Wednesday, November 25, 2026

ਪੰਜਾਬੀ

ਦੇਸ਼ ਦੀ ਹਰ ਪ੍ਰਕਾਰ ਦੀ ਤਰੱਕੀ ਵਿਚ ਲੜਕੀਆਂ ਦਾ ਖਾਸ ਯੋਗਦਾਨ – ਐਸ.ਡੀ.ਐਮ

ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿਛਲੇ ਲੰਬੇ ਸਮੇਂ ਤੋਂ ਬੱਚਿਆਂ ਦੇ ਅਧਿਕਾਰਾਂ ਤੇ ਸੁਰੱਖਿਆ ਸਬੰਧੀ ਕੰਮ ਕਰ ਰਹੀਆਂ ਸੰਸਥਾਵਾਂ ਸੇਵ ਦੀ ਚਿਲਡਰਨ ਅਤੇ ਵਲੰਟੀਅਰ ਫਾਰ ਸੋਸਲ ਜਸਟਿਸ ਵਲੋਂ ਬਠਿੰਡਾ ਦੇ ਹੋਟਲ ਕੰਨਫਰਟ ਵਿਚ ਅੰਤਰਰਾਸ਼ਟਰੀ ਲੜਕੀ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਐਸ.ਡੀ.ਐਮ ਸਾਕਸੀ ਸਾਹਨੀ,ਡਿਪਟੀ ਡਾਇਰੈਕਟਰ ਐਸ.ਸੀ.ਪੀ.ਸੀ.ਆਰ ਰਾਜਵਿੰਦਰ …

Read More »

ਲੰਮੇ ਸਮੇਂ ਤੋਂ ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਬੱਝੀ ਆਸ- ਦਮਦਮੀ ਟਕਸਾਲ

ਕੇਂਦਰ ਸਰਕਾਰ ਨੇ ਦਮਦਮੀ ਟਕਸਾਲ ਨੂੰ ਸੰਬੰਧਿਤ ਰਾਜਾਂ ਨੂੰ ਦਿਤੇ ਨਿਰਦੇਸ਼ਾਂ ਬਾਰੇ ਕੀਤਾ ਸੂਚਿਤ ਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਜ਼ਾਵਾਂ ਪੂਰੀਆਂ ਕਰ ਲੈਣ ਦੇ ਬਾਵਜ਼ੂਦ ਲੰਮੇ ਸਮੇਂ ਤੋਂ ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਆਸ ਬੱਝੀ ਹੈ।ਇਸ ਸੰਬੰਧੀ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਉਹਨਾਂ ਨੂੰ ਭਾਰਤ ਸਰਕਾਰ ਦੇ ਗ੍ਰਹਿ …

Read More »

ਸ਼੍ਰੋਮਣੀ ਕਮੇਟੀ ਵਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ ਕੀਤਾ ਗਿਆ।ਉਹ ਸ੍ਰੀ ਗੁਰੂ ਰਾਮਦਾਸ …

Read More »

ਲੁੱਟ ਖੋਹ ਦੀ ਸ਼ਿਕਾਰ ਸ਼ਰਧਾਲੂ ਬੀਬੀ ਸਰਬਜੀਤ ਕੌਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਮਾਲੀ ਸਹਾਇਤਾ

ਡੀ.ਜੀ.ਪੀ ਨੂੰ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਚੌਕਸੀ ਵਧਾਉਣ ਲਈ ਲਿਖਿਆ ਪੱਤਰ ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਏ ਟਾਟਾ ਨਗਰ ਜਮਸ਼ੇਦਪੁਰ ਨਿਵਾਸੀ ਸਰਬਜੀਤ ਕੌਰ ਅਤੇ ਉਨ੍ਹਾਂ ਦੀ ਬੇਟੀ ਨਾਲ ਹਾਲ ਬਜ਼ਾਰ ਵਿਖੇ ਦਿਨ ਦਿਹਾੜੇ ਵਾਪਰੀ ਲੁੱਟ ਖੋਹ ਦੀ ਘਟਨਾ ਕਾਰਨ ਬੀਬੀ ਸਰਬਜੀਤ ਕੌਰ ਦੇ ਜ਼ਖਮੀ ਹੋਣ ‘ਤੇ ਉਨ੍ਹਾਂ ਨੂੰ …

Read More »

ਬੀਬੀ ਸੁਰਜੀਤ ਕੌਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦਾ ਹਾਰ ਭੇਟ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਸੰਗਤਾਂ ਸ਼ਰਧਾ ਭਾਵਨਾ ਨਾਲ ਪੁੱਜਦੀਆਂ ਹਨ ਅਤੇ ਸਮੇਂ ਸਮੇਂ ’ਤੇ ਆਪਣੀ ਯਥਾਸ਼ਕਤ ਅਨੁਸਾਰ ਭੇਟਾਵਾਂ ਗੁਰੂ ਚਰਨਾਂ ਵਿਚ ਅਰਪਣ ਕਰਦੀਆਂ ਹਨ।ਇਸੇ ਤਹਿਤ ਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਦਰ ਦੇ ਸ਼ਰਧਾਲੂ ਬੀਬੀ ਸੁਰਜੀਤ ਕੌਰ ਅਰੋੜਾ ਨੇ ਸ੍ਰੀ ਗੁਰੂ ਰਾਮਦਾਸ ਜੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਗੁਰਗੱਦੀ ਦਿਵਸ ਮਨਾਇਆ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ)  ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਗੱਦੀ ਦਿਵਸ ਮਨਾਇਆਂ ਗਿਆ।ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਦੀ ਹਾਜਰੀ ਵਿਚ ਵਿਦਿਅਰਥੀਆਂ ਨੇ ਜੁਪਜੀ ਸਾਹਿਬ ਦੀਆਂ ਪੰਜ …

Read More »

ਕਬੱਡੀ ਵਿਚ ਪਿੰਡ ਖੈਹਿਰਾ ਦੇ ਪੰਜ ਕਬੱਡੀ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ

ਸਮਰਾਲਾ, 13 ਅਕਤੂਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਖੈਹਿਰਾ ਵਿਖੇ  ਗੁਰੂ ਨਾਨਕ ਸਪੋਰਟਸ ਕਲੱਬ (ਰਜਿ:), ਸਮੂਹ ਗਰਾਮ ਪੰਚਾਇਤ, ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਰੋਜਾ ਕਬੱਡੀ ਅਤੇ ਵਾਲੀਬਾਲ ਕੱਪ ਸਕੂਲ ਦੀ ਗਰਾਊਂਡ ਵਿਖੇ ਕਰਵਾਇਆ ਗਿਆ। ਇਸ ਖੇਡ ਮੇਲੇ ਦਾ ਉਦਘਾਟਨ ਕੁਲਦੀਪ ਸਿੰਘ ਜੋਧਾਂ ਚੇਅਰਮੈਨ ਸਪੋਰਟਸ ਕਲੱਬ, ਅਮਰਜੀਤ ਸਿੰਘ ਖਹਿਰਾ ਰਿਟਾਇਰਡ ਡੀ.ਐਸ.ਪੀ ਨੇ ਆਪਣੇ ਕਰ …

Read More »

ਜਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪਨ

ਪ੍ਰਾਇਮਰੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਜਿੰਮੇਵਾਰੀ ਸਾਂਭਣ ਲਈ ਤਿਆਰ ਹਾਂ- ਗੁਰਬੀਰ ਸ਼ਾਹੀ ਸਮਰਾਲਾ, 13 ਅਕਤੂਬਰ (ਪੰਜਾਬ ਪੋਸਟ- ਕੰਗ) – ਬੀਤੇ ਦਿਨੀ ਜਿਲਾ ਲੁਧਿਆਣਾ ਦੀਆਂ ਜਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਹੀ ਸਪੋਰਟਸ ਕਾਲਜ ਆਫ ਫਿਜੀਕਲ ਐਜੂਕੇਸ਼ਨ ਸਮਰਾਲਾ ਵਿਖੇ ਸ਼ਾਨੋ-ਸ਼ੌਕਤ ਨਾਲ ਸੰਪਨ ਹੋਈਆਂ।ਇਹ ਪ੍ਰਾਇਮਰੀ ਖੇਡਾਂ ਜਸਪ੍ਰੀਤ ਕੌਰ ਜਿਲਾ ਸਿੱਖਿਆ ਅਫ਼ਸਰ (ਐਲੀ:) ਦੀ ਰਹਿਨੁਮਾਈ ਹੇਠ ਦੋ ਦਿਨ ਚੱਲੀਆਂ।ਇਨਾਂ ਖੇਡਾਂ ਵਿੱਚ ਲੁਧਿਆਣਾ …

Read More »

ਕੌਮੀ ਜਥੇਦਾਰਾਂ ਵੱਲੋ ਕੋਟਕਪੁਰਾ ਦੇ ਰੋਸ ਮੁਜ਼ਾਹਰੇ ਵਿੱਚ ਸਿੱਖ ਸੰਗਤਾਂ ਵੱਡੀ ਗਿਣਤੀ `ਚ ਪੁੱਜਣ – ਭਾਈ ਮੋਹਕਮ ਸਿੰਘ

ਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਬੱਤ ਖਾਲਸਾ ਦੁਆਰਾ ਥਾਪੇ ਗਏ ਤਖਤਾਂ ਦੇ ਕੌਮੀ ਜਥੇਦਾਰਾਂ ਵੱਲੋ 14 ਅਕਤੂਬਰ ਨੂੰ ਹਰ ਸਾਲ ਦੀ ਤਰ੍ਾ ਤੱਤਕਾਲੀ ਬਾਦਲ ਸਰਕਾਰ ਦੇ ਤਸ਼ੱਦਦ ਨਾਲ ਦੋ ਸਿੰਘ ਸ਼ਹੀਦ ਕਰਨ ਦੇ ਦੋਸ਼ੀਆ ਵਿਰੁੱਧ ਅੱਜ ਤੱਕ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋ ਕੋਟਕਪੁਰਾ ਚੌਕ ਵਿੱਚ ਦਿੱਤੇ ਜਾਣ ਵਾਲੇ ਰੋਸ ਧਰਨੇ ਦੀ ਯੁਨਾਇਟਿਡ ਅਕਾਲੀ ਦਲ ਨੇ …

Read More »

ਖਾਲਸਾ ਕਾਲਜ ਵਿਖੇ ਲਗਾਇਆ ਪਰਾਲੀ ਦੀ ਸਾਂਭ-ਸੰਭਾਲ ਲਈ ਤਕਨੀਕੀ ਸਿਖਲਾਈ ਕੈਂਪ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਖੇਤਾਂ ’ਚ ਰੱਖ ਕੇ ਸੁਚੱਜਾ ਪ੍ਰਬੰਧਨ ਕਰਕੇ ਮਿੱਟੀ ’ਚ ਰਲਾਉਣ ਸਬੰਧੀ ਖੇਤੀਬਾੜੀ ਦੇ ਬੀ.ਐਸ.ਸੀ ਅਤੇ ਪੋਸਟ ਗ੍ਰੈਜ਼ੂਏਟ ਵਿਦਿਆਰਥੀਆਂ ਦਾ ਤਕਨੀਕੀ ਸਿਖਲਾਈ ਕੈਂਪ ਲਗਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ …

Read More »