ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਜੀ.ਟੀ ਰੋਡ ’ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਨਿਊ ਅੰਮ੍ਰਿਤਸਰ ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਕੋਮਾਂਤਰੀ ਸੀਨੀਅਰ ਸਿਟੀਜਨ ਦਿਵਸ ਮਨਾਇਆ।ਜਿਸ ਵਿੱਚ ਵਿਸ਼ੇਸ਼ ਤੌਰ `ਤੇ ਪੁੱਜੇ ਨਿਊ ਅੰਮ੍ਰਿਤਸਰ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਸੁਲਤਾਨਵਿੰਡ, ਹਰਜਿੰਦਰ ਸਿੰਘ ਜੋੜੀਆ, ਜਸਪਾਲ ਸਿੰਘ ਨਾਗੀ ਨੂੰ ਸੀਨੀਅਰ ਸਿਟੀਜਨਾਂ ਵਲੋਂ ਸਨਮਾਨਿਤ ਕੀਤਾ ਗਿਆ।ਸੁਸਾਇਟੀ ਦੇ ਪ੍ਰਧਾਨ …
Read More »ਪੰਜਾਬੀ
ਇੰਟਰ ਸਕੂਲ ਖੋ-ਖੋ ਦੇ ਦੋਵਾਂ ਵਰਗਾਂ `ਚ ਭਗਤ ਪੂਰਨ ਸਿੰਘ ਸਕੂਲ ਚੈਂਪੀਅਨ
ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਿਵਾਲਾ ਭਾਈਆ ਵਿਖੇ ਲੜਕੀਆ ਦੇ ਅੰਡਰ-14 ਤੇ ਅੰਡਰ-17 ਸਾਲ ਉਮਰ ਵਰਗ ਦੇ ਦੋ ਦਿਨਾਂ ਇੰਟਰ ਸਕੂਲ ਖੋ-ਖੋ ਮੁਕਾਬਲੇ ਸੰਪੰਨ ਹੋ ਗਏ।ਸਕੂਲ ਦੇ ਖੇਡ ਤੇ ਸਭਿਆਚਾਰ ਵਿੰਗ ਦੀ ਇੰਚਾਰਜ ਮੈਡਮ ਰਵਿੰਦਰ ਕੌਰ ਦੀ ਅਗਵਾਈ ਤੇ ਖੋ-ਖੋ ਫੈਡਰੇਸ਼ਨ ਆੱਫ ਇੰਡੀਆ ਦੇ ਕੋਚ ਰਾਜ ਕੁਮਾਰ ਸੁਰਯਾਵੰਸ਼ੀ ਦੀ ਦੇਖਰੇਖ ਹੇਠ …
Read More »ਧੰਨਾ ਸਿੰਘ ਐਸ.ਸੀ/ ਬੀ.ਸੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਨਿਯੁੱਕਤ
ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਕਰੀਬ ਬੀਤੇ ਤਿੰਨ ਦਹਾਕਿਆਂ ਤੋਂ ਐਸ.ਸੀ/ ਬੀ.ਸੀ ਅਧਿਆਪਿਕਾਂ ਦੇ ਕਲਿਆਣ ਵਿਚ ਲੱਗੀ ਐਸ.ਸੀ/ ਬੀ.ਸੀ ਅਧਿਆਪਕ ਯੂਨੀਅਨ ਦੇ ਸਮੂਹਿਕ ਆਹੁਦੇਦਾਰਾਂ ਤੇ ਮੈਂਬਰਾਂ ਦੇ ਵਲੋਂ ਸਰਬ ਸੰਮਤੀ ਨਾਲ ਅਧਿਆਪਕ ਧੰਨਾ ਸਿੰਘ (ਲੈਕਚਰਾਰ) ਨੂੰ ਪ੍ਰਧਾਨ ਚਣਿਆ ਗਿਆ ਹੈ। ਧੰਨਾ ਸਿੰਘ ਪ੍ਰਧਾਨ ਬਲਕਾਰ ਸਿੰਘ ਸਫਰੀ ਦੀ ਜਗ੍ਹਾ ਲੈਣਗੇ।ਇਸ ਸਬੰਧੀ ਫਾਊਂਡਰ ਕਰਨਰਾਜ ਸਿੰਘ ਗਿੱਲ ਦੇ ਵਲੋਂ ਸੰਸਥਾ …
Read More »ਅੰਡਰ 17 ਸਾਲ ਉਮਰ ਦੇ ਦੋਵਾਂ ਵਰਗਾਂ `ਚ ਮਹਿਤਾ ਅਕੈਡਮੀ ਚੈਂਪੀਅਨ
ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਗੁਰੂ ਨਾਨਕ ਦੇਵ ਯੂਨਿਸਰਸਿਟੀ ਦੇ ਗੁਰੂ ਹਰਗੋਬਿੰਦ ਐਸਟ੍ਰੋਟਰਫ ਹਾਕੀ ਸਟੇਡੀਅਮ ਵਿਖੇ ਸੰਪਨ ਹੋਏ ਅੰਡਰ-17 ਸਾਲ ਉਮਰ ਵਰਗ ਲੜਕੇ ਲੜਕੀਆਂ ਦੇ ਹਾਕੀ ਮੁਕਾਬਲਿਆਂ ਦੇ ਦੋਵਾਂ ਵਰਗਾਂ ਦਾ ਚੈਂਪੀਅਨ ਤਾਜ ਕੋਚਿੰਗ ਸੈਂਟਰ ਮਹਿਤਾ ਅਕੈਡਮੀ ਸਿਰ ਸੱਜਿਆ ਹੈ।ਪੰਜਾਬ ਸਰਕਾਰ ਤੇ ਪੰਜਾਬ ਖੇਡ ਵਿਭਾਗ ਵਲੋਂ ਸੂਬਾ ਪੱਧਰ ਤੇ ਆਯੋਜਿਤ ਦੋ ਦਿਨਾਂ ਜਿਲ੍ਹਾਂ ਪੱਧਰੀ ਇੰਨ੍ਹਾਂ ਖੇਡ ਮੁਕਾਬਿਲਆਂ …
Read More »ਕਾਂਗਰਸ ਤੇ ਭਾਜਪਾ ਤੋਂ ਕੋਈ ਉਮੀਦ ਨਾ ਰੱਖਣ ਲੋਕ- ਭਗਵੰਤ ਮਾਨ
ਗੁਰਦਾਸਪੁਰ ਹਲਕੇ ਦੀ ਜਨਤਾ ਕਾਂਗਰਸ ਤੇ ਭਾਜਪਾ ਨੂੰ ਸਬਕ ਸਿਖਾਏ- ਅਮਨ ਅਰੋੜਾ ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਗੁਰਦਾਸਪੁਰ ਉਪ ਚੋਣ ਲੜ ਰਹੇ ਕਾਂਗਰਸ ਅਤੇ ਭਾਜਪਾ-ਅਕਾਲੀ ਦਲ ਗਠਜੋੜ ਦੇ ਉਮੀਦਵਾਰਾਂ ਨੂੰ ‘ਪੈਰਾਸ਼ੂਟ‘ ਕਰਾਰ ਦਿੰਦੇ ਹੋਏ ਕਿਹਾ ਕਿ ਗੁਰਦਾਸਪੁਰ-ਪਠਾਨਕੋਟ ਦੇ ਲੋਕ ਕਾਂਗਰਸ ਅਤੇ ਭਾਜਪਾ ਤੋਂ ਕੋਈ ਉਮੀਦ ਨਾ …
Read More »ਰਾਗ ਦਰਬਾਰ ਵਿਚ ਸ਼ਾਮਲ ਹੋਣ ਲਈ ਅਮਰੀਕਾ ਅਤੇ ਆਸਟ੍ਰੇਲੀਆ ਤੋਂ ਪੁੱਜੇ ਰਾਗੀ ਜਥੇ
ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ 6 ਅਕਤੂਬਰ ਦੀ ਰਾਤ ਨੂੰ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾ ਰਹੇ ਰਾਗ ਦਰਬਾਰ ਵਿਚ ਹਾਜ਼ਰੀ ਭਰਨ ਲਈ ਅਮਰੀਕਾ ਅਤੇ ਆਸਟ੍ਰੇਲੀਆ ਤੋਂ ਰਾਗੀ ਜਥੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਗਏ ਹਨ। ਅਮਰੀਕਾ ਤੋਂ ਸਿੱਖ ਧਰਮਾਂ ਵੱਲੋਂ ਯੋਗੀ ਹਰਭਜਨ ਸਿੰਘ ਦੇ …
Read More »ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਹ ਪਿਛਲੇ ਦਿਨਾਂ ਤੋਂ ਵੱਡੀ ਗਿਣਤੀ ਵਿਚ ਮੁਕੱਦਸ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕਰ ਰਹੀਆਂ ਹਨ।ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਪ੍ਰਕਾਸ਼ ਪੁਰਬ ਸਮਾਗਮਾਂ …
Read More »ਪੇਂਡੂ ਚੌਂਕੀਦਾਰਾਂ ਨੂੰ ਪੰਜਾਬ ਸਰਕਾਰ ਹਰ ਮਹੀਨੇ ਮਾਣਭੱਤਾ ਦੇਵੇ – ਨਛੱਤਰ ਸਿੰਘ, ਹਰਬੰਸਪੁਰਾ
ਸਮਰਾਲਾ, 5 ਅਕਤੂਬਰ (ਪੰਜਾਬ ਪੋਸਟ- ਕੰਗ) -ਅੱਜ ਪੇਂਡੂ ਚੌਂਕੀਦਾਰ ਯੂਨੀਅਨ ਤਹਿਸੀਲ ਸਮਰਾਲਾ ਦੀ ਮੀਟਿੰਗ ਯੂਨੀਅਨ ਪ੍ਰਧਾਨ ਨਛੱਤਰ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਯੂਨੀਅਨ ਮੈਂਬਰਾਂ ਨੇ ਭਾਗ ਲਿਆ।ਜਿਸ ਵਿੱਚ ਪੰਜਾਬ ਸਰਕਾਰ ਦੁਆਰਾ ਪੰਜਾਬ ਦੇ ਚੌਂਕੀਦਾਰਾਂ ਨਾਲ ਮਤਰੇਈ ਮਾਂ ਵਾਲੇ ਵਤੀਰੇ ਦੀ ਅਲੋਚਨਾ ਕੀਤੀ ਗਈ।ਪੇਂਡੂ ਗਰੀਬ ਚੌਂਕੀਦਾਰਾਂ ਨੂੰ ਨਾ-ਮਾਤਰ ਕੇਵਲ 1000 ਰੁਪਏ ਮਾਣ ਭੱਤਾ ਦਿੱਤਾ ਜਾਂਦਾ ਹੈ, ਜੋ ਕਿ ਅੱਜਕੱਲ …
Read More »ਮੈਡਮ ਰੁਪਿੰਦਰ ਕੌਰ ਨੇ ਬਤੌਰ ਬੀ.ਪੀ.ਈ.ਓ ਸਮਰਾਲਾ-2 ਦਾ ਅਹੁੱਦਾ ਸੰਭਾਲਿਆ
ਸਮਰਾਲਾ, 5 ਅਕਤੂਬਰ (ਪੰਜਾਬ ਪੋਸਟ- ਕੰਗ) -ਬੀਤੇ ਦਿਨੀਂ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰਾਈਆਂ ਵਿਖੇ ਬਤੌਰ ਸੈਂਟਰ ਹੈਡ ਟੀਚਰ ਆਪਣੀਆਂ ਸੇਵਾਵਾਂ ਨਿਭਾ ਰਹੇ ਮੈਡਮ ਰੁਪਿੰਦਰ ਕੌਰ ਨੂੰ ਤਰੱਕੀ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਮਰਾਲਾ-2 ਵਿਖੇ ਨਿਯੁੱਕਤ ਕੀਤਾ ਗਿਆ। ਮੈਡਮ ਰੁਪਿੰਦਰ ਕੌਰ ਜੋ ਕਿ ਬਹੁਤ ਹੀ ਮਿਹਨਤੀ ਅਤੇ ਆਪਣੇ ਕਿੱਤੇ ਨੂੰ ਪੂਰੀ ਤਰਾਂ ਸਮਰਪਿਤ ਹਨ, ਜਿਨਾਂ ਨੇ ਵੱਖ ਵੱਖ ਥਾਵਾਂ …
Read More »ਲਖਵਿੰਦਰਪਾਲ ਸਿੰਘ ਖਾਲਸਾ ਸਮਰਾਲਾ ਬਣੇ ਜਿਲਾ ਲੁਧਿਆਣਾ ਅਧਿਆਪਕ ਦਲ ਦੇ ਪ੍ਰਧਾਨ
ਸਮਰਾਲਾ, 5 ਅਕਤੂਬਰ (ਪੰਜਾਬ ਪੋਸਟ- ਕੰਗ) – ਅਧਿਆਪਕ ਦਲ ਪੰਜਾਬ ਜ਼ਿਲਾ ਲੁਧਿਆਣਾ ਦੀ ਅੱਜ ਮਹੀਪਾਲ ਸਿੰਘ ਚੋਣ ਅਫਸਰ ਦੀ ਪ੍ਰਧਾਨਗੀ ਹੇਠ ਚੋਣ ਮੀਟਿੰਗ ਹੋਈ।ਜਿਸ ਵਿੱਚ ਜਨਰਲ ਹਾਊਸ ਵੱਲੋਂ ਸਰਬਸੰਮਤੀ ਨਾਲ ਲਖਵਿੰਦਰਪਾਲ ਸਿੰਘ ਖਾਲਸਾ ਸਮਰਾਲਾ ਨੂੰ ਅਧਿਆਪਕ ਦਲ ਜ਼ਿਲਾ ਲੁਧਿਆਣਾ ਦੇ ਪ੍ਰਧਾਨ ਚੁਣ ਲਿਆ ਗਿਆ, ਜਿਸ ਨੂੰ ਸਭ ਨੇ ਹੱਥ ਖੜੇ ਕਰਕੇ ਪ੍ਰਵਾਨ ਕਰ ਲਿਆ।ਲਖਵਿੰਦਰਪਾਲ ਸਿੰਘ ਜੋ ਕਿ ਬਤੌਰ ਕਾਮਰਸ ਲੈਕਚਰਾਰ …
Read More »
Punjab Post Daily Online Newspaper & Print Media