ਫਾਜ਼ਿਲਕਾ, 11 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸਨਰ ਈਸ਼ਾ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਖਰੀਦ ਦਾ ਕੰਮ ਸਮੂਹ ਮੰਡੀਆਂ ਵਿੱਚ ਨਿਰਵਿਘਨ ਚੱਲ ਰਿਹਾ ਹੈ।ਉਨਾਂ ਦੱਸਿਆ ਕਿ ਬੀਤੀ ਸਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ 90293 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਅਤੇ 80822 ਮੀਟਿ੍ਰਕ ਟਨ ਝੋਨੇ …
Read More »ਪੰਜਾਬੀ
ਬੇਰੁਜ਼ਗਾਰ ਲਾਇਨਮੈਨ ਯੂਨੀਅਨ (ਮਾਨ) ਪੰਜਾਬ ਦੀ ਮੀਟਿੰਗ ਹੋਈ
ਫਾਜ਼ਿਲਕਾ, 11 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੇਰੁਜ਼ਗਾਰ ਲਾਇਨਮੈਨ ਯੂਨੀਅਨ (ਮਾਨ) ਪੰਜਾਬ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਬੱਗੇਕੇ ਮੋੜ ਦੀ ਅਗਵਾਈ ਵਿਚ ਹੋਈ। ਜਿਸ ਵਿਚ ਸੂਬਾਈ ਪ੍ਰਧਾਨ ਬਲਕੌਰ ਸਿੰਘ ਮਾਨ ਅਤੇ ਮੀਤ ਪ੍ਰਧਾਨ ਕਾਰਜ ਸਿੰਘ ਫਿਰੋਜ਼ਪੁਰ ਵੀ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਮੀਟਿੰਗ ਦੌਰਾਨ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ …
Read More »ਭੀਮ ਸੈਨ ਬਣੇ ਸੁਸਾਇਟੀ ਦੇ 348ਵੇਂ ਅੱਖਾਂਦਾਨੀ
ਫਾਜ਼ਿਲਕਾ, 11 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼ਹਿਰ ਦੀ ਸਮਾਜਿਕ ਸੰਸਥਾ ਸੋਸਲ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂਦਾਨ ਅਭਿਆਨ ਲਈ ‘ਪ੍ਰਯਾਸ ਹਮਾਰਾ ਸਹਿਯੋਗ ਆਪਕਾ’ ਦਾ ਕਥਨ ਦਿਹਾਤੀ ਖੇਤਰ ਵਿਚ ਵੀ ਸੱਚ ਹੁੰਦਾ ਨਜ਼ਰ ਆ ਰਿਹਾ ਹੈ, ਕਿਉਂਕਿ ਅੱਖਾਂ ਦਾਨ ਅਭਿਆਨ ਵਿਚ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ।ਇਸ ਦੇ ਨਤੀਜੇ ਵਜੋਂ ਸੁਸਾਇਟੀ ਦੀਆਂ ਕੋਸ਼ਿਸ਼ਾਂ ਨਾਲ ਅੱਖਾਂ ਦਾਨੀਆਂ ਦੀ ਗਿਣਤੀ ਵਿਚ …
Read More »ਨਾਰਦਨ ਰੇਲਵੇ ਪੈਸੰਜਰ ਸੰਮਤੀ ਵਲੋਂ ਮਾਨਵ ਰਹਿਤ ਫਾਟਕਾਂ ਤੇ ਅੰਡਰਗ੍ਰਾਊਂਡ ਬਿ੍ਰਜ਼ ਬਣਾਉਣ ਦੀ ਮੰਗ
ਫਾਜ਼ਿਲਕਾ, 11 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਉਤਰੀ ਰੇਲਵੇ ਫਿਰੋਜ਼ਪੁਰ ਡਵੀਜ਼ਨ ਦੇ ਤਹਿਤ ਫਿਰੋਜ਼ਪੁਰ-ਫਾਜ਼ਿਲਕਾ ਸੈਕਸ਼ਨ ਦੇ ਵਿਚਕਾਰ ਪਿੰਡ ਬਾਹਮਣੀ ਵਾਲਾ ਦੇ ਨੇੜੇ 8 ਅਕਤੂਬਰ ਨੂੰ ਹੋਏ ਰੇਲ ਹਾਦਸੇ ਵਿਚ ਰੇਲ ਗੱਡੀ ਦੇ ਡਰਾਇਵਰ ਵਿਕਾਸ ਕੇਪੀ ਦੇ ਦੇਹਾਂਤ ਤੇ ਨਾਰਦਨ ਰੇਲਵੇ ਪੈਸੰਜਰ ਸੰਮਤੀ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਸੰਮਤੀ ਨੇ ਰੇਲਵੇ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਕਈ ਅਜਿਹੇ ਮਾਨਵ …
Read More »ਪਿੰਡ ਕੰਧ ਵਾਲਾ ਹਾਜ਼ਰ ਖਾਂ `ਚ ਹੋਇਆ ਕੰਧ ਤੋਂ ਝਗੜਾ
ਫਾਜ਼ਿਲਕਾ, 11 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪ ਮੰਡਲ ਦੇ ਪਿੰਡ ਕੰਧ ਵਾਲਾ ਹਾਜ਼ਰ ਖਾਂ ਵਿਚ ਗੋਹੇ ਦੀਆਂ ਪਾਥੀਆਂ ਨੂੰ ਲੈ ਕੇ ਔਰਤਾਂ ਦੇ ਵਿਚਕਾਰ ਹੋਏ ਝਗੜੇ ਵਿਚ ਇੱਕ ਔਰਤ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ।ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਸੁਰਜੀਤ ਸਿੰਘ (50) ਵਾਸੀ ਪਿੰਡ ਕੰਧ ਵਾਲਾ ਹਾਜ਼ਰ ਖਾਂ ਨੇ ਦੱਸਿਆ ਕਿ ਬੀਤੀ ਸ਼ਾਮ ਉਨਾਂ ਦੀਆਂ …
Read More »ਸ਼ਹਿਰੋਂ ਬਾਹਰ ਬਣੇਗਾ ਨਵਾਂ ਅੰਤਰਰਾਜੀ ਬੱਸ ਅੱਡਾ ਤੇ ਪੁਰਾਣੇ ਤੋਂ ਚੱਲਣਗੀਆਂ ਬੀ.ਆਰ.ਟੀ.ਐਸ ਬੱਸਾਂ
ਭੰਡਾਰੀ ਪੁੱਲ ਦੇ ਰੇਲਵੇ ਓਵਰ ਬਰਿਜ਼ ਦੀ ਸਲੈਬ ਦਾ ਕੰਮ 28 ਅਕਤੂਬਰ ਤੱਕ ਹੋਵੇਗਾ ਮੁਕੰਮਲ ਅੰਮਿ੍ਤਸਰ, 11 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਗੁਰੂ ਨਗਰੀ ਅੰਮਿ੍ਰਤਸਰ ਵਿਚ ਚੱਲ ਰਹੇ ਵਿਕਾਸ ਕਾਰਜਾਂੱ ਦਾ ਮੌਕੇ ’ਤੇ ਪਹੁੰਚ ਕੇ ਜਾਇਜਾ ਲਿਆ।ਉਨਾਂ ਨਾਲ ਡਿਪਟੀ ਕਮਿਸ਼ਨਰ ਕਲਮਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵਾ, ਕਮਿਸ਼ਨਰ ਨਗਰ …
Read More »ਪੰਜਾਬ ਸਰਕਾਰ ਗਰੀਬ ਚੌਂਕੀਦਾਰਾਂ ਨਾਲ ਕਰ ਰਹੀ ਹੈ ਕੋਝਾ ਮਜ਼ਾਕ – ਹਰਬੰਸਪੁਰਾ
ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੱਜ ਪੇਂਡੂ ਚੌਂਕੀਦਾਰ ਯੂਨੀਅਨ ਤਹਿਸੀਲ ਸਮਰਾਲਾ ਦੇ ਸਮੂਹ ਚੌਂਕੀਦਾਰਾਂ ਨੇ ਯੂਨੀਅਨ ਪ੍ਰਧਾਨ ਨਛੱਤਰ ਸਿੰਘ ਹਰਬੰਸਪੁਰਾ ਦੀ ਰਹਿਨੁਮਾਈ ਹੇਠ ਹੋਈ ਸਥਾਨਕ ਐਸ.ਡੀ.ਐਮ ਅਤੇ ਤਹਿਸੀਲਦਾਰ ਸਾਹਿਬ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਇੱਕ ਵਫਦ ਦੇ ਰੂਪ ਵਿੱਚ ਮਿਲ ਕੇ ਦਿੱਤਾ।ਜਿਸ ਵਿੱਚ ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ਦੇ ਚੌਂਕੀਦਾਰਾਂ ਨਾਲ ਮਤਰੇਈ ਮਾਂ …
Read More »ਪਾਵਰਕਾਮ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਹੋਈ
ਸਮਰਾਲਾ, 11 ਅਕਤੂਬਰ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ 100 ਦੇ ਕਰੀਬ ਪੈਨਸ਼ਰਜ਼ ਅਤੇ ਵਿਧਵਾਵਾਂ ਸ਼ਾਮਿਲ ਹੋਈਆਂ।ਮੀਟਿੰਗ ਵਿਚ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੰਡ ਮੰਡਲ ਸਮਰਾਲਾ (ਘੁਲਾਲ) ਨਾਲ 22-09-2017 ਨੂੰ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਗਈ।ਪੈਨਸ਼ਨਰਾਂ ਦੀਆਂ ਰਹਿੰਦੀਆਂ ਮੰਗਾਂ ਪੂਰੀਆਂ ਕਰਨ ਲਈ ਉਪਰਾਲਾ …
Read More »ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭਾਈ ਸੁੱਖਾ ਜਿੰਦਾ ਦੀ ਯਾਦ `ਚ ਹੋਇਆ ਸਮਾਗਮ
ਅੰਮ੍ਰਿਤਸਰ, 11 (ਪੰਜਾਬ ਪੋਸਟ ਬਿਊਰੋ) – ਸੰਨ 1984 ਵਿੱਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਫੌਜ਼ੀ ਹਮਲੇ ਦੀ ਅਗਵਾਈ ਕਰਨ ਵਾਲੇ ਭਾਰਤੀ ਫੌਜ਼ ਦੇ ਜਨਰਲ ਵੈਦਿਆ ਕਾਂਡ ਨਾਲ ਸਬੰਧਤ ਭਾਈ ਹਰਜਿੰਦਰ ਸਿੰਘ ਜ਼ਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸਲਾਨਾ ਸ਼ਰਧਾਂਜਲੀ ਸਮਾਗਮ ਸਬੰਧੀ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਸਿੰਘਾਂ …
Read More »ਇੰਡੀਪੈਂਡੈਂਟ ਪੋਲਟਰੀ ਐਸੋਸੀਏਸ਼ਨ ਦਾ ਵਫਦ ਮੁਸ਼ਕਲਾਂ ਨੂੰ ਲੈ ਕੇ ਵਿੱਤ ਮੰਤਰੀ ਬਾਦਲ ਨੂੰ ਮਿਲਿਆ
ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਇੰਡੀਪੈਂਡੈਂਟ ਪੋਲਟਰੀ ਐਸੋਸਿਏਸ਼ਨ ਨੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅੰਮ੍ਰਿਤਸਰ `ਚ ਮਿਲ ਕੇ ਬੇਨਤੀ ਕੀਤੀ ਕਿ ਸਰਕਾਰ ਬੇਲਗਾਮ ਠੇਕਾ ਫਾਰਮਿੰਗ ਕੰਪਨੀਆਂ ਤੋ ਪੰਜਾਬ ਦੇ ਬਰਾਇਲਰ ਕਿਸਾਨਾਂ ਨੂੰ ਬਚਾਏ।ਵਫਦ ਨੇ ਵਿੱਤ ਮੰਤਰੀ ਨੂੰ ਅਪਣੀਆਂ ਮੰਗਾਂ ਦਾ ਇੱਕ ਪੱਤਰ ਵੀ ਦਿੱਤਾ। ਪੋਲਟਰੀ ਐਸੋਸੀਏਸ਼ਨ ਦੇ ਮੈਂਬਰਾਂ ਜਗਦੀਪ ਸਿੰਘ, ਜਗਤਾਰ ਸਿੰਘ ਅਤੇ …
Read More »
Punjab Post Daily Online Newspaper & Print Media