣ ਵਾਲੇ ਗੁਰਪੁਰਵਾਸੀ ਗਿਆਨੀ ਚੇਤ ਸਿੰਘ ਦੀ ਸਲਾਨਾ ਯਾਦ ਅੱਜ ਉਨ੍ਹਾਂ ਦੀ ਅਜੀਤ ਨਗਰ ਸਥਿਤ ਰਿਹਾਇਸ਼ ਵਿਖੇ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜੂੁਰੀ ਰਾਗੀ ਜਥਿਆਂ ਨੇ ਗੁਰਬਾਣੀ ਦੇ …
Read More »30 ਕਰੋੜ ਦੀ ਲਾਗਤ ਨਾਲ ਬਣੇ ਹੈਲਥ ਸੈਕਟਰ ਸਕਿਲ ਡਿਵਲੈਪਮੈਟ ਸੈਂਟਰ ਦਾ ਔਜਲਾ ਵਲੋਂ ਉਦਘਾਟਨ
ਅੰਮਿ੍ਤਸਰ 15 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਰਾਜ ਵਿਕਾਸ ਮਿਸ਼ਨ ਵਲੋ ਭਾਰਤ ਸਰਕਾਰ ਦੀ ਸਹਾਇਤਾ ਨਾਲ 30 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅੰਮਿ੍ਰਤਸਰ ਵਿਖੇ ਬਣਾਏ ਗਏ ਹੈਲਥ ਸੈਕਟਰ ਸਕਿਲ ਡਿਵਲੈਪਮੈਟ ਸੈਟਰ ਦਾ ਉਦਘਾਟਨ ਗੁਰਜੀਤ ਸਿੰਘ ਔਜਲਾ ਮੈਬਰ ਪਾਰਲੀਮੈਟ ਨੇ ਕੀਤਾ। ਇਸ ਮੌਕੇ ਬੋਲਦਿਆਂ ਸ: ਔਜਲਾ ਨੇ ਕਿਹਾ ਕਿ ਇਸ ਸੈਟਰ ਵਿਚ 10 ਵੀ ਅਤੇ 12 ਵੀ …
Read More »ਕੇਵਲ ਦਿਵਾਲੀ ਵਾਲੇ ਦਿਨ 6.30 ਵਜੇ ਤੋਂ ਸਾਢੇ 9.00 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ
ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਿਲਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 19 ਅਕਤੂਬਰ ਨੂੰ ਸ਼ਾਮ ਸਾਢੇ 6 ਵਜੇ ਤੋਂ ਰਾਤ ਸਾਢੇ 9 ਵਜੇ ਤੱਕ ਹੀ ਪਟਾਕੇ ਚਲਾਏ ਜਾ …
Read More »
Punjab Post Daily Online Newspaper & Print Media