ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ ਜੋ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ 29 ਜਨਵਰੀ ਤੱਕ ਸਵੇਰੇ 11.00 ਵਜੇ ਤੱਕ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ।ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ …
Read More »ਪੰਜਾਬੀ ਖ਼ਬਰਾਂ
ਚੀਫ਼ ਖ਼ਾਲਸਾ ਯਤੀਮਖ਼ਾਨਾ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ
ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਸੋਲਰ ਸਿਸਟਮ ਦਾ ਉਦਘਾਟਨ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਵਲੋਂ ਕੀਤਾ ਗਿਆ।ਯਤੀਮਖ਼ਾਨਾ ਦੇ ਗੁਰਦੁਆਰਾ ਵਿਖੇ ਸਜਾਏ ਗਏ ਅਤੇ ਗੁਰਮਤਿ ਸਮਾਗਮ ਵਿੱਚ ਯਤੀਮਖ਼ਾਨਾ ਦੇ ਬੱਚਿਆਂ ਵਲੋਂ ਗੁਰਜਸ ਗਾਇਣ ਕੀਤਾ ਗਿਆ।ਪ੍ਰਧਾਨ ਡਾ. ਨਿੱਜ਼ਰ ਅਤੇ ਆਨਰੇਰੀ ਸਕੱਤਰ …
Read More »ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜਾ ਅਤੇ ਗਣਤੰਤਰ ਦਿਵਸ ਸਬੰਧੀ ਪ੍ਰੋਗਰਾਮ
ਭਾਜਪਾ ਓ.ਬੀ.ਸੀ ਮੋਰਚਾ ਨੇ 101 ਪਰਿਵਾਰਾਂ ਨੂੰ ਕੰਬਲ ਭੇਂਟ ਕੀਤੇ ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਭਾਜਪਾ ਓ.ਬੀ.ਸੀ ਮੋਰਚਾ ਜਿਲ੍ਹਾ ਅੰਮ੍ਰਿਤਸਰ ਵਲੋਂ ਮੰਡਲ ਡੈਮਗੰਜ਼ ਵਿਖੇ ਮੰਡਲ ਪ੍ਰਧਾਨ ਬਲਦੇਵ ਸਿੰਘ ਚੌਹਾਨ ਦੀ -ਰੇਖ ‘ਚ ਸਮਾਗਮ ਕਰਵਾਇਆ ਗਿਆ।ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਗਣਤੰਤਰਤਾ ਦਿਵਸ ਸਬੰਧੀ ਆਯੋਜਿਤ ਪ੍ਰੋਗਰਾਮ ਦੌਰਾਨ 101 ਪਰਿਵਾਰਾਂ ਨੂੰ ਕੰਬਲ ਭੇਟ ਕੀਤੇ ਗਏ।ਓ.ਬੀ.ਸੀ ਮੋਰਚਾ ਜਿਲ੍ਹਾ …
Read More »ਮਾਡਰਨ ਕਾਲਜ ਵਿਖੇ ਮਨਾਇਆ ਰਾਸ਼ਟਰੀ ਵੋਟਰ ਦਿਵਸ
ਭੀਖੀ, 28 ਜਨਵਰੀ (ਜ਼ਿੰਦਲ) – ਸਥਾਨਕ ਕਾਲਜ ਮਾਡਰਨ ਕਾਲਜ ਆਫ਼ ਐਜੂਕਸ਼ਨ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ‘ਚ “ਰਾਸ਼ਟਰੀ ਵੋਟਰ ਦਿਵਸ” ਮਨਾਇਆ ਗਿਆ।ਪੋ੍ਰ. ਹਰਵਿੰਦਰ ਕੌਰ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਹੁੰ ਚੁਕਾਈ ਤੇ ਨਵੇ ਵੋਟਰਾਂ ਨੇ ਕਿਵੇਂ ਆਪਣੇ-ਆਪ ਨੂੰ ਰਜਿਸਟਰ ਕਰਨ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2011 ਤੋਂ ਭਾਰਤ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਮੱਖਣ ਸਿੰਘ ਸ਼ਾਹਪੁਰ ਤੇ ਅਮਨਦੀਪ ਕੌਰ
ਸੰਗਰੂਰ, 28 ਜਨਵਰੀ (ਜਗਸੀਰ ਲੌਨਗੋਵਾਲ) – ਮੱਖਣ ਸਿੰਘ ਸ਼ਾਹਪੁਰ ਤੇ ਅਮਨਦੀਪ ਕੌਰ ਵਾਸੀ ਸ਼ਾਹਪੁਰ ਕਲਾਂ (ਸੰਗਰੂਰ) ਨੇ ਵਿਆਹ ਦੀ 13ਵੀਂ ਵਰ੍ਹੇਗੰਢ ਮਨਾਈ।
Read More »ਦਿਵਿਆਂਗਾਂ ਨੂੰ 29 ਜਨਵਰੀ ਨੂੰ ਜੰਡਿਆਲਾ ਵਿਖੇ ਵੰਡੇ ਜਾਣਗੇ ਸਹਾਇਕ ਉਪਕਰਨ – ਡਿਪਟੀ ਕਮਿਸ਼ਨਰ
ਕੈਬਨਿਟ ਮੰਤਰੀ ਈ.ਟੀ.ਓ ਕਰਨਗੇ ਕੈਂਪ ਦਾ ਉਦਘਾਟਨ ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ ਪਿੱਛਲੇ ਸਾਲ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਸਨ।ਜਿਨਾਂ ਦਿਵਿਆਂਗਾਂ ਦੀ ਮੈਡੀਕਲ ਅਸੈਸਮੈਂਟ ਕੀਤੀ ਗਈ ਸੀ, ਉਨਾਂ ਨੂੰ ਹੁਣ ਸਹਾਇਕ ਉਪਕਰਨਾਂ ਦੀ ਵੰਡ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ …
Read More »ਆਰਮੀ ਅਗਨੀਵੀਰ ਭਰਤੀ ਲਈ ਮੁਫਤ ਲਿਖਤੀ ਤੇ ਫਿਜ਼ੀਕਲ ਟਰੇਨਿੰਗ 8 ਫਰਵਰੀ ਤੋਂ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਦੇ ਜੋ ਯੁਵਕ ਆਰਮੀ ਅਗਨੀਵੀਰ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਯੁਵਕ ਸੀ-ਪਾਈਟ ਕੈਂਪ ਰਣੀਕੇ ਵਿਖੇ ਆ ਕੇ ਮੁਫਤ ਤਿਆਰੀ ਕਰ ਸਕਦੇ ਹਨ।ਇਸ ਸਬੰਧੀ ਆਨਲਾਈਨ ਰਜਿਸਟਰੇਸ਼ਨ 8 ਫਰਵਰੀ ਤੋਂ 21 ਮਾਰਚ 2024 ਤੱਕ ਹੋਵੇਗੀ ਅਤੇ ਅਰਧ-ਸੈਨਿਕ ਬਲਾ …
Read More »ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ `ਤੇ ਗੁ. ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ।ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ …
Read More »ਸ਼੍ਰੋਮਣੀ ਕਮੇਟੀ ਚੋਣਾਂ ਲਈ ਹਰ ਸਿੱਖ ਵੋਟ ਬਣਾਉਣ ਦੀ ਆਪਣੀ ਜ਼ਿੰਮੇਵਾਰੀ ਸਮਝੇ- ਐਡਵੋਕੇਟ ਧਾਮੀ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਚੱਲ ਰਹੀ ਮੱਠੀ ਪ੍ਰਕਿਰਿਆ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਸਾਡੇ ਵਡੇਰਿਆਂ ਦੀਆਂ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮਰੱਥ ਸਿੱਖ ਸੰਸਥਾ ਵਜੋਂ ਕਾਇਮ-ਦਾਇਮ ਰੱਖਣ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਮਨਾਇਆ ਗਣਤੰਤਰ ਦਿਵਸ
ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਨੂੰ ਅਦਾ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ। ਪ੍ਰਿੰ. ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ ਸੁਤੰਤਰਤਾ ਸੰਗਰਾਮ ਦੀ ਮਹੱਤਤਾ ਅਤੇ ਗਣਤੰਤਰ ਦਿਵਸ-ਇਕ ਰਾਸ਼ਟਰ ਦੇ ਅਧਿਕਾਰ …
Read More »
Punjab Post Daily Online Newspaper & Print Media