Wednesday, November 25, 2026

ਪੰਜਾਬੀ

ਏ.ਐਸ ਗਿੱਲ ਖ਼ਾਲਸਾ ਪਬਲਿਕ ਸਕੂਲ ਦੇ ਨਵੇਂ ਪ੍ਰਿੰਸੀਪਲ ਨਿਯੁੱਕਤ

ਛੀਨਾ ਦੀ ਮੌਜ਼ੂਦਗੀ ’ਚ ਪ੍ਰਿੰ: ਗਿੱਲ ਨੇ ਸੰਭਾਲਿਆ ਕਾਰਜਕਾਰ ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਆਨੇਰਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਅੱਜ ਅਮਰਜੀਤ ਸਿੰਘ ਗਿੱਲ ਨੂੰ ਖਾਲਸਾ ਕਾਲਜ ਪਬਲਿਕ ਸਕੂਲ ਦੇ ਨਵੇਂ ਪ੍ਰਿੰਸੀਪਲ ਵਜੋਂ ਕਾਰਜਭਾਰ ਸੌਂਪਿਆ।ਗਿੱਲ ਨੂੰ ਸਾਬਕਾ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਵੱਲੋਂ ਅਸਤੀਫ਼ਾ ਦੇਣ ਉਪਰੰਤ ਖ਼ਾਲੀ ਪਏ …

Read More »

ਜੀ.ਐਨ.ਡੀ.ਯੂ ਨਾਨ ਟੀਚਿੰਗ ਚੋਣਾਂ ਲਈ ਡੀ.ਈ.ਐਫ ਨੇ ਕਰਵਾਏ ਕਾਗਜ਼ ਦਾਖਲ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ ਐਸੋਸੀਏਸ਼ਨ ਦੀਆਂ 24 ਅਕਤੂਬਰ ਨੂੰ ਹੋਣ ਜਾ ਰਹੀਆਂ ਸਲਾਨਾ ਚੋਣਾਂ ਦੇ ਨਾਮਜਦਗੀਆਂ ਦਾਖਲ ਕਰਨ ਦੇ ਆਖਿਰੀ ਦਿਨ ਕਰਮਚਾਰੀਆਂ ਦੇ ਦੂਜੇ ਵੱਡੇ ਗਰੁੱਪ ਯੂਨੀਵਰਸਿਟੀ ਡੈਮੋਕਰੇਟਿਕ ਇੰਪਲਾਇਨਜ਼ ਫਰੰਟ ਦੇ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਤੇ ਮੈਂਬਰਾਂ ਦੇ ਵੱਲੋਂ ਉਮੀਦਵਾਰ ਦਸਤਾਵੇਜ ਰਿਟਰਨਿੰਗ ਅਫ਼ਸਰ ਪ੍ਰੋ. ਡਾ. ਦਲਬੀਰ ਸਿੰਘ ਸੋਗੀ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 224 ਵਿਦਿਆਰਥੀ ਨੌਕਰੀਆਂ ਲਈ ਚੁਣੇ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰਸਿੱਧ ਬਹੁਰਾਸ਼ਟਰੀ ਸੂਚਨਾ ਤਕਨਾਲੋਜੀ ਕੰਪਨੀ, ਟਾਟਾ ਕੰਸਲਟੈਂਸੀ ਸਰਵਿਸਜ਼ (ਟੀ.ਸੀ.ਐਸ) ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਰਿਜ਼ਨਲ ਕੈਂਪਸਾਂ ਦੇ ਐਮ.ਟੈਕ, ਐਮ.ਸੀ.ਏ. ਬੀ.ਟੈਕ ਕੰਪਿਊਟਰ ਸਾਇੰਸ ਐਂਡ ਇੰਜੀ. ਅਤੇ ਬੀ.ਟੈਕ. ਇਲ਼ੈਕਟ੍ਰੌਨਿਕਸ ਐਂਡ ਕੰਮਿਊਨੀਕੇਸ਼ਨ ਇੰਜੀ ਦੇ 224 ਵਿਦਿਆਰਥੀਆਂ ਨੂੰ ਕੈਂਪਸ ਪਲੇਸਮੈਂਟ ਰਾਹੀਂ ਨੌਕਰੀਆਂ ਲਈ ਚੁਣਿਆ ਹੈ। ਇਹ ਵਿਦਿਆਰਥੀ ਸਾਫਟਵੇਅਰ ਇੰਜੀਨੀਅਰ ਟ੍ਰੇਨੀ …

Read More »

ਜਿਲਾ ਲਾਇਬਰੇਰੀ ਵਲੋਂ ਕੈਰੀਅਰ ਕਾਊਂਸਲਿੰਗ ਸੈਮੀਨਾਰ

ਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲਾ ਲਾੲਬਿਰੇਰੀ ਵਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਛੇਹਰਟਾ ਵਿਖੇ ਕਰੀਅਰ ਕਾਉਂਸਲਿੰਗ ਦਾ ਸੈਮੀਨਾਰ ਲਗਾਇਆ ਗਿਆ।ਇਸ ਸੈਮੀਨਾਰ ਵਿੱਚ 10ਵੀਂ ਜਮਾਤ ਤੋਂ 12ਵੀਂ ਜਮਾਤ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।ਜ਼ਿਲਾ ਲਾਇਬਰੇਰੀਅਨ ਡਾ. ਪ੍ਰਭਜੋਤ ਕੌਰ ਨੇ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਦੀ ਜਾਣਕਾਰੀ ਦਿੱਤੀ।ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਰੁਚੀ ਮੁਤਾਬਕ ਆਪਣੇ …

Read More »

ਆਨਲਾਈਨ ਪੋਟਰਲ ’ਤੇ ਦਰਜ ਕਰਵਾਈ ਜਾ ਸਕਦੀ ਹੈ ਗੈਰ ਕਾਨੂੰਨੀ ਮਾਈਨਿੰਗ ਦੀ ਸ਼ਿਕਾਇਤ – ਡੀ.ਸੀ

ਅੰਮਿ੍ਰਤਸਰ, 13 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਅੰਮਿ੍ਤਸਰ ਵਿੱਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਹੈਲਪ ਲਾਈਨ ਸ਼ੁਰੂ ਕੀਤੀ ਗਈ ਹੈ ਜਿਸ ਉੱਪਰ ਗੈਰਕਾਨੂੰਨੀ ਨਿਕਾਸੀ ਸਬੰਧੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਸਤੋਂ ਇਲਾਵਾ ਗੈਰਕਾਨੂੰਨੀ ਨਿਕਾਸੀ ਦੀਆਂ ਸਿਕਾਇਤਾਂ ਪੰਜਾਬ ਸਰਕਾਰ ਵਲੋਂ ਬਣਾਏ ਗਏ ਪੋਟਰਲ ਪੀਬੀ- ਪੀ.ਜੀ.ਆਰ.ਏ.ਐਮ.ਐਸ ’ਤੇ ਦਰਜ ਕਰਵਾਈਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ …

Read More »

ਰਾਜਾਸਾਂਸੀ ਦੇ ਹਰ ਘਰ ਨੂੰ ਕੂੜਾ ਇਕੱਠਾ ਕਰਨ ਲਈ ਦਿੱਤੇ ਹਰੇ ਤੇ ਨੀਲੇ ਰੰਗ ਦੇ ਡਸਟਬਿਨ

ਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) -ਜ਼ਿਲਾ ਅੰਮਿ੍ਰਤਸਰ ਦੇ ਕਸਬਾ ਰਾਜਾਸਾਂਸੀ ਨੂੰ ਸਾਫ-ਸੁਥਰਾ ਰੱਖਣ ਲਈ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਨਗਰ ਕੌਂਸਲ ਰਾਜਾਸਾਂਸੀ ਦੇ ਦੋ ਵਾਰਡਾਂ ’ਚ ਸਫਾਈ ਵਿਵਸਥਾ ਦਾ ਨਵਾਂ ਫਾਰਮੂਲਾ ਲਾਗੂ ਕੀਤਾ ਗਿਆ ਹੈ, ਜਿਸ ਤਹਿਤ ਪ੍ਰਸ਼ਾਸਨ ਵੱਲੋਂ ਹਰ ਘਰ ਨੂੰ ਕੂੜਾ ਇਕੱਠਾ ਕਰਨ ਲਈ ਹਰੇ ਤੇ ਨੀਲੇ ਰੰਗ ਦੇ …

Read More »

ਕਵਿਜ ਮੁਕਾਬਲਿਆਂ ਲਈ ਜਿਲਾ ਪੱਧਰੀ ਕਮੇਟੀ ਦਾ ਗਠਨ

ਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – 14 ਤੋਂ 17 ਸਾਲ ਦੇ ਭਾਵੀ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਜਾਣੂ ਕਰਾਉਣ ਲਈ ਚੋਣ ਕਮਿਸ਼ਨ ਵੱਲੋਂ ਕਵਿਜ ਮੁਕਾਬਲੇ ਕਰਵਾਏ ਜਾਣਗੇ।ਵੱਧ ਤੋਂ ਵੱਧ ਨੌਜਵਾਨਾਂ ਖਾਸ ਕਰਕੇ 14 ਤੋਂ 17 ਸਾਲ ਦੇ ਵਿਦਿਆਰਥੀਆਂ ਨੂੰ ਇਨਾਂ ਕਵਿਜ ਮੁਕਾਬਲਿਆਂ ’ਚ ਸ਼ਾਮਲ ਕੀਤਾ ਜਾਵੇਗਾ।ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਜ਼ਿਲਾ ਚੋਣ ਅਧਿਕਾਰੀ ਕਮਲਦੀਪ ਸਿੰਘ ਸੰਘਾ ਵੱਲੋਂ …

Read More »

ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਝੋਨਾ ਨਾ ਕੱਟਿਆ ਜਾਵੇ – ਡਿਪਟੀ ਕਮਿਸ਼ਨਰ

ਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਦੇ ਦਰਮਿਆਨ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਬਿਲਕੁੱਲ ਨਾ ਕਰਵਾਉਣ।ਸੰਘਾ ਨੇ ਕਿਹਾ ਕਿ ਇਸ ਸਬੰਧੀ ਉਨਾਂ ਧਾਰਾ 144 ਤਹਿਤ ਮਨਾਹੀ ਦਾ ਹੁਕਮ ਵੀ ਜਾਰੀ ਕੀਤਾ ਗਿਆ ਹੈ।ਉਨਾਂ ਕਿਹਾ ਕਿ ਸ਼ਾਮ 7 ਵਜੇ …

Read More »

ਜ਼ਿਲ੍ਹਾ ਪੱਧਰੀ ਰੋਲ ਬਾਲ ਟੂਰਨਾਮੈਂਟ ਦੀਆਂ 63ਵੀਆਂ ਪੰਜਾਬ ਸਕੂਲ ਖੇਡਾਂ ਕਰਵਾਈਆਂ

ਧੂਰੀ, 13 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਜ਼ਿਲ੍ਹਾ ਪੱਧਰ ਰੋਲ ਬਾਲ ਟੂਰਨਾਮੈਂਟ ਦੀਆਂ 63ਵੀਆਂ ਪੰਜਾਬ ਸਕੂਲ ਖੇਡਾਂ ਕਰਵਾਈਆਂ ਗਈਆਂ, ਜਿਸ ਦਾ ਉਦਘਾਟਨ ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਚੇਅਰਮੈਨ ਹਰਪਾਲ ਸਿੰਘ ਵੱਲੋਂ ਕੀਤਾ ਗਿਆ।ਇਹ ਖੇਡਾਂ ਡੀ.ਈ.ਓਸੈਕੰਡਰੀ ਦੀ ਸਰਪ੍ਰਸਤੀ ਹੇਠ ਸ਼ਿਵਰਾਜ ਸਿੰਘ ਢੀਂਡਸਾ, ਸਹਾਇਕ ਸਿੱਖਿਆ ਅਫਸਰ (ਖੇਡਾਂ) ਦੇ ਸਹਿਯੋਗ ਨਾਲ ਹੋਈਆਂ।ਇਹਨਾਂ ਖੇਡਾਂ ਵਿਚ ਸੰਗਰੂਰ ਜੋਨ, ਭਸੌੜ …

Read More »

ਜਹਾਂਗੀਰ ਪੁੱਲ ਦੀ ਨਹਿਰੀ ਬੰਦੀ ਦਾ ਰੇੜਕਾ ਖਤਮ

20 ਅਕਤੂਬਰ ਤੋਂ 21 ਦਿਨਾਂ ਲਈ ਨਹਿਰੀ ਬੰਦੀ ਪ੍ਰਵਾਨ- ਗੋਲਡੀ ਖੰਗੂੜਾ ਧੂਰੀ, 13 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿਛਲੇ ਲੰਮੇ ਸਮੇਂ ਨੇੜਲੇ ਪਿੰਡ ਜਹਾਂਗੀਰ ਦੇ ਨਹਿਰੀ ਪੁਲ ਦੇ ਉਸਾਰੀ ਦਾ ਮਾਮਲਾ ਨਹਿਰੀ ਬੰਦੀ ਨਾ ਮਿਲਣ ਕਾਰਨ ਜਿਥੇ ਕਾਫੀ ਸਮੇਂ ਤੋਂ ਲਟਕਿਆ ਪਿਆ ਸੀ, ਉਥੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਵਲੋਂ ਕੀਤੇ ਉਪਰਾਲਿਆਂ ਤੋਂ ਬਾਅਦ ਨਹਿਰੀ ਬੰਦੀ ਮਿਲਣ ਦਾ …

Read More »