Wednesday, November 25, 2026

ਪੰਜਾਬੀ

ਜਿਲ੍ਹਾ ਪੱਧਰੀ ਅੰਡਰ-17 ਵਰਗ ਹਾਕੀ ਟੂਰਨਾਮੈਂਟ `ਚ ਖਾਲਸਾ ਅਕੈਡਮੀ ਦਾ ਪਹਿਲਾ ਸਥਾਨ

ਚੌਂਕ ਮਹਿਤਾ, 76 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਨੇ ਖੇਡ ਵਿਭਾਗ ਪੰਜਾਬ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਐਸਟਰੋ ਟਰੱਫ ਗਰਾਊਡ ਵਿਖੇ 2 ਅਤੇ 3 ਅਕਤੂਬਰ ਨੂੰ …

Read More »

ਨਗਰ ਕੀਰਤਨ ਮੌਕੇ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਕੀਤੀ ਸਫ਼ਾਈ ਸੇਵਾ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢੇ ਗਏ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਸਫ਼ਾਈ ਦੀ ਸੇਵਾ ਕਰਦੀਆਂ ਹੋਈਆਂ ਨਾਲ ਦਿਖਾਈ ਦੇ ਰਹੇ ਹਨ ਪਿ੍ਰੰਸੀਪਲ ਨਾਨਕ ਸਿੰਘ ਤੇ ਹੋਰ ਸਟਾਫ਼।

Read More »

ਸੂਬੇਦਾਰ ਮੇਜਰ ਗੁਰਚਰਨ ਸਿੰਘ ਵੀਰ ਚੱਕਰ ਐਮ.ਸੀ ਦੀ ਪ੍ਰਤਿਭਾ ਪੰਜਾਬ ਸਟੇਟ ਵਾਰ ਹੀਰੋਜ ਮੈਮੋਰੀਅਲ ਐਂਡ ਮਿਊਜੀਅਮ `ਚ ਲਗਾਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ), ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ ਅਤੇ ਸੈਕਟਰੀ ਜਿਲਾ ਸੈਨਿਕ ਬੋਰਡ ਅੰਮਿ੍ਰਤਸਰ ਵਲਂੋ ਦਿੱਤੀ ਜਾਣਕਾਰੀ ਅਨੁਸਾਰ ਸੂਬੇਦਾਰ ਮੇਜਰ (ਆਨਰੇਰੀ ਕੈਪਟਨ) ਗੁਰਚਰਨ ਸਿੰਘ ਵੀਰ ਚੱਕਰ, ਮਿਲਟਰੀ ਕਰਾਸ (ਦੋਹਰੀਵਾਰ) ਮੈਨਸ਼ਨ ਇੰਨ ਡਿਸਪੈਚਚ ਪ੍ਰਾਪਤ ਕਰਨ ਵਾਲੇ ਬਹਾਦਰ ਜਾਂਬਾਜ਼ ਸੰਨ 1931 ਈ: ਵਿੱਚ ਫਸਟ ਸਿੱਖ ਰੈਜੀਮੈਂਟ ਵਿੱਚ ਭਰਤੀ ਹੋਏ।ਬਟਾਲੀਅਨ ਵਿੱਚ ਸੇਵਾ ਕਰਦੇ …

Read More »

ਡਾਗ ਸ਼ੋਅ ਅਤੇ ਘੋੜੀਆਂ ਦਾ ਨਾਚ ਹੋਵੇਗਾ ਪਸ਼ੂ ਮੇਲੇ ਦਾ ਵਿਸ਼ੇਸ਼ ਆਕਰਸ਼ਣ

ਸੰਯੁਕਤ ਰਾਸ਼ਟਰ ਦੇ ਸਲਾਹਕਾਰ ਦੇਣਗੇ ਪਸ਼ੂਆਂ ਦੀ ਸਾਂਭ-ਸੰਭਾਲ ਬਾਰੇ ਗੁਰ ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – 9 ਅਤੇ 10 ਅਕਤੂਬਰ ਨੂੰ ਵੱਲਾ ਮੰਡੀ ਵਿਖੇ ਹੋਣ ਵਾਲੀ ਪਸ਼ੂ ਧੰਨ ਚੈਂਪੀਅਨਸ਼ਿਪ ਅਤੇ ਪਸ਼ੂਆਂ ਦੀ ਨਸਲ ਦੇ ਮੁਕਾਬਲਿਆਂ ਵਿਚ ਇਸ ਵਾਰ ‘ਡਾਗ ਸ਼ੋਅ’ ਅਤੇ ਘੋੜੀਆਂ ਦਾ ਨਾਚ ਵਿਸ਼ੇਸ਼ ਆਕਰਸ਼ਣ ਹੋਣਗੇ।ਇਹ ਜਾਣਕਾਰੀ ਦਿੰਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਰਾਜੇਸ਼ ਕੁਮਾਰ ਡੋਗਰਾ …

Read More »

ਖੇਤੀ ਖੇਤਰ ਲਈ ਸਹਿਕਾਰਤਾ ਲਹਿਰ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ – ਸਰਕਾਰੀਆ

ਜਿਲੇ ਵਿਚ ਪ੍ਰੋਸੈਸਿੰਗ ਸਨਅਤ ਨੂੰ ਹੁਲਾਰਾ ਦੇਣ ਦੀ ਕੋਸ਼ਿਸ਼ ਕਰਾਂਗੇ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਹਲਕਾ ਰਾਜਾਸਾਂਸੀ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨ ਖੁਦਕੁਸ਼ੀਆਂ ਬਾਰੇ ਬਣਾਈ ਗਈ ਕਮੇਟੀ ਦੇ ਚੇਅਰਮੈਨ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਖੇਤੀ ਖੇਤਰ ਨੂੰ ਬਚਾਉਣ ਲਈ ਸਹਿਕਾਰੀ ਸੁਸਾਇਟੀਆਂ ਦੇ ਆਰਥਿਕ ਅਤੇ ਸਾਧਾਨਾਂ ਦੇ ਤੌਰ ’ਤੇ ਮਜ਼ਬੂਤ ਹੋਣ ਨੂੰ ਜ਼ਰੂਰੀ ਕਰਾਰ ਦਿੰਦੇ …

Read More »

ਸਰਕਾਰੀ ਖਰੀਦ ਸ਼ੁਰੂ – ਐਸ.ਡੀ.ਐਮਜ਼ ਨੇ ਮੰਡੀਆਂ `ਚ ਝੋਨੇ ਦੀ ਖਰੀਦ ਦੀ ਕੀਤੀ ਜਾਂਚ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ’ਤੇ ਅੱਜ ਅੰਮਿ੍ਰਤਸਰ ਜਿਲੇ ਦੇ ਸਾਰੇ ਐਸ.ਡੀ.ਐਮਜ਼ ਨੇ ਆਪਣੇ ਸਟਾਫ ਨੂੰ ਨਾਲ ਲੈ ਕੇ ਵੱਖ-ਵੱਖ ਅਨਾਜ ਮੰਡੀਆਂ ਭਗਤਾਂਵਾਲਾ, ਮਜੀਠਾ, ਪਾਖਰਪੁਰਾ, ਰਈਆ, ਮਹਿਤਾ, ਚਮਿਆਰੀ, ਅਵਾਣ, ਸੁਧਾਰ ਅਤੇ ਗੱਗੋਮਾਹਲ ਦਾਣਾ ਮੰਡੀਆਂ ਵਿਚ ਝੋਨੇ ਦੀ ਖਰੀਦ ਸਬੰਧੀ ਐਸ.ਡੀ.ਐਮ ਅੰਮਿ੍ਰਤਸਰ-1 ਰਾਜੇਸ਼ ਸ਼ਰਮਾ, ਐਸ.ਡੀ.ਐਮ ਨਿਤੀਸ਼ ਸਿੰਗਲਾ, ਐਸ.ਡੀ.ਐਮ ਬਾਬਾ ਬਕਾਲਾ ਸਾਹਿਬ …

Read More »

ਪੈਨਸ਼ਨ ਕੈਂਪ ’ਚ 450 ਲੋੜਵੰਦਾਂ ਦੇ ਫ਼ਾਰਮ ਭਰੇ

ਸਰਕਾਰ ਦੀ ਹਰ ਸਹੂਲਤ ਲੋਕਾਂ ਤੱਕ ਪਹੁੰਚਾਉਣਾ ਪਹਿਲੀ ਜਿੰਮੇਵਾਰੀ- ਸਿਮਰਤ ਖੰਗੂੜਾ ਧੂਰੀ, 6 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਵੱਲੋਂ `ਤੁਹਾਡਾ ਵਿਧਾਇਕ ਤੁਹਾਡੇ ਘਰ` ਮੁਹਿੰਮ ਤਹਿਤ ਸ਼ੁਰੂ ਕੀਤੇ ਗਏ ਪਿੰਡਾਂ ’ਚ ਪੈਨਸ਼ਨ ਕੈਂਪ ਲਗਾਉਣ ਦੀ ਮੁਹਿੰਮ ਤਹਿਤ ਅੱਜ ਪਿੰਡ ਈਸਾਪੁਰ, ਫ਼ਰਵਾਹੀ, ਰੂੜਗੜ, ਚਾਂਗਲੀ, ਕਲੇਰਾਂ, ਘਨੌਰੀ ਕਲਾਂ, ਘਨੌਰ ਖੁਰਦ, ਘਨੌਰ ਕਲਾਂ ਵਿਖੇ ਬੁਢਾਪਾ, ਵਿਧਵਾ, ਅੰਗਹੀਣ …

Read More »

ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਫੈਸਲਾ

ਮਾਲੇਰਕੋਟਲਾ, 6 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿੰਡ ਸਰੌਦ ਦੇ ਕਿਸਾਨਾਂ ਦਾ ਇਕੱਠ ਕੀਤਾ ਗਿਆ।ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦਾ ਸਰਕਾਰੀ ਪੱਧਰ ਤੇ ਕੋਈ ਪ੍ਰਬੰਧ ਨਾ ਕੀਤੇ ਜਾਣ ਤੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਫੈਸਲਾ ਕੀਤਾ ਗਿਆ।ਸੰਬੋਧਨ ਕਰਦਿਆਂ ਯੂਨੀਅਨ ਦੇ ਕਿਸਾਨ ਆਗੂ ਸਰਬਜੀਤ ਸਿੰਘ ਭੁਰਥਲਾ ਨੇ ਕਿਹਾ ਕਿ …

Read More »

ਜੇਤੂ ਖਿਡਾਰੀ ਮੁਹੰਮਦ ਕਾਸਿਫ ਦਾ ਸਕੂਲ ਪਹੁੰਚਣ `ਤੇ ਸਵਾਗਤ

ਮਾਲੇਰਕੋਟਲਾ, 6 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਜ਼ਿਲ੍ਹਾ ਪੱਧਰ ਦੇ ਕੁਸ਼ਤੀ ਮੁਕਾਬਲਿਆਂ ਵਿੱਚ ਅੰਡਰ-19 ਵਰਗ ‘ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਥਾਨਕ ਸਰਕਾਰੀ ਹਾਈ ਸਕੂਲ ਜਮਾਲਪੁਰਾ ਦੇ ਵਿਦਿਆਰਥੀ ਮੁਹੰਮਦ ਕਾਸਿਫ ਪੁੱਤਰ ਮੁਹੰਮਦ ਯਾਕੂਬ ਦਾ ਸਕੂਲ ਪਹੁੰਚਣ `ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਮੁੱਖੀ ਮੁਹੰਮਦ ਰਫੀਕ ਥਿੰਦ ਤੇ ਖੇਡਾਂ ਦੇ ਇੰਚਾਰਜ ਪੀ.ਟੀ.ਆਈ ਮੈਡਮ ਸ਼ਕੂਰਾਂ ਬੇਗਮ ਨੇ ਜੇਤੂ ਖਿਡਾਰੀ ਦਾ …

Read More »

ਮੁਹੰਮਦ ਕਾਸਿਮ ਗੋਲਡ ਮੈਡਲ ਪ੍ਰਾਪਤ ਕੀਤਾ

ਮਾਲੇਰਕੋਟਲਾ, 6 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਬੈਸਟ ਫਿਜਿਕ (ਬਾਡੀ ਬਿਲਡਿੰਗ) ਅੰਤਰ ਕਾਲਜ ਮੁਕਾਬਲਿਆਂ ‘ਚ ਸਰਕਾਰੀ ਕਾਲਜ ਮਾਲੇਰਕੋਟਲਾ ਦੇ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਮੁਹੰਮਦ ਕਾਸਿਮ ਪੁੱਤਰ ਮੁਹੰਮਦ ਇਰਸ਼ਾਦ ਨੇ 60 ਕਿਲੋ ਭਾਰ ‘ਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ ਤੇ ਅਪਣੇ ਕਾਲਜ ਤੇ ਇਲਾਕੇ ਦਾ …

Read More »